Apr 16

ਜੇਲ੍ਹ ਤੋਂ ਬਾਹਰ ਆਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, 14 ਮਹੀਨਿਆਂ ਮਗਰੋਂ ਮਿਲੀ ਰਿਹਾਈ!

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 14 ਮਹੀਨਿਆਂ ਬਾਅਦ ਅੱਜ ਜੇਲ੍ਹ ‘ਚੋਂ ਜ਼ਮਾਨਤ ‘ਤੇ ਰਿਹਾਅ ਹੋ ਕੇ ਬਾਹਰ ਆ ਗਏ ਹਨ। ਇਸ ਦੌਰਾਨ...

ਦੁੱਧ ਉਤਪਾਦਕਾਂ ਨੇ ਦਫਤਰ ਬਾਹਰ ਸੁੱ/ਟਿਆ ਦੁੱਧ, ਕਹਿੰਦੇ- ’20 ਲੱਖ ਰੁ. ਹੋ ਗਿਆ ਬਕਾਇਆ’

ਦੁੱਧ ਉਤਪਾਦਕਾਂ ਨੇ ਅੱਜ ਜਲੰਧਰ ਦੇ ਨਾਮਦੇਵ ਚੌਕ ਨੇੜੇ ਸਹਿਕਾਰਤਾ ਵਿਭਾਗ ਖ਼ਿਲਾਫ਼ ਪ੍ਰਦਰਸ਼ਨ ਕੀਤਾ, ਜਿਸ ਵਿੱਚ ਵੱਡੀ ਗਿਣਤੀ ਵਿੱਚ...

ਪੰਜਾਬ ‘ਚ ਹਫਤੇ ਵਿਚ ਮਿਲੇਗਾ ਡ੍ਰਾਈਵਿੰਗ ਲਾਇਸੰਸ, ਘਰ ਬੈਠੇ ਮਿਲਣਗੀਆਂ ਟਰਾਂਸਪੋਰਟ ਸਬੰਧੀ ਸੇਵਾਵਾਂ!

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਟਰਾਂਸਪੋਰਟ ਵਿਭਾਗ ਵਿੱਚ ਬਕਾਇਆ ਪਈਆਂ ਸਾਰੀਆਂ ਅਰਜ਼ੀਆਂ ਦਾ...

ਮਾਨ ਸਰਕਾਰ ਦਾ ਵੱਡਾ ਫੈਸਲਾ, ਮੰਡੀਆਂ ‘ਚ ਲਿਫਟਿੰਗ ਕਰਨ ਵਾਲੇ ਮਜ਼ਦੂਰਾਂ ਦੀ ਮਜ਼ਦੂਰੀ ਵਧਾਈ

ਮੰਡੀਆਂ ‘ਚ ਫ਼ਸਲਾਂ ਦੀ ਲਿਫਟਿੰਗ ਕਰਨ ਵਾਲੇ ਮਜ਼ਦੂਰਾਂ ਦੇ ਹੱਕ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਵੱਡਾ ਫੈਸਲਾ ਲਿਆ। ਸਰਕਾਰ ਨੇ...

ਅਬੋਹਰ ਦੇ ਨੌਜਵਾਨ ਨੇ ਚਮਕਾਇਆ ਪੰਜਾਬ ਦਾ ਨਾਂ, ਕੈਨੇਡਾ ‘ਚ ਬਣਿਆ ਫੈਡਰਲ ਪੀਸ ਅਫ਼ਸਰ

ਪੰਜਾਬੀ ਨੌਜਵਾਨਾਂ ਨੇ ਵਿਦੇਸ਼ੀ ਧਰਤੀ ‘ਤੇ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰੀਆਂ ਅਤੇ ਪੰਜਾਬ ਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ।...

ਜਲੰਧਰ-ਫਗਵਾੜਾ NH ‘ਤੇ 2 ਟਰੱਕਾਂ ਦੀ ਜ਼ਬਰਦਸਤ ਟੱਕਰ, ਇੱਕ ਡ੍ਰਾਈਵਰ ਦੀ ਮੌਤ, ਇੱਕ ਗੰਭੀਰ ਜ਼ਖਮੀ

ਜਲੰਧਰ-ਫਗਵਾੜਾ ਰਾਸ਼ਟਰੀ ਰਾਜਮਾਰਗ ‘ਤੇ ਚਹੇਦੂ ਨੇੜੇ ਦੋ ਟਰੱਕਾਂ ਵਿਚਕਾਰ ਜ਼ਬਰਦਸਤ ਟੱਕਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ...

ਹੁਸ਼ਿਆਰਪੁਰ ‘ਚ ਟਰੱਕ ਨੇ ਸੜਕ ਕਿਨਾਰੇ ਖੜ੍ਹੇ 4 ਲੋਕਾਂ ਨੂੰ ਦਰੜਿਆ, 2 ਬੱਚਿਆਂ ਸਣੇ 3 ਦੀ ਮੌਤ, ਇੱਕ ਜ਼ਖਮੀ

ਹੁਸ਼ਿਆਰਪੁਰ ਦੇ ਹਾਜੀਪੁਰ ਵਿੱਚ ਦੇਰ ਰਾਤ ਇੱਕ ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਦੋ ਬੱਚਿਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ।...

ਬੱਚੇ ਦੇ ਕਤਲ ਮਾਮਲੇ ‘ਚ ਆਇਆ ਨਵਾਂ ਮੋੜ, ਚਚੇਰਾ ਭਰਾ ਹੀ ਨਿਕਲਿਆ ਕਾਤਲ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪਿਛਲੇ ਦਿਨ ਹੀ ਪਿੰਡ ਮਾੜੀ ਗੌੜ ਸਿੰਘ ਦੇ ਰਹਿਣ ਵਾਲੇ ਬੱਚੇ ਦੀ ਭੇਦ-ਭਰੇ ਹਾਲਾਤਾਂ ਵਿੱਚ ਘਰ ਦੇ ਨਜ਼ਦੀਕ ਲੰਘਦੀ ਕਸੂਰ ਨਹਿਰ ਵਿੱਚੋਂ ਲਾਸ਼...

ਫਾਜ਼ਿਲਕਾ ‘ਚ ਰੈੱਡ ਅਲਰਟ ਹੋਇਆ ਜਾਰੀ, ਨਾਕੇ ਲਗਾ ਕੇ ਵਾਹਨਾਂ ਦੀ ਕੀਤੀ ਜਾ ਰਹੀ ਚੈਕਿੰਗ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸਾਰਾ ਜ਼ਿਲ੍ਹਾ ਸੀਲ ਕਰ ਦਿੱਤਾ ਗਿਆ ਹੈ। ਪੂਰੇ ਜ਼ਿਲ੍ਹੇ ਵਿਚ ਕਈ...

ਪ੍ਰਤਾਪ ਬਾਜਵਾ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਗ੍ਰਿਫਤਾਰੀ ‘ਤੇ 22 ਅਪ੍ਰੈਲ ਤੱਕ ਲੱਗੀ ਰੋਕ

ਪ੍ਰਤਾਪ ਸਿੰਘ ਬਾਜਵਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ LoP ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਦੀ ਕਾਰਵਾਈ, ਨਸ਼ਾ ਤਸਕਰਾਂ ਦੇ ਘਰਾਂ ਦੀ ਕੀਤੀ ਚੈਕਿੰਗ

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ...

‘1 ਮਈ ਤੋਂ ਹੁਣ 30 ਦਿਨਾਂ ‘ਚ ਮਿਲੇਗਾ ਇੰਤਕਾਲ’ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤਾ ਵੱਡਾ ਐਲਾਨ

ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ। 1 ਮਈ ਤੋਂ ਹੁਣ 30 ਦਿਨਾਂ ਵਿਚ ਇੰਤਕਾਲ...