Mar 19

ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦਾ ਵੱਡਾ ਕਦਮ, ਐਂਟੀ ਡਰੱਗ ਹੈਲਪਲਾਈਨ ਨੰਬਰ ਕੀਤਾ ਜਾਰੀ

ਨਸ਼ਿਆਂ ਖਿਲਾਫ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ ਦੀ ਸ਼ੁਰੂਆਤ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ...

ਕਰਨਲ ਸਣੇ ਉਸ ਦੇ ਪੁੱਤ ਨਾਲ ਕੁੱਟਮਾਰ ਦਾ ਮਾਮਲਾ : ਪਰਿਵਾਰ ਨੇ ਰਾਜਪਾਲ ਨੂੰ ਮਿਲਣ ਲਈ ਮੰਗਿਆ ਸਮਾਂ

ਪਟਿਆਲਾ ‘ਚ ਕਰਨਲ ਤੇ ਉਸਦੇ ਪੁੱਤ ਨਾਲ ਕੁੱਟਮਾਰ ਦਾ ਮਾਮਲਾ ਭਖਦਾ ਜਾ ਰਿਹਾ ਹੈ। ਹੁਣ ਪੀੜਤ ਪਰਿਵਾਰ ਵੱਲੋਂ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ।...

CM ਮਾਨ ਅੱਜ ਗੁਰੂ ਨਾਨਕ ਦੇਵ ਭਵਨ ‘ਚ ਸਮਾਗਮ ‘ਚ ਕਰਨਗੇ ਸ਼ਿਰਕਤ, ਅਧਿਆਪਕਾਂ ਨੂੰ ਵੰਡਣਗੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਦੌਰੇ ‘ਤੇ ਹਨ। ਉਹ ਅੱਜ ਵੀ ਲੁਧਿਆਣਾ ਪਹੁੰਚ ਰਹੇ ਹਨ। ਇਸ...

ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, ਗ੍ਰੇਨੇਡ ਹਮਲੇ ਦੇ ਦੂਜੇ ਮੁਲਜ਼ਮ ਦਾ ਕੀਤਾ ਐਨਕਾਊਂਟਰ

ਐਤਵਾਰ ਨੂੰ ਜਲੰਧਰ ਦੇ ਰਾਏਪੁਰ ਇਲਾਕੇ ਵਿਚ ਜਿਥੇ ਰੋਜ਼ਰ ਸੰਧੂ ਦੇ ਘਰ ‘ਚ ਪਾਕਿਸਤਾਨੀ ਡੌਨ ਸ਼ਹਿਜਾਦ ਭੱਟੀ ਦੇ ਕਹਿਣ ‘ਤੇ ਗ੍ਰੇਨੇਡ...

ਖਰੜ ‘ਚ HRTC ਦੀ ਬੱਸ ‘ਤੇ ਹਮਲਾ, ਡੰਡਿਆਂ ਨਾਲ ਤੋੜੇ ਸ਼ੀਸ਼ੇ, ਚੰਡੀਗੜ੍ਹ ਤੋਂ ਹਮੀਰਪੁਰ ਜਾ ਰਹੀ ਸੀ HRTC ਬੱਸ

ਖਰੜ ਵਿਚ ਕੁਝ ਨੌਜਵਾਨਾਂ ਨੇ ਚੰਡੀਗੜ੍ਹ ਤੋਂ ਹਮੀਰਪੁਰ ਜਾ ਰਹੀ ਹਿਮਾਚਲ ਪ੍ਰਦੇਸ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ‘ਤੇ ਡੰਡਿਆਂ ਤੇ...

ਕਿਸਾਨਾਂ ਤੇ ਕੇਂਦਰ ਵਿਚਾਲੇ ਅੱਜ ਹੋਵੇਗੀ 7ਵੇਂ ਦੌਰ ਦੀ ਮੀਟਿੰਗ, MSP ਸਣੇ ਹੋਰ ਮੰਗਾਂ ‘ਤੇ ਹੋਵੇਗੀ ਚਰਚਾ

MSP ਸਣੇ ਹੋਰ ਮੰਗਾਂ ਨੂੰ ਲੈ ਕੇ ਕੇਂਦਰ ਤੇ ਕਿਸਾਨਾਂ ਵਿਚਾਲੇ ਅੱਜ 7ਵੇਂ ਗੇੜ ਦੀ ਗੱਲਬਾਤ ਹੋਵੇਗੀ। ਚੰਡੀਗੜ੍ਹ ਦੇ ਸੈਕਟਰ-26 ਸਥਿਤ ਮਹਾਤਮਾ...

ਜਲੰਧਰ : ਅੱਲ੍ਹੜ ਜਵਾਕਾਂ ਨੇ ਦੁਕਾਨ ‘ਚ ਵਾੜ ਦਿੱਤੀ ਲਾਂਸਰ ਗੱਡੀ, ਮਚੀ ਹਫੜਾ-ਦਫੜੀ, ਪਹੁੰਚੀ ਪੁਲਿਸ

ਜਲੰਧਰ ਵਿੱਚ ਉਸ ਵੇਲੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਇੱਕ ਤੇਜ਼ ਰਫ਼ਤਾਰ ਲਾਂਸਰ ਗੱਡੀ ਬੇਕਾਬੂ ਹੋ ਕੇ ਇੱਕ ਕੱਪੜਿਆਂ ਦੀ ਦੁਕਾਨ ਵਿੱਚ...

ਮੋਮੋਜ਼ ਦੇ ਸ਼ੌਕੀਨੋਂ ਸਾਵਧਾਨ! ਫੈਕਟਰੀ ‘ਚੋਂ ਮਿਲਿਆ ਜਾਨਵਰ ਦਾ ਸਿਰ.., ਤਿੰਨ ਸ਼ਹਿਰਾਂ ‘ਚ ਹੁੰਦੀ ਸੀ ਸਪਲਾਈ

ਮੋਹਾਲੀ ‘ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮੋਹਾਲੀ ਦੇ ਮਟੌਰ ‘ਚ ਸਿਹਤ ਵਿਭਾਗ ਦੀ ਟੀਮ ਨੇ ਮੋਮੋ ਬਣਾਉਣ ਵਾਲੀ ਫੈਕਟਰੀ...

ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਬੋਲੇ- ‘ਪੰਥ ਇਕਜੁੱਟ ਹੋਵੇ, ਭੂੰਦੜ ਵੱਲੋਂ ਪੰਥਕ ਏਕੇ ਦੀ ਪਹਿਲ ਸ਼ੁੱਭ ਸੰਕੇਤ’

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ...

ਯੁੱਧ ਨਸ਼ਿਆਂ ਵਿਰੁੱਧ, ਸੰਗਰੂਰ ‘ਚ 2 ਨਸ਼ਾ ਤਸਕਰਾਂ ਦੇ ਆਲੀਸ਼ਾਨ ਘਰਾਂ ‘ਤੇ ਚਲਿਆ ਪੀਲਾ ਪੰਜਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨਸ਼ਾ ਤਸਕਰਾਂ ਖਿਲਾਫ ਐਕਸ਼ਨ ਮੋਡ ਵਿੱਚ ਹੈ। ਅੱਜ (18 ਮਾਰਚ) ਮੁੱਖ ਮੰਤਰੀ ਭਗਵੰਤ ਮਾਨ...

ਗੰਜੇਪਣ ਦੀ ਦਵਾਈ ਦੇਣ ਵਾਲਾ ਕਲੀਨਿਕ ਸੀਲ, ਲੋਕਾਂ ਨੂੰ ਹੋਏ ਰਿਐਕਸ਼ਨ ਮਗਰੋਂ ਹੋਈ ਕਾਰਵਾਈ

ਸੰਗਰੂਰ ਵਿਚ ਕਈ ਲੋਕਾਂ ਨੂੰ ਰਿਐਕਸ਼ਨ ਹੋਣ ਦੀ ਘਟਨਾ ਸਾਹਮਣੇ ਆਉਣ ਮਗਰੋਂ ਸਿਹਤ ਵਿਭਾਗ ਨੇ ਖੰਨਾ, ਲੁਧਿਆਣਾ ਦੇ ਸੈਲੂਨ ‘ਤੇ ਕਾਰਵਾਈ ਕੀਤੀ...

ਐਡਵੋਕੇਟ ਹਰਜਿੰਦਰ ਧਾਮੀ ਨੇ ਆਪਣਾ ਅਸਤੀਫ਼ਾ ਲਿਆ ਵਾਪਸ, ਸੁਖਬੀਰ ਬਾਦਲ ਨਾਲ ਮੁਲਾਕਾਤ ਮਗਰੋਂ ਲਿਆ ਫ਼ੈਸਲਾ

ਸੁਖਬੀਰ ਬਾਦਲ ਦੀ ਹਰਜਿੰਦਰ ਧਾਮੀ ਨਾਲ ਮੁਲਾਕਾਤ ਤੋਂ ਬਾਅਦ ਵੱਡੀ ਅਪਡੇਟ ਸਾਹਮਣੇ ਆਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣਾ...