Feb 12

ਪੈਨਸ਼ਨਰਾਂ ਲਈ ਖੁਸ਼ਖਬਰੀ! ਹਾਈਕੋਰਟ ਨੇ ਪੈਨਸ਼ਨ ਕਟੌਤੀ ਦਾ ਫੈਸਲਾ ਕੀਤਾ ਰੱਦ, ਮਿਲੇਗਾ ਬਕਾਇਆ

ਪੰਜਾਬ ਦੇ ਹਜ਼ਾਰਾਂ ਪੈਨਸ਼ਨਰਾਂ ਲਈ ਰਾਹਤ ਭਰੀ ਖਬਰ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਫੈਸਲੇ ਵਿੱਚ ਪੰਜਾਬ ਸਰਕਾਰ ਦੇ 17 ਅਗਸਤ 2009...

ਸ਼ੁਕਰ ਹੈ ਲੋਕਾਂ ਦੀ ਜ਼ਮੀਰ ਜਾਗੀ…ਰਣਵੀਰ ਇਲਾਹਾਬਾਦੀਆ ਦੀ ਟਿੱਪਣੀ ‘ਤੇ ਭੜਕੇ ਗਾਇਕ ‘Jasbir Jassi’

ਯੂਟਿਊਬਰ ਰਣਬੀਰ ਇਲਾਹਾਬਾਦੀਆ ਵੱਲੋਂ ਕੀਤੇ ਗਏ ਅਸ਼ਲੀਲ ਟਿੱਪਣੀਆਂ ਦਾ ਮੁੱਦਾ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹੈ। ਇਸ ਮਾਮਲੇ ਵਿੱਚ...

ਗਰਮੀ ਵਿਖਾਉਣ ਲੱਗੀ ਤੇਵਰ! ਸੂਬੇ ‘ਚ 30 ਡਿਗਰੀ ਤੱਕ ਪਹੁੰਚਿਆ ਪਾਰਾ, ਮੀਂਹ ਦੇ ਕੋਈ ਆਸਾਰ ਨਹੀਂ

ਪੰਜਾਬ ਵਿੱਚ ਦਿਨ ਦਾ ਪਾਰਾ ਵਧਣਾ ਸ਼ੁਰੂ ਹੋ ਗਿਆ ਹੈ। ਮੰਗਲਵਾਰ ਨੂੰ ਵੀ ਵੱਧ ਤੋਂ ਵੱਧ ਪਾਰਾ ਵਿੱਚ 0.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹੁਣ...

ਕਿਸਾਨ ਆਗੂ ਬਲਦੇਵ ਸਿਰਸਾ ਨੂੰ ਆਇਆ ਹਾਰਟ ਅਟੈਕ, ਐਂਬੂਲੈਂਸ ‘ਚ ਲੈ ਕੇ ਗਏ ਰਜਿੰਦਰਾ ਹਸਪਤਾਲ

ਮਹਾਂ ਪੰਚਾਇਤ ਸ਼ੁਰੂ ਹੋਣ ਤੋਂ ਪਹਿਲਾਂ ਖਨੌਰੀ ਸਰਹੱਦ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਖਨੌਰੀ ਮੋਰਚੇ ਦੇ ਕਿਸਾਨ ਆਗੂ ਬਲਦੇਵ ਸਿੰਘ...

ਨਾਭਾ : ਬਿਜਲੀ ਦੀਆਂ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

ਨਾਭਾ ਬਲਾਕ ਦੇ ਪਿੰਡ ਛੀਟਾਂਵਾਲਾ ਵਿਖੇ ਇੱਟਾਂ ਦੇ ਭੱਠੇ ‘ਤੇ ਟਰਾਲੀ ਰਾਹੀਂ ਮਿੱਟੀ ਲਹੁਣ ਆਏ ਨੌਜਵਾਨ ਨਾਲ ਦਰਦਨਾਕ ਹਾਦਸਾ ਵਾਪਰਿਆ।...

6 ਬੰਦਿਆਂ ਨਾਲ ਭਰੀ ਸਕਾਰਪੀਓ ਗੱਡੀ ਡਿੱਗੀ ਸਰਹਿੰਦ ਨਹਿਰ ‘ਚ, ਕਾਰਗਿਲ ਦਾ ਫੌਜੀ ਬਣਿਆ ਮਸੀਹਾ

ਸੋਮਵਾਰ ਦੇਰ ਰਾਤ ਲੁਧਿਆਣਾ ਦੇ ਮਾਛੀਵਾੜਾ ਸਾਹਿਬ ‘ਚ ਮਜ਼ਦੂਰਾਂ ਨਾਲ ਭਰੀ ਸਕਾਰਪੀਓ ਸਰਹਿੰਦ ਨਹਿਰ ‘ਚ ਡਿੱਗ ਗਈ। ਕਾਰ ਵਿਚ ਸਵਾਰ ਸਾਰੇ...

ਖਨੌਰੀ ਬਾਰਡਰ ‘ਤੇ ਕਿਸਾਨਾਂ ਦੀ ਮਹਾਪੰਚਾਇਤ ਅੱਜ, ਦੇਸ਼ਵਾਸੀਆਂ ਦੇ ਨਾਂ ਸੰਦੇਸ਼ ਦੇਣਗੇ ਡੱਲੇਵਾਲ

ਖਨੌਰੀ ਤੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਦਾ ਇੱਕ ਸਾਲ ਪੂਰਾ ਹੋਣ ਕਰਕੇ ਖਨੌਰੀ ਬਾਰਡਰ ‘ਤੇ ਅੱਜ ਬੁੱਧਵਾਰ ਨੂੰ ਵੱਡੀ...

ਭਾਈ ਰਾਜੋਆਣਾ ਦੀ ਅਚਾਨਕ ਵਿਗੜੀ ਸਿਹਤ, ਪਟਿਆਲਾ ਜੇਲ੍ਹ ਤੋਂ ਲਿਆਂਦਾ ਗਿਆ PGI!

ਪਟਿਆਲਾ ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਈ ਰਾਜੋਆਣਾ ਦੀ ਸਿਹਤ ਅਚਾਨਕ ਵਿਗੜ ਗਈ,...

ਪੰਜਾਬ ਨੂੰ ਮਿਲੇ ਦੋ ਨਵੇਂ ਸੂਚਨਾ ਕਮਿਸ਼ਨਰ, ਰਾਜਪਾਲ ਕਟਾਰੀਆ ਨੇ ਚੁਕਾਈ ਸਹੁੰ

ਪੰਜਾਬ ਰਾਜ ਸੂਚਨਾ ਕਮਿਸ਼ਨ ਨੂੰ ਅੱਜ ਦੋ ਨਵੇਂ ਸੂਚਨਾ ਕਮਿਸ਼ਨਰ ਮਿਲ ਗਏ ਹਨ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ...

MP ਔਜਲਾ ਨੇ ਸੰਸਦ ‘ਚ ਚੁੱਕਿਆ ਚਾਈਨਾ ਡੋਰ ਦਾ ਮੁੱਦਾ, ਸਖਤ ਪਾਬੰਦੀ ਲਾਉਣ ਦੀ ਕੀਤੀ ਮੰਗ, ਬੋਲੇ-‘ਜਾ ਰਹੀਆਂ ਜਾਨਾਂ’

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸੰਸਦ ਵਿੱਚ ਚਾਈਨਾ ਡੋਰ ਤੇ ਮਾਰੂ ਪਤੰਗਬਾਜ਼ੀ ਦੀ ਡੋਰ ‘ਤੇ ਪਾਬੰਦੀ ਲਾਉਣ ਦੀ...

‘ਸੇਵਾ ਦੌਰਾਨ ਦਿਵਿਆਂਗ ਹੋਇਆ ਮੁਲਾਜ਼ਮ ਸੇਵਾਮੁਕਤੀ ਤੱਕ ਤਨਖਾਹ ਦਾ ਹੱਕਦਾਰ’- ਹਾਈਕੋਰਟ ਦਾ ਅਹਿਮ ਫੈਸਲਾ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਕ ਅਹਿਮ ਹੁਕਮ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਜੇ ਕੋਈ ਕਰਮਚਾਰੀ ਆਪਣੇ ਸੇਵਾ ਕਾਲ ਦੌਰਾਨ ਅਪਾਹਜ ਹੋ ਜਾਂਦਾ...

ਫਰਜ਼ੀ ਟ੍ਰੈਵਲ ਏਜੰਟਾਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ! ਕੇਂਦਰ ਵੱਲੋਂ ਲਿਸਟ ਤਿਆਰ, ਸੂਬੇ ‘ਚ ਸਿਰਫ਼ 212 ਰਜਿਸਟਰਡ

ਪੰਜਾਬ ਦੇ ਟਰੈਵਲ ਏਜੰਟਾਂ ਬਾਰੇ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਸੂਬੇ ਵਿੱਚ ਸਿਰਫ਼ 212 ਅਜਿਹੇ...