ਭਾਰਤੀ ਟੀਮ ਦਾ ਸੈਮੀਫਾਈਨਲ ‘ਚ ਪਹੁੰਚਣ ਦਾ ਸੁਪਨਾ ਚਕਨਾਚੂਰ ਹੋ ਗਿਆ। ਮਿਤਾਲੀ ਰਾਜ ਦੀ ਅਗਵਾਈ ਵਾਲੀ ਟੀਮ ਇੰਡੀਆ ਨੂੰ ਆਖਰੀ ਲੀਗ ਮੈਚ ‘ਚ ਦੱਖਣੀ ਅਫਰੀਕਾ ਹੱਥੋਂ ਤਿੰਨ ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਹਾਰ ਨਾਲ ਭਾਰਤੀ ਟੀਮ ਸੈਮੀਫਾਈਨਲ ‘ਚ ਪਹੁੰਚਣ ਤੋਂ ਵੀ ਖੁੰਝ ਗਈ ਅਤੇ ਟੂਰਨਾਮੈਂਟ ‘ਚੋਂ ਬਾਹਰ ਹੋ ਗਈ। ਭਾਰਤ ਦੀ ਹਾਰ ਅਤੇ ਆਖਰੀ ਲੀਗ ਮੈਚ ਖਤਮ ਹੋਣ ਦੇ ਨਾਲ ਹੀ ਮਹਿਲਾ ਵਿਸ਼ਵ ਕੱਪ 2022 ਦੇ ਚਾਰ ਸੈਮੀਫਾਈਨਲ ਦਾ ਫੈਸਲਾ ਵੀ ਹੋ ਗਿਆ ਹੈ।
ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਪਹਿਲਾਂ ਹੀ ਸੈਮੀਫਾਈਨਲ ‘ਚ ਪਹੁੰਚ ਚੁੱਕੇ ਸਨ ਅਤੇ ਅੱਜ ਇੰਗਲੈਂਡ ਅਤੇ ਫਿਰ ਵੈਸਟਇੰਡੀਜ਼ ਦੀ ਟੀਮ ਵੀ ਨਾਕਆਊਟ ‘ਚ ਪਹੁੰਚ ਗਈ। ਭਾਰਤੀ ਟੀਮ ਦਾ ਸੈਮੀਫਾਈਨਲ ‘ਚ ਪਹੁੰਚਣ ਦਾ ਸੁਪਨਾ ਚਕਨਾਚੂਰ ਹੋ ਗਿਆ। ਮਿਤਾਲੀ ਰਾਜ ਦੀ ਅਗਵਾਈ ਵਾਲੀ ਟੀਮ ਇੰਡੀਆ ਨੂੰ ਆਖਰੀ ਲੀਗ ਮੈਚ ‘ਚ ਦੱਖਣੀ ਅਫਰੀਕਾ ਹੱਥੋਂ ਤਿੰਨ ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਹਾਰ ਨਾਲ ਭਾਰਤੀ ਟੀਮ ਸੈਮੀਫਾਈਨਲ ‘ਚ ਪਹੁੰਚਣ ਤੋਂ ਵੀ ਖੁੰਝ ਗਈ ਅਤੇ ਟੂਰਨਾਮੈਂਟ ‘ਚੋਂ ਬਾਹਰ ਹੋ ਗਈ।
ਵੀਡੀਓ ਲਈ ਕਲਿੱਕ ਕਰੋ -: