May 22

ਐਲੀਮੀਨੇਟਰ ‘ਚ ਅੱਜ ਰਾਜਸਥਾਨ ਤੇ ਬੈਂਗਲੌਰ ਹੋਣਗੇ ਆਹਮੋ-ਸਾਹਮਣੇ, ਹਾਰਨ ਵਾਲੀ ਟੀਮ ਹੋਵੇਗੀ ਬਾਹਰ

IPL 2024 ਵਿੱਚ ਅੱਜ ਐਲੀਮੀਨੇਟਰ ਮੁਕਾਬਲਾ ਰਾਜਸਥਾਨ ਰਾਇਲਜ਼ ਤੇ ਰਾਇਲ ਚੈਲੰਜਰਸ ਬੈਂਗਲੌਰ ਦੇ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਅਹਿਮਦਾਬਾਦ ਦੇ...

ਰਵੀ ਦਹੀਆ ਨੂੰ ਝਟਕਾ! WFI ਬੋਲਿਆ- ‘ਜਿਸ ਨੇ ਕੋਟਾ ਜਿੱਤਿਆ, ਉਹੀ ਪੈਰਿਸ ਓਲੰਪਿਕ ਵਿਚ ਜਾਵੇਗਾ’

ਆਗਾਮੀ ਪੈਰਿਸ ਓਲੰਪਿਕ ਤੋਂ ਪਹਿਲਾਂ ਭਾਰਤ ਵਿਚ ਕੁਸ਼ਤੀ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਪਿਛਲੇ ਦੋ ਸਾਲਾ ਤੋਂ ਕੁਸ਼ਤੀ ਦੇ ਖਿਡਾਰੀਆਂ ਦੀ...

T20 ਵਰਲਡ ਕੱਪ ‘ਚ ਭਾਰਤ-ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ, ਜਾਣੋ ਕਦੋਂ ਤੇ ਕਿੱਥੇ ਵੇਖੀਏ ਮਹਾਮੁਕਾਬਲਾ

ਜਦੋਂ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਮੈਦਾਨ ‘ਤੇ ਆਹਮੋ-ਸਾਹਮਣੇ ਹੁੰਦੀਆਂ ਹਨ ਤਾਂ ਮੁਕਾਬਲਾ ਸਖ਼ਤ ਹੁੰਦਾ ਹੈ। ਭਾਰਤੀ ਟੀਮ...

BCCI ਨੇ ਹਾਰਦਿਕ ਪੰਡਯਾ ਨੂੰ ਦਿੱਤਾ ਵੱਡਾ ਝਟਕਾ, ਅਗਲੇ ਸਾਲ ਨਹੀਂ ਖੇਡ ਸਕਣਗੇ IPL

ਮੁੰਬਈ ਇੰਡੀਅਨਜ਼ ਦੇ ਕਪਤਾਨ ਹਾਰਦਿਕ ਪੰਡਯਾ ਨੂੰ ਵੱਡਾ ਝਟਕਾ ਲੱਗਾ ਹੈ। ਪੰਡਯਾ ‘ਤੇ ਇਕ ਮੈਚ ਦੀ ਪਾਬੰਦੀ ਲਗਾਈ ਗਈ ਹੈ। BCCI ਨੇ ਹਾਰਦਿਕ...

ਇੰਟਰਨੈਸ਼ਨਲ ਸ਼ੂਟਿੰਗ ਖਿਡਾਰੀ ਸਿਫਤ ਕੌਰ ਸਮਰਾ ਦੀ ਪੈਰਿਸ ਓਲੰਪਿਕ ਲਈ ਚੋਣ, ਖੇਡ ਪ੍ਰੇਮੀਆਂ ‘ਚ ਖੁਸ਼ੀ

ਫਰੀਦਕੋਟ ਦੀ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰਣ ਸਿਫਤ ਕੌਰ ਸਮਰਾ ਦੀ ਪੈਰਿਸ ਓਲੰਪਿਕ 2024 ਲਈ ਚੋਣ ਹੋਈ ਹੈ। ਇਸ ਤੋਂ ਪਹਿਲਾਂ ਵੀ ਸਿਫਤ ਕੌਰ...

IPL ‘ਚ ਅੱਜ ਮੁੰਬਈ ਤੇ ਲਖਨਊ ਵਿਚਾਲੇ ਹੋਵੇਗਾ ਮੁਕਾਬਲਾ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11

ਇੰਡੀਅਨ ਪ੍ਰੀਮਿਅਰ ਲੀਗ 2024 ਦੇ 67ਵੇਂ ਮੈਚ ਵਿੱਚ ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਲਖਨਊ ਸੁਪਰ ਜਾਇੰਟਸ ਨਾਲ ਹੋਵੇਗਾ। ਇਹ ਮੈਚ ਮੁੰਬਈ ਦੇ...

IPL ‘ਚ ਅੱਜ ਗੁਜਰਾਤ ਤੇ ਹੈਦਰਾਬਾਦ ਹੋਣਗੇ ਆਹਮੋ-ਸਾਹਮਣੇ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11

ਇੰਡੀਅਨ ਪ੍ਰੀਮਿਅਰ ਲੀਗ 2024 ਦੇ 66ਵੇਂ ਮੈਚ ਵਿੱਚ ਅੱਜ ਸਨਰਾਈਜ਼ਰਸ ਹੈਦਰਾਬਾਦ ਦਾ ਸਾਹਮਣਾ ਗੁਜਰਾਤ ਟਾਇਟਨਸ ਨਾਲ ਹੋਵੇਗਾ। ਮੈਚ ਹੈਦਰਾਬਾਦ ਦੇ...

Olympics ਤੋਂ ਪਹਿਲਾਂ ਨੀਰਜ ਚੋਪੜਾ ਨੇ ਕੀਤਾ ਕਮਾਲ, ਫੈਡਰੇਸ਼ਨ ਕੱਪ ‘ਚ ਜਿੱਤਿਆ Gold Medal

ਭਾਰਤ ਦੇ ਸਟਾਰ ਐਥਲੀਟ ਨੀਰਜ ਚੋਪੜਾ ਨੇ ਓਲੰਪਿਕ ਵਿੱਚ ਇੱਕ ਵਾਰ ਫਿਰ ਤੋਂ ਭਾਰਤ ਦਾ ਨਾਮ ਰੌਸ਼ਨ ਕਰਨ ਦੀ ਤਿਆਰੀ ਕਰ ਲਈ ਹੈ। ਐਥਲੈਟਿਕਸ...

ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੇ ਕੀਤਾ ਸੰਨਿਆਸ ਦਾ ਐਲਾਨ, ਇਸ ਦਿਨ ਖੇਡਣਗੇ ਆਪਣਾ ਆਖਰੀ ਮੈਚ

ਭਾਰਤ ਦੇ ਫੁੱਟਬਾਲ ਆਈਕਨ ਸੁਨੀਲ ਛੇਤਰੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਸੁਨੀਲ ਛੇਤਰੀ 6 ਜੂਨ ਨੂੰ ਕੁਵੈਤ...

IPL ‘ਚ ਅੱਜ ਪੰਜਾਬ ਤੇ ਰਾਜਸਥਾਨ ਹੋਣਗੇ ਆਹਮੋ-ਸਾਹਮਣੇ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11

ਇੰਡੀਅਨ ਪ੍ਰੀਮਿਅਰ ਲੀਗ 2024 ਦੇ 65ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ ਹੋਵੇਗਾ। ਇਹ ਮੈਚ ਰਾਜਸਥਾਨ ਦੇ ਦੂਜੇ...

IPL ‘ਚ ਅੱਜ ਦਿੱਲੀ ਤੇ ਬੈਂਗਲੌਰ ਹੋਣਗੇ ਆਹਮੋ-ਸਾਹਮਣੇ, ਜਾਣੋ ਟੀਮਾਂ ਦੀ ਹੈੱਡ ਟੁ ਹੈੱਡ ਤੇ ਸੰਭਾਵਿਤ ਪਲੇਇੰਗ-11

IPL 2024 ਵਿੱਚ ਅੱਜ ਡਬਲ ਹੈਡਰ ਖੇਡੇ ਜਾਣਗੇ। ਅੱਜ ਦੇ ਦਿਨ ਦਾ ਦੂਜਾ ਮੈਚ ਰਾਇਲ ਚੈਲੰਜਰਸ ਬੈਂਗਲੌਰ ਅਤੇ ਦਿੱਲੀ ਕੈਪੀਟਲਸ ਵਿਚਾਲੇ ਖੇਡਿਆ...

IPL ‘ਚ ਅੱਜ ਚੇੱਨਈ ਤੇ ਰਾਜਸਥਾਨ ਵਿਚਾਲੇ ਖੇਡਿਆ ਜਾਵੇਗਾ ਮੈਚ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11

IPL 2024 ਵਿੱਚ ਅੱਜ ਡਬਲ ਹੈੱਡਰ ਖੇਡਿਆ ਜਾਵੇਗਾ। ਦਿਨ ਦਾ ਪਹਿਲਾ ਮੁਕਾਬਲਾ ਚੇੱਨਈ ਸੁਪਰਕਿੰਗਜ਼ ਤੇ ਰਾਜਸਥਾਨ ਰਾਇਲਜ਼ ਦੇ ਵਿਚਾਲੇ ਖੇਡਿਆ...