Sep 04
ਹੈਲਥ ਤੇ ਲਾਈਫ਼ ਇੰਸ਼ੋਰੈਂਸ ਹੋਏ ਟੈਕਸ ਫ੍ਰੀ, ਹੁਣ GST ‘ਚ ਸਿਰਫ਼ 5% ਤੇ 18% ਹੋਣਗੇ ਸਲੈਬ, 22 ਸਤੰਬਰ ਤੋਂ ਲਾਗੂ
Sep 04, 2025 9:51 am
GST ‘ਤੇ ਕੇਂਦਰ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਜੀਐੱਸਟੀ ਕੌਂਸਲ ਵੱਲੋਂ ਕਈ ਜ਼ਰੂਰੀ ਵਸਤੂਆਂ ਨੂੰ ਟੈਕਸ ਫ੍ਰੀ ਕਰ ਦਿੱਤਾ ਹੈ। ਹੁਣ...
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
Sep 04, 2025 9:26 am
ਪੰਜਾਬ ਵਿਚ ਹੜ੍ਹ ਨਾਲ ਹਾਲਾਤ ਅਜੇ ਵੀ ਗੰਭੀਰ ਹਨ। ਅੰਮ੍ਰਿਤਸਰ, ਗੁਰਦਾਸਪੁਰ ਤੇ ਫਿਰੋਜ਼ਪੁਰ ਦੇ ਕਈ ਪਿੰਡਾਂ ਵਿਚ ਰਾਵੀ ਤੇ ਸਤਲੁਜ ਦਾ ਪਾਣੀ...
ਸ਼ਾਹਰੁਖ਼ ਖਾਨ ਤੋਂ ਲੈ ਕੇ ਸੰਜੇ ਦੱਤ ਤੱਕ, ਪੰਜਾਬ ਦੇ ਹੜ੍ਹ ਪੀੜ੍ਹਤਾਂ ਲਈ ਪਸੀਜਿਆ ਬਾਲੀਵੁੱਡ ਸੈਲੀਬ੍ਰਿਟੀਜ਼ ਦਾ ਦਿਲ
Sep 03, 2025 8:43 pm
ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਨੂੰ ਵੇਖ ਕੇ ਬਾਲੀਵੁੱਡ ਸੈਲੀਬ੍ਰਿਟੀਜ਼ ਦਾ ਵੀ ਦਿਲ ਪਸੀਜ ਗਿਆ ਹੈ। ਇੱਕ-ਇੱਕ ਕਰਕੇ ਬਾਲੀਵੁੱਡ ਸਿਤਾਰੇ...
ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ‘ਚ ABVP ਦੀ ਵੱਡੀ ਜਿੱਤ, ਗੌਰਵਵੀਰ ਬਣੇ PU ਦੇ ਨਵੇਂ ਪ੍ਰਧਾਨ
Sep 03, 2025 8:08 pm
ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਸਟੂਡੈਂਟ ਯੂਨੀਅਨ ਦੇ ਕਈ ਅਹੁਦਿਆਂ ਲਈ ਬੁੱਧਵਾਰ ਨੂੰ ਵੋਟਿੰਗ ਹੋਈ। ਦੁਪਹਿਰ ਤੱਕ ਵੋਟਿੰਗ ਹੋਈ...
ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਕੇਂਦਰੀ ਮੰਤਰੀ ਚੌਹਾਨ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
Sep 03, 2025 7:36 pm
ਅੰਮ੍ਰਿਤਸਰ, ਗੁਰਦਾਸਪੁਰ ਅਤੇ ਕਪੂਰਥਲਾ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚੋਂ ਹਨ।...
ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ‘ਚ ਬੰਦ MLA ਰਮਨ ਅਰੋੜਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
Sep 03, 2025 7:12 pm
ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਲੰਮੇ ਸਮੇਂ ਤੋਂ ਜੇਲ੍ਹ ਵਿਚ ਬੰਦ ਆਮ ਆਦਮੀ ਪਾਰਟੀ ਦੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨੂੰ ਲੈ ਕੇ...
ਰਾਹਤ ਸਮੱਗਰੀ ਦੀ ਹੋ ਰਹੀ ਦੁਰਵਰਤੋਂ! ਮਦਦਗਾਰਾਂ ਨੂੰ MLA ਕੁਲਦੀਪ ਧਾਲੀਵਾਲ ਨੇ ਕੀਤੀ ਖਾਸ ਅਪੀਲ
Sep 03, 2025 6:27 pm
ਅੰਮ੍ਰਿਤਸਰ ਦੇ ਅਜਨਾਲਾ ਵਿੱਚ ਆਏ ਭਿਆਨਕ ਹੜ੍ਹ ਨੇ ਇਲਾਕੇ ਦੀ ਹਾਲਤ ਹੋਰ ਵੀ ਬਦਤਰ ਕਰ ਦਿੱਤੀ ਹੈ। ਇਸ ਆਫ਼ਤ ਨੇ ਇੱਥੋਂ ਦੇ ਲੋਕਾਂ ਨੂੰ ਲਗਭਗ...
ਪੰਜਾਬ ‘ਚ Flood Alert ਵਿਚਾਲੇ ਮੌਸਮ ਨੂੰ ਲੈ ਕੇ ਆਈ ਰਾਹਤ ਭਰੀ ਖ਼ਬਰ!
Sep 03, 2025 5:10 pm
ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਦਰਅਸਲ, ਮੌਸਮ ਵਿਭਾਗ (IMD) ਨੇ ਪੰਜਾਬ ਦੇ ਲੋਕਾਂ ਲਈ ਰਾਹਤ ਦੀ ਜਾਣਕਾਰੀ ਸਾਂਝੀ...
ਪੰਜਾਬ ਸਰਕਾਰ ਨੇ ਇਨ੍ਹਾਂ ਸੰਸਥਾਵਾਂ ‘ਚ ਵੀ ਕੀਤਾ ਛੁੱਟੀਆਂ ਦਾ ਐਲਾਨ, ਹੜ੍ਹ ਦੇ ਚੱਲਦਿਆਂ ਲਿਆ ਫੈਸਲਾ
Sep 03, 2025 4:37 pm
ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਾਰੇ ਅਦਾਰੇ 7 ਸਤੰਬਰ ਤੱਕ ਬੰਦ...
ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ MP ਰਾਘਵ ਚੱਢਾ, ਸਾਂਸਦ ਫੰਡਾਂ ਚੋਂ 3.25 ਕਰੋੜ ਰੁ. ਦੇਣ ਦਾ ਕੀਤਾ ਐਲਾਨ
Sep 03, 2025 2:08 pm
ਪੰਜਾਬ ਇਸ ਸਮੇਂ ਇਤਿਹਾਸ ਦੀ ਸਭ ਤੋਂ ਭਿਆਨਕ ਹੜ੍ਹ ਨਾਲ ਜੂਝ ਰਿਹਾ ਹੈ। ਹੜ੍ਹ ਨੇ ਹੁਣ ਤੱਕ 30 ਲੋਕਾਂ ਦੀ ਜਾਨ ਲੈ ਲਈ ਹੈ। ਹਜ਼ਾਰਾਂ ਘਰ ਤਬਾਹ ਹੋ...
ਸਤਲੁਜ ਦਰਿਆ ‘ਚ ਰਾਤੋਂ-ਰਾਤ ਵਧਿਆ ਪਾਣੀ ਦਾ ਪੱਧਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ
Sep 03, 2025 1:41 pm
ਪੰਜਾਬ ਵਿਚ ਪੈ ਰਹੇ ਭਾਰੀ ਮੀਂਹ ਕਰਕੇ ਹਾਲਾਤ ਬਹੁਤ ਹੀ ਖਰਾਬ ਹੋ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਫ਼ਤ ਪ੍ਰਭਾਵਿਤ ਸੂਬਾ ਐਲਾਨ...
ਭਦੌੜ : ਘਰ ‘ਚ ਸੁੱਤੇ ਪਰਿਵਾਰਕ ਮੈਂਬਰਾਂ ‘ਤੇ ਡਿੱਗੀ ਛੱਤ, ਪਤੀ-ਪਤਨੀ ਦੀ ਮੌਤ, ਪੋਤਾ ਤੇ ਪੁੱਤ ਗੰਭੀਰ ਜ਼ਖਮੀ
Sep 03, 2025 12:45 pm
ਪੰਜਾਬ ਅੰਦਰ ਹੜ੍ਹਾਂ ਕਾਰਨ ਲਗਾਤਾਰ ਵੱਡੇ ਨੁਕਸਾਨ ਹੋ ਰਹੇ ਹਨ, ਉੱਥੇ ਜਾਨੀ ਨੁਕਸਾਨਾਂ ਵਿੱਚ ਵੀ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। ਇਸੇ...