Dec 06
ਨਵਾਂਸ਼ਹਿਰ : ਗਲਤ ਸਾਈਡ ਤੋਂ ਆਉਂਦੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਮੁੱਕੇ ਨਵ-ਵਿਆਹੁਤਾ ਦੇ ਸਾਹ
Dec 06, 2025 8:09 pm
ਨਵਾਂਸ਼ਹਿਰ ‘ਚ ਫਿਲੌਰ ਰੋਡ ‘ਤੇ ਦਰਦਨਾਕ ਸੜਕ ਹਾਦਸਾ ਵਾਪਿਆ ਹੈ। ਜਿਥੇ ਇਕ ਨਵ-ਵਿਆਹੁਤਾ ਆਪਣੀ ਸਵਿਫਟ ਕਾਰ ਵਿਚ ਸਵਾਰ ਹੋ ਕੇ ਕੰਮ ‘ਤੇ...
ਅਜਨਾਲਾ : ਮਾਪੇ ਬਣੇ ਕੁਮਾਪੇ, ਘਰੇਲੂ ਕਲੇਸ਼ ਦੇ ਚੱਲਦਿਆਂ ਮਾਪਿਆਂ ਨੇ ਆਪਣੇ ਹੀ ਪੁੱਤ ਦਾ ਕੀਤਾ ਕਤਲ
Dec 06, 2025 8:03 pm
ਅਜਨਾਲੇ ਤੋਂ ਪਿੰਡ ਕਿਆਮਪੁਰ ਤੋਂ ਰੂਹ ਕੰਬਾਊਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਮਾਪਿਆਂ ਵੱਲੋ ਆਪਣੇ ਹੀ ਪੁੱਤ ਦਾ ਕਤਲ ਕਰ ਦਿੱਤਾ ਗਿਆ ਹੈ।...
ਪ੍ਰਤਾਪ ਬਾਜਵਾ ਦੀ ਸ਼ਿਕਾਇਤ ‘ਤੇ ਹਾਈਕੋਰਟ ‘ਚ ਪਾਈ ਗਈ ਰਿੱਟ, ਨਾਮਜ਼ਦਗੀ ਦੌਰਾਨ ਹੋਈ ਧੱਕੇਸ਼ਾਹੀ ਦਾ ਹੈ ਮਾਮਲਾ
Dec 06, 2025 7:34 pm
ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਚੋਣਾਂ ਦੀ ਨਾਮਜਦਗੀ ਦਾਖਲ ਕਰਨ ਦੌਰਾਨ ਹੰਗਾਮੇ ਹੋਣ ਦੀਆਂ...
ਫਰੀਦਕੋਟ : ਬੋਰੀਆਂ ਨਾਲ ਭਰਿਆ ਟਰੱਕ ਮੋਟਰਸਾਈਕਲ ਨਾਲ ਟਕਰਾਉਣ ਮਗਰੋਂ ਪਲਟਿਆ, 1 ਦੀ ਮੌਤ, 3 ਫਟੜ
Dec 06, 2025 6:12 pm
ਫਰੀਦਕੋਟ ਵਿਚ ਧੁੰਦ ਦਾ ਕਹਿਰ ਦੇਖਣ ਨੂੰ ਮਿਲਿਆ ਹੈ ਜਿਥੇ ਭਿਆਨਕ ਹਾਦਸਾ ਵਾਪਰਿਆ ਹੈ। ਫਰੀਦਕੋਟ-ਫਿਰੋਜ਼ਪੁਰ ਰਾਜਮਾਰਗ ‘ਤੇ ਪਿੰਡ ਪਿਪਲੀ...
ਮੋਗਾ : ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਤਾਏ ਨੇ ਆਪਣੇ ਹੀ ਭਤੀਜੇ ਨੂੰ ਉਤਾਰਿਆ ਮੌਤ ਦੇ ਘਾਟ
Dec 06, 2025 6:04 pm
ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਤਾਏ ਨੇ ਆਪਣੇ ਹੀ ਭਤੀਜੇ ਨੂੰ ਮੌਤ ਦੇ ਘਾਟ ਉਤਾਰ...
ਮਲੋਟ : ਪੇਪਰ ਦੇਣ ਜਾਣ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ, ਦੋ ਟਰੱਕਾਂ ਵਿਚਕਾਰ ਆਈ ਕਾਰ, ਲੱਗੀਆਂ ਗੰਭੀਰ ਸੱਟਾਂ
Dec 06, 2025 5:25 pm
ਮਲੋਟ ਵਿਚ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਜਿਥੇ ਟਰੱਕ ਨੇ ਇਕ ਕਾਰ ਨੂੰ ਟੱਕਰ ਮਾਰੀ ਹੈ ਤੇ ਕਾਰ ਅੱਗੇ ਖੜ੍ਹੇ ਟਰੱਕ ਵਿਚ ਜਾ ਵਜਦੀ ਹੈ।...
ਜਲੰਧਰ ‘ਚ ਕੁੜੀ ਦੇ ਕਤਲ ਮਾਮਲੇ ‘ਚ ਮੁਲਜ਼ਮ ਦੀ ਹੋਈ ਪੇਸ਼ੀ, ਕੋਰਟ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ
Dec 06, 2025 5:07 pm
ਜਲੰਧਰ ਵਿਚ 13 ਸਾਲਾ ਮਾਸੂਮ ਕੁੜੀ ਕਤਲ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਅੱਜ ਰਿਮਾਂਡ ਖ਼ਤਮ ਹੋਣ ਮਗਰੋਂ ਇਕ ਵਾਰ ਫਿਰ ਤੋਂ...
ਸਾਬਕਾ ਸਿੱਖਿਆ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਹੋਇਆ ਦਿਹਾਂਤ, ਲੰਮੇ ਸਮੇਂ ਤੋਂ ਸਨ ਬੀਮਾਰ
Dec 06, 2025 12:42 pm
ਪੰਜਾਬ ਦੇ ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਾਬਕਾ ਸਿੱਖਿਆ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਾਸਟਰ ਤਾਰਾ ਸਿੰਘ...
IndiGo ਸਟਾਫ ਦੇ ਹੱਕ ‘ਚ ਆਏ ਸੋਨੂੰ ਸੂਦ, ਬੋਲੇ- ‘ਉਨ੍ਹਾਂ ਨਾਲ ਨਰਮੀ ਨਾਲ ਪੇਸ਼ ਆਓ, ਉਹ ਵੀ ਮਜਬੂਰ ਨੇ’,
Dec 06, 2025 12:20 pm
ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ, ਇੰਡੀਗੋ ‘ਤੇ ਚੱਲ ਰਹੇ ਸੰਕਟ ਦਾ ਅਸਰ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ।...
ਕੇਂਦਰ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ, ਸਾਲਾਂ ਤੋਂ ਲਟਕੇ ਕਾਦੀਆਂ-ਬਿਆਸ ਰੇਲਵੇ ਲਿੰਕ ਪ੍ਰੋਜੈਕਟ ਨੂੰ ਹਰੀ ਝੰਡੀ
Dec 06, 2025 11:52 am
ਪੰਜਾਬ ਨੂੰ ਜਲਦ ਹੀ ਇੱਕ ਹੋਰ ਨਵੀਂ ਰੇਲਵੇ ਲਾਈਨ ਮਿਲੇਗੀ। ਕੇਂਦਰੀ ਰੇਲਵੇ ਮੰਤਰਾਲੇ ਨੇ ਸਾਲਾਂ ਤੋਂ ਲਟਕ ਰਹੀ 40 ਕਿਲੋਮੀਟਰ ਲੰਬੀ...
ਕਪੂਰਥਲਾ : ਸ਼ੋਅਰੂਮ ਦੇ ਉੱਤੇ ਬਣੇ ਘਰ ‘ਚ ਲੱਗੀ ਭਿਆਨਕ ਅੱ.ਗ, ਭਰਾ ‘ਤੇ ਲਾਏ ਇਲਜ਼ਾਮ
Dec 06, 2025 11:39 am
ਕਪੂਰਥਲਾ ਦੇ ਸ਼ਹੀਦ ਭਗਤ ਸਿੰਘ ਚੌਕ ਨੇੜੇ ਇੱਕ ਘਰ ਨੂੰ ਦੇਰ ਸ਼ਾਮ ਸ਼ੱਕੀ ਹਾਲਾਤਾਂ ਵਿੱਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ...
ਪਟਿਆਲਾ ‘ਚ ਚੋਣਾਂ ਨੂੰ ਲੈ ਕੇ ਹੰਗਾਮਾ, ਨਾਮਜ਼ਦਗੀ ਪੱਤਰ ਖੋਹਣ ਤੇ ਪਾੜਨ ਦੇ ਦੋਸ਼ ‘ਚ FIR ਦਰਜ
Dec 06, 2025 11:03 am
ਪਟਿਆਲਾ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਹੋਏ ਹੰਗਾਮੇ ਦੇ ਮਾਮਲੇ ਵਿਚ ਵੱਡਾ ਐਕਸ਼ਨ ਸਾਹਮਣੇ ਆਇਆ ਹੈ। ਮਹਿਲਾ...