ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਜਾਣਗੀਆਂ। ਇਹ ਫੈਸਲਾ ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਹੈ। ਸਕੂਲ 30 ਜੂਨ ਤੱਕ ਬੰਦ ਰਹਿਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਹੁਕਮ ਦੀਆਂ ਕਾਪੀਆਂ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤੀਆਂ ਗਈਆਂ ਹਨ। ਨਿਯਮਾਂ ਦੀ ਉਲੰਘਣਾ ਹੋਣ ‘ਤੇ ਵਿਭਾਗ ਕਾਰਵਾਈ ਕਰੇਗਾ।
ਇਹ ਵੀ ਪੜ੍ਹੋ : ਚੋਣ ਪ੍ਰਚਾਰ ਲਈ ਚੰਡੀਗੜ੍ਹ ਆਉਣਗੇ CM ਯੋਗੀ ਆਦਿਤਯਨਾਥ, BJP ਦੀ ਦੂਜੀ ਵੱਡੀ ਰੈਲੀ
ਵੀਡੀਓ ਲਈ ਕਲਿੱਕ ਕਰੋ -: