Jan 12

ਲੁਧਿਆਣਾ : ਥਾਰ ਤੇ ਕਾਰ ਵਿਚਾਲੇ ਹੋਈ ਟੱਕਰ, ਛੋਟੀ ਭੈਣ ਨੂੰ ਲੋਹੜੀ ਦੇ ਕੇ ਵਾਪਸ ਆ ਰਹੇ ਭੈਣ-ਭਰਾ ਦੀ ਹੋਈ ਮੌਤ

ਲੋਹੜੀ ਦੀ ਖੁਸ਼ੀ ਮਾਤਮ ਵਿਚ ਬਦਲ ਗਈ। ਜਦੋਂ ਇਕ ਦਰਦਨਾਕ ਹਾਦਸੇ ਵਿਚ 2 ਜਣਿਆਂ ਦੀ ਮੌਤ ਹੋ ਗਈ। ਸਵਿਫਟ ਤੇ ਥਾਰ ਗੱਡੀ ਦੀ ਟੱਕਰ ਹੋਈ। ਟੱਕਰ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਹਮਲਾਵਰ ਹੋਏ ਫਰਾਰ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈਜਿਥੇ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਕੈਨੇਡਾ ਦੇ ਐਬਸਫੋਰਡ...

ਪੰਜਾਬ ‘ਚ ਸੀਤ ਲਹਿਰ ਤੇ ਧੁੰਦ ਦਾ ਯੈਲੋ ਅਲਰਟ ਜਾਰੀ, ਮੌਸਮ ਵਿਭਾਗ ਨੇ ਮੀਂਹ ਦੀ ਵੀ ਕੀਤੀ ਭਵਿੱਖਬਾਣੀ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। IMD ਵੱਲੋਂ ਹੁਣੇ ਜਿਹੇ ਮੀਂਹ ਦੀ ਵੀ ਭਵਿੱਖਬਾਣੀ ਕੀਤੀ ਗਈ...

‘ਬਿਨਾਂ CM ਚਿਹਰੇ ਤੋਂ ਚੋਣ ਲੜੇਗੀ ਕਾਂਗਰਸ’-2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦਾ ਵੱਡਾ ਬਿਆਨ ਸਾਹਮਣੇ...

ਬਠਿੰਡਾ : ਰਾਈਫਲ ਸਾਫ਼ ਕਰਦਿਆਂ JE ਨਾਲ ਵਾਪਰਿਆ ਭਾਣਾ, ਅਚਾਨਕ ਗੋਲੀ ਲੱਗਣ ਨਾਲ ਹੋਈ ਮੌਤ

ਬਠਿੰਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਰਾਈਫਲ ਸਾਫ਼ ਕਰਦੇ ਸਮੇਂ ਜੇ.ਈ. ਨਾਲ ਭਾਣਾ ਵਾਪਰ ਗਿਆ ਤੇ ਉਨ੍ਹਾਂ ਦੀ ਮੌਕੇ ‘ਤੇ...

ਸੁਖਬੀਰ ਬਾਦਲ ਨੇ ਨਿਊਜ਼ੀਲੈਂਡ ਦੇ ਟੌਰੰਗਾ ‘ਚ ਨਗਰ ਕੀਰਤਨ ਦਾ ਰਾਹ ਰੋਕੇ ਜਾਣ ਦੀ ਕੀਤੀ ਸਖਤ ਨਿੰਦਾ

ਨਿਊਜ਼ੀਲੈਂਡ ਵਿਚ ਫਿਰ ਤੋਂ ਨਗਰ ਕੀਰਤਨ ਦਾ ਵਿਰੋਧ ਕੀਤਾ ਗਿਆ। – ਇਸ ਵਾਰ ਨਿਊਜ਼ੀਲੈਂਡ ਦੇ ਟੌਰੰਗਾ ‘ਚ ਨਗਰ ਕੀਰਤਨ ਰੋਕਿਆ ਗਿਆ ।...

CM ਮਾਨ ਨੇ ਪੰਜਾਬ ਪੁਲਿਸ ‘ਚ ਭਰਤੀ ਹੋਏ ਨੌਜਵਾਨਾਂ ਨੂੰ ਦਿੱਤੀ ਵਧਾਈ, ਈਮਾਨਦਾਰ ਨਾਲ ਡਿਊਟੀ ਨਿਭਾਉਣ ਦੀ ਦਿੱਤੀ ਪ੍ਰੇਰਨਾ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦਾ ਦੌਰਾ ਕੀਤਾ ਤੇ ਉਥੇ ਪੰਜਾਬ ਪੁਲਿਸ ‘ਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ...

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ Library

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਵਿਚ ਇਕ ਨਵੀਂ ਜ਼ਿਲ੍ਹਾ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਹ ਲਾਇਬ੍ਰੇਰੀ ਜ਼ਿਲ੍ਹਾ...

ਲੁਧਿਆਣਾ : ਟਰੱਕ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ, ਹਾਦਸੇ ‘ਚ ਬਾਈਕ ਸਵਾਰ ਨੌਜਵਾਨ ਦੀ ਮੌਕੇ ‘ਤੇ ਮੌਤ

ਤਾਜਪੁਰ ਚੌਂਕ ਵੱਲ ਜਾਣ ਵਾਲੇ ਪੁਲ ‘ਤੇ ਐਤਵਾਰ ਦੁਪਹਿਰ ਕਰੀਬ 1:40 ਵਜੇ ਮੋਟਰਸਾਈਕਲ ਅਤੇ ਟਰੱਕ ਵਿਚਕਾਰ ਭਿਆਨਕ ਹਾਦਸਾ ਹੋ ਗਿਆ। ਹਾਦਸੇ...

ਠੰਢ ਤੋਂ ਬਚਣ ਲਈ ਬਾਲੀ ਅੰਗੀਠੀ ਬਣੀ ਕਾਲ, ਇੱਕੋ ਪਰਿਵਾਰ ਦੇ 3 ਜੀਆਂ ਦੀ ਦਮ ਘੁਟਣ ਨਾਲ ਹੋਈ ਮੌਤ

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲੀਪੁਰ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਘਰ ਦੇ 3 ਜੀਆਂ ਦੀ ਦਮ ਘੁਟਣ ਕਾਰਨ ਦਰਦਨਾਕ ਮੌਤ ਹੋ...

ਸੈਰ ਕਰਦੇ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਸੇਵਾਮੁਕਤ ਲੈਫਟੀਨੈਂਟ ਜਨਰਲ ਕੁਲਵੰਤ ਮਾਨ, ਹਸਪਤਾਲ ‘ਚ ਹੋਈ ਮੌਤ

ਸੇਵਾਮੁਕਤ ਲੈਫਟੀਨੈਂਟ ਜਨਰਲ ਕੁਲਵੰਤ ਸਿੰਘ ਮਾਨ (83) ਦੀ ਸ਼ੁੱਕਰਵਾਰ ਸ਼ਾਮ ਨੂੰ ਪੰਚਕੂਲਾ ਦੇ ਮਨਸਾ ਦੇਵੀ ਕੰਪਲੈਕਸ (ਐਮਡੀਸੀ) ਸੈਕਟਰ 4 ਵਿਖੇ...

ਸਰਬਜੀਤ ਕੌਰ ਦੇ ਮਾਮਲੇ ਦਾ ਪਾਕਿਸਤਾਨ ਦੀ ਹਾਈਕੋਰਟ ਨੇ ਲਿਆ ਨੋਟਿਸ, ਪਾਕਿ ਸਰਕਾਰ ਤੇ ਪੁਲਿਸ ਤੋਂ ਮੰਗੀ ਰਿਪੋਰਟ

ਪਾਕਿਸਤਾਨ ਗਈ ਪੰਜਾਬ ਦੀ ਸਰਬਜੀਤ ਕੌਰ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਪਾਕਿਸਤਾਨ ਦੀ ਹਾਈਕੋਰਟ ਨੇ ਮਾਮਲੇ ਦਾ ਨੋਟਿਸ ਲਿਆ ਹੈ। ਲਾਹੌਰ...