Sep 16

ਪੰਜਾਬ ‘ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਸੂਬੇ ਭਰ ‘ਚ ਬਣਾਏ ਗਏ 1822 ਖਰੀਦ ਕੇਂਦਰ

ਪੰਜਾਬ ਵਿੱਚ ਹੜ੍ਹਾਂ ਅਤੇ ਬਾਰਿਸ਼ਾਂ ਦੇ ਵਿਚਕਾਰ 37 ਸਾਲਾਂ ਬਾਅਦ ਮੁਸ਼ਕਲ ਹਾਲਾਤਾਂ ਵਿੱਚ ਅੱਜ ਮੰਗਲਵਾਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣ...

ਚੰਡੀਗੜ੍ਹ ‘ਚ Online ਨਿਵੇਸ਼ ਦੇ ਨਾਂ ‘ਤੇ 32 ਲੱਖ ਠੱਗੇ, UK ਸਿਟੀਜ਼ਨ ਦੱਸ ਕੇ ਕੀਤਾ Fraud

ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਦੇ ਨਾਂ ‘ਤੇ 32 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਸੈਕਟਰ-17 ਸਾਈਬਰ...

ਅਵਾਰਾ ਕੁੱਤਿਆਂ ‘ਤੇ ਹਾਈਕੋਰਟ ਦੀ ਸਖਤੀ, ਪੰਜਾਬ-ਹਰਿਆਣਾ ਦੇ ਜ਼ਿਲ੍ਹਿਆਂ ਤੋਂ ਮੰਗੀ ਰਿਪੋਰਟ, ਪੜ੍ਹੋ ਪੂਰੀ ਖਬਰ

ਪੰਜਾਬ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਅਤੇ ਪੰਜਾਬ ਵਿੱਚ ਕੁੱਤਿਆਂ ਦੇ ਕੱਟਣ ਦੇ ਮਾਮਲਿਆਂ ‘ਤੇ ਸੁਣਵਾਈ ਦਾ ਦਾਇਰਾ ਵਧਾ ਦਿੱਤਾ ਹੈ।...

ਪੰਜਾਬ ਦੇ ਪੁੱਤ ਨੂੰ ਰੂਸੀ ਫੌਜ ਨੇ ਬਣਾਇਆ ਬੰਧਕ, ਜੰਗ ‘ਚ ਧੱਕਿਆ, ਪਰਿਵਾਰ ਨੇ ਲਾਈ ਮਦਦ ਦੀ ਗੁਹਾਰ

ਮੋਗਾ ਦੇ ਪਿੰਡ ਚੱਕ ਕੰਨੀਆਂ ਕਲਾਂ ਦਾ 25 ਸਾਲਾਂ ਨੌਜਵਾਨ ਬੂਟਾ ਸਿੰਘ ਜੋ ਕਿ ਇੱਕ ਸਾਲ ਪਹਿਲਾਂ ਸਟੂਡੈਂਟ ਵੀਜ਼ੇ ‘ਤੇ ਮਾਸਕੋ, ਰੂਸ ਗਿਆ ਸੀ,...

ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ ਸਰਕਾਰੀ ਸਕੂਲ ਲੁਧਿਆਣਾ ਦੇ ਟੀਚਰ, ਦਿੱਤੇ 31 ਲੱਖ ਰੁਪਏ

ਪੰਜਾਬ ਦੇ 23 ਜ਼ਿਲ੍ਹਿਆਂ ਦੇ ਲਗਭਗ 2 ਹਜ਼ਾਰ 97 ਪਿੰਡ ਹੜ੍ਹਾਂ ਦੀ ਲਪੇਟ ਵਿਚ ਆ ਗਏ। ਲਗਭਗ 1 ਲੱਖ 91 ਹਜ਼ਾਰ ਹੈਕਟੇਅਰ ਫਸਲਾਂ ਡੁੱਬ ਗਈਆਂ। ਪਾਣੀ...

‘ਮੈਚ ਖੇਡ ਸਕਦੇ ਪਰ ਸ਼ਰਧਾਲੂ ਨਨਕਾਣਾ ਸਾਹਿਬ ਨਹੀਂ ਜਾ ਸਕਦੇ’, CM ਮਾਨ ਨੇ ਭਾਰਤ-ਪਾਕਿ ਮੈਚ ‘ਤੇ ਚੁੱਕੇ ਸਵਾਲ

ਐਤਵਾਰ ਨੂੰ ਏਸ਼ੀਆ ਕੱਪ 2025 ਵਿੱਚ ਦੁਬਈ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਗਏ ਮੈਚ ਨੂੰ ਲੈ ਕੇ ਹੰਗਾਮਾ ਰੁਕਣ ਦਾ ਨਾਮ ਨਹੀਂ ਲੈ ਰਿਹਾ...

ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਜਥਾ ਨਾ ਭੇਜਣ ਦਾ ਫ਼ੈਸਲਾ ਗਲਤ- ਜਥੇਦਾਰ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਪਿੰਡ ਬੰਡਾਲਾ ਦੀ ਗੁਰਸ਼ਰਨ ਕੌਰ ਨੇ ਡੇਢ ਮਿੰਟ ‘ਚ ਲਿਖੀਆਂ 8 ਕਵਿਤਾਵਾਂ, ਇੰਡੀਆ ਬੁੱਕ ਆਫ ਰਿਕਾਰਡ ‘ਚ ਦਰਜ ਹੋਇਆ ਨਾਂ

ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਸਤਲੁਜ ਦਰਿਆ ਤੇ ਕੰਡੇ ਵੱਸੇ ਪਿੰਡ ਬੰਡਾਲਾ ਦੀ ਧੀ ਗੁਰਸ਼ਰਨ ਕੌਰ ਵਿਰਕ ਨੇ ਸਾਹਿਤ ਦੇ ਵਿੱਚ ਨਵਾਂ ਵਿਸ਼ਵ...

ਸੁਖਬੀਰ ਬਾਦਲ ਨੇ ਗ੍ਰਹਿ ਮੰਤਰੀ ਸ਼ਾਹ ਨੂੰ ਕੀਤੀ ਅਪੀਲ, ਸਿੱਖ ਜਥੇ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਦੀ ਦਿੱਤੀ ਜਾਵੇ ਇਜਾਜ਼ਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਇਸ ਸਾਲ ਨਵੰਬਰ ਵਿੱਚ ਧੰਨ ਧੰਨ...

ਰਾਹੁਲ ਗਾਂਧੀ ਟ੍ਰੈਕਟਰ ‘ਤੇ ਬੈਠ ਕੇ ਪਹੁੰਚੇ ਡੇਰਾ ਬਾਬਾ ਨਾਨਕ, ਡੁੱਬੀਆਂ ਫਸਲਾਂ ਤੇ ਟੁੱਟੇ ਘਰ ਦੇਖੇ, ਕਿਸਾਨਾਂ ਨਾਲ ਕੀਤੀ ਮੁਲਾਕਾਤ

ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੇ ਦੌਰੇ ‘ਤੇ ਹਨ। ਉਹ ਸਵੇਰੇ 9:30 ਵਜੇ ਦੇ ਕਰੀਬ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ। ਇਸ ਤੋਂ...

ਅਮਰੀਕਾ ’ਚ 73 ਸਾਲਾ ਹਰਜੀਤ ਕੌਰ ਨੂੰ ICE ਨੇ ਹਿਰਾਸਤ ਲਿਆ ‘ਚ, ਲੋਕ ਬਜ਼ੁਰਗ ਪੰਜਾਬਣ ਦੇ ਹੱਕ ‘ਚ ਕਰ ਰਹੇ ਪ੍ਰਦਰਸ਼ਨ

ਅਮਰੀਕਾ ਵਿਚ 73 ਸਾਲਾ ਬਜ਼ੁਰਗ ਹਰਜੀਤ ਕੌਰ ਨੂੰ ICE (ਇਮੀਗ੍ਰੇਸ਼ਨ ਐਂਡ ਕਸਟਮ ਇਨਫੋਰਸਮੈਂਟ) ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ। ਹਰਜੀਤ ਕੌਰ...

ਸੁਖਵਿੰਦਰ ਸਿੰਘ ਬਿੰਦਰਾ ਦੇ ਯਤਨਾਂ ਨਾਲ ਪੰਜਾਬੀ ਯੂਨੀਵਰਸਿਟੀ ਲਈ 70 ਕਰੋੜ ਰੁਪਏ ਦੀ ਮਨਜ਼ੂਰੀ, ਦੋ ਹੋਸਟਲਾਂ ਦੇ ਨਿਰਮਾਣ ਲਈ ਕੀਤੇ ਜਾਣਗੇ ਖਰਚ

ਪੰਜਾਬੀ ਯੂਨੀਵਰਸਿਟੀ ਦੇ ਦੋ ਹੋਸਟਲਾਂ ਦੇ ਨਿਰਮਾਣ ਲਈ 70 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸੁਖਵਿੰਦਰ ਸਿੰਘ ਬਿੰਦਰਾ, ਮੈਂਬਰ (ਐਨਆਈਐਸਡੀ)...