Jun 05

ਭਾਰਤ ਅੱਜ ਆਇਰਲੈਂਡ ਖਿਲਾਫ਼ ਮੈਚ ਨਾਲ ਕਰੇਗਾ ਟੀ-20 ਵਿਸ਼ਵ ਕੱਪ ਦੇ ਸਫ਼ਰ ਦੀ ਸ਼ੁਰੂਆਤ, ਜਾਣੋ ਪਲੇਇੰਗ-11

ਭਾਰਤ ਤੇ ਆਇਰਲੈਂਡ ਦੇ ਵਿਚਾਲੇ ਨਿਊਯਾਰਕ ਦੇ ਨਾਸਾਊ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਮੁਕਾਬਲਾ ਖੇਡਿਆ ਜਾਵੇਗਾ। ਜਿਸ ਵਿੱਚ ਭਾਰਤ...

ਟੀ-20 ਵਿਸ਼ਵ ਕੱਪ ਰਾਹੁਲ ਦ੍ਰਵਿੜ ਦਾ ਬਤੌਰ ਕੋਚ ਆਖਰੀ ਟੂਰਨਾਮੈਂਟ, 2021 ‘ਚ ਸੰਭਾਲਿਆ ਸੀ ਅਹੁਦਾ

ਟੀਮ ਇੰਡੀਆ ਦੇ ਹੈੱਡ ਕੋਚ ਰਾਹੁਲ ਦ੍ਰਵਿੜ ਨੇ ਸਪੱਸ਼ਟ ਕੀਤਾ ਕਿ ਟੀ-20 ਵਰਲਡ ਕੱਪ ਉਨ੍ਹਾਂ ਦੇ ਹੈੱਡ ਕੋਚ ਵਜੋਂ ਆਖਰੀ ਟੂਰਨਾਮੈਂਟ ਹੋਵੇਗਾ।...

ਕੇਦਾਰ ਜਾਧਵ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਕੀਤਾ ਐਲਾਨ, ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

ਟੀਮ ਇੰਡੀਆ ਦੇ ਬੱਲੇਬਾਜ਼ੀ ਆਲਰਾਊਂਡਰ ਕੇਦਾਰ ਜਾਧਵ ਨੇ ਕ੍ਰਿਕਟ ਦੇ ਸਾਰੇ ਸਰੂਪਾਂ ਤੋਂ ਸੰਨਿਆਸ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ...

ਮੁੱਕੇਬਾਜ਼ ਅਮਿਤ ਪੰਘਾਲ ਨੂੰ ਮਿਲੀ ਪੈਰਿਸ ਓਲੰਪਿਕ ਦੀ ਟਿਕਟ, ਦੂਜੀ ਵਾਰ ਓਲੰਪਿਕ ‘ਚ ਜਗ੍ਹਾ ਬਣਾਈ

ਭਾਰਤੀ ਮੁੱਕੇਬਾਜ਼ੀ ਨੂੰ ਲੈ ਕੇ ਇੱਕ ਵੱਡੀ ਖਬਰ ਆਈ ਹੈ। ਅਮਿਤ ਪੰਘਾਲ ਨੇ ਵਿਸ਼ਵ ਕੁਆਲੀਫਿਕੇਸ਼ਨ ਬਾਕਸਿੰਗ ਟੂਰਨਾਮੈਂਟ ‘ਚ ਆਪਣਾ ਮੈਚ...

Praggnanandhaa ਨੇ ਨਾਰਵੇ ਸ਼ਤਰੰਜ ਟੂਰਨਾਮੈਂਟ ‘ਚ ਰਚਿਆ ਇਤਿਹਾਸ, ਗੌਤਮ ਅਡਾਨੀ ਨੇ ਦਿੱਤੀ ਵਧਾਈ

ਭਾਰਤੀ ਗ੍ਰੈਂਡਮਾਸਟਰ ਪ੍ਰਗਨਾਨੰਦ ਨੇ ਨਾਰਵੇ ਸ਼ਤਰੰਜ ਟੂਰਨਾਮੈਂਟ ਵਿੱਚ ਇਤਿਹਾਸ ਰਚ ਦਿੱਤਾ ਹੈ। ਇਸ ਟੂਰਨਾਮੈਂਟ ‘ਚ ਸ਼ਾਨਦਾਰ...

Aaron Jones ਦਾ ਕਾਰਨਾਮਾ, ਟੀ-20 ਵਿਸ਼ਵ ਕੱਪ ਦੇ ਪਹਿਲੇ ਹੀ ਮੈਚ ‘ਚ ਕ੍ਰਿਸ ਗੇਲ ਦੇ ਰਿਕਾਰਡ ਦੀ ਕੀਤੀ ਬਰਾਬਰੀ

ਅਮਰੀਕਾ ਦੇ ਬੱਲੇਬਾਜ਼ ਆਰੋਨ ਜੋਨਸ ਨੇ ਟੀ-20 ਵਿਸ਼ਵ ਕੱਪ 2024 ਦੇ ਪਹਿਲੇ ਹੀ ਮੁਕਾਬਲੇ ਵਿੱਚ ਸ਼ਾਨਦਾਰ ਬੱਲੇਬਾਜ਼ੀ ਨਾਲ ਮਹਿਫਲ ਲੁੱਟ ਲਈ। ਜੋਨਸ ਨੇ...

ਵਿਰਾਟ ਕੋਹਲੀ ਨੂੰ ਮਿਲਿਆ ‘ICC Men’s ODI Player of the Year’ ਦਾ ਐਵਾਰਡ

ਭਾਰਤ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੂੰ ਸ਼ਨੀਵਾਰ ਨੂੰ ICC ਪੁਰਸ਼ ਵਨਡੇ ਕ੍ਰਿਕਟਰ ਆਫ ਦ ਈਅਰ ਦਾ ਐਵਾਰਡ ਮਿਲਿਆ। ਕੋਹਲੀ ਨੂੰ ਸ਼ੁਭਮਨ ਗਿੱਲ,...

ਅਮਰੀਕਾ ਨੇ ਟੀ-20 ਵਿਸ਼ਵ ਕੱਪ ਦੇ ਇਤਿਹਾਸ ‘ਚ ਜਿੱਤਿਆ ਪਹਿਲਾ ਮੈਚ, ਕੈਨੇਡਾ ਨੂੰ 7 ਵਿਕਟਾਂ ਨਾਲ ਦਿੱਤੀ ਮਾਤ

ਟੀ-20 ਵਿਸ਼ਵ ਕੱਪ 2024 ਧਮਾਕੇਦਾਰ ਅੰਦਾਜ਼ ਵਿੱਚ ਆਗਾਜ਼ ਹੋ ਚੁੱਕਿਆ ਹੈ । ਟੀ-20 ਵਿਸ਼ਵ ਕੱਪ 2024 ਦੇ ਪਹਿਲੇ ਮੈਚ ਵਿੱਚ ਅਮਰੀਕਾ ਦੀ ਟੀਮ ਨੇ ਕੈਨੇਡਾ...

T20 World Cup 2024 : ਪਾਕਿਸਤਾਨ ਕ੍ਰਿਕਟ ਨੇ ਲਾਂਚ ਕੀਤਾ ਆਪਣਾ ਨਵਾਂ ਐਂਥਮ, ਵੇਖੋ ਵੀਡੀਓ

ਪਾਕਿਸਤਾਨ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਲਈ ਪੂਰੀ ਤਰ੍ਹਾਂ ਤਿਆਰ ਹੈ। ਅੱਜ ਪਾਕਿਸਤਾਨੀ ਟੀਮ ਵੀ ਇਸ ਸਬੰਧੀ ਅਮਰੀਕਾ ਪਹੁੰਚ ਗਈ ਹੈ। ਵਿਸ਼ਵ...

FIH ਪੁਰਸ਼ ਹਾਕੀ ਪ੍ਰੋ ਲੀਗ ‘ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਜਰਮਨੀ ਨੂੰ 3-0 ਨਾਲ ਹਰਾਇਆ

FIH ਪੁਰਸ਼ ਹਾਕੀ ਪ੍ਰੋ ਲੀਗ 2023-24 ‘ਚ ਸ਼ਨੀਵਾਰ ਨੂੰ ਭਾਰਤ ਅਤੇ ਜਰਮਨੀ ਵਿਚਾਲੇ ਰੋਮਾਂਚਕ ਮੈਚ ਖੇਡਿਆ ਗਿਆ। ਇਸ ਮੈਚ ਵਿੱਚ ਹਰਮਨਪ੍ਰੀਤ ਸਿੰਘ...

ਵਿਸ਼ਵ ਨੰਬਰ- 1 ਕਲਾਰਸਨ ਨੂੰ ਸ਼ਤਰੰਜ ‘ਚ ਪਹਿਲੀ ਵਾਰ ਹਰਾ ਕੇ R Praggnanandhaa ਨੇ ਰਚਿਆ ਇਤਿਹਾਸ

ਭਾਰਤੀ ਗ੍ਰੈਂਡਮਾਸਟਰ ਆਰ. ਪ੍ਰਗਨਾਨੰਦਾ ਨੇ ਨਾਰਵੇ ਸ਼ਤਰੰਜ ਟੂਰਨਾਮੈਂਟ ‘ਚ ਵਿਸ਼ਵ ਦੇ ਨੰਬਰ 1 ਖਿਡਾਰੀ ਮੈਗਨਸ ਕਾਰਲਸਨ ਨੂੰ ਹਰਾ ਕੇ...

ਮੁੱਕੇਬਾਜ਼ੀ ਵਿਸ਼ਵ ਕੁਆਲੀਫਾਇਰ ਦੇ ਪ੍ਰੀ ਕੁਆਰਟਰ ਫਾਈਨਲ ‘ਚ ਪਹੁੰਚੀ ਅਰੁੰਧਤੀ ਚੌਧਰੀ

ਪਿਛਲੀ ਰਾਸ਼ਟਰੀ ਚੈਂਪੀਅਨ ਅਰੁੰਧਤੀ ਚੌਧਰੀ ਨੇ ਮੁੱਕੇਬਾਜ਼ੀ ਵਿਸ਼ਵ ਓਲੰਪਿਕ ਕੁਆਲੀਫਾਇਰ ਦੇ ਪ੍ਰੀ-ਕੁਆਰਟਰ ਫਾਈਨਲ ਵਿਚ ਪਹੁੰਚ ਗਈ ਹੈ।...