Apr 07

ਵਿਰਾਟ ਕੋਹਲੀ ਨੇ ਰਚਿਆ ਇਤਿਹਾਸ, IPL ਕਰੀਅਰ ‘ਚ ਜੜਿਆ ਆਪਣਾ 8ਵਾਂ ਸੈਂਕੜਾ

ਵਿਰਾਟ ਕੋਹਲੀ ਨੇ ਰਾਜਸਥਾਨ ਰਾਇਲਜ਼ ਦੇ ਘਰ ਦਾਖਲ ਹੋ ਕੇ ਤਬਾਹੀ ਮਚਾਈ ਹੈ। ਵਿਰਾਟ ਨੇ ਸਵਾਈ ਮਾਨਸਿੰਘ ਸਟੇਡੀਅਮ ‘ਚ ਸ਼ਾਨਦਾਰ...

DC ਦੇ ਕਪਤਾਨ ਰਿਸ਼ਭ ਪੰਤ ਨੂੰ ਦੂਜੀ ਵਾਰ ਲੱਗਾ ਝਟਕਾ, Slow ਓਵਰ ਰੇਟ ਲਈ ਲੱਗਿਆ 24 ਲੱਖ ਰੁਪਏ ਦਾ ਜੁਰਮਾਨਾ

ਦਿੱਲੀ ਕੈਪੀਟਲਸ ਦੇ ਕਪਤਾਨ ਰਿਸ਼ਭ ਪੰਤ ਤੇ ਲਗਾਤਾਰ ਦੂਜੇ ਮੈਚ ਵਿੱਚ ਜੁਰਮਾਨਾ ਲਗਾਇਆ ਗਿਆ ਹੈ। ਉਸ ਨੂੰ ਕੋਲਕਾਤਾ ਨਾਈਟ ਰਾਈਡਰਜ਼ ਖਿਲਾਫ...

ਨਿਕੋਲਸ ਪੂਰਨ ਨੇ ਤੋੜਿਆ ਕ੍ਰਿਸ ਗੇਲ ਦਾ ਰਿਕਾਰਡ, ਘੱਟ ਗੇਂਦਾਂ ‘ਚ ਜੜੇ ਸਭ ਤੋਂ ਤੇਜ਼ 100 ਛੱਕੇ

ਇੰਡੀਅਨ ਪ੍ਰੀਮੀਅਰ ਲੀਗ ਵਿੱਚ ਹਰ ਸਾਲ ਰਿਕਾਰਡ ਬਣਦੇ ਅਤੇ ਟੁੱਟਦੇ ਹਨ । ਜੇਕਰ IPL 2024 ‘ਤੇ ਨਜ਼ਰ ਮਾਰੀ ਜਾਵੇ ਤਾਂ ਲਗਭਗ ਹਰ ਮੈਚ ਵਿੱਚ ਕੋਈ...

IPL ‘ਚ ਅੱਜ DC ਤੇ KKR ਹੋਣਗੇ ਆਹਮੋ-ਸਾਹਮਣੇ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11

ਇੰਡੀਅਨ ਪ੍ਰੀਮਿਅਰ ਲੀਗ ਦੇ 16ਵੇਂ ਮੈਚ ਵਿੱਚ ਅੱਜ ਦਿੱਲੀ ਕੈਪਿਟਲਸ ਦਾ ਸਾਹਮਣਾ ਕੋਲਕਾਤਾ ਨਾਈਟ ਰਾਇਡਰਜ਼ ਨਾਲ ਹੋਵੇਗਾ। ਇਹ ਮੈਚ...

ਕੋਹਲੀ ਦੇ ਨਾਮ ਦਰਜ ਹੋਇਆ ‘ਵਿਰਾਟ’ ਰਿਕਾਰਡ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਕ੍ਰਿਕੇਟਰ

ਰਾਇਲ ਚੈਲੰਜਰਸ ਬੈਂਗਲੌਰ ਅਤੇ ਲਖਨਊ ਸੁਪਰ ਜਾਇੰਟਸ ਦੀਆਂ ਟੀਮਾਂ ਵਿਚਾਲੇ ਮੰਗਲਵਾਰ ਨੂੰ ਐਮ. ਚਿੰਨਾਸਵਾਮੀ ਸਟੇਡੀਅਮ ਵਿੱਚ IPL ਮੈਚ ਖੇਡਿਆ...

ਮਯੰਕ ਯਾਦਵ ਨੇ ਤੋੜਿਆ ਆਪਣਾ ਹੀ ਰਿਕਾਰਡ, IPL ਦੇ ਸਭ ਤੋਂ ਤੇਜ਼ ਗੇਂਦਬਾਜ਼ਾਂ ਦੀ ਸੂਚੀ ‘ਚ ਬਣਾਈ ਜਗ੍ਹਾ

ਮਯੰਕ ਯਾਦਵ ਨੇ ਰਾਇਲ ਚੈਲੰਜਰਸ ਬੈਂਗਲੌਰ ਖਿਲਾਫ਼ ਘਾਤਕ ਗੇਂਦਬਾਜ਼ੀ ਕਰਦੇ ਹੋਏ ਆਪਣਾ ਹੀ ਰਿਕਾਰਡ ਤੋੜ ਦਿੱਤਾ । ਮਯੰਕ ਨੇ ਇਸ ਸੀਜ਼ਨ ਦੀ ਸਭ...

IPL-2024 ‘ਚ ਲਖਨਊ ਦੀ ਲਗਾਤਾਰ ਦੂਜੀ ਜਿੱਤ, ਬੇਂਗਲੁਰੂ ਨੂੰ 28 ਦੌੜਾਂ ਤੋਂ ਹਰਾਇਆ

ਲਖਨਊ ਸੁਪਰਜਾਇੰਟਸ ਨੇ ਇੰਡੀਅਨ ਪ੍ਰੀਮੀਅਰ ਲੀਗ-2024 ਵਿਚ ਲਗਾਤਾਰ ਦੂਜੀ ਜਿੱਤ ਹਾਸਲ ਕੀਤੀ। ਟੀਮ ਨੇ ਮੌਜੂਦਾ ਸੀਜ਼ਨ ਦੇ 15ਵੇਂ ਮੁਕਾਬਲੇ ਵਿਚ...

IPL 2024 : ਬਦਲ ਗਿਆ IPL 17 ਦਾ ਸ਼ੈਡਿਊਲ, ਜਾਣੋ ਕਿਹੜੇ ਮੈਚਾਂ ਦੀਆਂ ਬਦਲੀਆਂ ਤਰੀਕਾਂ

ਇੰਡੀਅਨ ਪ੍ਰੀਮੀਅਰ ਲੀਗ ਦੇ 17ਵੇਂ ਸੀਜ਼ਨ ਨੇ ਜ਼ੋਰ ਫੜ ਲਿਆ ਹੈ। ਸਾਰੀਆਂ ਟੀਮਾਂ ਨੇ ਲਗਭਗ ਤਿੰਨ-ਤਿੰਨ ਮੈਚ ਖੇਡੇ ਹਨ, ਪਰ ਇਸ ਦੌਰਾਨ BCCI ਨੇ IPL 2024...

IPL ‘ਚ ਅੱਜ ਆਹਮੋ-ਸਾਹਮਣੇ ਹੋਣਗੇ RCB ਤੇ LSG, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ -11

ਇੰਡੀਅਨ ਪ੍ਰੀਮਿਅਰ ਲੀਗ ਦੇ 17ਵੇਂ ਸੀਜ਼ਨ ਵਿੱਚ ਅੱਜ ਰਾਇਲ ਚੈਲੰਜਰਸ ਬੈਂਗਲੌਰ ਦਾ ਸਾਹਮਣਾ ਲਖਨਊ ਸੁਪਰ ਜਾਇਨਟਸ ਨਾਲ ਹੋਵੇਗਾ। ਲੀਗ ਦਾ 15ਵਾਂ...

ਟੀਮ ਇੰਡੀਆ ਨੇ ਅੱਜ ਦੇ ਦਿਨ 2011 ‘ਚ ਜਿੱਤਿਆ ਸੀ ‘ODI ਵਿਸ਼ਵ ਕੱਪ’ ਦਾ ਖਿਤਾਬ, 28 ਸਾਲ ਬਾਅਦ ਦੁਹਰਾਇਆ ਸੀ ਇਤਿਹਾਸ

ਟੀਮ ਇੰਡੀਆ ਨੇ ਅੱਜ ਹੀ ਦੇ ਦਿਨ 2011 ਦੇ ਫਾਈਨਲ ਵਿੱਚ ਸ਼੍ਰੀਲੰਕਾ ਨੂੰ ਹਰਾ ਕੇ ਵਨਡੇ ਵਿਸ਼ਵ ਕੱਪ ਦਾ ਦੂਜਾ ਖਿਤਾਬ ਜਿੱਤਿਆ ਸੀ। ਐੱਮਐੱਸ ਧੋਨੀ ਦੀ...

IPL ‘ਚ ਅੱਜ RCB ਤੇ LSG ਹੋਣਗੇ ਆਹਮੋ-ਸਾਹਮਣੇ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ XI

ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ 17ਵੇਂ ਸੀਜ਼ਨ ‘ਚ ਅੱਜ ਰਾਇਲ ਚੈਲੰਜਰਜ਼ ਬੇਂਗਲੌਰ (ਆਰਸੀਬੀ) ਦਾ ਸਾਹਮਣਾ ਲਖਨਊ ਸੁਪਰਜਾਇੰਟਸ (ਐੱਲ....

DC ਦੇ ਕਪਤਾਨ ਰਿਸ਼ਭ ਪੰਤ ਨੂੰ ਲੱਗਾ ਵੱਡਾ ਝਟਕਾ, Slow ਓਵਰ ਰੇਟ ਲਈ ਲੱਗਿਆ 12 ਲੱਖ ਰੁਪਏ ਦਾ ਜੁਰਮਾਨਾ

ਦਿੱਲੀ ਕੈਪਿਟਲਸ ਦੇ ਕਪਤਾਨ ਰਿਸ਼ਭ ਪੰਤ ‘ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਪੰਤ ‘ਤੇ ਇਹ ਜੁਰਮਾਨਾ ਐਤਵਾਰ ਨੂੰ ਵਿਸ਼ਾਖਾਪਟਨਮ...

IPL ‘ਚ ਅੱਜ MI ਤੇ RR ਆਹਮੋ-ਸਾਹਮਣੇ, 5 ਵਾਰ ਦੀ ਚੈਂਪੀਅਨ ਮੁੰਬਈ ਨੂੰ ਸੀਜ਼ਨ ‘ਚ ਪਹਿਲੀ ਜਿੱਤ ਦੀ ਤਲਾਸ਼

ਇੰਡੀਅਨ ਪ੍ਰੀਮਿਅਰ ਲੀਗ ਵਿੱਚ ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਰਾਜਸਥਾਨ ਰਾਇਲਜ਼ ਨਾਲ ਹੋਵੇਗਾ। ਦੋਹਾਂ ਦੇ ਵਿਚਾਲੇ 17ਵੇਂ ਸੀਜ਼ਨ ਦਾ 14ਵਾਂ...

ਸਨਰਾਈਜਰਸ ਹੈਦਰਾਬਾਦ ਨੂੰ ਵੱਡਾ ਝਟਕਾ! ਵਾਨਿੰਦੂ ਹਸਰੰਗਾ ਹੋਏ IPL 2024 ਤੋਂ ਬਾਹਰ

ਗੁਜਰਾਤ ਟਾਈਟਨਸ ਖਿਲਾਫ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ IPL 2024 ਦਾ ਆਪਣਾ ਤੀਜਾ ਮੈਚ ਖੇਡ ਰਹੀ ਸਨਰਾਈਜਰਸ ਹੈਦਰਾਬਾਦ ਨੂੰ ਵੱਡਾ...

IPL ‘ਚ ਅੱਜ RCB ਤੇ KKR ਹੋਣਗੇ ਆਹਮੋ-ਸਾਹਮਣੇ, ਜਾਣੋ ਦੋਹਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11

ਇੰਡੀਅਨ ਪ੍ਰੀਮਿਅਰ ਲੀਗ ਦੇ 17ਵੇਂ ਸੀਜ਼ਨ ਵਿੱਚ ਸ਼ੁੱਕਰਵਾਰ ਨੂੰ ਰਾਇਲ ਚੈਲੰਜਰਸ ਬੈਂਗਲੌਰ ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ ਨਾਲ...

IPL 2024 ‘ਚ ਰਾਜਸਥਾਨ ਦੀ ਲਗਾਤਾਰ ਦੂਜੀ ਜਿੱਤ, ਦਿੱਲੀ ਨੂੰ 12 ਦੌੜਾਂ ਤੋਂ ਹਰਾਇਆ

ਰਾਜਸਥਾਨ ਰਾਇਲਸ ਨੇ ਇੰਡੀਅਨ ਪ੍ਰੀਮੀਅਰ ਲੀਗ 2024 ਵਿਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਟੀਮ ਨੇ ਮੌਜੂਦਾ ਸੀਜ਼ਨ ਦੇ 9ਵੇਂ ਮੈਚ ਵਿਚ ਦਿੱਲੀ...

IPL 2024:ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪਿਟਲਸ ਅੱਜ ਹੋਣਗੇ ਆਹਮੋ-ਸਾਹਮਣੇ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11

ਇੰਡੀਅਨ ਪ੍ਰੀਮਿਅਰ ਲੀਗ ਦਾ 9ਵਾਂ ਮੈਚ ਅੱਜ ਜੈਪੁਰ ਵਿੱਚ ਖੇਡਿਆ ਜਾਵੇਗਾ। ਸਵਾਈ ਮਾਨ ਸਿੰਘ ਸਟੇਡੀਅਮ ਵਿੱਚ ਲੀਗ ਇਤਿਹਾਸ ਦੀ ਪਹਿਲੀ...

ਗੁਜਰਾਤ ਟਾਈਟਨਸ ਦੇ ਕਪਤਾਨ ਸ਼ੁਭਮਨ ਨੂੰ ਲੱਖਾਂ ਰੁਪਏ ਦਾ ਜੁਰਮਾਨਾ, ਚੇਨਈ ਖਿਲਾਫ ਮੈਚ ‘ਚ ਕੀਤੀ ਸੀ ਇਹ ਗਲਤੀ

ਗੁਜਰਾਤ ਟਾਈਟਨਸ ਦੇ ਕਪਤਾਨ ਸ਼ੁਭਮਨ ਗਿੱਲ ‘ਤੇ ਬੁੱਧਵਾਰ ਨੂੰ ਚੇਨਈ ਸੁਪਰ ਕਿੰਗਜ਼ ਦੇ ਖਿਲਾਫ ਮੈਚ ਦੌਰਾਨ ਹੌਲੀ ਓਵਰ-ਰੇਟ ਲਈ 12 ਲੱਖ ਰੁਪਏ...

ਵਿਰਾਟ ਕੋਹਲੀ ਨੇ ਰਚਿਆ ਇਤਿਹਾਸ, ਟੀ-20 ਕ੍ਰਿਕਟ ‘ਚ ਬਣੇ ਸਭ ਤੋਂ ਵੱਧ ਕੈਚ ਲੈਣ ਵਾਲੇ ਭਾਰਤੀ ਖਿਡਾਰੀ

ਰਾਇਲ ਚੈਲੰਜਰਜ਼ ਬੈਂਗਲੁਰੂ (ਆਰ.ਸੀ.ਬੀ.) ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਨੇ ਸੋਮਵਾਰ ਨੂੰ ਪੰਜਾਬ ਕਿੰਗਜ਼ ਖਿਲਾਫ ਖੇਡੇ ਗਏ ਮੈਚ ਦੌਰਾਨ ਇਕ...

IPL ਦੇ ਦੂਜੇ ਸ਼ੈਡਿਊਲ ‘ਚ ਮੋਹਾਲੀ ਨੂੰ ਮਿਲੇ 4 ਮੈਚ, 9, 13, 18 ਅਤੇ 21 ਅਪ੍ਰੈਲ ਨੂੰ ਹੋਵੇਗਾ ਮੈਚ

ਮੋਹਾਲੀ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਮੁੱਲਾਪੁਰ ਵਿਖੇ ਦੂਜੇ ਆਈ.ਪੀ.ਐੱਲ....

ਰਸੇਲ ਨੇ ਤੋੜਿਆ ਕ੍ਰਿਸ ਗੇਲ ਦਾ ਰਿਕਾਰਡ, IPL ‘ਚ ਅਜਿਹਾ ਕਾਰਨਾਮਾ ਕਰਨ ਵਾਲਾ ਬਣਿਆ ਪਹਿਲਾ ਬੱਲੇਬਾਜ

ਕੋਲਕਾਤਾ ਨਾਈਟ ਰਾਈਡਰਜ਼ ਦੇ ਆਲਰਾਊਂਡਰ ਆਂਦਰੇ ਰਸੇਲ ਨੇ ਸਨਰਾਈਜ਼ਰਸ ਹੈਦਰਾਬਾਦ ਖਿਲਾਫ ਤੂਫਾਨੀ ਪਾਰੀ ਖੇਡਦੇ ਹੋਏ ਕਈ ਰਿਕਾਰਡ ਆਪਣੇ...

IPL 2024: ਅੱਜ ਮੁੰਬਈ ਦੀ ਕਪਤਾਨੀ ਦਾ ਆਗਾਜ਼ ਕਰਨਗੇ ਹਾਰਦਿਕ, ਪਹਿਲੀ ਵਾਰ ਕਮਾਨ ਸੰਭਾਲ ਰਹੇ ਸ਼ੁਭਮਨ ‘ਤੇ ਵੀ ਨਜ਼ਰਾਂ

ਇੰਡੀਅਨ ਪ੍ਰੀਮੀਅਰ ਲੀਗ (IPL) ਦੇ 17ਵੇਂ ਸੀਜ਼ਨ ਵਿੱਚ ਐਤਵਾਰ ਨੂੰ ਖੇਡੇ ਜਾਣ ਵਾਲੇ ਦੂਜੇ ਮੈਚ ਵਿੱਚ ਮੁੰਬਈ ਇੰਡੀਅਨਜ਼ ਦਾ ਸਾਹਮਣਾ ਗੁਜਰਾਤ...

IPL 2024: ਅੱਜ ਲਖਨਊ ਤੇ ਰਾਜਸਥਾਨ ਹੋਣਗੇ ਆਹਮੋ-ਸਾਹਮਣੇ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11

IPL ਦੇ 17ਵੋ ਸੀਜ਼ਨ ਵਿੱਚ ਐਤਵਾਰ ਨੂੰ ਵੀ ਡਬਲ ਹੈਡਰ ਖੇਡਿਆ ਜਾਵੇਗਾ। ਇਹ ਇਸ ਸੀਜ਼ਨ ਦਾ ਦੂਜਾ ਡਬਲ ਹੈਡਰ ਹੈ। ਦਿਨ ਦੇ ਪਹਿਲੇ ਮੁਕਾਬਲੇ ਵਿੱਚ...

ਲੋਕਾਂ ਨੂੰ ਚੜ੍ਹਿਆ IPL ਦਾ ਖੁਮਾਰ, ਪੁਲਿਸ ਅੱਗੇ ਹੀ ਲੋਕ ਪਾ ਰਹੇ ਭੰਗੜੇ, ਸਟੇਡੀਅਮ ਹੋ ਗਿਆ ਫੁੱਲ

ਇੰਡੀਅਨ ਪ੍ਰੀਮੀਅਰ ਲੀਗ (IPL) ਦਾ ਦੂਜਾ ਮੈਚ ਅੱਜ ਸ਼ਨੀਵਾਰ ਨੂੰ ਪੰਜਾਬ ਕਿੰਗਜ਼ (PBKS) ਅਤੇ ਦਿੱਲੀ ਕੈਪੀਟਲਜ਼ (DC) ਦਰਮਿਆਨ ਮੋਹਾਲੀ ਦੇ ਪੰਜਾਬ...

IPL 2024 : ਵਿਰਾਟ ਕੋਹਲੀ ਨੇ ਰਚਿਆ ਇਤਿਹਾਸ, ਟੀ-20 ‘ਚ 12 ਹਜ਼ਾਰ ਦੌੜਾਂ ਬਣਾਉਣ ਵਾਲੇ ਬਣੇ ਪਹਿਲੇ ਭਾਰਤੀ

ਇੰਡੀਅਨ ਪ੍ਰੀਮੀਅਰ ਲੀਗ ਦੀ ਰੰਗਾਰੰਗ ਸ਼ੁਰੂਆਤ ਦੇ ਬਾਅਦ ਸ਼ੁੱਕਰਵਾਰ ਨੂੰ ਚੇਨਈ ਸੁਪਰਕਿੰਗਸ ਤੇ ਰਾਇਲ ਚੈਲੇਂਜਰਸ ਬੇਂਗਲੁਰੂ ਦੇ ਵਿਚ...

ਦਿੱਲੀ ਤੇ ਪੰਜਾਬ ਵਿਚਾਲੇ PCA ਦੇ ਇੰਟਰਨੈਸ਼ਨਲ ਸਟੇਡੀਅਮ ‘ਚ IPL ਮੈਚ ਅੱਜ, ਪੁਲਿਸ ਨੇ ਜਾਰੀ ਕੀਤਾ ਰੂਟ ਪਲਾਨ

ਪੰਜਾਬ ਕ੍ਰਿਕਟ ਐਸੋਸੀਏਸ਼ਨ ਇੰਟਰਨੈਸ਼ਨਲ ਸਟੇਡੀਅਮ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਵਿਚ ਅੱਜ ਪੰਜਾਬ ਕਿੰਗਸ ਤੇ ਦਿੱਲੀ ਕੈਪੀਟਲ ਵਿਚ IPL...

ਚੰਡੀਗੜ੍ਹ ‘ਚ ਭਲਕੇ ਹੋਵੇਗਾ ਦਿੱਲੀ ਤੇ ਪੰਜਾਬ ਵਿਚਾਲੇ IPL ਮੈਚ, ਪੁਲਿਸ ਨੇ ਸੁਰੱਖਿਆ ਦਾ ਲਿਆ ਜਾਇਜ਼ਾ

ਨਿਊ ਚੰਡੀਗੜ੍ਹ ਦੇ ਮੁੱਲਾਪੁਰ ਵਿਖੇ ਸਥਿਤ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨਵੇਂ ਮੈਦਾਨ ‘ਤੇ ਕੱਲ੍ਹ ਦਿੱਲੀ ਅਤੇ ਪੰਜਾਬ ਵਿਚਾਲੇ IPL ਦਾ...

IPL 2024 : MS ਧੋਨੀ ਨੇ ਛੱਡੀ ਚੇਨਈ ਸੁਪਰ ਕਿੰਗਸ ਦੀ ਕਪਤਾਨੀ, ਇਸ ਸਲਾਮੀ ਬੱਲੇਬਾਜ਼ ਨੂੰ ਮਿਲੀ ਕਮਾਨ

ਆਈ.ਪੀ.ਐੱਲ. ਦੀ ਸਭ ਤੋਂ ਸਫਲ ਫ੍ਰੈਂਚਾਇਜ਼ੀ ‘ਚੋਂ ਇਕ ਚੇਨਈ ਸੁਪਰ ਕਿੰਗਜ਼ ਨੇ ਆਈਪੀਐੱਲ ਦੇ ਆਉਣ ਵਾਲੇ ਸੀਜ਼ਨ ਤੋਂ ਪਹਿਲਾਂ ਟੀਮ ‘ਚ ਵੱਡਾ...

IPL ਦੀ ਓਪਨਿੰਗ ਸੈਰੇਮਨੀ ‘ਚ ਅਕਸ਼ੇ-ਟਾਈਗਰ ਤੇ ਏ.ਆਰ.ਰਹਿਮਾਨ ਕਰਨਗੇ ਪ੍ਰਫਾਰਮ, 22 ਮਾਰਚ ਨੂੰ ਹੋਵੇਗਾ ਸਮਾਰੋਹ 

ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ ਉਦਘਾਟਨੀ ਸਮਾਰੋਹ ਵਿੱਚ ਗਾਇਕ ਏ.ਆਰ. ਰਹਿਮਾਨ, ਸੋਨੂੰ ਨਿਗਮ ਅਤੇ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ,...

IPL ਦੇ ਆਗਾਜ਼ ਤੋਂ ਪਹਿਲਾਂ Lucknow Super Giants ਦੇ ਖਿਡਾਰੀਆਂ ਨੇ ਅਯੁੱਧਿਆ ‘ਚ ਰਾਮਲੱਲਾ ਦਾ ਲਿਆ ਆਸ਼ੀਰਵਾਦ

ਇੰਡੀਅਨ ਪ੍ਰੀਮਿਅਰ ਲੀਗ ਦੇ 17ਵੇਂ ਸੀਜ਼ਨ ਦਾ ਆਗਾਜ਼ ਹੋਣ ਵਿੱਚ ਹੁਣ ਕੁਝ ਹੀ ਘੰਟਿਆਂ ਦਾ ਸਮਾਂ ਬਚਿਆ ਹੈ। 22 ਮਾਰਚ ਤੋਂ IPL 2024 ਦੀ ਸ਼ੁਰੂਆਤ...

IPL 2024: ਰਿਸ਼ਭ ਪੰਤ ਹੋਣਗੇ ਦਿੱਲੀ ਕੈਪਿਟਲਸ ਦੇ ਕਪਤਾਨ, ਟੀਮ ਦੇ ਚੇਅਰਮੈਨ ਪਾਰਥ ਜਿੰਦਲ ਨੇ ਕੀਤਾ ਐਲਾਨ

IPL 2024 ਦਾ ਆਗਾਜ਼ 22 ਮਾਰਚ ਤੋਂ ਹੋਣ ਜਾ ਰਿਹਾ ਹੈ। IPL ਦੇ ਇਸ ਸੀਜ਼ਨ ਵਿੱਚ ਕੁਝ ਟੀਮਾਂ ਨਵੇਂ ਕਪਤਾਨ ਨਾਲ ਮੈਦਾਨ ‘ਤੇ ਉਤਰਨ ਵਾਲੀਆਂ ਹਨ। IPL 2024 ਤੋਂ...

RCB ਨੇ ਰਚਿਆ ਇਤਿਹਾਸ, ਦਿੱਲੀ ਦੀ ਟੀਮ ਨੂੰ ਹਰਾ ਕੇ ਬਣੀ 2024 WPL ਸੀਜਨ ਦੀ ਚੈਂਪੀਅਨ

ਰਾਇਲ ਚੈਲੇਂਜਰਸ ਬੇਂਗਲੁਰੂ ਨੇ ਵੂਮੈਨਸ ਪ੍ਰੀਮੀਅਰ ਲੀਗ-2024 ਵਿਚ ਆਪਣਾ ਪਹਿਲਾ ਟਾਈਟਲ ਜਿੱਤ ਲਿਆ ਹੈ। ਟੀਮ ਨੇ ਦਿੱਲੀ ਕੈਪੀਟਲਸ ਨੂੰ 8...

Gujarat Titans ਦੇ ਇਸ ਧਾਕੜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ, ਇਸ ਫਾਰਮੈਟ ਨੂੰ ਕਿਹਾ ਅਲਵਿਦਾ

ਆਸਟ੍ਰੇਲੀਆਈ ਟੀਮ ਦੇ ਵਿਕਟਕੀਪਰ-ਬੱਲੇਬਾਜ ਮੈਥਿਊ ਵੇਡ ਨੇ ਰੈੱਡ ਬਾਲ ਕ੍ਰਿਕਟ ਤੋਂ ਆਪਣੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਵੇਡ...

ICC ਟੈਸਟ ਰੈਂਕਿੰਗ ‘ਚ ਅਸ਼ਵਿਨ ਬਣੇ ਨੰਬਰ-1 ਗੇਂਦਬਾਜ, ਤੀਜੇ ਸਥਾਨ ‘ਤੇ ਫਿਸਲੇ ਬੁਮਰਾਹ

ICC ਨੇ ਗੇਂਦਬਾਜ਼ਾਂ ਦੀ ਨਵੀਂ ਟੈਸਟ ਰੈਂਕਿੰਗ ਜਾਰੀ ਕਰ ਦਿੱਤੀ ਹੈ। ਇਸ ਵਿੱਚ ਭਾਰਤੀ ਗੇਂਦਬਾਜ ਰਵੀਚੰਦਰਨ ਅਸ਼ਵਿਨ ਦੀ ਲਾਟਰੀ ਲੱਗ ਗਈ ਹੈ।...

ਪੈਰਿਸ ਓਲੰਪਿਕ ਤੋਂ ਬਾਹਰ ਹੋਏ ਪਹਿਲਵਾਨ ਬਜਰੰਗ ਪੁਨੀਆ, ਰਵੀ ਦਹੀਆ ਨੂੰ ਵੀ ਮਿਲੀ ਹਾਰ

ਰੈਸਲਰ ਬਜਰੰਗ ਪੂਨੀਆ ਤੇ ਰਵੀ ਦਹੀਆ ਨੂੰ ਪੈਰਿਸ ਓਲੰਪਿਕਸ ਕੁਆਲੀਫਾਈਰਸ ਲਈ ਆਯੋਜਿਤ ਟ੍ਰਾਈਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤੀ...

BCCI ਦੀ Incentive ਸਕੀਮ ‘ਤੇ ਕਪਤਾਨ ਰੋਹਿਤ ਸ਼ਰਮਾ ਦਾ ਰਿਐਕਸ਼ਨ, ਜਾਣੋ ਕੀ ਬੋਲੇ ?

ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੇ ਗਏ ਧਰਮਸ਼ਾਲਾ ਟੈਸਟ ਮੈਚ ਤੋਂ ਬਾਅਦ ਬੀਸੀਸੀਆਈ ਨੇ ਵੱਡਾ ਐਲਾਨ ਕੀਤਾ ਹੈ। ਭਾਰਤ ਦੀ ਜਿੱਤ ਤੋਂ ਬਾਅਦ...

ICC ਰੈਂਕਿੰਗ ‘ਚ ਭਾਰਤੀ ਟੀਮ ਬਣੀ ਬੇਤਾਜ ਬਾਦਸ਼ਾਹ, ਤਿੰਨੋਂ ਫਾਰਮੈਟ ‘ਚ ਹਾਸਲ ਕੀਤਾ ਨੰਬਰ-1 ਦਾ ਤਾਜ

ਇੰਟਰਨੈਸ਼ਨਲ ਕ੍ਰਿਕਟ ਕੌਂਸਲ ਨੇ ਟੈਸਟ ਕ੍ਰਿਕਟ ਵਿਚ ਟੀਮਾਂ ਦੀ ਤਾਜ਼ਾ ਰੈਂਕਿੰਗ ਜਾਰੀ ਕਰ ਦਿੱਤੀ ਹੈ। ਇੰਗਲੈਂਡ ਖਿਲਾਫ 5 ਮੈਚਾਂ ਦੀ ਟੈਸਟ...

ਕੀ ਰੋਹਿਤ ਸ਼ਰਮਾ ਟੈਸਟ ਕ੍ਰਿਕਟ ਤੋਂ ਲੈਣ ਜਾ ਰਹੇ ਸੰਨਿਆਸ? ਭਾਰਤੀ ਕਪਤਾਨ ਨੇ ਦਿੱਤਾ ਹੈਰਾਨ ਕਰਨ ਵਾਲਾ ਬਿਆਨ

ਰੋਹਿਤ ਸ਼ਰਮਾ ਦੀ ਕਪਤਾਨੀ ਵਿਚ ਭਾਰਤੀ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਪੰਜਵੇਂ ਟੈਸਟ ਵਿਚ ਪਾਰੀ ਅਤੇ 64 ਦੌੜਾਂ ਤੋਂ ਹਰਾ ਕੇ 5 ਮੈਚਾਂ ਦੀ ਟੈਸਟ...

ਟੀਮ ਇੰਡੀਆ ਨੇ ਹਰਾਇਆ ਇੰਗਲੈਂਡ ਨੂੰ, ਜਿੱਤ ਮਗਰੋਂ ਮਿਲੀ ਵੱਡੀ ਖੁਸ਼ਖਬਰੀ, BCCI ਨੇ ਵਧਾ ਦਿੱਤੀ ਸੈਲਰੀ

ਜਿਵੇਂ ਹੀ ਟੀਮ ਇੰਡੀਆ ਨੇ ਧਰਮਸ਼ਾਲਾ ‘ਚ ਪੰਜਵੇਂ ਟੈਸਟ ਮੈਚ ‘ਚ ਇੰਗਲੈਂਡ ਨੂੰ ਪਾਰੀ ਅਤੇ 64 ਦੌੜਾਂ ਨਾਲ ਹਰਾਇਆ, ਭਾਰਤੀ ਕ੍ਰਿਕਟ ਕੰਟਰੋਲ...

IND vs ENG : ਭਾਰਤ ਨੇ ਇੰਗਲੈਂਡ ਨੂੰ ਇੱਕ ਪਾਰੀ ‘ਤੇ 64 ਦੌੜਾਂ ਨਾਲ ਹਰਾਇਆ, 4-1 ਨਾਲ ਜਿੱਤੀ ਸੀਰੀਜ਼

ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਆਖਰੀ ਮੈਚ ਹਿਮਾਚਲ ਪ੍ਰਦੇਸ਼ ਕ੍ਰਿਕੇਟ ਐਸੋਸੀਏਸ਼ਨ ਦੇ ਧਰਮਸ਼ਾਲਾ...

James Anderson ਨੇ ਰਚਿਆ ਇਤਿਹਾਸ, 700 ਟੈਸਟ ਵਿਕਟਾਂ ਲੈਣ ਵਾਲੇ ਬਣੇ ਪਹਿਲੇ ਤੇਜ਼ ਗੇਂਦਬਾਜ਼

ਭਾਰਤ ਅਤੇ ਇੰਗਲੈਂਡ ਵਿਚਾਲੇ ਚੱਲ ਰਹੇ ਪੰਜਵੇਂ ਟੈਸਟ ਮੈਚ ‘ਚ ਇੰਗਲੈਂਡ ਦੇ ਤਜਰਬੇਕਾਰ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੇ ਇਤਿਹਾਸ ਰਚ...

ਯਸ਼ਸਵੀ ਜੈਸਵਾਲ ਨੇ ਰਚਿਆ ਇਤਿਹਾਸ, ਟੈਸਟ ‘ਚ ਸਭ ਤੋਂ ਤੇਜ਼ 1000 ਦੌੜਾਂ ਬਣਾਉਣ ਵਾਲੇ ਭਾਰਤੀ ਬਣੇ

ਭਾਰਤੀ ਕ੍ਰਿਕਟ ਟੀਮ ਨੇ ਇੰਗਲੈਂਡ ਦੇ ਖਿਲਾਫ਼ ਮੌਜੂਦਾ ਟੈਸਟ ਸੀਰੀਜ਼ ਜਿੱਤ ਲਈ ਹੈ। ਭਾਰਤ ਦੀ ਇਸ ਕਾਮਯਾਬੀ ਵਿੱਚ ਯਸ਼ਸਵੀ ਜੈਸਵਾਲ ਦਾ ਅਹਿਮ...

ਇੰਗਲੈਂਡ ਪਹਿਲੀ ਪਾਰੀ ‘ਚ 218 ਦੌੜਾਂ ‘ਤੇ ਆਲਆਊਟ, ਕੁਲਦੀਪ ਨੇ 5 ਤੇ ਅਸ਼ਵਿਨ ਨੇ ਲਈਆਂ 4 ਵਿਕਟਾਂ

ਧਰਮਸ਼ਾਲਾ ਵਿੱਚ ਭਾਰਤੀ ਸਪਿਨਰਾਂ ਨੇ ਇੰਗਲੈਂਡ ਟੀਮ ਦੀ ਬੱਲੇਬਾਜੀ ਦੀਆਂ ਧੱਜੀਆਂ ਉਡਾ ਦਿੱਤੀਆਂ। ਇੰਗਲੈਂਡ ਦੀ ਟੀਮ ਮਹਿਜ਼ 57.4 ਓਵਰਾਂ ਵਿੱਚ...

ਕੁਲਦੀਪ ਯਾਦਵ ਨੇ ਇੰਗਲੈਂਡ ਖਿਲਾਫ਼ ਕੀਤੀ ਸ਼ਾਨਦਾਰ ਗੇਂਦਬਾਜੀ, 5 ਵਿਕਟਾਂ ਲੈ ਕੇ ਬਣਾਇਆ ਇਹ ਰਿਕਾਰਡ

ਕੁਲਦੀਪ ਯਾਦਵ ਨੇ ਟੀਮ ਇੰਡੀਆ ਦੇ ਲਈ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਇੱਕ ਖਾਸ ਮੁਕਾਮ ਹਾਸਿਲ ਕਰ ਲਿਆ ਹੈ। ਕੁਲਦੀਪ ਨੇ ਟੈਸਟ ਕਰੀਅਰ ਦੇ 50...

ਪੈਰਿਸ ਓਲੰਪਿਕ 2024 ਦੇ ਹਾਕੀ ਟੂਰਨਾਮੈਂਟ ਦਾ ਸ਼ਡਿਊਲ ਜਾਰੀ, 27 ਜੁਲਾਈ ਤੋਂ ਸ਼ੁਰੂ ਹੋਵੇਗਾ ਟੂਰਨਾਮੈਂਟ

ਪੈਰਿਸ ਓਲੰਪਿਕ 2024 ਦੇ ਹਾਕੀ ਟੂਰਨਾਮੈਂਟ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਅੰਤਰਰਾਸ਼ਟਰੀ ਓਲੰਪਿਕ ਕੌਂਸਲ ਦੇ ਪ੍ਰਧਾਨ ਥਾਮਸ ਬਾਕ ਨੇ...

ਖੇਲੋ ਇੰਡੀਆ ਦੇ ਐਥਲੀਟ ਹੁਣ ਸਰਕਾਰੀ ਨੌਕਰੀਆਂ ਲਈ ਹੋਣਗੇ ਯੋਗ, ਅਨੁਰਾਗ ਠਾਕੁਰ ਨੇ ਕੀਤਾ ਐਲਾਨ

ਖੇਲੋ ਇੰਡੀਆ ਦੇ ਐਥਲੀਟ ਲਈ ਵੱਡੀ ਖੁਸ਼ਖ਼ਬਰੀ ਹੈ। ਹੁਣ ਖੇਲੋ ਇੰਡੀਆ ਤਮਗਾ ਜੇਤੂ ਖਿਡਾਰੀ ਸਰਕਾਰੀ ਨੌਕਰੀਆਂ ਲਈ ਯੋਗ ਹੋਣਗੇ, ਜੋ ਖੇਡਾਂ ਨੂੰ...

ਧਰਮਸ਼ਾਲਾ ਟੈਸਟ ‘ਚ ਬਣੇਗਾ ਅਨੋਖਾ ਰਿਕਾਰਡ, 100 ਟੈਸਟ ਖੇਡਣ ਵਾਲੇ ਭਾਰਤ ਦੇ 14ਵੇਂ ਖਿਡਾਰੀ ਬਣਨਗੇ ਅਸ਼ਵਿਨ

ਭਾਰਤ ਦੇ ਆਫ਼ ਸਪਿਨਰ ਰਵੀਚੰਦਰਨ ਅਸ਼ਵਿਨ ਧਰਮਸ਼ਾਲਾ ਵਿੱਚ ਆਪਣੇ ਟੈਸਟ ਕਰੀਅਰ ਦਾ 100ਵਾਂ ਮੈਚ ਖੇਡਣਗੇ। ਉਹ 100 ਟੈਸਟ ਖੇਡਣ ਵਾਲੇ ਭਾਰਤ ਦੇ 14ਵੇਂ...

ਮੁੰਬਈ ਇੰਡੀਅਨਸ ਦੀ ਸ਼ਬਨਿਮ ਨੇ ਰਚਿਆ ਇਤਿਹਾਸ, ਮਹਿਲਾ ਕ੍ਰਿਕਟ ਇਤਿਹਾਸ ਦੀ ਸਭ ਤੋਂ ਤੇਜ਼ ਗੇਂਦ ਸੁੱਟੀ

ਮੁੰਬਈ ਇੰਡੀਅਨਜ਼ ਦੀ ਤੇਜ਼ ਗੇਂਦਬਾਜ਼ ਸ਼ਬਨੀਮ ਇਸਮਾਈਲ ਨੇ ਮਹਿਲਾ ਪ੍ਰੀਮੀਅਰ ਲੀਗ 2024 ਦੇ ਮੁੰਬਈ ਇੰਡੀਅਨਜ਼ ਬਨਾਮ ਦਿੱਲੀ ਕੈਪੀਟਲਜ਼ ਮੈਚ...

ਕਰੋੜਾਂ ਦੀ ਵਿਕ ਰਹੀ ਭਾਰਤ ਬਨਾਮ ਪਾਕਿਸਤਾਨ ਟੀ-20 ਵਿਸ਼ਵ ਕੱਪ ਮੈਚ ਦੀ ਟਿਕਟ !

ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਨੂੰ ਲੈ ਕੇ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਇਹ ਦੇਖਦੇ ਹੋਏ ਕਿ ਦੋਵਾਂ ਟੀਮਾਂ ਵਿਚਾਲੇ...

ਸਨਰਾਈਜ਼ ਹੈਦਰਾਬਾਦ ਨੂੰ ਮਿਲਿਆ ਨਵਾਂ ਕਪਤਾਨ, ਪੈਟ ਕਮਿੰਸ ਨੂੰ ਸੌਂਪੀ ਗਈ ਜ਼ਿੰਮੇਵਾਰੀ

ਸਨਰਾਈਜ਼ਰਸ ਹੈਦਰਾਬਾਦ ਨੇ ਆਸਟਰੇਲੀਆ ਦੇ ਪੈਟ ਕਮਿੰਸ ਨੂੰ IPL ‘ਚ ਆਪਣੀ ਟੀਮ ਦਾ ਨਵਾਂ ਕਪਤਾਨ ਬਣਾਇਆ ਹੈ। ਇਹ ਜਾਣਕਾਰੀ ਟੀਮ ਵੱਲੋਂ ਸੋਸ਼ਲ...

WTC ਪੁਆਇੰਟ ਟੇਬਲ ‘ਚ ਟਾਪ ‘ਤੇ ਪਹੁੰਚਿਆ ਭਾਰਤ, ਲਗਾਤਾਰ ਤੀਜੀ ਵਾਰ ਫਾਈਨਲ ਖੇਡਣ ਦੀ ਉਮੀਦ ਵਧੀ

ਭਾਰਤ ਤੇ ਆਸਟ੍ਰੇਲੀਆ ਦੇ ਵਿਚਾਲੇ ਇੱਕ ਵਾਰ ਫਿਰ ICC ਟੂਰਨਾਮੈਂਟ ਦਾ ਫਾਈਨਲ ਦੇਖਣ ਨੂੰ ਮਿਲ ਸਕਦਾ ਹੈ । ਆਸਟ੍ਰੇਲੀਆ ਖਿਲਾਫ ਵੇਲਿੰਗਟਨ ਟੈਸਟ...

ਭਾਰਤ ਤੇ ਇੰਗਲੈਂਡ ਦੀਆਂ ਟੀਮਾਂ ਪਹੁੰਚੀਆਂ ਧਰਮਸ਼ਾਲਾ, 7 ਮਾਰਚ ਤੋਂ ਖੇਡਿਆ ਜਾਵੇਗਾ ਪੰਜਵਾਂ ਟੈਸਟ ਮੈਚ

ਭਾਰਤ ਅਤੇ ਇੰਗਲੈਂਡ ਵਿਚਾਲੇ 5 ਟੈਸਟ ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ 7 ਤੋਂ 11 ਮਾਰਚ ਤੱਕ ਧਰਮਸ਼ਾਲਾ ਕ੍ਰਿਕਟ ਸਟੇਡੀਅਮ ‘ਚ ਖੇਡਿਆ...

ਕ੍ਰਿਕਟਰ ਯੁਵਰਾਜ ਸਿੰਘ ਦਾ ਰਾਜਨੀਤੀ ਤੋਂ ਇਨਕਾਰ, ਕਿਹਾ “ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹਾ

ਭਾਰਤੀ ਕ੍ਰਿਕਟ ਟੀਮ ਦੇ ਦਿੱਗਜ਼ ਆਲਰਾਊਂਡਰ ਰਹੇ ਯੁਵਰਾਜ ਸਿੰਘ ਨੇ ਸਪੱਸ਼ਟ ਕੀਤਾ ਕਿ ਉਹ ਰਾਜਨੀਤੀ ਵਿਚ ਐਂਟਰੀ ਨਹੀਂ ਕਰਨਗੇ। ਉਹ ਲੋਕ ਸਭਾ...

7 ਮਾਰਚ ਨੂੰ ਭਾਰਤ-ਇੰਗਲੈਂਡ ਵਿਚਾਲੇ ਖੇਡਿਆ ਜਾਵੇਗਾ 5ਵਾਂ ਟੈਸਟ ਮੈਚ, ਟੀਮ ਇੰਡੀਆ ਕੋਲ ਇਹ ਇਤਿਹਾਸ ਰਚਣ ਦਾ ਮੌਕਾ

ਟੀਮ ਇੰਡੀਆ ਧਰਮਸ਼ਾਲਾ ਵਿੱਚ 7 ਮਾਰਚ ਨੂੰ ਇੰਗਲੈਂਡ ਦੇ ਖਿਲਾਫ਼ 5 ਟੈਸਟ ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ ਖੇਡਣ ਉਤਰੇਗੀ। ਇਹ ਭਾਰਤ ਦਾ ਓਵਰਆਲ...

ਯਸ਼ਸਵੀ ਜਾਇਸਵਾਲ ਨੇ ਟੈਸਟ ਰੈਂਕਿੰਗ ਨੇ ਲਗਾਈ ਲੰਬੀ ਛਾਲ, ਕਪਤਾਨ ਰੋਹਿਤ ਸ਼ਰਮਾ ਨੂੰ ਪਛਾੜਿਆ

ਭਾਰਤੀ ਓਪਨਰ ਯਸ਼ਸਵੀ ਜਾਇਸਵਾਲ ਨੂੰ ਟੈਸਟ ਰੈਂਕਿੰਗ ਵਿੱਚ ਵੱਡਾ ਫਾਇਦਾ ਹੋਇਆ ਹੈ। ਇੰਗਲੈਂਡ ਖਿਲਾਫ਼ ਖੇਡੀ ਜਾ ਰਹੀ ਟੈਸਟ ਸੀਰੀਜ਼ ਵਿੱਚ...

ਈਸ਼ਾਨ ਕਿਸ਼ਨ ਤੇ ਸ਼੍ਰੇਅਸ ਅਈਅਰ ਦੀ ਮਨਮਾਨੀ ਦੇ ਬਾਅਦ BCCI ਦਾ ਵੱਡਾ ਐਕਸ਼ਨ, ਸਾਲਾਨਾ ਕਾਂਟ੍ਰੈਕਟ ਤੋਂ ਕੀਤਾ ਬਾਹਰ

ਭਾਰਤੀ ਕ੍ਰਿਕਟ ਤੋਂ ਇਸ ਸਮੇਂ ਵੱਡੀ ਖਬਰ ਆ ਰਹੀ ਹੈ। ਬੀਸੀਸੀਆਈ ਨੇ 2023-24 ਦੇ ਸੈਂਟਲ ਕਾਂਟ੍ਰੈਕਟਡ ਖਿਡਾਰੀਆਂ ਦੀ ਲਿਸਟ ਜਾਰੀ ਕੀਤੀ ਹੈ ਜਿਸ...

Salary ਨਾ ਮਿਲਣ ‘ਤੇ Hockey India ਦੀ CEO ਨੇ ਦਿੱਤਾ ਅਸਤੀਫ਼ਾ! 13 ਸਾਲਾਂ ਤੋਂ ਸੀ ਅਹੁਦੇ ‘ਤੇ

ਹਾਕੀ ਇੰਡੀਆ ‘ਚ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕੁਝ ਦਿਨ ਪਹਿਲਾਂ ਮਹਿਲਾ ਕੋਚ ਯਾਨੇਕ ਸ਼ੋਪਮੈਨ ਦੇ ਅਸਤੀਫੇ ਤੋਂ ਬਾਅਦ ਹਾਕੀ...

‘ਟੈਸਟ ਕ੍ਰਿਕਟ ‘ਚ ਉਨ੍ਹਾਂ ਨੂੰ ਮੌਕਾ ਮਿਲੇਗਾ, ਜੋ ਕਾਮਯਾਬੀ ਦੀ ਭੁੱਖ ਦਿਖਾਉਣਗੇ’: ਰੋਹਿਤ ਸ਼ਰਮਾ

ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਇਸ਼ਾਰਿਆਂ ਵਿੱਚ ਰਣਜੀ ਛੱਡ ਕੇ IPL ਦੀ ਤਿਆਰੀ ਕਰ ਰਹੇ ਖਿਡਾਰੀਆਂ ਨੂੰ ਸਖਤ ਸੰਦੇਸ਼ ਦਿੱਤਾ ਹੈ। ਸੋਮਵਾਰ ਨੂੰ...

ਨਿਊਜ਼ੀਲੈਂਡ ਦੇ ਗੇਂਦਬਾਜ਼ ਨੀਲ ਵੈਗਨਰ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ ਨੀਲ ਵੈਗਨਰ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਵੈਗਨਰ ਨੇ ਇਹ ਫੈਸਲਾ...

ਮੁਹੰਮਦ ਸ਼ਮੀ ਦੀ ਸਰਜਰੀ ਤੋਂ ਬਾਅਦ PM ਮੋਦੀ ਨੇ ਕੀਤਾ ਟਵੀਟ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ

ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੇ ਗਿੱਟੇ ਦੀ ਸਰਜਰੀ ਹੋਈ ਹੈ। ਖਿਡਾਰੀ ਨੇ ਆਪਣੇ ਟਵਿਟਰ ਹੈਂਡਲ ‘ਤੇ ਆਪਣੀ ਤਸਵੀਰ ਸ਼ੇਅਰ ਕਰਕੇ...

ਟੀਮ ਇੰਡੀਆ ਦੇ ਸਟਾਰ ਖਿਡਾਰੀ ਨੂੰ ਕਰਾਉਣੀ ਪਈ ਪੈਰ ਦੀ ਸਰਰਜਰੀ, T20 ਤੋਂ ਬਾਹਰ ਹੋਣਾ ਤੈਅ!

ਟੀਮ ਇੰਡੀਆ ਇਸ ਸਮੇਂ ਇੰਗਲੈਂਡ ਦੇ ਖਿਲਾਫ ਘਰੇਲੂ ਮੈਦਾਨ ‘ਤੇ 5 ਮੈਚਾਂ ਦੀ ਟੈਸਟ ਸੀਰੀਜ਼ ਖੇਡ ਰਹੀ ਹੈ। ਇਸ ਸੀਰੀਜ਼ ‘ਚ ਉਸ ਨੇ 3-1 ਦੀ...

ਧਰੁਵ ਕਪਿਲਾ ਤੇ ਅਰਜੁਨ ਨੇ ਬੈਡਮਿੰਟਨ ‘ਚ ਜਿੱਤਿਆ ਯੁਗਾਂਡਾ ਇੰਟਰਨੈਸ਼ਨਲ ਚੈਂਲੇਜ ਦਾ ਪੁਰਸ਼ ਡਬਲਜ਼ ਖਿਤਾਬ

ਬੈਡਮਿੰਟਨ ‘ਚ ਧਰੁਵ ਕਪਿਲਾ ਤੇ ਅਰਜੁਨ ਨੇ ਯੁਗਾਂਡਾ ਇੰਟਰਨੈਸ਼ਨਲ ਚੈਂਲੇਜ ਦਾ ਪੁਰਸ਼ ਡਬਲਜ਼ ਖਿਤਾਬ ਜਿੱਤਿਆ ਹੈ। ਇਸ ਉਪਲਬਧੀ ‘ਤੇ ਮੰਤਰੀ...

ਏਸ਼ੀਆ ਕੱਪ ‘ਚ ਪੰਜਾਬੀ ਖਿਡਾਰੀਆਂ ਨੇ ਗੱਡਿਆ ਝੰਡਾ, ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਤੀਰਅੰਦਾਜ਼ੀ ‘ਚ ਜਿੱਤੇ 5 ਤਮਗੇ

ਪੰਜਾਬੀ ਖਿਡਾਰੀ ਦੇਸ਼ ਵਿਚ ਹੀ ਨਹੀਂ ਸਗੋਂ ਵਿਦੇਸ਼ਾਂ ਵਿਚ ਵੀ ਵੱਡੀਆਂ ਮੱਲਾਂ ਮਾਰ ਰਹੇ ਹਨ। ਉਹ ਆਪਣੀ ਮਿਹਨਤ ਤੇ ਲਗਨ ਸਦਕਾ ਵੱਡੀਆਂ...

ਰਾਂਚੀ ਟੈਸਟ ‘ਚ ਭਾਰਤ ਦੀ ਸ਼ਾਨਦਾਰ ਜਿੱਤ, ਇੰਗਲੈਂਡ ਨੂੰ 5 ਵਿਕਟਾਂ ਨਾਲ ਹਰਾ ਕੇ ਸੀਰੀਜ਼ ‘ਤੇ ਕੀਤਾ ਕਬਜ਼ਾ

ਰਾਂਚੀ ਵਿੱਚ ਖੇਡੇ ਗਏ ਚੌਥੇ ਟੈਸਟ ਮੈਚ ਵਿੱਚ ਭਾਰਤ ਨੇ ਇੰਗਲੈਂਡ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਦੀ ਜਿੱਤ ਵਿੱਚ ਸ਼ੁਭਮਨ ਗਿੱਲ ਤੇ...

ਰੋਹਿਤ ਸ਼ਰਮਾ ਨੇ ਰਚਿਆ ਇਤਿਹਾਸ, ਇੰਗਲੈਂਡ ਖਿਲਾਫ ਟੈਸਟ ਮੈਚ ‘ਚ ਇਹ ਉਪਲਬਧੀ ਕੀਤੀ ਆਪਣੇ ਨਾਂਅ

ਇੰਗਲੈਂਡ ਖਿਲਾਫ਼ ਖੇਡੀ ਜਾ ਰਹੀ ਟੈਸਟ ਸੀਰੀਜ਼ ਹੁਣ ਤੱਕ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਦੇ ਲਈ ਵਧੀਆ ਰਹੀ ਹੈ। ਖਾਸ ਗੱਲ ਇਹ ਹੈ ਕਿ ਪਹਿਲਾ...

ਮਾਨਸਾ ਦੀ ਖਿਡਾਰਨ ਨੇ ਕੀਤਾ ਕਮਾਲ, ਏਸ਼ੀਆ ਕੱਪ ਤੀਰਅੰਦਾਜ਼ੀ ਮੁਕਾਬਲਿਆ ‘ਚ ਜਿੱਤਿਆ ਸੋਨ ਤਗਮਾ

ਪੰਜਾਬ ਦੇ ਜ਼ਿਲ੍ਹਾ ਮਾਨਸਾ ਦੇ ਪਿੰਡ ਮੰਢਾਲੀ ਦੀ ਖਿਡਾਰਨ ਪ੍ਰਨੀਤ ਕੌਰ ਤੀਰਅੰਦਾਜ਼ੀ ਖੇਡ ‘ਚ ਏਸ਼ੀਅਨ ਖੇਡਾਂ-2023 ਦੀ ਗੋਡਲ ਮੈਡਲਿਸਟ ਅਤੇ...

ਇੰਗਲੈਂਡ ਖਿਲਾਫ 5 ਵਿਕਟ ਲੈਂਦੇ ਹੀ ਅਸ਼ਵਿਨ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਦੂਜੇ ਗੇਂਦਬਾਜ਼

ਭਾਰਤ ਦੇ ਦਿੱਗਜ਼ ਆਫ ਸਪਿਨਰ ਰਵਿਚੰਦਰਨ ਅਸ਼ਵਿਨ ਨੇ ਇਤਿਹਾਸ ਰਚ ਦਿੱਤਾ ਹੈ। ਇੰਗਲੈਂਡ ਖਿਲਾਫ ਰਾਂਚੀ ਟੈਸਟ ਦੀ ਦੂਜੀ ਪਾਰੀ ਵਿਚ ਰਵੀਚੰਦਰਨ...

ਰਵੀਚੰਦਰਨ ਅਸ਼ਵਿਨ ਨੇ ਰਚਿਆ ਇਤਿਹਾਸ, ਇੰਗਲੈਂਡ ਖਿਲਾਫ ਟੈਸਟ ਕ੍ਰਿਕਟ ‘ਚ 100 ਵਿਕਟ ਕੀਤੇ ਪੂਰੇ

ਟੀਮ ਇੰਡੀਆ ਦੇ ਸਟਾਰ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਇੰਗਲੈਂਡ ਖਿਲਾਫ ਰਾਂਚੀ ਵਿਚ ਖੇਡੇ ਜਾ ਰਹੇ ਚੌਥੇ ਟੈਸਟ ਮੈਚ ਵਿਚ ਇਤਿਹਾਸ ਰਚ ਦਿ4ਤਾ...

Gujarat Titans ਨੂੰ ਲੱਗਿਆ ਵੱਡਾ ਝਟਕਾ, IPL 2024 ‘ਚੋਂ ਬਾਹਰ ਹੋਏ ਮੁਹੰਮਦ ਸ਼ਮੀ

ਭਾਰਤ ਦੇ ਤੇਜ਼ ਗੇਂਦਬਾਜ ਮੁਹੰਮਦ ਸ਼ਮੀ ਇਸ ਸਾਲ IPL ਨਹੀਂ ਖੇਡ ਸਕਣਗੇ। ਉਹ ਗਿੱਟੇ ਦੀ ਸੱਟ ਕਰਵਾਉਣ ਦੇ ਲਈ UK ਜਾਣਗੇ। ਉਨ੍ਹਾਂ ਨੇ ਲੰਡਨ ਵਿੱਚ...

IPL 2024 ਦੇ ਸ਼ੈਡਿਊਲ ਦਾ ਐਲਾਨ, ਪਹਿਲੇ ਹੀ ਮੈਚ ਵਿੱਚ ਭਿੜਨਗੇ ਧੋਨੀ ਤੇ ਕੋਹਲੀ

ਇੰਡੀਅਨ ਪ੍ਰੀਮੀਅਰ ਲੀਗ 2024 ਦੇ ਸ਼ੈਡਿਊਲ ਦਾ ਐਲਾਨ ਹੋ ਗਿਆ ਹੈ, IPL 22 ਮਾਰਚ ਤੋਂ ਸ਼ੁਰੂ ਹੋਵੇਗਾ। ਪਹਿਲਾ ਮੈਚ ਚੇਨਈ ਵਿੱਚ ਮਹਿੰਦਰ ਸਿੰਘ ਧੋਨੀ...

ICC Test Ranking: ਜਾਇਸਵਾਲ ਨੇ ਲਗਾਈ 14 ਸਥਾਨਾਂ ਦੀ ਲੰਬੀ ਛਾਲ, ਜਡੇਜਾ ਤੇ ਬੁਮਰਾਹ ਨੰਬਰ-1 ‘ਤੇ ਬਰਕਰਾਰ

ICC ਵਿਸ਼ਵ ਬੈਟਿੰਗ ਰੈਂਕਿੰਗ ਵਿੱਚ ਭਾਰਤੀ ਬੱਲੇਬਾਜ ਯਸ਼ਸਵੀ ਜਾਇਸਵਾਲ 14 ਸਥਾਨਾਂ ਦੀ ਛਾਲ ਲਗਾ ਕੇ 15ਵੇਂ ਸਥਾਨ ‘ਤੇ ਪਹੁੰਚ ਗਏ ਹਨ। ਉੱਥੇ ਹੀ...

ਭਾਰਤੀ ਮੂਲ ਦੇ ਅੱਠ ਸਾਲਾ ਅਸ਼ਵਥ ਨੇ ਬਣਾਇਆ ਰਿਕਾਰਡ, ਗਰੈਂਡਮਾਸਟਰ ਨੂੰ ਹਰਾਉਣ ਵਾਲਾ ਸਭ ਤੋਂ ਘੱਟ ਉਮਰ ਦਾ ਖਿਡਾਰੀ ਬਣਿਆ

ਭਾਰਤੀ ਮੂਲ ਦੇ ਅਸ਼ਵਥ ਕੌਸ਼ਿਕ ਸਿਰਫ ਅੱਠ ਸਾਲ ਦੇ ਹਨ, ਪਰ ਇਸ ਉਮਰ ਵਿੱਚ ਵੀ ਉਸਨੇ ਇੱਕ ਗ੍ਰੈਂਡ ਮਾਸਟਰ (ਜੀਐਮ) ਨੂੰ ਸ਼ਤਰੰਜ ਦੇ ਪਾਠ...

Asian Indoor Athletics Championship : ਗੁਲਵੀਰ ਸਿੰਘ ਨੇ 3000 ਮੀਟਰ ਦੌੜ ‘ਚ ਜਿੱਤਿਆ ਗੋਲਡ

ਖੇਡਾਂ ਦੀ ਦੁਨੀਆ ‘ਚ ਭਾਰਤ ਲਗਾਤਾਰ ਝੰਡਾ ਲਹਿਰਾ ਰਿਹਾ ਹੈ। ਭਾਰਤੀ ਦੌੜਾਕ ਗੁਲਵੀਰ ਸਿੰਘ ਨੇ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ ਵਿੱਚ 3000...

ਤੀਜੇ ਟੈਸਟ ‘ਚ ਭਾਰਤ ਦੀ ਇਤਿਹਾਸਕ ਜਿੱਤ, ਇੰਗਲੈਂਡ ਨੂੰ 434 ਦੌੜਾਂ ਨਾਲ ਹਰਾਇਆ

ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦੇ ਤੀਜੇ ਮੈਚ ‘ਚ ਟੀਮ ਇੰਡੀਆ ਨੇ ਇੰਗਲੈਂਡ ਨੂੰ 434 ਦੌੜਾਂ ਨਾਲ ਹਰਾ ਦਿੱਤਾ...

ਭਾਰਤੀ ਮਹਿਲਾ ਬੈਡਮਿੰਟ ਟੀਮ ਨੇ ਰਚਿਆ ਇਤਿਹਾਸ, ਪਹਿਲੀ ਵਾਰ ਜਿੱਤਿਆ ਏਸ਼ੀਆ ਟੀਮ ਚੈਂਪੀਅਨਸ਼ਿਪ ਦਾ ਖਿਤਾਬ

ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬੈਡਮਿੰਟਨ ਏਸ਼ੀਆ ਟੀਮ ਚੈਂਪੀਅਨਸ਼ਿਪ ਵਿਚ...

IND vs ENG 3rd Test: ਭਾਰਤ ਨੇ ਇੰਗਲੈਂਡ ਨੂੰ ਦਿੱਤਾ 557 ਦੌੜਾਂ ਦਾ ਟੀਚਾ, ਯਸ਼ਸਵੀ ਜਾਇਸਵਾਲ ਨੇ ਜੜਿਆ ਦੋਹਰਾ ਸੈਂਕੜਾ

ਭਾਰਤ ਤੇ ਇੰਗਲੈਂਡ ਵਿਚਾਲੇ 5 ਟੈਸਟ ਮੈਚਾਂ ਦੀ ਸੀਰੀਜ਼ ਦਾ ਤੀਜਾ ਮੁਕਾਬਲਾ ਰਾਜਕੋਟ ਵਿੱਚ ਖੇਡਿਆ ਜਾ ਰਿਹਾ ਹੈ। ਨਿਰੰਜਨ ਸ਼ਾਹ ਸਟੇਡੀਅਮ ਵਿੱਚ...

ਰਵੀਚੰਦਰਨ ਅਸ਼ਵਿਨ ਰਾਜਕੋਟ ਟੈਸਟ ਦੇ ਚੌਥੇ ਦਿਨ ਮੁੜ ਭਾਰਤੀ ਟੀਮ ਚ ਹੋਣਗੇ ਸ਼ਾਮਿਲ, BCCI ਨੇ ਦਿੱਤੀ ਜਾਣਕਾਰੀ

ਸਟਾਰ ਸਪਿਨਰ ਰਵੀਚੰਦਰਨ ਅਸ਼ਵਿਨ ਥੋੜ੍ਹੇ ਸਮੇਂ ਲਈ ਗੈਰ-ਹਾਜ਼ਰੀ ਤੋਂ ਬਾਅਦ ਇੰਗਲੈਂਡ ਖ਼ਿਲਾਫ਼ ਚੱਲ ਰਹੀ ਪੰਜ ਟੈਸਟ ਮੈਚਾਂ ਦੀ ਲੜੀ ‘ਚ...

Jyothi Yarraji ਨੇ ਰਚਿਆ ਇਤਿਹਾਸ, ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨ ਤਮਗਾ

ਰਿਲਾਇੰਸ ਫਾਊਂਡੇਸ਼ਨ ਦੀ ਐਥਲੀਟ ਜੋਤੀ ਯਾਰਾਜੀ ਨੇ ਤੇਹਰਾਨ ਵਿਚ ਚੱਲ ਰਹੀ ਏਸ਼ੀਆਈ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ 60 ਮੀਟਰ ਦੌੜ...

Asian Indoor Athletics Championship 2024 : ਤੇਜਿੰਦਰਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਨੇ ਜਿੱਤਿਆ ਸੋਨ ਤਮਗਾ

ਭਾਰਤੀ ਐਥਲੀਟਾਂ ਨੇ ਸ਼ਨੀਵਾਰ ਨੂੰ ਈਰਾਨ ਦੇ ਤਹਿਰੀਨ ਵਿਚ ਏਸ਼ੀਅਨ ਇੰਡੋਰ ਐਥਲੈਟਿਕਸ ਚੈਂਪੀਅਨਸ਼ਿਪ 2024 ਵਿਚ ਤਿੰਨ ਤਮਗੇ ਆਪਣੇ ਨਾਂ ਕੀਤੇ।...

ਟੀਮ ਇੰਡੀਆ ਨੂੰ ਵੱਡਾ ਝਟਕਾ, ਭਾਰਤ-ਇੰਗਲੈਂਡ ਤੀਜੇ ਟੈਸਟ ਮੈਚ ‘ਚ ਹਿੱਸਾ ਨਹੀਂ ਲੈਣਗੇ ਰਵੀਚੰਦਰਨ ਅਸ਼ਵਿਨ

ਭਾਰਤ ਤੇ ਇੰਗਲੈਂਡ ਵਿਚ 5 ਮੈਚਾਂ ਦੀ ਟੈਸਟ ਸੀਰੀਜ ਦਾ ਤੀਜਾ ਮੁਕਾਬਲਾ ਰਾਜਕੋਟ ਵਿਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਨੂੰ ਮੈਚ ਦੇ ਦੂਜੇ ਦਿਨ...

ਸਰਫਰਾਜ਼ ਖ਼ਾਨ ਦੇ ਪਾਪਾ ਦੇ ਫੈਨ ਹੋਏ ਆਨੰਦ ਮਹਿੰਦਰਾ, ਗਿਫਟ ਕਰਨਗੇ ਥਾਰ

ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਸਰਫਰਾਜ਼ ਖਾਨ ਦੇ ਪਿਤਾ ਨੌਸ਼ਾਦ ਦੀ ਪ੍ਰੇਰਣਾਦਾਇਕ ਭੂਮਿਕਾ ਲਈ ਉਨ੍ਹਾਂ ਤੋਂ ਕਾਫੀ...

ਅਸ਼ਵਿਨ ਨੇ ਤੋੜਿਆ ਅਨਿਲ ਕੁੰਬਲੇ ਦਾ ਰਿਕਾਰਡ, 500 ਟੈਸਟ ਵਿਕਟਾਂ ਲੈਕੇ ਰਚਿਆ ਇਤਿਹਾਸ

ਭਾਰਤੀ ਟੀਮ ਦੇ ਸਟਾਰ ਸਪਿਨਰ ਆਰ ਅਸ਼ਵਿਨ ਨੇ ਇੰਗਲੈਂਡ ਖਿਲਾਫ ਰਾਜਕੋਟ ਟੈਸਟ ‘ਚ ਨਵਾਂ ਰਿਕਾਰਡ ਬਣਾਇਆ ਹੈ। 5 ਮੈਚਾਂ ਦੀ ਟੈਸਟ ਸੀਰੀਜ਼ ਦੇ...

IND vs ENG: ਤੀਜੇ ਟੈਸਟ ਦੀ ਪਹਿਲੀ ਪਾਰੀ ‘ਚ ਭਾਰਤ 445 ਦੌੜਾਂ ‘ਤੇ ਆਲਆਊਟ, ਰੋਹਿਤ ਸ਼ਰਮਾ ਤੇ ਜਡੇਜਾ ਨੇ ਜੜਿਆ ਸੈਂਕੜਾ

ਰਾਜਕੋਟ ਟੈਸਟ ਦੀ ਪਹਿਲੀ ਪਾਰੀ ਵਿੱਚ ਟੀਮ ਇੰਡੀਆ 445 ਦੌੜਾਂ ਬਣਾ ਕੇ ਆਊਟ ਹੋ ਗਈ। ਦੂਜੇ ਦਿਨ ਦੇ ਦੂਜੇ ਸੈਸ਼ਨ ਵਿੱਚ ਮਾਰਕ ਵੁੱਡ ਨੇ ਜਸਪ੍ਰੀਤ...

ਕੁਲਵੰਤ ਖੇਜਰੋਲੀਆ ਨੇ ਰਚਿਆ ਇਤਿਹਾਸ, 4 ਗੇਂਦਾਂ ‘ਤੇ ਲਏ 4 ਵਿਕਟ, ਰਣਜੀ ‘ਚ ਅਜਿਹਾ ਕਰਨ ਵਾਲੇ ਬਣੇ ਤੀਜੇ ਗੇਂਦਬਾਜ਼

ਰਣਜੀ ਟਰਾਫੀ 2024 ਦੇ ਗਰੁੱਪ ਡੀ ਵਿੱਚ ਮੱਧ ਪ੍ਰਦੇਸ਼ ਅਤੇ ਬੜੌਦਾ ਵਿਚਾਲੇ ਮੈਚ ਖੇਡਿਆ ਗਿਆ। ਇਸ ਮੈਚ ਵਿੱਚ ਸਭ ਤੋਂ ਵੱਧ ਸੁਰਖੀਆਂ ਬਟੋਰਨ...

ਮੈਰਾਥਨ ‘ਚ ਇਤਿਹਾਸ ਰਚਣ ਵਾਲੇ 24 ਸਾਲਾਂ ਕੈਲਵਿਨ ਕਿਪਟਨ ਦੀ ਮੌ.ਤ, ਸੜਕ ਹਾਦਸੇ ‘ਚ ਗਈ ਜਾ.ਨ

ਮੈਰਾਥਨ ਵਿਸ਼ਵ ਰਿਕਾਰਡ ਹੋਲਡਰ ਅਤੇ ਪੈਰਿਸ ਓਲੰਪਿਕ ਵਿੱਚ ਗੋਲਡ ਦੇ ਮਜ਼ਬੂਤ ​​ਦਾਅਵੇਦਾਰ, ਕੈਲਵਿਨ ਕਿਪਟਮ ਦੀ ਪੱਛਮੀ ਕੀਨੀਆ ਵਿੱਚ ਇੱਕ...

ਭਾਰਤ ਦੇ ਸੀਨੀਅਰ ਕ੍ਰਿਕਟਰ ਦੱਤਾਜੀਰਾਓ ਗਾਇਕਵਾੜ ਦਾ ਹੋਇਆ ਦਿਹਾਂਤ, 95 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤੀ ਕ੍ਰਿਕਟ ਨੂੰ ਵੱਡਾ ਝਟਕਾ ਲੱਗਾ ਹੈ। ਅੱਜ ਯਾਨੀ ਮੰਗਲਵਾਰ 13 ਫਰਵਰੀ ਨੂੰ ਸਾਬਕਾ ਕਪਤਾਨ ਅਤੇ ਦੇਸ਼ ਦੇ ਸਭ ਤੋਂ ਬਜ਼ੁਰਗ ਕ੍ਰਿਕਟਰ...

ਝਾਰਖੰਡ ਦੇ ਸੌਰਭ ਤਿਵਾਰੀ ਨੇ ਸੰਨਿਆਸ ਦਾ ਕੀਤਾ ਐਲਾਨ, ਭਾਰਤ ਲਈ ਵਿਰਾਟ ਕੋਹਲੀ ਨਾਲ ਜਿੱਤਿਆ ਸੀ ਵਰਲਡ ਕੱਪ

ਭਾਰਤ ਨੂੰ 2008 ਵਿਚ ਅੰਡਰ 19 ਵਿਸ਼ਵ ਕੱਪ ਜਿਤਾਉਣ ਵਾਲੀ ਟੀਮ ਦਾ ਹਿੱਸਾ ਰਹੇ ਸੌਰਭ ਤਿਵਾਰੀ ਨੇ ਕ੍ਰਿਕਟ ਦੇ ਸਾਰੇ ਫਾਰਮੈਟ ਤੋਂ ਸੰਨਿਆਸ ਲੈ ਲਿਆ।...

ਕਿਲਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ ਸ਼ੁਰੂ, ਗੁਰਲੇਜ਼ ਅਖ਼ਤਰ ਸਣੇ ਕਈ ਕਲਾਕਾਰ ਦੇਣਗੇ ਪੇਸ਼ਕਾਰੀਆਂ

ਲੁਧਿਆਣਾ ਦੇ ਕਿਲਾ ਰਾਏਪੁਰ ਵਿਖੇ ਪੇਂਡੂ ਓਲੰਪਿਕ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਅੱਜ ਪੰਜਾਬੀ ਗਾਇਕ ਗੁਰਲੇਜ ਅਖਤਰ ਅਤੇ ਕੁਲਵਿੰਦਰ...

U-19 ਵਿਸ਼ਵ ਕੱਪ ‘ਚ ਭਾਰਤ-ਆਸਟ੍ਰੇਲੀਆ ਵਿਚਾਲੇ ਫਾਈਨਲ ਅੱਜ, ਟੂਰਨਾਮੈਂਟ ‘ਚ ਤੀਜੀ ਵਾਰ ਆਹਮੋ-ਸਾਹਮਣੇ ਹੋਣਗੀਆਂ ਟੀਮਾਂ

ਅੰਡਰ-19 ਵਿਸ਼ਵ ਕੱਪ ਦਾ ਫਾਈਨਲ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਵਿਲੋਮੂਰ ਪਾਰਕ, ​​ਬੇਨੋਨੀ ਵਿੱਚ ਦੁਪਹਿਰ 1:30...

ਧਰਮਸ਼ਾਲਾ ‘ਚ ਹੋਵੇਗਾ ਭਾਰਤ-ਇੰਗਲੈਂਡ ਦਾ ਆਖਰੀ ਟੈਸਟ, 7 ਤੋਂ 11 ਮਾਰਚ ਤੱਕ ਖੇਡਿਆ ਜਾਵੇਗਾ ਮੈਚ

ਭਾਰਤ ਅਤੇ ਇੰਗਲੈਂਡ ਵਿਚਾਲੇ ਸੀਰੀਜ਼ ਦਾ ਆਖਰੀ ਯਾਨੀ ਪੰਜਵਾਂ ਟੈਸਟ ਮੈਚ 7 ਤੋਂ 11 ਮਾਰਚ ਤੱਕ ਹਿਮਾਚਲ ਦੇ ਧਰਮਸ਼ਾਲਾ ‘ਚ ਖੇਡਿਆ ਜਾਵੇਗਾ।...

ਇੰਗਲੈਂਡ ਖਿਲਾਫ ਆਖਰੀ 3 ਟੈਸਟ ਲਈ ਟੀਮ ਇੰਡੀਆ ਦਾ ਐਲਾਨ, ਵਿਰਾਟ-ਸ਼੍ਰੇਅਸ ਬਾਹਰ, ਜਡੇਜਾ-ਰਾਹੁਲ ਦੀ ਵਾਪਸੀ

ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇੰਗਲੈਂਡ ਖਿਲਾਫ ਆਗਾਮੀ 3 ਟੈਸਟ ਮੈਚਾਂ ਦੀ ਸੀਰੀਜ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਜ਼ਖਮੀ ਹੋਏ ਕੇ.ਐੱਲ...

ਸਵਿਟਜ਼ਰਲੈਂਡ ਦੇ ਫ੍ਰੈਂਡਸ਼ਿਪ ਅੰਬੈਸਡਰ ਬਣੇ ਨੀਰਜ ਚੋਪੜਾ, ਕਿਹਾ-‘ਸੁਪਨੇ ‘ਚ ਵੀ ਨਹੀਂ ਸੋਚਿਆ ਸੀ’

ਭਾਰਤ ਦੇ ਓਲੰਪਿਕ ਤੇ ਵਿਸ਼ਵ ਚੈਂਪੀਅਨ ਜੈਵਲਿਨ ਥ੍ਰੋਅ ਐਥਲੀਟ ਨੀਰਜ ਚੋਪੜਾ ਨੂੰ ਸਵਿਟਜ਼ਰਲੈਂਡ ਦੇ ਜੰਗਫ੍ਰਾਊਜੋਕ ਵਿਚ ਮਸ਼ਹੂਰ ਆਈਸ ਪੈਲੇਸ...

U-19 World Cup: ਭਾਰਤ ਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਫਾਈਨਲ,ਟੀਮ ਇੰਡੀਆ ਕੋਲ ਬਦਲਾ ਲੈਣ ਦਾ ਮੌਕਾ

ਅੰਡਰ-19 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ਮੈਚ ਵਿੱਚ ਆਸਟ੍ਰੇਲੀਆ ਨੇ ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਦਿੱਤਾ। ਆਖਰੀ ਓਵਰ ਤੱਕ ਚੱਲੇ ਇਸ...

ਵਿਰਾਟ ਕੋਹਲੀ ਇੰਗਲੈਂਡ ਖਿਲਾਫ ਅਗਲੇ ਦੋ ਟੈਸਟ ਤੋਂ ਬਾਹਰ, ਪਰਿਵਾਰਕ ਕਾਰਨਾਂ ਕਰਕੇ ਲਈ ਬ੍ਰੇਕ

ਵਿਰਾਟ ਕੋਹਲੀ ਇੰਗਲੈਂਡ ਖਿਲਾਫ 5 ਟੈਸਟ ਮੈਚਾਂ ਦੀ ਸੀਰੀਜ ਦੇ ਪਹਿਲੇ ਦੋ ਟੈਸਟ ਨਾ ਖੇਡਣ ਦੇ ਬਾਅਦ ਹੁਣ ਅਗਲੇ 2 ਮੁਕਾਬਲਿਆਂ ਤੋਂ ਵੀ ਬਾਹਰ ਹੋ...

ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ICC ਰੈਂਕਿੰਗ ‘ਚ ਬਣੇ ਦੁਨੀਆ ਦੇ ਨੰਬਰ 1 ਟੈਸਟ ਗੇਂਦਬਾਜ਼

ਇੰਗਲੈਂਡ ਖਿਲਾਫ ਦੂਜੇ ਟੈਸਟ ਮੈਚ ਵਿਚ ਸ਼ਾਨਦਾਰ ਪ੍ਰਦਰਸ਼ਨ ਦੇ ਬਾਅਦ ਜਸਪ੍ਰੀਤ ਬੁਮਰਾਹ ਨੇ ਅੱਜ ICC ਟੈਸਟ ਰੈਂਕਿੰਗ ਵਿਚ ਸਭ ਤੋਂ ਟੌਪ ‘ਤੇ...

ਅੰਡਰ-19 ਕ੍ਰਿਕਟ World Cup, ਦੱਖਣੀ ਅਫਰੀਕਾ ਨੂੰ ਹਰਾ ਕੇ ਫਾਈਨਲ ‘ਚ ਪਹੁੰਚੀ ਟੀਮ ਇੰਡੀਆ

2024 ਅੰਡਰ-19 ਵਿਸ਼ਵ ਕੱਪ ਹੁਣ ਆਖਰੀ ਪੜਾਅ ‘ਤੇ ਪਹੁੰਚ ਗਿਆ ਹੈ। ਭਾਰਤੀ ਕ੍ਰਿਕਟ ਟੀਮ ਅਜੇਤੂ ਰਹਿੰਦੇ ਹੋਏ ਫਾਈਨਲ ‘ਚ ਪ੍ਰਵੇਸ਼ ਕਰ ਚੁੱਕੀ...

8 ਸਾਲ ਬਾਅਦ ਭਾਰਤੀ ਟੀਮ ਜ਼ਿੰਬਾਬਵੇ ‘ਚ ਖੇਡੇਗੀ T20 ਸੀਰੀਜ, BCCI ਨੇ ਕੀਤਾ ਐਲਾਨ

ਭਾਰਤੀ ਟੀਮ ਇਸ ਸਾਲ ਜ਼ਿੰਬਾਬਵੇ ਦਾ ਦੌਰਾ ਕਰੇਗੀ ਅਤੇ ਇਥੇ ਮੇਜ਼ਬਾਨ ਟੀਮ ਖਿਲਾਫ ਉਹ 5 ਮੈਚਾਂ ਦੀ ਟੀ-20 ਸੀਰੀਜ ਖੇਡੇਗੀ। ਫਿਲਹਾਲ ਇੰਗਲੈਂਡ...

ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, WTC ‘ਚ 100+ ਵਿਕਟਾਂ ਲੈਣ ਵਾਲਾ ਪਹਿਲਾ ਭਾਰਤੀ ਤੇਜ਼ ਗੇਂਦਬਾਜ਼

ਭਾਰਤ ਨੇ ਇੰਗਲੈਂਡ ਖਿਲਾਫ ਪੰਜ ਮੈਚਾਂ ਦੀ ਟੈਸਟ ਸੀਰੀਜ਼ ‘ਚ ਜ਼ਬਰਦਸਤ ਵਾਪਸੀ ਕੀਤੀ ਅਤੇ ਦੂਜਾ ਮੈਚ 106 ਦੌੜਾਂ ਨਾਲ ਜਿੱਤ ਲਿਆ।...

ਭਾਰਤ ਨੇ ਜਿੱਤਿਆ ਦੂਜਾ ਟੈਸਟ ਮੈਚ, ਇੰਗਲੈਂਡ ਨੂੰ 106 ਦੌੜਾਂ ਨਾਲ ਦਿੱਤੀ ਮਾਤ, ਸੀਰੀਜ਼ 1-1 ਨਾਲ ਬਰਾਬਰ

ਭਾਰਤ ਨੇ ਵਿਸ਼ਾਖਾਪਟਨਮ ਟੈਸਟ 106 ਦੌੜਾਂ ਨਾਲ ਜਿੱਤ ਲਿਆ ਹੈ। ਸੋਮਵਾਰ ਨੂੰ ਇੰਗਲੈਂਡ ਦੀ ਟੀਮ ਦੂਜੀ ਪਾਰੀ ਵਿੱਚ 292 ਦੌੜਾਂ ਹੀ ਬਣਾ ਸਕੀ। ਟੀਮ...

ਕੁਸ਼ਤੀ ‘ਚ ਵਿਨੇਸ਼ ਫੋਗਾਟ ਦੀ ਸ਼ਾਨਦਾਰ ਵਾਪਸੀ, ਨੈਸ਼ਨਲ ਰੈਸਲਿੰਗ ਚੈਂਪੀਅਨਸ਼ਿਪ ‘ਚ ਜਿੱਤਿਆ ਗੋਲਡ ਮੈਡਲ

ਜੈਪੁਰ ਵਿੱਚ ਭਾਰਤੀ ਓਲੰਪਿਕ ਸੰਘ ਦੀ ਐਡ-ਹਾਕ ਕਮੇਟੀ ਵੱਲੋਂ ਕਰਵਾਈ ਸੀਨੀਅਰ ਕੌਮੀ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਏਸ਼ਿਆਈ ਖੇਡਾਂ ਵਿੱਚ...