Apr 19

ਕੌਣ ਹਨ ਅਰਵਿੰਦ ਕੇਜਰੀਵਾਲ ਦੇ ਜਵਾਈ, ਸਟਾਰਟਅੱਪ ਚਲਾਉਂਦੀ ਹੈ ਧੀ ਹਰਸ਼ਿਤਾ, ਕਾਲਜ ‘ਚ ਮੁਲਾਕਾਤ ਹੁਣ ਬਣੇ ਲਾਈਫ ਪਾਰਟਨਰ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ ਵਿਆਹ ਦੇ ਬੰਧਨ ਵਿਚ ਬੱਝ ਗਈ ਹੈ।...

ਅੰਮ੍ਰਿਤਸਰ ਪੁਲਿਸ ਦੇ ਹੱਥ ਲੱਗੀ ਸਫਲਤਾ, 46 ਲੱਖ 91 ਹਜ਼ਾਰ ਦੀ ਡਰੱਗ ਮਨੀ ਸਣੇ 5 ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ 46 ਲੱਖ 91 ਹਜ਼ਾਰ ਦੀ ਡਰੱਗ ਮਨੀ ਨਾਲ 5 ਨੌਜਵਾਨਾਂ ਨੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਵਿਚ ਇਕ...

ਕੇਂਦਰੀ ਮੰਤਰੀ ਖੱਟਰ ਨਾਲ ਸਿੱਖਿਆ ਮੰਤਰੀ ਬੈਂਸ ਨੇ ਕੀਤੀ ਮੁਲਾਕਾਤ, ਵੱਖ-ਵੱਖ ਪ੍ਰਾਜੈਕਟਾਂ ਦਾ ਰੱਖਿਆ ਪ੍ਰਸਤਾਵ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਕੈਬਨਿਟ ਮੰਤਰੀ...

ਫਗਵਾੜਾ ਹੁਸ਼ਿਆਰਪੁਰ ਰੋਡ ‘ਤੇ ਟਰੈਕਟਰ-ਟਰਾਲੀ, ਕਾਰ ਤੇ ਈ-ਰਿਕਸ਼ਾ ਦੀ ਹੋਈ ਟੱਕਰ, 3 ਦੇ ਮੁੱਕੇ ਸਾਹ, 1 ਜ਼ਖਮੀ

ਫਗਵਾੜਾ ਹੁਸ਼ਿਆਰਪੁਰ ਰੋਡ ਰੋਮੀ ਢਾਬੇ ਨੇੜੇ ਟ੍ਰੈਕਟਰ-ਟਰਾਲੀ ਬ੍ਰਿਜਾ ਕਾਰ ਤੇ ਈ-ਰਿਕਸ਼ਾ ਦੀ ਟੱਕਰ ਹੋਣ ਨਾਲ ਤਿੰਨ ਲੋਕਾਂ ਦੀ ਮੌਤ ਹੋਣ ਦਾ...

ਫਿਰੋਜ਼ਪੁਰ : ਕਰਿਆਨੇ ਦੀ ਦੁਕਾਨ ਚਲਾਉਂਦੇ ਬੰਦੇ ਦਾ ਬੇਰਹਿਮੀ ਨਾਲ ਕਤਲ, ਪੁਲਿਸ ਕਰ ਰਹੀ ਜਾਂਚ

ਫਿਰੋਜ਼ਪੁਰ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਕਰਿਆਨੇ ਦੀ ਦੁਕਾਨ ਚਲਾਉਂਦੇ ਬੰਦੇ ਦਾ ਕਤਲ ਕੀਤੇ ਜਾਣ ਦੀ ਖਬਰ ਹੈ।  ਨੌਜਵਾਨ ਦਾ ਬੇਰਹਿਮੀ...

ਪੰਜਾਬ ਪੁਲਿਸ ਨੇ ISI ਸਮਰਥਿਤ 13 ਅੱਤਵਾਦੀ ਕੀਤੇ ਗ੍ਰਿਫਤਾਰ, 2 ਕਿਲੋ RDX, ਗ੍ਰਨੇਡ ਸਣੇ ਕਈ ਹਥਿਆਰ ਬਰਾਮਦ

ਪੰਜਾਬ ਪੁਲਿਸ ਦੀ ਟੀਮ ਨੇ ਖੁਫੀਆ ਇਨਪੁਟ ਦੇ ਆਧਾਰ ‘ਤੇ ਇਕ ਆਪ੍ਰੇਸ਼ਨ ਦੌਰਾਨ ਭਾਰੀ ਮਾਤਰਾ ਵਿਚ ਬੰਬ ਤੇ ਹਥਿਆਰਾਂ ਦੀ ਖੇਪ ਬਰਾਮਦ ਕੀਤੀ...

ਲੁਧਿਆਣਾ ‘ਚ ਹੁਣ ਟ੍ਰੈਫਿਕ ਜਾਮ ਤੋਂ ਮਿਲੇਗੀ ਰਾਹਤ, CP ਸ਼ਰਮਾ ਨੇ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

ਲੁਧਿਆਣਾ ਵਿਚ ਹੁਣ ਟ੍ਰੈਫਿਕ ਜਾਮ ਤੋਂ ਰਾਹਤ ਮਿਲੇਗੀ। ਟ੍ਰੈਫਿਕ ਵਿਵਸਥਾ ਨੂੰ ਸਹੀ ਢੰਗ ਨਾਲ ਚਲਾਉਣ ਲਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ...

ਲੁਧਿਆਣਾ ਵਾਸੀਆਂ ਨੂੰ ਟ੍ਰੈਫਿਕ ਜਾਮ ਤੋਂ ਮਿਲੇਗਾ ਛੁਟਕਾਰਾ! CP ਸ਼ਰਮਾ ਨੇ ਲਿਆ ਵੱਡਾ ਐਕਸ਼ਨ

ਲੁਧਿਆਣਾ ਵਾਸੀਆਂ ਨੂੰ ਸ਼ਹਿਰ ਦੀਆਂ ਸੜਕਾਂ ‘ਤੇ ਟ੍ਰੈਫਿਕ ਜਾਮ ਤੋਂ ਰਾਹਤ ਮਿਲੀ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਐਮਰਜੈਂਸੀ...

ਭਵਾਨੀਗੜ੍ਹ : ਤੇਜ਼ ਹਨੇਰੀ ਨਾਲ ਡਿੱਗੀ ਪੋਲਟਰੀ ਫਾਰਮ ਦੀ ਛੱਤ, ਬਜ਼ੁਰਗ ਦੀ ਮੌਤ, ਹਜ਼ਾਰਾਂ ਮੁਰਗੀਆਂ ਮਰੀਆਂ

ਸੰਗਰੂਰ ਵਿਚ ਬੀਤੀ ਸ਼ਾਮ ਆਏ ਤੂਫਾਨ ਤੇ ਮੀਂਹ ਨੇ ਭਾਰੀ ਤਬਾਹੀ ਮਚਾਈ। ਜਿਥੇ ਤੇਜ਼ ਝੱਖੜ ਅਤੇ ਮੀਂਹ ਕਾਰਨ ਦਰੱਖਤ ਡਿੱਗਣ, ਮੋਬਾਈਲ ਟਾਵਰ ਅਤੇ...

ਪੰਜਾਬ ‘ਚ ਆਇਆ ਭੂਚਾਲ, ਝਟਕਿਆਂ ਤੋਂ ਸਹਿਮੇ ਲੋਕ, ਦਫਤਰਾਂ ਘਰਾਂ ‘ਚੋਂ ਨਿਕਲੇ ਬਾਹਰ

ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਚੰਡੀਗੜ੍ਹ ਤੇ ਪੰਜਾਬ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਿਆ ਜਾ ਰਿਹਾ...

ਕੈਨੇਡਾ ‘ਚ ਪੰਜਾਬਣ ਕੁੜੀ ਦਾ ਗੋਲੀਆਂ ਮਾਰ ਕੇ ਕਤਲ! ਡਿਊਟੀ ‘ਤੇ ਜਾਣ ਲਈ ਉਡੀਕ ਰਹੀ ਸੀ ਬੱਸ

ਕੈਨੇਡਾ ਦੇ ਹੈਮਿਲਟਨ ਸ਼ਹਿਰ ‘ਚ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ ‘ਚ ਪੰਜਾਬ ਦੇ ਤਰਨਤਾਰਨ ਦੀ ਰਹਿਣ ਵਾਲੀ 21 ਸਾਲਾ ਕੁੜੀ ਦੀ ਮੌਤ ਹੋ...

ਧੂਰੀ ‘ਚ ਤੂਫਾਨ ਦਾ ਕਹਿਰ, ਬਿਜਲੀ ਦਾ ਖੰਭਾ ਡਿੱਗਣ ਨਾਲ ਬੰਦੇ ਦੀ ਮੌਤ

ਸੰਗਰੂਰ ਵਿਚ ਬੀਤੇ ਦਿਨ ਆਏ ਤੇਜ਼ ਤੂਫਾਨ ਨੇ ਭਾਰੀ ਤਬਾਹੀ ਮਚਾਈ, ਇਸ ਤੂਫਾਨ ਦੀ ਲਪੇਟ ਵਿਚ ਆਉਣ ਕਾਰਨ ਇੱਕ ਬੰਦੇ ਦੀ ਮੌਤ ਹੋ ਜਾਣ ਦੀ ਖਬਰ ਵੀ...