Sep 04

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚੇ ਕੇਜਰੀਵਾਲ, ਲੋਕਾਂ ਨੂੰ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਪੰਜਾਬ ਦੇ ਸੁਲਤਾਨਪੁਰ ਲੋਧੀ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਨੇ...

ਭਾਖੜਾ ਡੈਮ ਤੋਂ ਮੁੜ ਛੱਡਿਆ ਗਿਆ ਪਾਣੀ, ਖੋਲ੍ਹੇ ਗਏ ਚਾਰੇ ਫਲੱਡ ਗੇਟ, ਕਈ ਪਿੰਡਾਂ ‘ਤੇ ਮੰਡਰਾਇਆ ਖ਼ਤਰਾ

ਹਿਮਾਚਲ ਦੇ ਉੱਪਰੀ ਇਲਾਕਿਆਂ ਵਿੱਚ ਭਾਰੀ ਬਾਰਿਸ਼ ਅਤੇ ਬੱਦਲ ਫਟਣ ਕਾਰਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ। ਪਾਣੀ ਦੇ ਪੱਧਰ ਵਿੱਚ...

ਜਲੰਧਰ ‘ਚ ਹੜ੍ਹਾਂ ਦੇ ਖਤਰੇ ਨੂੰ ਲੈ ਕੇ ਬੋਲੇ DC ਹਿਮਾਂਸ਼ੂ ਅਗਰਵਾਲ, ਦੱਸੇ ਮੌਜੂਦਾ ਹਾਲਾਤ

ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ। ਡਿਪਟੀ...

‘ਪੰਜਾਬ ਜ਼ਖਮੀ ਏ, ਹਾਰਿਆ ਨਹੀਂ…’, ਦਿਲਜੀਤ ਦੋਸਾਂਝ ਨੇ ਵੀਡੀਓ ਸ਼ੇਅਰ ਕਰ ਹੜ੍ਹ ਪੀੜਤਾਂ ਦੀ ਵਧਾਈ ਹਿੰਮਤ

ਪੰਜਾਬ ਇਸ ਵੇਲੇ ਬਹੁਤ ਹੀ ਗੰਭੀਰ ਹਲਾਤਾਂ ਨਾਲ ਜੂਝ ਰਿਹਾ ਹੈ। ਹੜ੍ਹਾਂ ਨੇ ਪੂਰੇ ਸੂਬੇ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਇਸ ਦੌਰਾਨ...

‘ਆਪ’ ਆਗੂ ਨਵਨੀਤ ਨੀਤੂ ਦੀ ਸੜਕ ਹਾਦਸੇ ‘ਚ ਮੌਤ, ਹੜ੍ਹ ਪੀੜਤਾਂ ਦੀ ਮਦਦ ਕਰਕੇ ਪਰਤ ਰਹੇ ਸਨ ਘਰ ਵਾਪਸ

ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਆਗੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਪਹੁੰਚਾ ਕੇ ਘਰ...

ਹੜ੍ਹ ਦੇ ਪਾਣੀ ‘ਚ ਉਤਰੇ ਕੇਂਦਰੀ ਮੰਤਰੀ ਸ਼ਿਵਰਾਜ, ਕਿਸਾਨਾਂ ਤੋਂ ਜਾਣਿਆ ਹਾਲ, ਬੋਲੇ- ‘ਕੇਂਦਰ ਸਰਕਾਰ ਪੰਜਾਬ ਨਾਲ…’

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੇ ਦੌਰੇ ‘ਤੇ ਹਨ ਤਾਂ ਜੋ ਮੀਂਹ ਅਤੇ ਹੜ੍ਹਾਂ ਕਾਰਨ ਵਿਗੜੀ ਸਥਿਤੀ ਦਾ...

ਹੜ੍ਹ ਪ੍ਰਭਾਵਿਤ ਪਿੰਡਾਂ ‘ਚ ਅਫਸਰ ਨਿਯੁਕਤ, CM ਮਾਨ ਬੋਲੇ- ‘ਸਿੱਧੇ ਸਮੱਸਿਆ ਸੁਣਨਗੇ, ਤੁਰੰਤ ਹੋਵੇਗਾ ਹੱਲ’

ਪੰਜਾਬ ਵਿੱਚ ਹੜ੍ਹਾਂ ਕਾਰਨ ਸਥਿਤੀ ਗੰਭੀਰ ਹੈ। ਇਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਪਿੰਡ ਵਿੱਚ ਗਜ਼ਟਿਡ ਅਧਿਕਾਰੀ...

ਵਿਧਾਇਕ ਰਮਨ ਅਰੋੜਾ ਨੂੰ ਪੁਲਿਸ ਨੇ ਮੁੜ ਕੀਤਾ ਗ੍ਰਿਫਤਾਰ, ਬੀਤੇ ਦਿਨ ਮਿਲੀ ਸੀ ਜ਼ਮਾਨਤ

ਵਿਜੀਲੈਂਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਇੱਕ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ...

ਬਠਿੰਡਾ : ਭਾਰੀ ਮੀਂਹ ਕਾਰਨ ਅਚਾਨਕ ਡਿੱਗੀ ਘਰ ਦੀ ਛੱਤ, ਮਲਬੇ ਹੇਠਾਂ ਆਉਣ ਨਾਲ ਮਹਿਲਾ ਦੀ ਮੌਤ, 2 ਜ਼ਖਮੀ

ਬਠਿੰਡਾ ਦੇ ਪਰਸ ਰਾਮ ਨਗਰ ‘ਚ ਦਰਦਨਾਕ ਘਟਨਾ ਵਾਪਰੀ ਹੈ ਜਿਸ ਵਿਚ ਇਕ ਮਹਿਲਾ ਦੀ ਦੀ ਮੌਤ ਹੋ ਗਈ। ਘਰ ਦੀ ਅਚਾਨਕ ਛੱਤ ਡਿੱਗ ਪਈ ਇਸ ਛੱਤ ਦੇ...

ਬੁਢਲਾਡਾ : ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, 4 ਭੈਣਾਂ ਦਾ ਇਕੌਲਤਾ ਭਰਾ ਸੀ ਮ੍ਰਿਤਕ

ਪੰਜਾਬ ਦੇ ਬੁਢਲਾਡਾ ਵਿਚ ਬੀਤੀ ਦੇਰ ਰਾਤ ਬਦਮਾਸ਼ਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਕੁਝ ਅਣਪਛਾਤੇ ਵਿਅਕਤੀਆਂ ਵੱਲੋਂ...

MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਗ੍ਰਹਿ ਮੰਤਰੀ ਸ਼ਾਹ ਨੂੰ ਲਿਖੀ ਚਿੱਠੀ, ਪੁੱਤ ਦੀ 1 ਮਹੀਨੇ ਦੀ ਪੈਰੋਲ ਦੀ ਕੀਤੀ ਮੰਗ

MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੰਸਦ ਮੈਂਬਰ ਦੇ ਪਿਤਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ,...

CM ਭਗਵੰਤ ਮਾਨ ਨੇ ਭਲਕੇ ਸੱਦੀ ਕੈਬਨਿਟ ਬੈਠਕ, ਹੜ੍ਹ ਪੀੜਤਾਂ ਲਈ ਹੋ ਸਕਦਾ ਹੈ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਕੈਬਨਿਟ ਦੀ ਬੈਠਕ ਬੁਲਾਈ ਗਈ ਹੈ। ਮੀਟਿੰਗ ਭਲਕੇ ਸੱਦੀ ਗਈ ਹੈ। ਮੀਟਿੰਗ ਦਿਨ ਸ਼ੁੱਕਰਵਾਰ...