ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫ਼ਾਜ਼ਿਲਕਾ ਨੇ 2 ਸਮੱਗਲਰਾਂ ਨੂੰ ਇੱਕ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ।

smuggler arrested firozpur news
ਮੁਲਜ਼ਮਾਂ ਦੀ ਪਛਾਣ ਪਿੱਪਲ ਸਿੰਘ ਵਾਸੀ ਪਿੰਡ ਕਿਲਚੇ, ਮਨਜੀਤ ਸਿੰਘ ਵਾਸੀ ਪਿੰਡ ਅਲੀਕੇ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਫਾਜ਼ਿਲਕਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਲਖਬੀਰ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਹੈਰੋਇਨ ਦੀ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਲਿਆਂਦੀ ਗਈ ਸੀ।