ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਵੀਰਵਾਰ ਸ਼ਾਮ ਨੂੰ ਜੰਤਰ-ਮੰਤਰ ਪਹੁੰਚੇ ਅਤੇ ਕਾਕਰੋਚ ਜਨਤਾ ਪਾਰਟੀ...

ਨਿਊਜ਼ੀਲੈਂਡ ‘ਚ ਆਇਆ 5.9 ਤੀਬਰਤਾ ਵਾਲਾ ਭੂਚਾਲ, ਸੁਨਾਮੀ ਦਾ ਅਲਰਟ ਜਾਰੀ

ਵੀਰਵਾਰ ਨੂੰ ਨਿਊਜ਼ੀਲੈਂਡ ਦੇ ਦੱਖਣੀ ਟਾਪੂ ਦੇ ਪੱਛਮੀ ਤੱਟ ‘ਤੇ 5.9 ਤੀਬਰਤਾ ਦਾ ਭੂਚਾਲ ਆਇਆ। ਅਧਿਕਾਰੀਆਂ ਨੇ ਸੁਨਾਮੀ ਦਾ ਅਲਰਟ ਜਾਰੀ ਕਰਦੇ ਹੋਏ ਲੋਕਾਂ ਨੂੰ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਇਸ ਘਟਨਾ ਨਾਲ ਪਿੰਡ ਅਤੇ ਆਸ-ਪਾਸ...

UP ਤੋਂ ਪੰਜਾਬ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, 3 ਦੀ ਥਾਂ ‘ਤੇ ਮੌਤ

ਉੱਤਰ ਪ੍ਰਦੇਸ਼ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਸਵੇਰੇ 7:30 ਵਜੇ ਦੇ ਕਰੀਬ...

ਪੰਜਾਬ ‘ਚ ED ਦਾ ਵੱਡਾ ਐਕਸ਼ਨ, ਪਠਾਨਕੋਟ ਤੇ ਫਿਰੋਜ਼ਪੁਰ ‘ਚ ਮਾਰੇ ਛਾਪੇ, ਪ੍ਰਾਪਰਟੀ ਡੀਲਰ ਦੇ ਘਰ ਰੇਡ

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਇਨੋਫੋਰਸਮੈਂਟ ਡਾਇਰੈਕਟੋਰੇਟ (ED) ਨੇ ਰੇਡ ਮਾਰੀ। ਵੀਰਵਾਰ ਤੜਕੇ ਸਵੇਰੇ ਹੀ ਫਿਰੋਜ਼ਪੁਰ ‘ਚ ਪ੍ਰਾਪਰਟੀ ਡੀਲਰ ਦੇ ਘਰ ਈਡੀ ਟੀਮ...

ਭਲਕੇ ਜਲੰਧਰ ਆਉਣਗੇ PM ਮੋਦੀ, ਪੂਰੇ ਸ਼ਹਿਰ ‘ਚ ਹਾਈ ਅਲਰਟ, ਆਵਾਜਾਈ ‘ਤੇ ਰਹਿਣਗੀਆਂ ਪਾਬੰਦੀਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਜਲੰਧਰ ਦੌਰੇ ਤੋਂ ਪਹਿਲਾਂ ਸ਼ਹਿਰ ਭਰ ਵਿੱਚ ਸੁਰੱਖਿਆ ਹਾਈ ਅਲਰਟ ‘ਤੇ ਹੈ। ਪ੍ਰਧਾਨ ਮੰਤਰੀ ਨਵੀਨੀਕਰਨ ਕੀਤੇ ਗਏ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਵੀਰਵਾਰ ਸ਼ਾਮ ਨੂੰ ਜੰਤਰ-ਮੰਤਰ ਪਹੁੰਚੇ ਅਤੇ...

DSGMC ਨੇ PM ਮੋਦੀ ਨੂੰ ਲਿਖੀ ਚਿੱਠੀ, ਪੰਜਾਬ ਦੌਰੇ ਦੌਰਾਨ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੀ ਕੀਤੀ ਮੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਚਿੱਠੀ ਲਿਖ ਕੇ...

ਅੱਜ CJP ਦੇ ਵਿਰੋਧ ਪ੍ਰਦਰਸ਼ਨ ‘ਚ ਸ਼ਾਮਿਲ ਹੋਣਗੇ ਅਰਵਿੰਦ ਕੇਜਰੀਵਾਲ, ਸੋਨਮ ਵਾਂਗਚੂਕ ਨਾਲ ਕਰਨਗੇ ਮੁਲਾਕਾਤ

ਜੰਤਰ ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ...

ਅੱਜ ਦਿੱਲੀ ‘ਚ ਸੋਨੀਆ ਗਾਂਧੀ ਦੀ ਅਗਵਾਈ ‘ਚ ਹੋਵੇਗੀ ਅਹਿਮ ਬੈਠਕ, ਪੰਜਾਬ ਦੇ 7 ਸਾਂਸਦ ਵੀ ਹੋ ਸਕਦੇ ਹਨ ਸ਼ਾਮਿਲ

ਪੰਜਾਬ ਕਾਂਗਰਸ ਵਿਚ ਬਗਾਵਤ ਵਿਚਾਲੇ ਵੱਡੀ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸੋਨੀਆ ਗਾਂਧੀ ਦੀ ਅਗਵਾਈ ਵਿਚ ਸਾਂਸਦਾਂ ਦੀ ਅਹਿਮ...

ਅੱਜ ਕੇ. ਸੀ. ਵੇਣੂਗੋਪਾਲ ਨਾਲ ਮੁਲਾਕਾਤ ਕਰ ਸਕਦੇ ਨੇ ਸਾਬਕਾ CM ਚਰਨਜੀਤ ਚੰਨੀ, ਰੱਖਣਗੇ ਆਪਣਾ ਪੱਖ

ਪੰਜਾਬ ਕਾਂਗਰਸ ਵਿਚ ਚੱਲ ਰਹੀ ਖਿਚੋਤਾਣ ਵਧਦੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਵਿਚ ਅੱਜ ਵੱਡਾ ਧਮਾਕਾ...