Tag: , , , ,

ਪਤੀ ਤੇ ਬੱਚੇ ਨਾਲ ਪੇਕੇ ਜਾ ਰਹੀ ਵਿਆਹੁਤਾ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ, ਹੋਈ ਮੌਤ

ਹੁਸਿ਼ਆਰਪੁਰ ਦੇ ਪਿੱਪਲਾਂਵਾਲਾ ‘ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ‘ਚ ਵਿਆਹੁਤਾ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ।...

‘ਜਾਖੜ ਜੀ ਨਾਲ ਹਮਦਰਦੀ ਤੇ…’, ਕੇਵਲ ਢਿੱਲੋਂ ਨੂੰ ਪੰਜਾਬ BJP ਪ੍ਰਧਾਨ ਬਣਾਉਣ ‘ਤੇ CM ਮਾਨ ਦਾ ਤੰਜ

ਭਾਜਪਾ ਨੇ ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਉਹ ਸੁਨੀਲ ਜਾਖੜ ਦੀ ਜਗ੍ਹਾ ਲੈਣਗੇ। ਢਿੱਲੋਂ ਭਾਜਪਾ ਦੇ...

ਅੰਮ੍ਰਿਤਸਰ ‘ਚ ‘ਆਪ’ ਦੇ ਵਾਰਡ ਇੰਚਾਰਜ ‘ਤੇ ਹੋਈ ਫਾਇਰਿੰਗ, ਜ਼ਖਮੀ ਹਾਲਤ ‘ਚ ਪਹੁੰਚਾਇਆ ਹਸਤਪਾਲ

ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਵਾਰਡ ਇੰਚਾਰਜ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਵਾਰਡ...

ਸਵਾਤੀ ਮਾਲੀਵਾਲ ਨੂੰ ਮੋਗਾ ਕੋਰਟ ‘ਚ ਪੇਸ਼ ਹੋਣ ਦੇ ਹੁਕਮ, ਪੰਜਾਬ ਦੇ ਵਿਧਾਇਕਾਂ ਲਈ ਭੇਡਾਂ-ਬੱਕਰੀਆਂ ਵਾਲਾ ਦਿੱਤਾ ਸੀ ਬਿਆਨ

ਭਾਜਪਾ ਆਗੂ ਸਵਾਤੀ ਮਾਲੀਵਾਲ ਦੀਆਂ ਮੁਸ਼ਕਲਾਂ ਵਧਦੀਆਂ ਦਿਖ ਰਹੀਆਂ ਹਨ। ਉਨ੍ਹਾਂ ਨੂੰ ਵੱਡਾ ਝਟਕਾ ਲੱਗਾ ਹੈ। ਮਾਨਹਾਣੀ ਕੇਸ ਵਿਚ ਉਨ੍ਹਾਂ...

ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦਾਂ ਸਾਹਿਬ ਵਿਖੇ ਕਨਾਤਾਂ ‘ਚ ਅਚਾਨਕ ਲੱਗੀ ਅੱਗ, ਮਚੀ ਹਫੜਾ-ਦਫੜੀ

ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਵੱਧ ਰਹੇ ਤਾਪਮਾਨ ਕਾਰਨ ਸੰਗਤ ਦੀ ਸੁਵਿਧਾ ਲਈ ਲਗਾਈਆਂ ਗਈਆਂ ਕਨਾਤਾਂ ਨੂੰ ਅਚਾਨਕ...

Honey Singh ਨੂੰ BJP ਨੇਤਾ ਵੱਲੋਂ ਨਸ਼ਾ ਖਾਤਮਾ ਮੁਹਿੰਮ ਦਾ ਮੋਹਰੀ ਬਣਾਉਣ ‘ਤੇ ਭੜਕੇ ਜਸਬੀਰ ਜੱਸੀ

ਪੰਜਾਬੀ ਗਾਇਕ ਜਸਬੀਰ ਜੱਸੀ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਕੇ ਭਾਜਪਾ ਨੇਤਾ ਤਰੁਣ ਚੁੱਘ ਵੱਲੋਂ ਯੋ ਯੋ ਹਨੀ ਸਿੰਘ ਨੂੰ ਪੰਜਾਬ...

ਜਲੰਧਰ : ਦੇਰ ਰਾਤ ਜਿਮ ਤੋਂ ਪਰਤ ਰਹੇ ਨੌਜਵਾਨ ‘ਤੇ ਬਦਮਾਸ਼ਾਂ ਨੇ ਕੀਤੀ ਫਾਇਰਿੰਗ, ਹਾਲਤ ਨਾਜ਼ੁਕ

ਜਲੰਧਰ ਦੇ ਸੁੱਚੀ ਪਿੰਡ ਵਿੱਚ ਬਾਈਕ ਸਵਾਰ ਬਦਮਾਸ਼ਾਂ ਵੱਲੋਂ ਇੱਕ ਕਾਰ ਚਾਲਕ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰਾਂ...

ਪਟਿਆਲਾ ‘ਚ ਨੀਲੇ ਡਰੰਮ ‘ਚੋਂ ਮਿਲੀ ਕੁੜੀ ਦੀ ਦੇਹ, ਹੱਥ ‘ਤੇ ਨੇਹਾ ਤੇ ਬਣਿਆ ਹੋਇਆ ਦਿਲ ਵਾਲਾ ਟੈਟੂ

ਪੰਜਾਬ ਦੇ ਪਟਿਆਲਾ ਵਿੱਚ ਮੰਗਲਵਾਰ ਨੂੰ ਇੱਕ ਨੀਲੇ ਡਰੰਮ ਦੇ ਅੰਦਰ ਇੱਕ ਕੁੜੀ ਦੀ ਲਾਸ਼ ਮਿਲੀ। ਇਹ ਡਰੰਮ ਰੇਲਵੇ ਕਾਲੋਨੀ ਵਿਚ ਪਿਆ ਹੋਇਆ ਸੀ।...

IPL 2026 : RR ਤੇ SRH ਵਿਚਾਲੇ ਐਲੀਮੀਨੇਟਰ ਮੁਕਾਬਲਾ ਅੱਜ, ਮੁੱਲਾਂਪੁਰ ਸਟੇਡੀਅਮ ‘ਚ ਹੋਵੇਗਾ ਮੈਚ

ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਆਈਪੀਐਲ 2026 ਦਾ ਐਲੀਮੀਨੇਟਰ ਮੈਚ ਅੱਜ ਸ਼ਾਮ 7:30 ਵਜੇ ਨਵੇਂ ਚੰਡੀਗੜ੍ਹ ਦੇ ਮਹਾਰਾਜਾ...

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਕਹਿਰ ਦੀ ਗਰਮੀ ਵਿਚਾਲੇ ਪਏਗਾ ਮੀਂਹ, ਡਿੱਗੇਗਾ ਪਾਰਾ!

ਪੰਜਾਬ ਅਤੇ ਚੰਡੀਗੜ੍ਹ ਵਿੱਚ ਕਹਿਰ ਦੀ ਗਰਮੀ ਪੈ ਰਹੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਲਈ ਗੰਭੀਰ...

ਪੰਜਾਬ MC ਚੋਣਾਂ : ਸਮਾਣਾ ‘ਚ ਅੱਜ ਦੁਬਾਰਾ ਹੋ ਰਹੀ ਵੋਟਿੰਗ, ਕੱਲ੍ਹ ਹੋਇਆ ਸੀ ਹੰਗਾਮਾ

ਪਟਿਆਲਾ ਅਧੀਨ ਪੈਂਦੇ ਸਮਾਣਾ ‘ਚ ਨਿਗਮ ਚੋਣਾਂ ਨੂੰ ਲੈ ਕੇ ਅੱਜ ਦੁਬਾਰਾ ਵੋਟਿੰਗ ਹੋ ਰਹੀ ਹੈ। ਦੱਸ ਦੇਈਏ ਕਿ ਬੀਤੇ ਦਿਨ ਵਾਰਡ ਨੂੰਬਰ 3 ਵਿਚ...

ਪੰਜਾਬ ਨਿਗਮ ਚੋਣਾਂ ‘ਚ 61 ਫੀਸਦੀ ਹੋਈ ਵੋਟਿੰਗ, 29 ਮਈ ਨੂੰ ਹੋਵੇਗਾ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ

ਪੰਜਾਬ ਵਿੱਚ ਮੰਗਲਵਾਰ ਨੂੰ ਅੱਠ ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਲਈ ਵੋਟਿੰਗ ਹੋਈ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ...

ਫਿਰੋਜ਼ਪੁਰ ‘ਚ ਸਰਹੱਦ ਪਾਰ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼, ਹਥਿਆਰਾਂ ਸਣੇ ਇੱਕ ਕਾਬੂ

ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਇੱਕ ਸ਼ੱਕੀ ਨੂੰ...

ਅਦਾਕਾਰ ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਿਜ, ਔਰਤਾਂ ‘ਤੇ ਅਪਮਾਨਜਨਕ ਟਿੱਪਣੀ ਦਾ ਮਾਮਲਾ

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਨੂੰ ਔਰਤਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਦੇ ਮਾਮਲੇ ਵਿੱਚ...

ਜਲੰਧਰ ‘ਚ Petrol Pump ‘ਤੇ ਲੱਗੀ ਅੱਗ, ਪੰਪ ਦੀ ਛੱਤ ‘ਤੇ ਪਾਈਪਾਂ ‘ਚ ਮਚੇ ਭਾਂਬੜ

ਮੰਗਲਵਾਰ ਨੂੰ ਜਲੰਧਰ ਦੇ ਗੁਰੂ ਅਰਜਨ ਦੇਵ ਨਗਰ (ਬਸਤੀ ਮਿੱਠੂ) ਵਿੱਚ HP ਪੈਟਰੋਲ ਪੰਪ ‘ਤੇ ਅੱਗ ਲੱਗ ਗਈ। ਪੰਪ ਦੀ ਛੱਤ ‘ਤੇ ਪਾਈਪਾਂ ‘ਚ...

‘ਤੁਹਾਡਾ ਵੋਟ ਤੁਹਾਡੀ ਤਾਕਤ’, ਪੰਜਾਬ ਨਗਰ ਨਿਗਮ ਚੋਣਾਂ ਨੂੰ ਲੈ ਕੇ ਕੇਜਰੀਵਾਲ ਨੇ ਵੋਟਰਾਂ ਨੂੰ ਕੀਤੀ ਅਪੀਲ

ਪੰਜਾਬ ਭਰ ਦੀਆਂ 108 ਨਗਰ ਨਿਗਮਾਂ ਵਿੱਚ ਅੱਜ ਵੋਟਿੰਗ ਹੋ ਰਹੀ ਹੈ। ਅੱਠ ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੀਆਂ ਸੀਟਾਂ ਲਈ...

ਮੁੜ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ, 30 ਦਿਨਾਂ ਦੀ ਮਿਲੀ ਪੈਰੋਲ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਹੋਰ ਵੱਡੀ ਰਾਹਤ ਮਿਲੀ ਹੈ। ਹਰਿਆਣਾ ਸਰਕਾਰ ਨੇ ਉਸਨੂੰ 30 ਦਿਨਾਂ ਲਈ ਪੈਰੋਲ ਦਿੱਤੀ ਗਈ...

ਪੰਜਾਬ ਨਗਰ ਨਿਗਮ ਚੋਣਾਂ ਲਈ ਵੋਟਿੰਗ ਜਾਰੀ: MP ਮੀਤ ਹੇਅਰ ਨੇ ਪਤਨੀ ਸਣੇ ਪਾਈ ਵੋਟ, ਸ਼ਾਮ 5 ਵਜੇ ਤੱਕ ਹੋਵੇਗੀ ਵੋਟਿੰਗ

ਪੰਜਾਬ ਦੀਆਂ ਅੱਠ ਨਗਰ ਨਿਗਮਾਂ, ਇਨ੍ਹਾਂ ਵਿੱਚ ਬਠਿੰਡਾ, ਅਬੋਹਰ, ਬਟਾਲਾ, ਬਰਨਾਲਾ, ਕਪੂਰਥਲਾ, ਮੋਗਾ, ਪਠਾਨਕੋਟ ਅਤੇ ਮੋਹਾਲੀ ਅਤੇ 75 ਨਗਰ...

4 ਨਗਰ ਕੌਂਸਲਾਂ ‘ਚ 10 ਜੂਨ ਨੂੰ ਪੈਣਗੀਆਂ ਵੋਟਾਂ, ਪੰਜਾਬ ਰਾਜ ਚੋਣ ਕਮਿਸ਼ਨ ਨੇ ਕੀਤਾ ਐਲਾਨ

ਪੰਜਾਬ ਵਿਚ 4 ਨਗਰ ਕੌਂਸਲਾਂ ਦੀਆਂ ਚੋਣਾਂ 10 ਜੂਨ ਨੂੰ ਹੋਣਗੀਆਂ। ਪੰਜਾਬ ਰਾਜ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਚਾਰ ਨਗਰ ਕੌਂਸਲਾਂ –...

ਪੰਜਾਬ ‘ਚ ਕਹਿਰ ਦੀ ਗਰਮੀ ਵਿਚਾਲੇ ਰਾਹਤ ਭਰੀ ਖਬਰ, ਮੀਂਹ ਤੇ ਤੂਫਾਨ ਦਾ ਜਾਰੀ ਹੋਇਆ Alert

ਚੰਡੀਗੜ੍ਹ: ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਵਿਚਾਲੇ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੀਂਹ,...

ਕਾਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਵਾਲੇ ਘਰ ‘ਤੇ ਹੋਈ ਫਾਇਰਿੰਗ? ਪੁਲਿਸ ਨੇ ਦੱਸੀ ਸੱਚਾਈ

ਸੋਮਵਾਰ ਨੂੰ ਕਾਮੇਡੀਅਨ-ਅਦਾਕਾਰ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ ਦੇ ਬਾਹਰ ਗੋਲੀਬਾਰੀ ਦੀਆਂ ਖਬਰਾਂ ਆਈਆਂ। ਕੁਝ ਲੋਕਾਂ ਨੇ ਦਾਅਵਾ...

ਪੰਜਾਬ ‘ਚ ਈਦ ਦੀ ਛੁੱਟੀ ਦਾ ਦਿਨ ਬਦਲਿਆ, ਕੇਂਦਰ ਸਰਕਾਰ ਵੱਲੋਂ ਸੋਧ ਮਗਰੋਂ ਲਿਆ ਗਿਆ ਫੈਸਲਾ

ਪੰਜਾਬ ਵਿੱਚ ਈਦ ਦੀ ਛੁੱਟੀ ਵਿਚ ਬਦਲਾਅ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਛੁੱਟੀ ਹੁਣ 28 ਮਈ ਨੂੰ ਹੋਵੇਗੀ।...

ਪੰਜਾਬ ‘ਚ ਨਗਰ ਨਿਗਮ ਚੋਣਾਂ ਕੱਲ੍ਹ, 36.72 ਲੱਖ ਵੋਟਰ ਪਾਉਣਗੇ ਵੋਟ; ਪੋਲਿੰਗ ਬੂਥਾਂ ਦੇ ਅੰਦਰ-ਬਾਹਰ ਲੱਗਣਗੇ CCTV

ਪੰਜਾਬ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਕੌਂਸਲ ਚੋਣਾਂ ਲਈ ਵੋਟਾਂ ਕੱਲ੍ਹ, ਮੰਗਲਵਾਰ ਨੂੰ ਪੈਣਗੀਆਂ। ਸੂਬੇ ਦੀਆਂ ਅੱਠ ਨਗਰ ਨਿਗਮਾਂ, 75...

ਸਪੀਕਰ ਸੰਧਵਾਂ ਨੇ ਬੇਅਦਬੀ ਕਾਨੂੰਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਜਵਾਬ, 8 ਮਈ ਨੂੰ ਮੰਗਿਆ ਸੀ ਸਪੱਸ਼ਟੀਕਰਨ

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਕਾਲ ਤਖ਼ਤ ’ਤੇ ਜਵਾਬ ਭੇਜਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅਕਾਲ ਤਖ਼ਤ ਵੱਲੋਂ...

ਜਲੰਧਰ : ਸਵੇਰੇ-ਸਵੇਰੇ ਘਰ ‘ਚ ਲੱਗੀ ਅੱਗ; 3 ਲੋਕ ਝੁਲਸੇ, ਫਾਇਰ ਬ੍ਰਿਗੇਡ ਨੇ ਅੱਗ ‘ਤੇ ਪਾਇਆ ਕਾਬੂ

ਜਲੰਧਰ ਦੇ ਕਿਸ਼ਨਪੁਰਾ ਇਲਾਕੇ ਵਿੱਚ ਇੱਕ ਘਰ ਦੇ ਮੰਦਰ ਵਿੱਚ ਇੱਕ ਪੱਖੇ ਕਾਰਨ ਸ਼ਾਰਟ ਸਰਕਟ ਹੋਣ ਮਗਰੋਂ ਅੱਗ ਲੱਗ ਗਈ। ਗੁਆਂਢੀਆਂ ਨੇ ਅੱਗ...

ਅੰਮ੍ਰਿਤਸਰ ਦੇ ਗੁਰੂਘਰ ‘ਚ ਵਾਪਰੇ ਹਾਦਸੇ ਦੇ ਜ਼ਖ਼ਮੀਆਂ ਨੂੰ ਮਿਲੇ SGPC ਪ੍ਰਧਾਨ ਧਾਮੀ, ਜਾਣਿਆ ਹਾਲ-ਚਾਲ

ਅੰਮ੍ਰਿਤਸਰ ਦੇ ਗੁਰੂਘਰ ‘ਚ ਵਾਪਰੇ ਹਾਦਸੇ ਦੇ ਜ਼ਖ਼ਮੀਆਂ ਨੂੰ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮਿਲਣ ਪਹੁੰਚੇ। ਉਨ੍ਹਾਂ ਨੇ ਸ੍ਰੀ ਗੁਰੂ...

ਸਮਾਣਾ-ਪਟਿਆਲਾ ਸੜਕ ‘ਤੇ ਟ੍ਰੈਕਟਰ-ਟ੍ਰਾਲੀ ਤੇ ਟਿੱਪਰ ਵਿਚਾਲੇ ਹੋਈ ਟੱਕਰ, 2 ਨੌਜਵਾਨਾਂ ਦੀ ਮੌਤ, 1 ਜ਼ਖਮੀ

ਸਮਾਣਾ-ਪਟਿਆਲਾ ਸੜਕ ‘ਤੇ ਪਿੰਡ ਭਾਂਨਰਾ ਦੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਟਰੈਕਟਰ ਟਰਾਲੀ ਅਤੇ ਟਿੱਪਰ ਦੀ ਭਿਆਨਕ ਟੱਕਰ...

ED ਨੇ ਬਿਲਡਰ ਅਜੈ ਸਹਿਗਲ ਨੂੰ ਕੀਤਾ ਗ੍ਰਿਫਤਾਰ, ਬੀਤੇ ਕੱਲ੍ਹ 5 ਮੈਂਬਰੀ ਸਟਾਫ ਸਣੇ ਕੀਤਾ ਸੀ ਤਲਬ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ), ਜਲੰਧਰ ਨੇ ਇੰਡੀਅਨ ਕੋਆਪਰੇਟਿਵ ਹਾਊਸ ਬਿਲਡਿੰਗ ਸੋਸਾਇਟੀ ਦੇ ਸਕੱਤਰ ਅਜੈ ਸਹਿਗਲ ਨੂੰ ਮਨੀ ਲਾਂਡਰਿੰਗ...

10 ਦਿਨ ‘ਚ ਤੀਜੀ ਵਾਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਪੰਜਾਬ-ਚੰਡੀਗੜ੍ਹ ‘ਚ ਅੱਜ ਦੇ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਗਿਆ ਹੈ। ਪੈਟਰੋਲ ਅੱਜ 87 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 91 ਪੈਸੇ ਪ੍ਰਤੀ...

ਕਾਕਰੋਚ ਜਨਤਾ ਪਾਰਟੀ ਦੇ ਨਾਂ ‘ਤੇ ਲਿੰਕ ਭੇਜ ਕੇ ਹੋ ਰਿਹਾ ਸਕੈਮ! ਪੰਜਾਬ ਪੁਲਿਸ ਨੇ ਕੀਤਾ ਅਲਰਟ

ਪੰਜਾਬ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਡਿਜੀਟਲ ਸੰਗਠਨ ਕਾਕਰੋਚ ਜਨਤਾ ਪਾਰਟੀ (CJP) ਦੇ ਨਾਂ ‘ਤੇ ਹੁਣ ਸਾਈਬਰ ਠੱਗੀ ਹੋਣ ਲੱਗੀ ਹੈ।...

ਇੰਦਰ ਕੌਰ ਕਤਲ ਕੇਸ, ਮੁੱਖ ਦੋਸ਼ੀ NRI ਖਿਲਾਫ ਪੰਜਾਬ ਪੁਲਿਸ ਨੇ ਲਿਆ ਵੱਡਾ ਐਕਸ਼ਨ

ਪੰਜਾਬੀ ਗਾਇਕਾ ਇੰਦਰ ਕੌਰ ਦੇ ਕਤਲ ਮਾਮਲੇ ਵਿਚ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਮੁੱਖ ਦੋਸ਼ੀ ਕੈਨੇਡਾ ਬੇਸਡ NRI ਖਿਲਾਫ LOC ਜਾਰੀ ਕੀਤੀ...

ਲੁਧਿਆਣਾ ‘ਚ ਦਿਨ-ਦਿਹਾੜੇ ਮੂੰਹ ਬੰਨ ਕੇ ਸੁਨਿਆਰੇ ਦੀ ਦੁਕਾਨ ‘ਚ ਵੜੇ ਬੰਦੇ, ਬੰਧਕ ਬਣਾ ਕੇ ਕੀਤੀ ਲੁੱਟ

ਲੁਧਿਆਣਾ ਵਿੱਚ ਦਿਨ-ਦਿਹਾੜੇ ਇੱਕ ਸੁਨਿਆਰੇ ਦੀ ਦੁਕਾਨ ‘ਤੇ ਵੱਡੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਦੋ ਬਦਮਾਸ਼ ਦੁਕਾਨ ਵਿੱਚ ਵੜੇ,...

ਗਾਇਕਾ ਇੰਦਰ ਕੌਰ ਦਾ ਹੋਇਆ ਅੰਤਿਮ ਸੰਸਕਾਰ, ਪੋਸਟਮਾਰਟਮ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ

ਲੁਧਿਆਣਾ ਵਿੱਚ ਪੰਜਾਬੀ ਗਾਇਕਾ ਇੰਦਰ ਕੌਰ ਦੇ ਕਤਲ ਮਾਮਲੇ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ। ਪੋਸਟਮਾਰਟਮ ਜਾਂਚ ਤੋਂ ਪਤਾ ਲੱਗਿਆ ਹੈ ਕਿ...

AAP ਨੇ MP ਡਾ. ਰਾਜ ਕੁਮਾਰ ਚੱਬੇਵਾਲ ਨੂੰ ਸੌਂਪੀ ਜ਼ਿੰਮੇਵਾਰੀ, ਫਗਵਾੜਾ ਹਲਕੇ ਦਾ ਬਣਾਇਆ ਨਵਾਂ ਇੰਚਾਰਜ

ਆਮ ਆਦਮੀ ਪਾਰਟੀ (ਆਪ) ਨੇ ਆਉਣ ਵਾਲੀਆਂ ਪੰਜਾਬ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇੱਕ ਵੱਡੇ ਸੰਗਠਨਾਤਮਕ ਫੇਰਬਦਲ ਵਿੱਚ...

ਜਵਾਕਾਂ ਨਾਲ ਭਰੀ ਸਕੂਲ ਵੈਨ ਨਾਲ ਭਿਆਨਕ ਹਾਦਸਾ, ਟਿੱਪਰ ਨਾਲ ਹੋਈ ਜ਼ੋਰਦਾਰ ਟੱਕਰ

ਹੁਸ਼ਿਆਰਪੁਰ ਜ਼ਿਲ੍ਹੇ ਦੇ ਸ਼ਾਮਚੁਰਾਸੀ ਵਿੱਚ ਬੱਚਿਆਂ ਨੂੰ ਲਿਜਾ ਰਹੀ ਇੱਕ ਸਕੂਲ ਵੈਨ ਇੱਕ ਤੇਜ਼ ਰਫ਼ਤਾਰ ਟਿੱਪਰ ਟਰੱਕ ਨਾਲ ਟਕਰਾ ਗਈ।...

ਆਵਾਰਾ ਕੁੱਤਿਆਂ ਨੂੰ ਲੈ ਕੇ ਮਾਨ ਸਰਕਾਰ ਲਵੇਗੀ ਐਕਸ਼ਨ, CM ਮਾਨ ਨੇ ਕੀਤਾ ਐਲਾਨ

ਆਵਾਰਾ ਕੁੱਤਿਆਂ ਤੋਂ ਵੱਧ ਰਹੇ ਖ਼ਤਰੇ ਸਬੰਧੀ ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਪੰਜਾਬ ਸਰਕਾਰ...

ਪੰਜਾਬ ‘ਚ ਬੈਲੇਟ ਪੇਪਰ ਨਾਲ ਹੋਣਗੀਆਂ ਚੋਣਾਂ, ਹਾਈਕੋਰਟ ਨੇ ਸੁਣਾਇਆ ਫ਼ੈਸਲਾ

ਪੰਜਾਬ ਵਿੱਚ ਲੋਕਲ ਬਾਡੀਜ ਦੀਆਂ ਚੋਣਾਂ ਸਿਰਫ਼ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੀ ਕਰਵਾਈਆਂ ਜਾਣਗੀਆਂ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ...

ਅੱਤ ਦੀ ਗਰਮੀ ਵਿਚਾਲੇ ਪੰਜਾਬ ‘ਚ ਬਦਲਿਆ ਸਰਕਾਰੀ ਸਕੂਲਾਂ ਤੇ ਦਫਤਰਾਂ ਦਾ ਸਮਾਂ, ਜਾਣੋ ਨਵੀਂ Timing

ਪੰਜਾਬ ਸਰਕਾਰ ਨੇ ਗਰਮੀ ਕਾਰਨ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਦਫ਼ਤਰ ਅਤੇ ਸਕੂਲ ਹੁਣ ਸਵੇਰੇ 7.30 ਵਜੇ ਖੁੱਲ੍ਹਣਗੇ...

ਨਸ਼ੇ ਦੀ ਪੂਰਤੀ ਲਈ ਨੌਜਵਾਨ ਬਣਿਆ ਗੱਦਾਰ, NH ‘ਤੇ CCTV ਕੈਮਰੇ ਲਗਾ ਕੇ ਪਾਕਿਸਤਾਨ ਨੂੰ ਭੇਜਦਾ ਸੀ ਫੁਟੇਜ

ਪਠਾਨਕੋਟ ‘ਚ ਦੇਸ਼ ਵਿਰੋਧੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਤਹਿਤ ਪੁਲਿਸ ਨੇ ਸ਼ੱਕੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ।...

ਪੇਸ਼ੀ ‘ਤੇ ਲਿਆਂਦੇ ਮੁਲਜ਼ਮ ਨੇ ਅਦਾਲਤ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ

ਗੁਰਦਾਸਪੁਰ ਦੇ ਕੋਰਟ ਕੰਪਲੈਕਸ ਵਿੱਚ ਉਸ ਵੇਲੇ ਹਫੜਾ-ਦਫੜੀ ਮਚ ਗਈ ਜਦੋਂ ਪੇਸ਼ੀ ਲਈ ਲਿਆਂਦੇ ਇੱਕ ਦੋਸ਼ੀ ਨੇ ਅਚਾਨਕ ਤੀਸਰੀ ਮੰਜ਼ਿਲ ਤੋਂ...

ਦੁੱਧ ਪੀਣ ਵਾਲਿਓ ਸਾਵਧਾਨ! ਪੰਜਾਬ ਸਰਕਾਰ ਦੀ ਵਿਸ਼ੇਸ਼ ਮੁਹਿੰਮ ਦੌਰਾਨ ਲਏ ਗਏ 33% ਸੈਂਪਲ ਫੇਲ੍ਹ

ਖਾਣ-ਪੀਣ ਲਈ ਮਸ਼ਹੂਰ ਪੰਜਾਬ ਵਿਚ ਵੱਡੇ ਪੱਧਰ ‘ਤੇ ਦੁੱਧ ਵਿਚ ਮਿਲਾਵਟ ਦੀ ਖੇਡ ਚੱਲ ਰਹੀ ਹੈ, ਹਾਲ ਹੀ ਵਿਚ ਸਰਕਾਰ ਨੇ ਖਾਸ ਮੁਹਿੰਮ ਚਲਾ ਕੇ...

ਸੁਖਪਾਲ ਖਹਿਰਾ ਦੀ ਮਾਣਹਾਨੀ ਪਟੀਸ਼ਨ ਖਾਰਿਜ, ਹਾਈਕੋਰਟ ਨੇ ਲਾਇਆ 6 ਲੱਖ ਰੁ. ਜੁਰਮਾਨਾ, ਪਾਈ ਝਾੜ

ਕਾਂਗਰਸ ਆਗੂ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ। ਅਦਾਲਤ ਨੇ ਖਹਿਰਾ ਦੀ ਮਾਣਹਾਨੀ ਪਟੀਸ਼ਨ ਨੂੰ...

ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਮਿਲੀ ਉਡਾਉਣ ਦੀ ਧਮਕੀ, ਮੌਕੇ ‘ਤੇ ਪਹੁੰਚੀਆਂ ਸੁਰੱਖਿਆ ਏਜੰਸੀਆਂ

ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਵੀਰਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈਮੇਲ ਮਿਲੇ। ਈਮੇਲ ਮਿਲਣ ‘ਤੇ ਸਕੂਲ ਪ੍ਰਬੰਧਨ ਨੇ ਤੁਰੰਤ...

ਹਾਈਕੋਰਟ ਨੇ DA ਨੂੰ ਲੈ ਕੇ ਦਿੱਤੇ ਵੱਡੇ ਹੁਕਮ, ਪੰਜਾਬ ਦੇ ਲੱਖਾਂ ਸਰਕਾਰੀ ਕਰਮਚਾਰੀਆਂ ਨੂੰ ਹੋਵੇਗਾ ਫਾਇਦਾ

ਪੰਜਾਬ ਦੇ ਸਾਰੇ ਸਰਕਾਰੀ ਕਰਮਚਾਰੀਆਂ ਲਈ ਰਾਹਤ ਭਰੀ ਖਬਰ ਆ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ 7.5 ਲੱਖ ਕਰਮਚਾਰੀਆਂ...

ਪੰਜਾਬ ‘ਚ 26 ਮਈ ਤੱਕ ਹੀਟਵੇਵ ਦਾ ਅਲਰਟ ਜਾਰੀ, 46 ਡਿਗਰੀ ਤੋਂ ਪਾਰ ਹੋਇਆ ਤਾਪਮਾਨ

ਪੰਜਾਬ ਤੇ ਚੰਡੀਗੜ੍ਹ ਵਿਚ ਅੱਜ ਵੀ ਹੀਟਵੇਵ ਦਾ ਅਲਰਟ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤਾਪਮਾਨ 40 ਡਿਗਰੀ ਪਾਰ ਹੋ ਚੁੱਕਾ ਹੈ।...

ਬਚਪਨ ਦਾ ਦੋਸਤ ਹੀ ਨਿਕਲਿਆ MBBS ਵਿਦਿਆਰਥੀ ਦਾ ਕਾਤਲ, ਪਟਿਆਲਾ ਕਤਲਕਾਂਡ ‘ਚ ਵੱਡਾ ਖੁਲਾਸਾ

ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਵਿਚ MBBS ਵਿਦਿਆਰਥੀ ਕਮਲਦੀਪ ਕੁਮਾਰ ਮਿੱਤਲ ਦੀ ਪੀਜੀ ਵਿਚ ਹੋਏ ਕਤਲ ਮਾਮਲੇ ਵਿਚ ਵੱਡਾ ਖੁਲਾਸਾ ਹੋਇਆ ਹੈ।...

ਜਲੰਧਰ ਦੀ 8 ਸਾਲਾਂ ਹਰਨਾਜ਼ ਨੇ ਬਣਾਇਆ ਇੰਡੀਆ ਰਿਕਾਰਡ, ਅਨੋਖੇ ਅੰਦਾਜ਼ ‘ਚ ਹੂਲਾ ਹੂਪ ਕਰ ਰਚਿਆ ਇਤਿਹਾਸ

ਜਲੰਧਰ ਦੀ 8 ਸਾਲਾ ਹਰਨਾਜ਼ ਕੌਰ ਨੇ ਇੰਡੀਆ ਬੁੱਕ ਆਫ਼ ਰਿਕਾਰਡਜ਼ 2026 ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ। ਉਸ ਨੇ 25 ਸਕਿੰਟਾਂ ਵਿੱਚ ਲਟਕ ਕੇ 50...

ਪੰਜਾਬੀ ਸਿੰਗਰ ਖਾਨ ਸਾਬ ਸ਼ੂਟਿੰਗ ਦੌਰਾਨ ਹੋਇਆ ਬੁਰੀ ਤਰ੍ਹਾਂ ਜ਼ਖਮੀ, ਖੁਦ ਸਾਂਝੀ ਕੀਤੀ ਵੀਡੀਓ

ਧੁਰੰਧਰ ਮੂਵੀ ਫੇਮ ਪੰਜਾਬੀ ਸਿੰਗਰ ਖਾਨ ਸਾਬ ਆਪਣੇ ਨਵੇਂ ਗੀਤ, “ਪਾਗਲ ਨਹੀਂ ਹੋਣਾ” ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਿਆ। ਇੱਕ ਸੀਨ...

ਦੁਬਈ ‘ਚ ਕੰਪਨੀ ਦੀ ਚੁੰਗਲ ‘ਚੋਂ ਛੁੱਟਿਆ ਪੰਜਾਬੀ ਨੌਜਵਾਨ, ਸੰਤ ਸੀਚੇਵਾਲ ਦੀ ਪੈਰਵਾਈ ‘ਤੇ ਹੋਈ ਭਾਰਤ ਵਾਪਸੀ

ਜਲੰਧਰ ਦੇ ਸੋਫੀ ਪਿੰਡ ਦੇ ਲਵਪ੍ਰੀਤ ਸਿੰਘ ਦੀ ਦੁਬਈ ਤੋਂ ਸੁਰੱਖਿਅਤ ਭਾਰਤ ਵਾਪਸੀ ਹੋਈ। ਉਸਦੇ ਪਰਿਵਾਰ ਨੇ ਦੱਸਿਆ ਕਿ ਉਹ 5 ਮਹੀਨੇ ਪਹਿਲਾੰ...

ਪੰਜਾਬੀ ਸਿੰਗਰ ਇੰਦਰ ਕੌਰ ਕਤਲ ਮਾਮਲੇ ‘ਚ ਪੁਲਿਸ ਨੇ ਫੜੇ 3 ਮੁਲਜ਼ਮ! ਹੋਏ ਵੱਡੇ ਖੁਲਾਸੇ

ਪੁਲਿਸ ਨੇ ਪੰਜਾਬੀ ਗਾਇਕਾ ਇੰਦਰ ਕੌਰ ਉਰਫ਼ ਯਸ਼ਿੰਦਰ ਦੇ ਕਤਲ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ...

ਭੈਣ ਦੇ ਸਸਕਾਰ ‘ਤੇ ਗਏ ਪਿੰਡ ਦਾਉਵਾਲ ਦੇ ਸਰਪੰਚ ਦੇ ਘਰ ਚੋਰਾਂ ਨੇ ਫੇਰਿਆ ਹੱਥ, 15 ਤੋਲੇ ਸੋਨੇ ਦੇ ਗਹਿਣੇ ਤੇ 5 ਲੱਖ ਕੈਸ਼ ਲੈ ਕੇ ਫਰਾਰ

ਗੁਰਦਾਸਪੁਰ ਦੇ ਥਾਣਾ ਪੁਰਾਣਾ ਸ਼ਾਲਾ ਅਧੀਨ ਆਉਂਦੇ ਪਿੰਡ ਦਾਉਵਾਲ ਵਿਖੇ ਅੱਜ ਦੁਪਹਿਰ ਚਿੱਟੇ ਦਿਨ ਸਰਪੰਚ ਦੇ ਘਰ ਚੋਰਾਂ ਵੱਲੋਂ ਉਸ ਵੇਲੇ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਕਰੋੜਾਂ ਦੇ ਨਸ਼ੇ ਸਣੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਟੀਮ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 2...

ਕੁਰਾਲੀ : ਦਾਦਾ-ਦਾਦੀ ਨਾਲ ਸਕੂਲੋਂ ਵਾਪਸ ਆ ਰਹੀ ਪੋਤੀ ਨੂੰ ਅਣਪਛਾਤਿਆਂ ਨੇ ਕੀਤਾ ਅਗਵਾ, ਘਟਨਾ CCTV ‘ਚ ਕੈਦ

ਕੁਰਾਲੀ ਦੇ ਨੇੜੇ ਪੈਂਦੇ ਪਿੰਡ ਸਿੰਘਪੁਰਾ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਈ ਹੈ। ਦਾਦਾ ਦਾਦੀ ਆਪਣੀ ਪੋਤੀ ਨੂੰ ਸਕੂਲ ਤੋਂ ਘਰ ਵਾਪਸ...

ਪੰਜਾਬ ‘ਚ ਭਿਆਨਕ ਲੂ ਦਾ ਅਲਰਟ, ਸਿਹਤ ਵਿਭਾਗ ਵੱਲੋਂ ਹਿਦਾਇਤਾਂ ਜਾਰੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਲਈ ਗੰਭੀਰ ਲੂ ਦਾ ਅਲਰਟ ਜਾਰੀ ਕੀਤਾ ਹੈ। ਦੁਪਹਿਰ 2 ਵਜੇ ਜਾਰੀ ਕੀਤੇ ਗਏ ਇਸ ਅਲਰਟ...

ਬਾਲ ਪੁਰਸਕਾਰ 2026 ਲਈ ਆਨਲਾਈਨ ਅਰਜ਼ੀ ਪ੍ਰਕਿਰਿਆ ਸ਼ੁਰੂ, ਬਹਾਦਰ ਤੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਮਿਲੇਗਾ ਸਨਮਾਨ

ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ, ਅੰਮ੍ਰਿਤਸਰ ਨੇ ਬੱਚਿਆਂ ਅਤੇ ਮਾਪਿਆਂ ਲਈ ਇੱਕ ਅਹਿਮ ਸੂਚਨਾ ਜਾਰੀ ਕੀਤੀ ਹੈ। ਪ੍ਰਧਾਨ ਮੰਤਰੀ ਰਾਸ਼ਟਰੀ...

200 ਰੁਪਏ ਦੇਣ ਤੋਂ ਨਾਂਹ ਕਰਨ ‘ਤੇ 17 ਸਾਲਾਂ ਮੁੰਡੇ ਦਾ ਕਤਲ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਤਰਨਤਾਰਨ ਅਧੀਨ ਪੈਂਦੇ ਜੋਧਪੁਰ ਦੇਨੇ ਪਿੰਡ ਵਿੱਚ 17 ਸਾਲਾ ਨੌਜਵਾਨ ਦੇ ਕਤਲ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ...

ਪੰਜਾਬ ‘ਚ ਵੱਡੀ ਸਾਜਿਸ਼ ਨਾਕਾਮ, BKI ਨਾਲ ਜੁੜੇ ਵਿਦੇਸ਼ੀ ਹੈਂਡਲਰਾਂ ਦੇ 2 ਸਾਥੀ ਹੈਂਡ ਗ੍ਰਨੇਡਾਂ ਸਣੇ ਕਾਬੂ

ਪੰਜਾਬ ਪੁਲਿਸ ਨੂੰ ਅੰਮ੍ਰਿਤਸਰ ਵਿਚ ਇੱਕ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ...

ਇਕਤਰਫਾ ਪਿਆਰ ਪਿੱਛੇ ਹੋਇਆ ਗਾਇਕਾ ਇੰਦਰ ਕੌਰ ਦਾ ਕਤਲ! ਕੈਨੇਡਾ ਨਾਲ ਜੁੜਿਆ ਲਿੰਕ

ਛੇ ਦਿਨਾਂ ਤੋਂ ਲਾਪਤਾ ਮਸ਼ਹੂਰ ਪੰਜਾਬੀ ਗਾਇਕਾ ਯਸ਼ਇੰਦਰ ਕੌਰ ਉਰਫ ਇੰਦਰ ਕੌਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਇਸ ਮਾਮਲੇ...

ਹੁਣ ਅੰਡਰਗਰਾਊਂਡ ਹੋਣਗੀਆਂ ਬਿਜਲੀ ਦੀਆਂ ਤਾਰਾਂ! CM ਮਾਨ ਵੱਲੋਂ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ

ਪੰਜਾਬ ਵਿਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੀ ਦਿਸ਼ਾ ਵੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਸਤੌਜ ਤੋਂ ‘ਵਾਇਰ...

ਜਲੰਧਰ ਦੇ ਸਿੱਖ ਨੌਜਵਾਨ ਨੇ ਵਧਾਇਆ ਮਾਣ, ਅਮਰੀਕਾ ਪੁਲਿਸ ‘ਚ ਅਫਸਰ ਵਜੋਂ ਹੋਇਆ ਭਰਤੀ

ਜਲੰਧਰ ਦੇ ਸਿੱਖ ਨੌਜਵਾਨ ਅਰਮਾਨ ਸਿੰਘ ਢਿੱਲੋਂ ਨੇ ਅਮਰੀਕਾ ਪੁਲਿਸ ਵਿਚ ਭਰਤੀ ਹੋ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਉਸ ਨੂੰ ਅਮਰੀਕਾ ਦੇ...

ਜਲੰਧਰ ‘ਚ ਵਾਪਰੀ ਬੇਅਦਬੀ ਦੀ ਘਟਨਾ: ਪਲਾਟ ‘ਚੋਂ ਮਿਲੇ ਗੁਟਕਾ ਸਾਹਿਬ ਦੇ ਅੰਗ, ਸਿੱਖ ਸੰਗਤ ‘ਚ ਭਾਰੀ ਰੋਸ

ਜਲੰਧਰ ਦੇ ਬਸਤੀ ਬਾਵਾ ਖੇਲ ਦੇ ਰਾਜਾ ਗਾਰਡਨ ਇਲਾਕੇ ਵਿੱਚ ਦੇਰ ਰਾਤ ਇੱਕ ਖਾਲੀ ਪਲਾਟ ਵਿੱਚ ਗੁਟਕਾ ਸਾਹਿਬ ਦੇ ਪਵਿੱਤਰ ਅੰਗ ਮਿਲਣ ਨਾਲ ਇਲਾਕੇ...

ਰੋਟੀ ਬਣਾਉਂਦੇ ਹੋਏ 80% ਲੋਕ ਕਰਦੇ ਨੇ ਇਹ 5 ਗਲਤੀਆਂ, ਇਸੇ ਕਰਕੇ ਨਹੀਂ ਮਿਲਦਾ ਖਾਣੇ ਦਾ ਪੋਸ਼ਣ!

ਰੋਟੀ ਭਾਰਤੀ ਖੁਰਾਕ ਦਾ ਇੱਕ ਅਨਿੱਖੜਵਾਂ ਅੰਗ ਹੈ। ਦਾਲ, ਸਬਜ਼ੀਆਂ ਅਤੇ ਸਲਾਦ ਨਾਲ ਰੋਟੀ ਖਾਣਾ ਇੱਕ ਸਿਹਤਮੰਦ ਅਤੇ ਸੰਤੁਲਿਤ ਭੋਜਨ ਮੰਨਿਆ...

ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਰਾਹਤ ਭਰੀ ਖਬਰ, PRTC ਮੁਲਾਜ਼ਮਾਂ ਦੀ ਹੜਤਾਲ ਟਲੀ

ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। 20 ਮਈ ਨੂੰ ਸੰਗਰੂਰ ਵਿੱਚ ਸ਼ੁਰੂ ਹੋਣ ਵਾਲੀ ਪੀਆਰਟੀਸੀ ਕਰਮਚਾਰੀਆਂ ਦੀ ਹੜਤਾਲ ਮੁਲਤਵੀ ਕਰ ਦਿੱਤੀ...

ਪਰਿਵਾਰ ਸਣੇ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ CM ਮਾਨ, ਗੁਰੂਘਰ ਦਾ ਲਿਆ ਅਸ਼ੀਰਵਾਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਪਰਿਵਾਰ ਨਾਲ ਬਿਹਾਰ ਦੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਗਏ। ਉਨ੍ਹਾਂ ਨੇ ਗੁਰਦੁਆਰਾ ਸਾਹਿਬ...

ਚੰਡੀਗੜ੍ਹ ‘ਚ ਕੈਪਟਨ ਅਮਰਿੰਦਰ ਸਿੰਘ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ, ਧੀ ਜੈ ਇੰਦਰ ਕੌਰ ਨੇ ਪ੍ਰਗਟਾਈ ਖੁਸ਼ੀ

ਰਾਧਾ ਸੁਆਮੀ ਸਤਿਸੰਗ ਬਿਆਸ (RSSB) ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ...

ਪੰਜਾਬ ‘ਚ ਨਕਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼, 500 ਰੁਪਏ ਦੇ ਨਕਲੀ ਨੋਟਾਂ ਨਾਲ 4 ਕਾਬੂ

ਕਾਊਂਟਰ ਇੰਟੈਲੀਜੈਂਸ ਪਟਿਆਲਾ ਨੇ ਨਕਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 4 ਮੁਲਜਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀਆਂ...

ਤਰਨਤਾਰਨ ਦੇ ਗੁਰੂ ਕਾ ਖੂਹ ਵਿਖੇ ED ਦਾ ਐਕਸ਼ਨ, ਸੁਨਿਆਰੇ ਦੇ ਘਰ ਤੇ ਦੁਕਾਨ ‘ਚ ਮਾਰੀ ਰੇਡ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਤਰਨਤਾਰਨ ਵਿੱਚ ਇੱਕ ਸੁਨਿਆਰੇ ਦੇ ਘਰ ਤੇ ਦੁਕਾਨ ‘ਤੇ ਛਾਪੇਮਾਰੀ ਕੀਤੀ। ਸੁਨਿਆਰੇ...

ਭਾਰਤੀ ਫੌਜ ‘ਚ ਅਗਨੀਵੀਰ ਭਰਤੀ ਪ੍ਰੀਖਿਆ ਦਾ ਸ਼ੈਡਿਊਲ ਜਾਰੀ, 1 ਜੂਨ ਤੋਂ 206 ਸ਼ਹਿਰਾਂ ‘ਚ ਆਨਲਾਈਨ ਪ੍ਰੀਖਿਆ

ਭਾਰਤੀ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਦਾ ਸੁਪਨਾ ਦੇਖਣ ਵਾਲੇ ਪੰਜਾਬੀ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ ਹੈ। ਫੌਜ ਨੇ ‘ਅਗਨੀਪਥ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਸਫਲਤਾ, 7 ਪਿਸਤੌਲਾਂ ਤੇ ਹੈਰੋਇਨ ਸਣੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦੇ ਹੋਏ, ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ...

ਪੰਜਾਬ ‘ਚ ਗਰਮੀ ਨੇ ਕੱਢੇ ਵੱਟ! ਤਾਪਮਾਨ 43 ਡਿਗਰੀ ਤੋਂ ਪਾਰ, ਅਗਲੇ 6 ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ

ਪੰਜਾਬ ਵਿੱਚ ਗਰਮੀ ਦਾ ਕਹਿਰ ਤੇਜ਼ੀ ਨਾਲ ਵੱਧਣ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਹੀਟਵੇਵ ਦਾ ਸਾਹਮਣਾ ਕਰਨਾ ਪਵੇਗਾ।...

ਡਾਇਲੌਗ ਵਿਵਾਦ ਵਿਚਾਲੇ ਯੋਗਰਾਜ ਸਿੰਘ ਨੇ ਕੀਤਾ ਕੋਰਟ ਦਾ ਰੁਖ, ਅਗਾਊਂ ਜ਼ਮਾਨਤ ਲਈ ਅਰਜ਼ੀ ਕੀਤੀ ਦਾਇਰ

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਆਪਣੇ ਵਿਰੁੱਧ ਦਰਜ ਮਾਮਲੇ...

ਪੰਜਾਬ ‘ਚ ਮੁੜ ਬਦਲੇਗਾ ਮੌਸਮ, ਭਾਰੀ ਮੀਂਹ ਤੇ ਹਨੇਰੀ ਤੂਫਾਨ ਦਾ ਅਲਰਟ

ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਫਿਰ ਭਿਆਨਕ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਭਾਰੀ ਮੀਂਹ ਅਤੇ ਤੇਜ਼...

MP ਅੰਮ੍ਰਿਤਪਾਲ ਦੀ ਅੰਮ੍ਰਿਤਸਰ ਕੋਰਟ ‘ਚ ਪੇਸ਼ੀ ਅੱਜ, ਪਿਛਲੀ ਸੁਣਵਾਈ ਦੌਰਾਨ ਹਟਾਈਆਂ ਸਨ ਦੋ ਧਾਰਾਵਾਂ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਹਾਈ-ਪ੍ਰੋਫਾਈਲ ਕੇਸ ਵਿਚ ਅੱਜ ਅੰਮ੍ਰਿਤਸਰ ਅਦਾਲਤ ਵਿਚ ਇੱਕ ਵਾਰ ਫਿਰ...

ਗੁਰਦਾਸਪੁਰ ਦੀ ਲੇਡੀ SDM ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ , 1 ਕਰੋੜ 63 ਲੱਖ ਰੁ. ਦੇ ਘਪਲੇ ਦਾ ਮਾਮਲਾ

ਗੁਰਦਾਸਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੱਟੀ ਪੁਲਿਸ ਨੇ ਅੱਜ ਸ਼ਨੀਵਾਰ ਨੂੰ ਸਵੇਰੇ 7 ਵਜੇ PCS ਅਧਿਕਾਰੀ ਐਸਡੀਐਮ ਅਨੁਪ੍ਰੀਤ ਕੌਰ...

ਮਲੇਰਕੋਟਲਾ ‘ਚ ਸਾਬਕਾ DGP ਮੁਸਤਫਾ ਦੀ ਕੋਠੀ ਨੇੜੇ ਕੂੜੇ ਦੇ ਢੇਰ ‘ਚ ਹੋਇਆ ਧਮਾਕਾ, ਜਾਂਚ ‘ਚ ਜੁਟੀ ਪੁਲਿਸ

ਮਲੇਰਕੋਟਲਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ।ਸ਼ੁੱਕਰਵਾਰ ਸ਼ਾਮ ਨੂੰ ਮਲੇਰਕੋਟਲਾ ਵਿੱਚ ਇੱਕ ਕੂੜੇ ਦੇ ਢੇਰ ਵਿਚ ਇੱਕ ਧਮਾਕਾ ਹੋਇਆ,...

300 ਫੁੱਟ ਡੂੰਘੇ ਬੋਰਵੈੱਲ ‘ਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਬੱਚਾ, 9 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਹੁਸ਼ਿਆਰਪੁਰ ਦੇ ਪਿੰਡ ਚੱਕ ਸਮਾਨਾ ਵਿਚ ਸ਼ੁੱਕਰਵਾਰ ਸ਼ਾਮ ਕਰੀਬ 4 ਵਜੇ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਣ ਵਾਲੇ 4 ਸਾਲਾ ਬੱਚੇ ਨੂੰ ਲਗਭਗ 9...

ਲੁਧਿਆਣਾ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ, 2 SDO ਤੇ ਕਲਰਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਜੰਗ ਦੌਰਾਨ, ਵਿਜੀਲੈਂਸ ਬਿਊਰੋ (VB) ਨੇ ਲੁਧਿਆਣਾ ਵਿੱਚ ਇੱਕ ਵੱਡੀ ਕਾਰਵਾਈ ਕੀਤੀ ਹੈ।...

ਹੁਸ਼ਿਆਰਪੁਰ ਤੋਂ ਵੱਡੀ ਖਬਰ, ਖੇਡਦੇ ਹੋਏ ਬੋਰਵੈੱਲ ‘ਚ ਡਿੱਗਿਆ ਮਾਸੂਮ, ਰੈਸਕਿਊ ਆਪ੍ਰੇਸ਼ਨ ਜਾਰੀ

ਹੁਸ਼ਿਆਰਪੁਰ ਵਿਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਪਿੰਡ ਸਵਾਨ ਵਿਚ ਇੱਕ ਮਾਸੂਮ ਬੱਚਾ ਬੋਰਵੈੱਲ ਵਿਚ ਡਿੱਗ ਗਿਆ ਹੈ। ਉਸ ਨੂੰ ਕੱਢਣ ਦੀਆਂ...

ਪ੍ਰੇਮਾਨੰਦ ਮਹਾਰਾਜ ਨੂੰ ਮਿਲੇ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ, ਸੁਣਾਇਆ ਆਪਣਾ ਪ੍ਰਸਿੱਧ ਗੀਤ

ਪੰਜਾਬੀ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਵ੍ਰਿੰਦਾਵਨ ਵਿੱਚ ਸੰਤ ਪ੍ਰੇਮਾਨੰਦ ਮਹਾਰਾਜ ਨਾਲ ਮੁਲਾਕਾਤ ਕੀਤੀ। ਗਰੇਵਾਲ ਨੇ 14 ਮਈ ਨੂੰ ਆਪਣੇ...

ਪੰਜਾਬ ਦੇ ਕਿਸਾਨਾਂ ਦਾ ਚੰਡੀਗੜ੍ਹ ਕੂਚ, ਪੁਲਿਸ ਨੇ ਬੈਰੀਕੇਡਿੰਗ ਕਰ ਰੋਕਿਆ, ਵਾਟਰ ਕੈਨਨ ਦੀ ਵੀ ਕੀਤੀ ਵਰਤੋਂ

ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨ ਤੇ ਪੁਲਿਸ ਆਹਮੋ-ਸਾਹਮਣੇ ਹੋ ਗਏ। ਪੁਲਿਸ ਨੇ...

ਲੁਧਿਆਣਾ ‘ਚ 132 ਸਾਈਬਰ ਠੱਗ ਗ੍ਰਿਫਤਾਰ, ਵਿਦੇਸ਼ੀ ਨਾਗਰਿਕਾਂ ਨੂੰ ਬਣਾਉਂਦੇ ਸਨ ਨਿਸ਼ਾਨਾ

ਲੁਧਿਆਣਾ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਸਾਈਬਰ ਧੋਖਾਧੜੀ ਨੈੱਟਵਰਕ ਨਾਲ ਜੁੜੇ 132 ਧੋਖਾਧੜੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਸਟਰਮਾਈਂਡ...

PU ‘ਚ ਸਾਈਨ ਬੋਰਡਾਂ ਤੋਂ ਪੰਜਾਬੀ ਹਟਾਉਣ ਦਾ ਮਾਮਲਾ, MP ਕੰਗ ਨੇ ਉਪ ਰਾਸ਼ਟਰਪਤੀ ਨੂੰ ਲਿਖਿਆ ਪੱਤਰ

ਪੰਜਾਬ ਯੂਨੀਵਰਸਿਟੀ (ਪੀਯੂ), ਚੰਡੀਗੜ੍ਹ ਵਿਖੇ ਪੰਜਾਬੀ ਭਾਸ਼ਾ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਲੈ ਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ...

‘ਇਹ ਹੁਣ ਬਰਦਾਸ਼ਤ ਤੋਂ ਬਾਹਰ ਏ’, Punjab Kings ਨੂੰ ਲੈ ਕੇ ਫੈਲੀਆਂ ਅਫਵਾਹਾਂ ‘ਤੇ ਭੜਕੀ ਪ੍ਰੀਤੀ ਜ਼ਿੰਟਾ

IPL 2026 ‘ਚ ਸ਼ਾਨਦਾਰ ਸ਼ੁਰੂਆਤ ਕਰਨ ਵਾਲੀ ਪੰਜਾਬ ਕਿੰਗ ਇਸ ਵੇਲੇ ਮੁਸ਼ਕਲ ਦੌਰ ਤੋਂ ਲੰਘ ਰਹੀ ਹੈ। ਟੀਮ ਨੇ ਲਗਾਤਾਰ ਚਾਰ ਮੁਕਾਬਲੇ ਗੁਆਏ ਹਨ, ਜਿਸ...

ਵੈੱਬ ਸੀਰੀਜ਼ ‘ਚ ਵਿਵਾਦਿਤ ਬਿਆਨ ਨੂੰ ਲੈ ਕੇ ਬੁਰੇ ਫਸੇ ਯੋਗਰਾਜ ਸਿੰਘ, FIR ਹੋਈ ਦਰਜ

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਵਿਵਾਦਾਂ ਵਿੱਚ ਘਿਰ ਗਏ ਹਨ। ਦੋ ਵਕੀਲਾਂ ਨੇ ਉਨ੍ਹਾਂ ਵਿਰੁੱਧ...

ਭਾਬੀ ਨੂੰ ਮਿਲ ਕੇ ਆਉਣ ਦਾ ਕਹਿ ਕੇ ਨਿਕਲੀ ਔਰਤ ਦਾ ਭਾਖੜਾ ਨਹਿਰ ਦੇ ਕੋਲੋਂ ਮਿਲਿਆ ਸਾਮਾਨ

ਪਟਿਆਲਾ ਦੇ ਨੇੜੇ ਪੈਂਦੀ ਭਾਖੜਾ ਨਹਿਰ ਦੇ ਪਸਿਆਣਾ ਪੁਲ ਕੋਲੋਂ ਇੱਕ ਔਰਤ ਦਾ ਮੋਬਾਈਲ ਫੋਨ, ਚੱਪਲਾਂ ਅਤੇ ਆਧਾਰ ਕਾਰਡ ਮਿਲਣ ਕਾਰਨ ਇਲਾਕੇ...

ਜਲਪਾਈਗੁੜੀ ਨਾਲ ਜੁੜਿਆ ਅੰਮ੍ਰਿਤਸਰ, ਅੰਮ੍ਰਿਤ ਭਾਰਤ ਐਕਸਪ੍ਰੈੱਸ ਦੀ ਸ਼ੁਰੂਆਤ, ਮੰਤਰੀ ਰਵਨੀਤ ਬਿੱਟੂ ਨੇ ਵਿਖਾਈ ਝੰਡੀ

ਨਵੀਂ 14664 ਅੰਮ੍ਰਿਤਸਰ-ਨਵੀਂ ਜਲਪਾਈਗੁੜੀ ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨ ਵੀਰਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ...

ਪੰਜਾਬ ਸਣੇ 16 ਰਾਜਾਂ ਤੇ 3 ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚ SIR ਦਾ ਐਲਾਨ, 25 ਜੂਨ ਤੋਂ ਘਰ-ਘਰ ਆਉਣਗੇ BLOs

ਚੋਣ ਕਮਿਸ਼ਨ ਨੇ ਵਿਸ਼ੇਸ਼ ਤੀਬਰ ਸੋਧ (SIR) ਦੇ ਤੀਜੇ ਪੜਾਅ ਦਾ ਐਲਾਨ ਕੀਤਾ ਹੈ। ਇਸ ਪੜਾਅ ਵਿੱਚ 16 ਰਾਜਾਂ ਅਤੇ ਤਿੰਨ ਕੇਂਦਰ ਸ਼ਾਸਤ ਪ੍ਰਦੇਸ਼ਾਂ...

ਚੰਡੀਗੜ੍ਹ ਪ੍ਰਸ਼ਾਸਕ ਦਾ ਪੈਟਰੋਲ ਡੀਜ਼ਲ ਦੀ ਬੱਚਤ ਲਈ ਵੱਡਾ ਫੈਸਲਾ, ਬੁੱਧਵਾਰ ਨੂੰ ਕਾਰ ਦੇ ਇਸਤੇਮਾਲ ‘ਤੇ ਲਾਈ ਰੋਕ

ਬੀਤੇ ਦਿਨੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਪੈਟਰੋਲ ਤੇ ਡੀਜ਼ਲ ਦੀ ਬਚਤ ਕਰਨ ਦੀ ਅਪੀਲ ਕੀਤੀ ਗਈ ਸੀ ਤੇ...

12ਵੀਂ ਜਮਾਤ ਦੇ ਟੌਪਰਸ ਨਾਲ CM ਮਾਨ ਅੱਜ ਕਰਨਗੇ ਮੁਲਾਕਾਤ, ਪਹਿਲੇ 3 ਸਥਾਨਾਂ ‘ਤੇ ਕੁੜੀਆਂ ਨੇ ਮਾਰੀ ਹੈ ਬਾਜ਼ੀ

ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜੇ ਐਲਾਨੇ ਗਈ। ਨਤੀਜਿਆਂ ਮੁਤਾਬਕ ਪੰਜਾਬ ਦੀਆਂ 3 ਕੁੜੀਆਂ ਨੇ ਬਾਜ਼ੀ ਮਾਰੀ।...

ਪੰਜਾਬ ‘ਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਦੂਜਾ ਦਿਨ, ਬੈਲਟ ਪੇਪਰ ਰਾਹੀਂ ਹੋਣਗੀਆਂ ਚੋਣਾਂ

ਪੰਜਾਬ ਵਿੱਚ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਸਿਰਫ਼ 10 ਲੋਕਾਂ ਨੇ...

ਪੰਜਾਬ ‘ਚ ED ਦਾ ਮੁੜ ਵੱਡਾ ਐਕਸ਼ਨ! ਲੁਧਿਆਣਾ ‘ਚ ਕਈ ਕਾਰੋਬਾਰੀਆਂ ਦੇ ਟਿਕਾਣਿਆਂ ‘ਤੇ ਕੀਤੀ ਰੇਡ

ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆ ਰਹੀ ਹੈ ਕਿ ਈਡੀ ਵੱਲੋਂ ਮੁੜ ਤੋਂ ਪੰਜਾਬ ਵਿਚ ਛਾਪੇਮਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ...

‘ਕਲਾਕਾਰ ਨੂੰ ਮੋਹਰਾ ਨਹੀਂ ਬਣਾਉਣਾ ਚਾਹੀਦਾ’ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਹੋਈ ਫਾਇਰਿੰਗ ‘ਤੇ ਬੋਲੇ CM ਮਾਨ

ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਹੋਈ ਫਾਇਰਿੰਗ ਮਾਮਲੇ ‘ਤੇ CM ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ BJP ਵੱਲੋਂ...

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ-ਹਨੇਰੀ ਦਾ ਅਲਰਟ, 40-50 KM ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਗਰਮੀ ਵੱਧ ਰਹੀ ਹੈ। ਮੰਗਲਵਾਰ ਦੇ ਮੁਕਾਬਲੇ ਤਾਪਮਾਨ 1.2 ਡਿਗਰੀ ਵਧਿਆ ਹੈ, ਹਾਲਾਂਕਿ ਇਹ ਆਮ ਨਾਲੋਂ...

ਪੰਜਾਬ ‘ਚ ਅਗਨੀਵੀਰਾਂ ਨੂੰ ਸਰਕਾਰੀ ਨੌਕਰੀਆਂ ‘ਚ ਮਿਲੇਗਾ ਰਾਖਵਾਂਕਰਨ, CM ਮਾਨ ਵੱਲੋਂ ਉੱਚ ਪੱਧਰੀ ਕਮੇਟੀ ਗਠਨ

ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਅਗਨੀਪਥ ਯੋਜਨਾ ਤਹਿਤ ਆਪਣਾ ਕਾਰਜਕਾਲ ਪੂਰਾ ਕਰ ਚੁੱਕੇ ਅਗਨੀਵੀਰਾਂ ਦੇ ਪੁਨਰਵਾਸ ਲਈ ਸੂਬਾਈ ਸਰਕਾਰੀ...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੁੱਧਵਾਰ 13 ਮਈ ਨੂੰ 12ਵੀਂ ਜਮਾਤ ਦੇ ਨਤੀਜੇ ਜਾਰੀ ਕੀਤੇ। ਬੋਰਡ ਚੇਅਰਮੈਨ ਨੇ ਨਤੀਜਿਆਂ ਦਾ ਐਲਾਨ ਕੀਤਾ।...

ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, 4 IAS ਅਧਿਕਾਰੀਆਂ ਦਾ ਕੀਤਾ ਗਿਆ ਤਬਾਦਲਾ, ਵੇਖੋ ਲਿਸਟ

ਪੰਜਾਬ ਵਿਚ ਚਾਰ IAS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।...

CM ਮਾਨ ਅੱਜ ਦਿੱਲੀ ਦੌਰੇ ‘ਤੇ, ਕੇਂਦਰੀ ਮੰਤਰੀਆਂ ਗਡਕਰੀ ਤੇ ਸ਼ਿਵਰਾਜ ਚੌਹਾਨ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ ਹਨ। ਉਹ ਪਹਿਲਾਂ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ...

ਪੰਜਾਬ ‘ਚ ਨਗਰ ਨਿਗਮ ਚੋਣਾਂ ਲਈ ਅੱਜ ਤੋਂ ਨੌਮੀਨੇਸ਼ਨ ਸ਼ੁਰੂ, 16 ਮਈ ਤੱਕ ਭਰੀਆਂ ਜਾ ਸਕਣਗੀਆਂ ਨਾਮਜ਼ਦਗੀਆਂ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋਵੇਗੀ। ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ, ਰਿਟਰਨਿੰਗ...

ਰਿਸ਼ਤੇ ਹੋਏ ਤਾਰ-ਤਾਰ, ਜ਼ਮੀਨ ਖਾਤਿਰ ਬੰਦੇ ਨੇ ਭਰਾ-ਭਰਜਾਈ ਨੂੰ ਉਤਾਰਿਆ ਮੌਤ ਦੇ ਘਾਟ

ਗੁਰਦਾਸਪੁਰ ਵਿੱਚ ਜ਼ਮੀਨੀ ਝਗੜੇ ਕਾਰਨ ਵੱਡੇ ਭਰਾ ਨੇ ਆਪਣੇ ਛੋਟੇ ਭਰਾ ਅਤੇ ਉਸਦੀ ਪਤਨੀ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਉਸ ਨੇ ਆਪਣੇ...

PSEB ਭਲਕੇ ਐਲਾਨੇਗਾ 12ਵੀਂ ਦਾ ਨਤੀਜਾ, ਚੇਅਰਮੈਨ 12.30 ਵਜੇ ਕਰਨਗੇ ਪ੍ਰੈੱਸ ਕਾਨਫਰੰਸ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਹਜ਼ਾਰਾਂ ਸੀਨੀਅਰ ਸੈਕੰਡਰੀ ਵਿਦਿਆਰਥੀਆਂ ਦੀ ਉਡੀਕ ਖਤਮ ਹੋਣ ਵਾਲੀ ਹੈ। ਬੋਰਡ ਵੱਲੋਂ ਮਾਰਚ 2026 ਵਿੱਚ...