Apr 16

ਚੰਡੀਗੜ੍ਹ ‘ਚ ਪ੍ਰਾਪਰਟੀ ਟੈਕਸ ‘ਚ ਵਾਧੇ ਤੋਂ ਨਾਰਾਜ਼ ਹੋਏ BJP ਕੌਂਸਲਰ, ਦੇ ਸਕਦੇ ਹਨ ਅਸਤੀਫਾ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਚੰਡੀਗੜ੍ਹ ਵਿਚ ਭਾਜਪਾ ਦੇ ਸਾਰੇ ਕੌਂਸਲਰ ਅਸਤੀਫਾ ਦੇ ਸਕਦੇ ਹਨ। ਇਸ ਦਾ ਕਾਰਨ ਪ੍ਰਾਪਰਟੀ ਟੈਕਸ...

ਪ੍ਰਤਾਪ ਬਾਜਵਾ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ, FIR ਰੱਦ ਕਰਨ ਦੀ ਕੀਤੀ ਸੀ ਮੰਗ

ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਬਾਜਵਾ ਵੱਲੋਂ ਬੰਬਾਂ ਨੂੰ ਲੈ ਕੇ ਦਿੱਤਾ ਬਿਆਨ ਗਰਮਾਇਆ ਹੋਇਆ ਹੈ। ਬੀਤੇ ਦਿਨੀਂ ਮੋਹਾਲੀ ਵਿਚ...

ਕਿਸਾਨ ਦੀ ਚਮਕੀ ਕਿਸਮਤ, 200 ਰੁਪਏ ਦੀ ਲਾਟਰੀ ਪਾ ਕੇ ਰਾਤੋ-ਰਾਤ ਬਣਿਆ ਕਰੋੜਪਤੀ

ਕਿਸਮਤ ਨੂੰ ਬਦਲਣ ਵਿੱਚ ਦੇਰ ਨਹੀਂ ਲੱਗਦੀ; ਇਹ ਸੱਚ ਉਦੋਂ ਹੋਇਆ ਜਦੋਂ ਪਟਿਆਲਾ ਦੇ ਪਿੰਡ ਹਿਰਦਾਪੁਰ ਦੇ ਇੱਕ ਕਿਸਾਨ ਨੇ 1.5 ਕਰੋੜ ਰੁਪਏ ਦੀ...

ਨਸ਼ਿਆਂ ਖਿਲਾਫ ਮਾਨ ਸਰਕਾਰ ਦਾ ਇੱਕ ਹੋਰ ਕਦਮ-‘ਨਸ਼ਾ ਮੁਕਤੀ ਮੋਰਚਾ’, ਸਾਰੇ ਜ਼ੋਨ ਕੋਆਰਡੀਨੇਟਰ ਨਿਯੁਕਤ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਮੁੱਖ ਮੰਤਰੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ। ਨਸ਼ਿਆਂ...

MP ਅੰ/ਮ੍ਰਿਤ/ਪਾ.ਲ ਦੇ ਸਾਥੀ ਪੱਪਲਪ੍ਰੀਤ ਦੀ ਹੋਈ ਪੇਸ਼ੀ, ਅਦਾਲਤ ਨੇ ਮੁੜ ਭੇਜਿਆ ਰਿਮਾਂਡ ‘ਤੇ

ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਤੇ ਹਮਲਾ ਕਰਨ ਦੇ ਮਾਮਲੇ ਵਿਚ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਅੱਜ ਮੁੜ...

ਪੰਜਾਬ ਦੇ ਇਸ ਜ਼ਿਲ੍ਹੇ ‘ਚ ਰਾਤ 2 ਵਜੇ ਤੱਕ ਖੁੱਲ੍ਹਣਗੇ ਰੈਸਟੋਰੈਂਟ, ਔਰਤਾਂ 8 ਵਜੇ ਤੋਂ ਬਾਅਦ ਨਹੀਂ ਕਰਨਗੀਆਂ ਕੰਮ

ਪੰਜਾਬ ਵਿਚ ਕਲੱਬ, ਬਾਰ ਤੇ ਰੈਸਟੋਰੈਂਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਹੋਏ ਹਨ। ਹੁਣ ਰਾਤ 2 ਵਜੇ ਤੱਕ ਕਲੱਬ ਤੇ ਰੈਸਟੋਰੈਂਟ ਖੁੱਲ੍ਹਣਗੇ।...

ਮਾਨ ਸਰਕਾਰ ਨੇ ਸਰਕਾਰੀ ਸਕੂਲਾਂ ‘ਚ ਪ੍ਰਿੰਸੀਪਲ ਪ੍ਰਮੋਸ਼ਨ ਦਾ ਕੋਟਾ ਵਧਾਇਆ, ਹੁਣ ਜਲਦ ਹੋਵੇਗੀ ਨਵੀਂ ਭਰਤੀ

ਸੂਬੇ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਪੰਜਾਬ ਦੇ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਦਾ ਕੋਟਾ...

ਪੰਜਾਬ ‘ਚ ਫਿਰ ਬਦਲੇਗਾ ਮੌਸਮ, ਤੇਜ਼ ਹਨੇਰੀ ਨਾਲ ਪਏਗਾ ਮੀਂਹ, ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਅਪ੍ਰੈਲ ਦੇ ਸ਼ੁਰੂ ਤੋਂ ਹੀ ਗਰਮੀ ਨੇ ਲੋਕਾਂ ਦੇ ਪਸੀਨ ਛੁਡਾਏ ਹਨ। ਹਾਲਾਂਕਿ ਦੋ-ਤਿੰਨ ਦਿਨ ਪਹਿਲਾਂ ਮੌਸਮ ਵਿੱਚ ਆਏ ਬਦਲਾਅ ਤੋਂ...

ਸੁੱਚਾ ਸਿੰਘ ਲੰਗਾਹ ਨੂੰ ਵੱਡਾ ਸਦਮਾ, ਛੋਟੇ ਭਰਾ ਲਖਵਿੰਦਰ ਸਿੰਘ ਦਾ ਹੋਇਆ ਦਿਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਸੁੱਚਾ ਸਿੰਘ ਲੰਗਾਹ ਦੇ ਭਰਾ ਲਖਵਿੰਦਰ ਸਿੰਘ ਦਾ ਅੱਜ ਦਿਹਾਂਤ ਹੋ ਗਿਆ। ਇਸ ਦੀ ਜਾਣਕਾਰੀ ਖੁਦ ਸੁੱਚਾ...

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਬਾਅਦ ਜਾਇਦਾਦ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ...

ਢਕੋਲੀ ‘ਚ ਸ਼ਰਾਬੀ ਪਤੀ ਨੇ ਪਤਨੀ ਦਾ ਕੀਤਾ ਕਤਲ, ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫ਼ਤਾਰ

ਜ਼ੀਰਕਪੁਰ ਦੇ ਢਕੋਲੀ ਇਲਾਕੇ ਵਿੱਚ ਸੋਮਵਾਰ ਸ਼ਾਮ ਨੂੰ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ। ਕੈਲਾਸ਼ ਸਿੰਘ ਬਿਸ਼ਟ ਨਾਮ ਦੇ ਇੱਕ...

AAP ਵਿਧਾਇਕ ਕੁਲਵੰਤ ਸਿੰਘ ਦੇ ਟਿਕਾਣਿਆਂ ‘ਤੇ ED ਦੀ ਰੇਡ, 48,000 ਕਰੋੜ ਦੇ ਫਰਾਡ ਨਾਲ ਜੁੜਿਆ ਮਾਮਲਾ

ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਇੱਕ ਟੀਮ ਨੇ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਸਭ ਤੋਂ ਅਮੀਰ ਵਿਧਾਇਕ ਕੁਲਵੰਤ ਸਿੰਘ ਦੇ ਘਰ ‘ਤੇ...