ਪਾਕਿਸਤਾਨ ਨੇ ਪਹਿਲੀ ਵਾਰ ਟੀ -20 ਵਿਸ਼ਵ ਕੱਪ ਵਿੱਚ ਭਾਰਤ ਨੂੰ ਹਰਾ ਕੇ 10 ਵਿਕਟਾਂ ਨਾਲ ਜਿੱਤ ਪ੍ਰਾਪਤ ਕੀਤੀ। ਆਪਣੇ ਇਤਿਹਾਸ ਵਿੱਚ ਪਹਿਲੀ ਵਾਰ ਪਾਕਿਸਤਾਨ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾਇਆ ਹੈ। ਪਾਕਿਸਤਾਨ ਨੇ ਬਿਨ੍ਹਾਂ ਕੋਈ ਵਿਕਟ ਗੁਆਏ 16 ਓਵਰਾਂ ਵਿੱਚ 128 ਦੌੜਾਂ ਬਣਾਈਆਂ ਹਨ। ਕਪਤਾਨ ਬਾਬਰ ਆਜ਼ਮ 63 ਅਤੇ ਮੁਹੰਮਦ ਰਿਜ਼ਵਾਨ 62 ਦੌੜਾਂ ਬਣਾ ਕੇ ਖੇਡ ਰਹੇ ਹਨ। ਉਨ੍ਹਾਂ ਨੂੰ ਜਿੱਤ ਲਈ 4 ਓਵਰਾਂ ਵਿੱਚ 24 ਦੌੜਾਂ ਦੀ ਲੋੜ ਹੈ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਸਲਾਮੀ ਬੱਲੇਬਾਜ਼ ਮੁਹੰਮਦ ਰਿਜ਼ਵਾਨ ਨੇ ਪਾਰੀ ਦੇ 15ਵੇਂ ਓਵਰ ਦੀ ਦੂਜੀ ਗੇਂਦ ‘ਤੇ ਚੌਕਾ ਜੜ ਕੇ 52 ਦੌੜਾਂ ਦਾ ਨਿੱਜੀ ਸਕੋਰ ਲਿਆਂਦਾ। ਉਸ ਨੇ 40 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਇਸ ਓਵਰ ‘ਚ ਕੁੱਲ 9 ਦੌੜਾਂ ਬਣੀਆਂ। ਪਾਕਿਸਤਾਨ ਨੇ 15 ਓਵਰਾਂ ‘ਚ ਬਿਨਾਂ ਕੋਈ ਵਿਕਟ ਗੁਆਏ 121 ਦੌੜਾਂ ਬਣਾਈਆਂ ਸਨ।