Tag: , , , , ,

ਜਲੰਧਰ ਦੇ ਇਨ੍ਹਾਂ ਇਲਾਕਿਆਂ ਵਿੱਚ ਐਤਵਾਰ ਨੂੰ ਬਿਜਲੀ ਰਹੇਗੀ ਬੰਦ

ਜਲੰਧਰ ਦੇ ਫੀਡਰ ਦੀ ਮੁਰੰਮਤ ਨੂੰ ਲੈ ਕੇ ਸ਼ਹਿਰ ਦੇ 19 ਖੇਤਰ ਛੇ ਘੰਟਿਆਂ ਲਈ ਬੰਦ ਰਹਿਣਗੇ। ਫੋਕਲ ਪੁਆਇੰਟ ਤੋਂ ਚੱਲਦੇ 11ਕੇਵੀ ਫੀਡਰ ਦੀ...

ਜਲੰਧਰ ਦਾ ਡਿਪਟੀ ਕਤਲਕਾਂਡ- ਪੁਲਿਸ ਦੇ ਨਿਸ਼ਾਨੇ ‘ਤੇ 3ਏ ਕੈਟਾਗਰੀ ਦੇ ਗੈਂਗਸਟਰ, ਹੱਥ ਲੱਗੇ ਅਹਿਮ ਸੁਰਾਗ

ਜਲੰਧਰ ਵਿੱਚ ਇੱਕ ਹਫ਼ਤਾ ਪਹਿਲਾਂ ਸਾਬਕਾ ਕੌਂਸਲਰ ਸੁਖਮੀਤ ਡਿਪਟੀ ਦੇ ਕਤਲ ਮਾਮਲੇ ਵਿੱਚ ਪੁਲਿਸ ਦੇ ਨਿਸ਼ਾਨੇ ‘ਤੇ 3ਏ ਸ਼੍ਰੇਣੀ ਦੇ...

ਮਹਿੰਗਾਈ ਦੀ ਮਾਰ : ਜਲੰਧਰ ’ਚ 100 ਰੁਪਏ ਪ੍ਰਤੀ ਲੀਟਰ ਦੇ ਨੇੜੇ ਪਹੁੰਚਿਆ ਪੈਟਰੋਲ

ਜਲੰਧਰ ਵਿਚ ਪੈਟਰੋਲ ਸੈਂਕੜੇ ਦੇ ਨੇੜੇ ਪਹੁੰਚ ਗਿਆ ਹੈ। ਸ਼ਨੀਵਾਰ ਨੂੰ ਨਾਰਮਲ ਪੈਟਰੋਲ ਹੁਣ ਤੱਕ ਦੇ ਸਭ ਤੋਂ ਵੱਧ ਰੇਟ 99.27 ਰੁਪਏ ਪ੍ਰਤੀ ਲੀਟਰ...

ਪੰਜਾਬ ਪੁਲਿਸ ਨੇ ਕੁਝ ਇਸ ਤਰ੍ਹਾਂ ਮਨਾਇਆ ਨਸ਼ਾ ਵਿਰੋਧੀ ਕੌਮਾਂਤਰੀ ਦਿਵਸ, DGP ਨੇ ਨੌਜਵਾਨਾਂ ਨੂੰ ਦਿੱਤਾ ਸੁਨੇਹਾ

ਚੰਡੀਗੜ੍ਹ : ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਖ਼ਤ ਸੁਨੇਹਾ ਦੇਣ ਲਈ ਪੰਜਾਬ ਪੁਲਿਸ ਨੇ ਅੱਜ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ...

ਜਲੰਧਰ ਤਹਿਸੀਲ ‘ਚ ਰਜਿਸਟਰੀ ਕਰਾਉਣ ਆਈਆਂ ਦੋ ਧਿਰਾਂ ‘ਚ ਕੁੱਟ-ਕੁਟਾਪਾ, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ

ਜਲੰਧਰ ਵਿਚ ਜ਼ਮੀਨ ਰਜਿਸਟਰ ਕਰਵਾਉਣ ਆਈਆਂ ਦੋ ਧਿਰਾਂ ਵਿਚਾਲੇ ਜ਼ਬਰਦਸਤ ਲੜਾਈ ਹੋਈ। ਪੈਸੇ ਗਿਣਦੇ ਸਮੇਂ ਦੋਵਾਂ ਵਿਚਾਲੇ ਇਸ ਹੱਦ ਤੱਕ...

ਲੁਧਿਆਣਾ ਪ੍ਰਸ਼ਾਸਨ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ- ਹੁਣ ਐਤਵਾਰ ਵੀ ਖੁੱਲ੍ਹਣਗੀਆਂ ਦੁਕਾਨਾਂ

ਲੁਧਿਆਣਾ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਆਈ ਤੇਜ਼ੀ ਨਾਲ ਗਿਰਾਵਟ ਆ ਰਹੀ ਹੈ, ਜਿਸ ਕਰਕੇ ਪ੍ਰਸ਼ਾਸਨ ਨੇ ਜ਼ਿਲ੍ਹਾ ਵਾਸੀਆਂ ਨੂੰ ਵੱਡੀ ਰਾਹਤ...

ਵੱਡੀ ਖਬਰ : ਬਟਾਲਾ ਦੇ Ex-MLA ਅਸ਼ਵਨੀ ਸੇਖੜੀ ਹੋਣਗੇ ਅਕਾਲੀ ਦਲ ਵਿੱਚ ਸ਼ਾਮਲ

ਬਟਾਲਾ ਤੋਂ ਸਾਬਕਾ ਵਿਧਾਇਕ ਅਤੇ ਰਾਜ ਮੰਤਰੀ ਅਸ਼ਵਨੀ ਸੇਖੜੀ 28 ਜੂਨ ਸੋਮਵਾਰ ਨੂੰ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਬਟਾਲਾ ਤੋਂ ਅਸ਼ਵਨੀ ਸੇਖੜੀ...

ਅੰਮ੍ਰਿਤਸਰ : ਘਰ ਦੇ ਬਾਹਰ ਟਰੈਕਟਰ ਲਾਉਣ ‘ਤੇ ਕਿਸਾਨ ਨੂੰ ਕਰ ਦਿੱਤਾ ਕਤਲ

ਅਜਨਾਲਾ : ਅੰਮ੍ਰਿਤਸਰ ਵਿੱਚ ਝਾਂਡੇਰ ਥਾਣੇ ਅਧੀਨ ਪੈਂਦੇ ਪਿੰਡ ਲਸ਼ਕਰੀ ਨੰਗਲ ਵਿੱਚ ਘਰ ਦੇ ਬਾਹਰ ਟਰੈਕਟਰ ਲਾਉਣ ਨੂੰ ਲੈ ਕੇ ਝਗੜੇ ਵਿੱਚ ਇੱਕ...

ਕੈਪਟਨ ਨੇ ਦੁਹਰਾਈ ਕੌਮੀ ਡਰੱਗ ਨੀਤੀ ਦੀ ਮੰਗ, ਕਿਹਾ- STF, ਪੁਲਿਸ ਤੇ ਇੰਟੈਲੀਜੈਂਸ ਵਿੰਗ ਵਿੱਚ ਹੋਣਾ ਚਾਹੀਦੈ ਤਾਲਮੇਲ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਨੈਸ਼ਨਲ ਡਰੱਗ ਪਾਲਿਸੀ ਦੀ ਆਪਣੀ ਮੰਗ...

ਅਕਾਲੀ ਦਲ ਨੇ ਕੈਪਟਨ ‘ਤੇ ਸਿਆਸਤ ਕਰਨ ਦੇ ਲਾਏ ਦੋਸ਼, ਕਿਹਾ- SIT ਜਿੰਨੀ ਵਾਰ ਬੁਲਾਏਗੀ ਅਸੀਂ ਜਾਵਾਂਗੇ

ਕੋਟਕਪੂਰਾ ਫਾਇਰਿੰਗ ਮਾਮਲੇ ਵਿੱਚ ਜਿਸ ਤਰ੍ਹਾਂ ਐਸਆਈਟੀ ਵੱਲੋਂ ਬਾਦਲ ਪਰਿਵਾਰ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ, ਇਸ ਦੀ ਸਖਤ ਨਿਖੇਧੀ...

ਪੰਚਕੂਲਾ : ਵਾਟਰ ਕੈਨਨ ਤੇ ਬੈਰੀਕੇਡ ਵੀ ਨਾ ਰੋਕ ਸਕੇ ਰਾਹ, ਕਿਸਾਨਾਂ ਨੇ ADC ਗਵਰਨਰ ਨੂੰ ਸੌਂਪਿਆ ਮੰਗ ਪੱਤਰ

ਕਈ ਮਹੀਨਿਆਂ ਤੋਂ ਦਿੱਲੀ ਦੀ ਸਰਹੱਦ ‘ਤੇ ਬੈਠੇ ਕਿਸਾਨਾਂ ਨੇ ਸ਼ਨੀਵਾਰ ਨੂੰ ਅੰਦੋਲਨ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕੀਤੀ। ਸਾਰੇ...

ਭਵਾਨੀਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਘਟਨਾ ਦੀ SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ, ਸਖਤ ਕਾਰਵਾਈ ਦੀ ਕੀਤੀ ਮੰਗ

ਬੀਤੇ ਦਿਨੀਂ ਭਵਾਨੀਗੜ੍ਹ ਨੇੜੇ ਪਿੰਡ ਜੋਲੀਆ ਦੇ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗ ਗਈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ...

‘ਆਪ’ ਨੇਤਾ ਰਾਜੀਵ ਭਗਤ ਦਾ ਨਾਂ ਨਸ਼ਾ ਤਸਕਰੀ ਦੇ ਮਾਮਲੇ ‘ਚ ਹੋਇਆ ਨਾਮਜ਼ਦ

ਅੰਮ੍ਰਿਤਸਰ: ਆਮ ਆਦਮੀ ਪਾਰਟੀ (ਆਪ) ਦੇ ਆਗੂ ਰਾਜੀਵ ਭਗਤ ਦਾ ਨਾਂ ਮੱਤੇਵਾਲ ਥਾਣੇ ਨੇ 15 ਕਰੋੜ ਰੁਪਏ ਦੀ ਪਾਬੰਦੀਸ਼ੁਦਾ ਨਸ਼ਿਆਂ ਦੇ ਮਾਮਲੇ...

ਅੰਮ੍ਰਿਤਸਰ ਦੇ ਗਵਾਲਮੰਡੀ ਚੌਕ ‘ਚ ਸ਼ਰੇਆਮ ਚੱਲੀਆਂ ਗੋਲੀਆਂ

ਅੰਮ੍ਰਿਤਸਰ ਵਿਚ ਗੁੰਡਾਗਰਦੀ ਦੀਆਂ ਘਟਨਾਵਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ। ਇੰਝ ਲੱਗਦਾ ਹੈ ਕਿ ਲੋਕਾਂ ਦੇ ਮਨਾਂ ਵਿਚ ਕਾਨੂੰਨ ਦਾ ਡਰ...

ਚੰਡੀਗੜ੍ਹ ਦੇ ਸਾਰੇ Entry/Exit ਪੁਆਇੰਟ ਸ਼ਨੀਵਾਰ ਨੂੰ ਰਹਿਣਗੇ ਸੀਲ, ਕਿਸਾਨਾਂ ਦੇ ਮਾਰਚ ਕਰਕੇ ਪ੍ਰਸ਼ਾਸਨ ਨੇ ਦਿੱਤੇ ਹੁਕਮ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ 26 ਜੂਨ ਨੂੰ ਗਵਰਨਰ ਹਾਊਸ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਦਾ ਕਹਿਣਾ...

ਕੈਪਟਨ ਦਾ ਮੋਤੀ ਮਹਿਲ ਘੇਰਨ ਜਾ ਰਹੇ ETT ਅਧਿਆਪਕਾਂ ‘ਤੇ ਲਾਠੀਚਾਰਜ, ਪੁਲਿਸ ਨਾਲ ਹੋਈ ਝੜਪ, 100 ਲਏ ਹਿਰਾਸਤ ‘ਚ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਨੂੰ ਘੇਰਨ ਜਾ ਰਹੇ 2364 ਈਟੀਟੀ ਚੋਣਵੇਂ ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ’ਤੇ...

ਰਾਹਤ ਭਰੀ ਖਬਰ : ਪੰਜਾਬ ‘ਚ ਘੱਟਿਆ ਕੋਰੋਨਾ ਨਾਲ ਮੌਤਾਂ ਦਾ ਅੰਕੜਾ, 12 ਮਰੀਜ਼ਾਂ ਨੇ ਤੋੜਿਆ ਦਮ

ਪੰਜਾਬ ਵਾਸੀਆਂ ਲਈ ਰਾਹਤ ਵਾਲੀ ਖਬਰ ਹੈ ਕਿ ਕੋਰੋਨਾ ਦੇ ਮਾਮਲਿਆਂ ਨੂੰ ਹੁਣ ਬ੍ਰੇਕ ਲੱਗਣੀ ਸ਼ੁਰੂ ਹੋ ਗਈ ਹੈ, ਉਥੇ ਹੀ ਸੂਬੇ ਵਿੱਚ ਮੌਤਾਂ ਦੀ ਦਰ...

ਕੈਪਟਨ ਨੇ ਲਿੰਕ ਸੜਕਾਂ ਦੀ ਮੁਰੰਮਤ ਲਈ ਜਾਰੀ ਕੀਤੇ 1122 ਕਰੋੜ ਰੁਪਏ, 31 ਮਾਰਚ ਤੱਕ ਪੂਰਾ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ : ਮੰਡੀਆਂ ਵਿੱਚ ਖੇਤੀ ਉਪਜਾਂ ਦੀ ਢੋਆ-ਢੁਆਈ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 8198...

ਗੁਰਦਾਸਪੁਰ ‘ਚ ਵੱਡੀ ਵਾਰਦਾਤ- ਸ਼ਮਸ਼ਾਨਘਾਟ ‘ਚ ਸੁੱਤੇ ਪਏ ਦੋ ਦੋਸਤਾਂ ਦਾ ਬੇਰਹਿਮੀ ਨਾਲ ਕਤਲ

ਗੁਰਦਾਸਪੁਰ ਦੇ ਧਾਰੀਵਾਲ ਅਧੀਨ ਪੈਂਦੇ ਪਿੰਡ ਫੱਜੂਪੁਰ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਸ਼ਮਸ਼ਾਨ ਘਾਟ ਵਿਚ ਸੁੱਤੇ...

ਖਿੱਚ ਲਓ ਤਿਆਰੀ! PCS ਤੇ ਹੋਰ ਵਿਭਾਗਾਂ ‘ਚ ਲੀਗਲ ਕਲਰਕ ਦੀਆਂ ਅਸਾਮੀਆਂ ਲਈ ਪ੍ਰੀਖਿਆ ਹੋਵੇਗੀ 11 ਜੁਲਾਈ ਨੂੰ

ਚੰਡੀਗੜ੍ਹ : ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਦੀ ਪ੍ਰੀਖਿਆ 11 ਜੁਲਾਈ ਦਿਨ ਐਤਵਾਰ ਨੂੰ ਹੋਵੇਗੀ।...

ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀ ‘ਤੇ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ ਕੈਪਟਨ ‘ਤੇ ਹਮਲਾ- ਰਾਹੁਲ, ਸਿੱਧੂ ‘ਤੇ ਵੀ ਵਿੰਨ੍ਹ ਦਿੱਤੇ ਨਿਸ਼ਾਨੇ

ਜਲੰਧਰ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਵਿੰਨ੍ਹਦਿਆਂ...

ਕਿਸਾਨਾਂ ਨੂੰ ਮਿਲੇਗੀ 8 ਘੰਟੇ ਨਿਰਵਿਘਨ ਬਿਜਲੀ, ਕੈਪਟਨ ਨੇ PSPCL ਨੂੰ ਦਿੱਤੀਆਂ ਹਿਦਾਇਤਾਂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪੀਐਸਪੀਸੀਐਲ ਨੂੰ ਹਦਾਇਤ ਕੀਤੀ ਕਿ ਉਹ ਚੱਲ ਰਹੇ ਬਿਜਾਈ ਦੇ...

ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਦੇ SSP ਦੀ ਸਲਾਹ ਮੰਨਣ ਤੋਂ ਕੀਤਾ ਇਨਕਾਰ, ਕਿਹਾ- ਕੱਲ੍ਹ ਹਰ ਹਾਲ ‘ਚ ਪਹੁੰਚਾਂਗੇ ਰਾਜਪਾਲ ਭਵਨ

ਕਿਸਾਨ ਫਰੰਟ ਵੱਲੋਂ 26 ਜੂਨ ਨੂੰ ਪੰਜਾਬ ਤੋਂ ਰਾਜਪਾਲ ਭਵਨ ਚੰਡੀਗੜ੍ਹ ਤੱਕ ਮਾਰਚ ਕੱਢਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।...

ਜਲੰਧਰ : ਪਾਣੀ ਪੀਣ ਦੀ ਇੰਨੀ ਵੱਡੀ ਸਜ਼ਾ! ਰਾਜ ਮਿਸਤਰੀ ਨੇ ਪੁੱਤਰਾਂ ਸਣੇ ਬੇਰਹਿਮੀ ਨਾਲ ਕੁੱਟਿਆ ਮਜ਼ਦੂਰ, ਛੱਤ ਤੋਂ ਸੁੱਟਿਆ ਹੇਠਾਂ

ਜਲੰਧਰ ਵਿੱਚ ਭਿਆਨਕ ਗਰਮੀ ਕਾਰਨ ਛੱਤ ‘ਤੇ ਰੱਖੇ ਵਾਟਰ ਕੂਲਰ ਦਾ ਪਾਣੀ ਪੀਣਾ ਮਜ਼ਦੂਰ ਨੂੰ ਮਹਿੰਗਾ ਪੈ ਗਿਆ। ਇਸ ਤੋਂ ਨਾਰਾਜ਼ ਹੋ ਕੇ...

ਪੰਜਾਬ ਦੇ ਕਾਲਜਾਂ ਲਈ ਜਾਰੀ ਹੋਇਆ ਨਵਾਂ ਫਰਮਾਨ! ਸਾਲਾਨਾ ਫੀਸ ਨਾਲ ਕਰਨਾ ਪਵੇਗਾ 18 ਫੀਸਦੀ GST ਦਾ ਭੁਗਤਾਨ

ਪੰਜਾਬ ਯੂਨੀਵਰਿਸਟੀ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਲਈ ਨਵੇਂ ਹੁਕਮ ਹੋਏ ਜਾਰੀ ਕੀਤੇ ਗਏ ਹਨ। ਇਸ ਤਹਿਤ ਸਰਕਾਰ ਵੱਲੋਂ 18 ਫੀਸਦੀ...

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਿਸੇ ਤੋਂ ਨਹੀਂ ਘੱਟ, ਪੂਰੇ ਦੇਸ਼ ‘ਚੋਂ ਨੈਸ਼ਨਲ ਲੈਵਲ ਦੇ ਪ੍ਰੋਗਰਾਮ ਲਈ ਚੁਣੇ ਗਏ 18 ਵਿਦਿਆਰਥੀ

ਚੰਡੀਗੜ੍ਹ : ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਵੱਡਾ ਮੀਲ ਪੱਥਰ ਗੱਡਦੇ ਹੋਏ ਪੰਜਾਬ ਦੇ 18 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ...

ਪੰਜਾਬ ‘ਚ ਟੀਕਾਕਰਨ ਦੀ ਮੱਠੀ ਰਫਤਾਰ ਲਈ ਸਿਹਤ ਮੰਤਰੀ ਨੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

ਚੰਡੀਗੜ੍ਹ : ਦੇਸ਼ ਵਿੱਚ ਕੋਰੋਨਾ ਦੀ ਤੀਜੀ ਸੰਭਾਵੀ ਲਹਿਰ ਦੀ ਦਸਤਕ ਤੋਂ ਪਹਿਲਾਂ ਸਾਰਿਆਂ ਵਲੋਂ ਸੂਬੇ ਹਰੇਕ ਨਾਗਰਿਕ ਦੇ ਟੀਕਾਕਰਨ ਨੂੰ...

ਰਾਹਤ ਭਰੀ ਖਬਰ : ਪੰਜਾਬ ‘ਚ 24 ਘੰਟਿਆਂ ਦੌਰਾਨ 400 ਤੋਂ ਘੱਟੇ ਕੋਰੋਨਾ ਦੇ ਮਾਮਲੇ, 20 ਨੇ ਤੋੜਿਆ ਦਮ

ਪੰਜਾਬ ਵਾਸੀਆਂ ਲਈ ਰਾਹਤ ਵਾਲੀ ਖਬਰ ਹੈ ਕਿ ਕੋਰੋਨਾ ਦੇ ਮਾਮਲਿਆਂ ਨੂੰ ਹੁਣ ਬ੍ਰੇਕ ਲੱਗਣੀ ਸ਼ੁਰੂ ਹੋ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ...

ਕੈਪਟਨ ਨੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਬਣਾਈ ਕਮੇਟੀ, ਨਿੱਜੀ ਤੌਰ ‘ਤੇ ਸੁਣੇਗੀ ਸ਼ਿਕਾਇਤਾਂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਰਾਜ ਸਰਕਾਰ ਦੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ...

ਲੁਧਿਆਣਾ ‘ਚ ਘਰੇਲੂ ਝਗੜੇ ਕਰਕੇ ਫੀਲਡਗੰਜ ਇਲਾਕੇ ’ਚ ਚੱਲੇ ਇੱਟਾਂ-ਪੱਥਰ ਤੇ ਬੋਤਲਾਂ

ਵੀਰਵਾਰ ਦੁਪਹਿਰ ਨੂੰ ਲੁਧਿਆਣਾ ਮਹਾਨਗਰ ਦੇ ਫੀਲਡਗੰਜ ਪ੍ਰੇਮ ਨਗਰ ਖੇਤਰ ਵਿੱਚ ਦੋ ਧੜਿਆਂ ਦੀ ਆਪਸ ਵਿੱਚ ਝੜਪ ਹੋ ਗਈ। ਮਾਮਲਾ ਘਰੇਲੂ ਝਗੜੇ...

ਇੱਕ ਮਾਂ ਦੀ DGP ਤੇ CM ਨੂੰ ਗੁਹਾਰ- ਨਾਭਾ ਜੇਲ੍ਹ ‘ਚ ਬੰਦ ਪੁੱਤਰ ‘ਤੇ ਬੁਰੀ ਤਰ੍ਹਾਂ ਹੋ ਰਿਹੈ ਟਾਰਚਰ, AJS ਮੰਗ ਰਿਹਾ ਰਿਸ਼ਵਤ, ਦਿਓ ਇਨਸਾਫ

ਗੈਂਗਸਟਰ ਮਾਂ ਦੀ ਕੁੱਖੋਂ ਪੈਦਾ ਨਹੀਂ ਹੁੰਦੇ, ਪਰ ਛੋਟੇ-ਛੋਟੇ ਕੇਸਾਂ ਵਿੱਚ ਬੰਦ ਨੌਜਵਾਨ ਨੂੰ ਇੰਨਾ ਟਾਰਚਰ ਦਿੱਤਾ ਜਾਂਦਾ ਹੈ ਕਿ ਉਹ...

ਕੈਪਟਨ ਵੱਲੋਂ ਜਲੰਧਰ ਦੇ MLA ਰਿੰਕੂ ਦੇ ਨਾਂ ਨਾਲ ਛਿੜੀ ਨਵੀਂ ਚਰਚਾ, ਨਵਜੋਤ ਸਿੱਧੂ ਦਾ ਵਿਰੋਧ ਕਰ ਚੁੱਕੇ ਹਨ ਵਿਧਾਇਕ

ਭਗਤ ਕਬੀਰ ਜਯੰਤੀ ‘ਤੇ ਵਰਚੁਅਲ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜਲੰਧਰ ਪਿਆਰ ਨੇ ਸਾਰਿਆਂ ਨੂੰ ਹੈਰਾਨ ਕਰ...

ਔਰਤ ਵੱਲੋਂ ਸਹਿ-ਕਰਮਚਾਰੀ ਤੋਂ ਤੰਗ ਆ ਕੇ ਖੁਦਕੁਸ਼ੀ- ਪੁਲਿਸ ਵੱਲੋਂ ਕਾਰਵਾਈ ਨਾ ਕਰਨ ‘ਤੇ ਲਾਲੜੂ ਹਾਈਵੇ ਕੀਤਾ ਜਾਮ

ਬੀਤੇ ਦਿਨ ਲਾਲੜੂ ਦੀ 32 ਸਾਲਾ ਰਣਜੀਤ ਕੌਰ ਨਾਂ ਦੀ ਇੱਕ ਤਲਾਕਸ਼ੁਦਾ ਔਰਤ ਵੱਲੋਂ ਰੇਲ ਗੱਡੀ ਅੱਗੇ ਆਣ ਕੇ ਖੁਦਕਸ਼ੀ ਕਰ ਲਈ ਗਈ ਸੀ। ਜਿਸ ਕੋਲੋਂ...

ਛੋਟੇ ਸਾਹਿਬਜ਼ਾਦਿਆਂ ਦਾ ਸੰਸਕਾਰ ਕਰਨ ਵਾਲੇ ਦੀਵਾਨ ਟੋਡਰ ਮੱਲ ਦੇ ਨਾਂ ‘ਤੇ ਰੱਖਿਆ ਫਤਿਹਗੜ੍ਹ ਸਾਹਿਬ ਸੜਕ ਦਾ ਨਾਂ

ਚੰਡੀਗੜ੍ਹ : ਦੀਵਾਨ ਟੋਡਰ ਮੱਲ ਦੀ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ ਫ਼ਤਹਿਗੜ੍ਹ ਸਾਹਿਬ ਵਿਚ ਦੀਵਾਨ ਟੋਡਰ ਮੱਲ ਮਾਰਗ ਦੇ ਨਾਮ ਨਾਲ...

ਕਬੀਰ ਜਯੰਤੀ ‘ਤੇ ਪੰਜਾਬ ਸਰਕਾਰ ਦਾ ਤੋਹਫਾ : ਕੈਪਟਨ ਵੱਲੋਂ ਭਗਤ ਕਬੀਰ ਚੇਅਰ ਤੇ ਭਵਨ ਲਈ 10 ਕਰੋੜ ਰੁਪਏ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਭਗਤ ਕਬੀਰ...

ਕੋਟਕਪੂਰਾ ਗੋਲੀਕਾਂਡ : ਵੱਡੇ ਬਾਦਲ ਤੋਂ ਬਾਅਦ SIT ਹੁਣ ਸੁਖਬੀਰ ਬਾਦਲ ਤੋਂ ਕਰੇਗੀ ਪੁੱਛਗਿੱਛ, ਭੇਜੇ ਸੰਮਨ

ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਨਵੀਂ ਐਸਆਈਟੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ...

ਵਿਧਾਇਕ ਫਤਿਹਜੰਗ ਬਾਜਵਾ ਨੇ ਪੁੱਤਰ ਨੇ ਸਰਕਾਰੀ ਨੌਕਰੀ ਤੋਂ ਨਾਂਹ ਕਰਦਿਆਂ ਕੀਤੇ ਕਈ ਅਹਿਮ ਖ਼ੁਲਾਸੇ

ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਵੱਲੋਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਤਰਸ ਦੇ ਆਧਾਰ ‘ਤੇ ਦਿੱਤੀ ਗਈ ਸਰਕਾਰੀ ਨੌਕਰੀ...

ਜਲੰਧਰ ਦੇ ਪ੍ਰਦੀਪ ਟਿਵਾਣਾ ਨੇ ਰਚਿਆ ਇਤਿਹਾਸ, ਆਸਟ੍ਰੇਲੀਆ ‘ਚ ਬਣੇ ਪਹਿਲੇ ਭਾਰਤੀ ਜੱਜ

ਪੰਜਾਬੀ ਜਿੱਥੇ ਵੀ ਜਾਂਦੇ ਨੇ ਆਪਣੀ ਮਿਹਨਤ ਨਾਲ ਕੰਮ ਕਰ ਕੇ ਬੁਲੰਦੀਆਂ ਹਾਸਿਲ ਕਰ ਲੈਂਦੇ ਹਨ। ਪਿਛਲੇ ਕੁਝ ਦਿਨਾਂ ਵਿੱਚ ਬਹੁਤ ਸਾਰੀਆਂ...

ਭਾਰਤੀ ਕਿਸਾਨ ਮੰਚ ਏਕਤਾ ਸ਼ਾਦੀਪੁਰ ਨੇ ਪਾਤੜਾਂ ਰੈਲੀ ‘ਚ ਨੌਜਵਾਨਾਂ ਨੂੰ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਜਾਣ ਦਾ ਦਿੱਤਾ ਹੋਕਾ

Bharti Kisan Manch Ekta Shadipur: ਭਾਰਤੀ ਕਿਸਾਨ ਮੰਚ ਏਕਤਾ ਸ਼ਾਦੀਪੁਰ ਵੱਲੋਂ ਇਕ ਰੈਲੀ ਪਾਤੜਾਂ ਦੀ ਮੰਡੀ ਵਿਖੇ ਜਥੇਬੰਦੀ ਦੇ ਨੌਜਵਾਨ ਆਗੂ ਮੰਨੂ ਬੁੱਟਰ ਦੀ...

ਕੈਪਟਨ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ KMS 2021-22 ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਢੁਕਵੇਂ ਪ੍ਰਬੰਧ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਨੂੰ ਹਦਾਇਤ ਕੀਤੀ...

ਪਾਣੀ ਦੀ ਲੜਾਈ ‘ਖੂਨ ਹੋ ਗਿਆ ਪਾਣੀ’, ਪੰਜਾਬ ਪੁਲਿਸ ਦੇ ASI ਨੇ ਕਤਲ ਕਰ ਦਿੱਤੀ ਭਰਜਾਈ

ਚੰਡੀਗੜ੍ਹ : ਪੰਜਾਬ ਪੁਲਿਸ ਦੇ ਏਐਸਆਈ ਦਾ ਪਾਣੀ ਨੂੰ ਲੈ ਕੇ ਆਪਣੇ ਭਰਾ ਨਾਲ ਹੋਏ ਝਗੜੇ ਵਿੱਚ ਆਪਣੀ ਭਰਜਾਈ ਦਾ ਕਤਲ ਕਰ ਦਿੱਤਾ। ਮਾਮਲਾ...

Breaking : ਗੈਂਗਸਟਰ ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿੱਤੀ ਚਿਤਾ ਨੂੰ ਅਗਨੀ

ਬੀਤੇ ਕੱਲ੍ਹ PGI ਚੰਡੀਗੜ੍ਹ ਤੋਂ ਦੁਬਾਰਾ ਪੋਸਟਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ...

ਸਨਮਾਨ! ਪੰਜਾਬ ਓਲੰਪਿਕ ਭਵਨ ਦੇ ਹਾਲ ਆਫ ਫੇਮ ‘ਚ ਲੱਗਣਗੇ ਮਿਲਖਾ ਸਿੰਘ, ਬਲਬੀਰ ਸਿੰਘ ਸੀਨੀਅਰ ਤੇ ਅਭਿਨਵ ਬਿੰਦਰਾ ਦੇ ਬੁੱਤ

ਪੰਜਾਬ ਓਲੰਪਿਕ ਐਸੋਸੀਏਸ਼ਨ ਵਲੋਂ ਛੇਤੀ ਹੀ ਪੰਜਾਬ ਓਲੰਪਿਕ ਭਵਨ, ਮੁਹਾਲੀ ਵਿਖੇ ਇੱਕ ‘ਹਾਲ ਆਫ ਫੇਮ’ ਦਾ ਉਦਘਾਟਨ ਕੀਤਾ ਜਾਵੇਗਾ, ਜਿੱਥੇ...

ਫੇਰਿਆਂ ਤੋਂ ਪਹਿਲਾਂ ਮੁੰਦਰੀ-ਚੇਨ ਲੈਣ ‘ਤੇ ਅੜਿਆ ਲਾਲਚੀ ਲਾੜਾ, ਪਹੁੰਚਿਆ ਸਲਾਖਾਂ ਪਿੱਛੇ

ਹੁਸ਼ਿਆਰਪੁਰ : ਕਸਬਾ ਚੱਬੇਵਾਲ ਦੇ ਪਿੰਡ ਚਗਰਾਂ ਵਿੱਚ ਉਸ ਵੇਲੇ ਅਜੀਬੋ-ਗਰੀਬ ਸਥਿਤ ਬਣ ਗਈ ਜਦੋਂ ਯੂਪੀ ਤੋਂ ਆਈ ਬਾਰਾਤ ਨੂੰ ਬਿਨਾਂ ਲਾੜੀ ਦੇ...

ਵੇਖੋ ਜਿਗਰਾ! ਮਾਨਸਾ ਦੇ ਕਬਾੜੀਏ ਨੇ 72 ਲੱਖ ‘ਚ ਖਰੀਦੇ IAF ਦੇ 6 ਹੈਲੀਕਾਪਟਰ, ਵੇਖਣ ਲਈ ਲੋਕਾਂ ਦਾ ਲੱਗਿਆ ਤਾਂਤਾ

ਬਠਿੰਡਾ : ਮਾਨਸਾ ਦੇ ਮਿੱਠੂ ਕਬੱਡੀ ਦਾ ਵੱਡੇ ਜਿਗਰੇ ਵਾਲੇ ਪੁੱਤਰ ਡਿੰਪਲ ਅਰੋੜਾ ਨੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲੇ ਦੇ ਸਰਸਾਵਾ...

ਪੰਜਾਬ ਕਾਂਗਰਸ ਦਾ ਕਲੇਸ਼- ਹਾਈਕਮਾਨ ਨਾਲ ਮੁਲਾਕਾਤ ਤੋਂ ਬਾਅਦ ਪ੍ਰਤਾਪ ਬਾਜਵਾ ਦਾ ਬਿਆਨ ਆਇਆ ਸਾਹਮਣੇ

ਪੰਜਾਬ ਕਾਂਗਰਸ ਵਿਚ ਘਮਾਸਾਨ ਰੋਕਣ ਲਈ ਦਿੱਲੀ ਹਾਈਕਮਾਨ ਪੂਰਾ ਜ਼ੋਰ ਲਾ ਰਹੀ ਹੈ। ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵੱਡੀ ਖਬਰ : ਫਤਹਿਜੰਗ ਬਾਜਵਾ ਦੇ ਪੁੱਤਰ ਨੇ ਪੁਲਿਸ ਦੀ ਨੌਕਰੀ ਲੈਣ ਤੋਂ ਕੀਤੀ ‘ਨਾਂਹ’

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਮਾਮਲੇ ਵਿੱਚ ਬੁਰੀ...

ਅੰਮ੍ਰਿਤਸਰ : SI ਦੇ ਵਿਗੜੇ ਪੁੱਤ ਨੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮ ਦੇ ਕਤਲ ਤੋਂ ਬਾਅਦ ਪਾਇਆ ਭੰਗੜਾ

ਅੰਮ੍ਰਿਤਸਰ : ਪੰਜਾਬ ਵਿੱਚ ਜੁਰਮ ਦਾ ਗ੍ਰਾਫ ਵੱਧਦਾ ਜਾ ਰਿਹਾ ਹੈ। ਹਥਿਆਰਾਂ ਨਾਲ ਫੋਟੋਆਂ ਖਿੱਚਣੀਆਂ ਅਤੇ ਸੋਸ਼ਲ ਸਾਈਟਾਂ ’ਤੇ ਪਾਉਣਾ ਹੁਣ...

ਖੰਨਾ ਹਾਈਵੇ ‘ਤੇ ਭਿਆਨਕ ਸੜਕ ਹਾਦਸਾ, ਸਰੀਏ ਨਾਲ ਭਰੇ ਟਰਾਲੇ ਨਾਲ ਟੂਰਿਸਟ ਬੱਸ ਦੀ ਜ਼ਬਰਦਸਤ ਟੱਕਰ ‘ਚ ਦੋਵੇਂ ਡਰਾਈਵਰਾਂ ਦੀ ਮੌਤ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿੱਚ ਨੈਸ਼ਨਲ ਹਾਈਵੇਅ ‘ਤੇ ਬੁੱਧਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਦੋ...

ਗੈਂਗਸਟਰ ਜੈਪਾਲ ਭੁੱਲਰ ਦੀ ਨਵੀਂ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਹੋਇਆ ਵੱਡਾ ਖੁਲਾਸਾ

ਗੈਂਗਸਟਰ ਜੈਪਾਲ ਭੁੱਲਰ ਦੇ ਐਨਕਾਊਂਟਰ ਤੋਂ ਬਾਅਦ ਪਰਿਵਾਰ ਲਗਾਤਾਰ ਪੁਲਿਸ ‘ਤੇ ਫੇਕ ਐਨਕਾਊਂਟਰ ਕਰਨ ਦੇ ਦੋਸ਼ ਲਾ ਰਿਹਾ ਸੀ। ਹਾਈਕੋਰਟ ਦੇ...

ਪੰਜਾਬ ‘ਚ ਭਾਜਪਾ MP ਤੇ ਅਭਿਨੇਤਾ ਰਵੀ ਕਿਸ਼ਨ ਦਾ ਵਿਰੋਧ, ਪਿੰਡ ਵਾਲਿਆਂ ਨੇ ਬਿਨਾਂ ਸ਼ੂਟਿੰਗ ਭਜਾਇਆ ਵਾਪਿਸ

ਮੋਰਿੰਡਾ (ਰੂਪਨਗਰ) : ਉੱਤਰ ਪ੍ਰਦੇਸ਼ ਤੋਂ ਸੰਸਦ ਮੈਂਬਰ, ਭਾਜਪਾ ਨੇਤਾ ਅਤੇ ਫਿਲਮ ਅਦਾਕਾਰ ਰਵੀ ਕਿਸ਼ਨ ਨੂੰ ਪੰਜਾਬ ਵਿੱਚ ਪਿੰਡ ਵਾਲਿਆਂ ਨੇ...

ਸਿੱਧੂ ਦੇ ਬਿਆਨਾਂ ਤੋਂ ਖਿਝੇ ਕੈਪਟਨ, ਡਿਪਟੀ CM ਬਣਾਉਣ ਤੋਂ ਕੀਤਾ ਸਾਫ ਇਨਕਾਰ, ਕਿਹਾ-ਇਹੀ ਸਾਰੀ ਫਸਾਦ ਦੀ ਜੜ੍ਹ

ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਲਗਾਤਾਰ ਹਮਲਿਆਂ ਅਤੇ ਵਿਧਾਇਕ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਆਪਣੀ ਹੀ ਪਾਰਟੀ ਵਿੱਚ ਕੀਤੀ ਜਾ...

ਲੁਧਿਆਣਾ ‘ਚ ਇਨਸਾਨੀਅਤ ਹੋਈ ਸ਼ਰਮਸਾਰ- ਪਿਓ ਨੇ ਡੇਢ ਸਾਲ ਦੀ ਧੀ ਨਾਲ ਕੀਤੀ ਦਰਿੰਦਗੀ

ਲੁਧਿਆਣਾ ਦੀ ਬਸਤੀ ਜੋਧੇਵਾਲ ਵਿੱਚ ਰਹਿੰਦੇ ਇੱਕ ਪਿਓ ਦੀ ਦਰਿੰਦਗੀ ਸਾਹਮਣੇ ਆਈ, ਜਿਸ ਨੇ ਆਪਣੀ ਹ ਆਪਣੀ ਹੀ ਇੱਕ ਸਾਲ ਅਤੇ ਨੌਂ ਮਹੀਨੇ ਦੀ...

ਪੰਜਾਬ ‘ਤੇ ਹੁਣ Green Fungus ਦਾ ਵੀ ਮੰਡਰਾਇਆ ਖਤਰਾ- ਜਲੰਧਰ ‘ਚ 3 ਦਿਨਾਂ ਦੌਰਾਨ ਮਿਲਿਆ ਦੂਜਾ ਮਾਮਲਾ

ਜਲੰਧਰ : ਪੰਜਾਬ ਵਿੱਚ ਬਲੈਕ ਫੰਗਸ ਤੋ ਬਾਅਦ ਹੁਣ ਗ੍ਰੀਨ ਫੰਗਸ ਦੇ ਵੀ ਮਰੀਜ਼ ਸਾਹਮਣੇ ਆਉਣ ਲੱਗੇ ਹਨ। ਜਲੰਧਰ ਜ਼ਿਲ੍ਹੇ ਵਿੱਟ ਪਿਛਲੇ ਤਿੰਨ...

ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੀ ਧਰਤੀ ਦਾ ਹੇਠਲਾ ਪਾਣੀ ਹੋਇਆ ਗੰਧਲਾ !

Punjab polluted water: ਲਗਭਗ ਵੀਹ ਸਾਲ ਪਹਿਲਾਂ ਖੇਤੀਬਾੜੀ ਨਾਲ ਜੁੜੇ ਡਾਕਟਰ ਦਲੇਰ ਸਿੰਘ ਅਤੇ ਬਲਵਿੰਦਰ ਸਿੰਘ ਬੁਟਾਰੀ ਜਿਨ੍ਹਾਂ ਨੇ ਪੰਜਾਬ ਦੇ ਪਾਣੀ...

ਵਿਨੈ ਮਹਾਜਨ ਨੇ PSIDC ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ : ਪੀਐਸਆਈਡੀਸੀ ਦੇ ਨਵ-ਨਿਯੁਕਤ ਸੀਨੀਅਰ ਵਾਈਸ ਚੇਅਰਮੈਨ ਵਿਨੈ ਮਹਾਜਨ ਨੇ ਅੱਜ ਇਥੇ ਉਦਯੋਗ ਭਵਨ ਵਿਖੇ ਕੈਬਨਿਟ ਮੰਤਰੀਆਂ ਸਾਧੂ...

ਨਸ਼ੇ ਨੇ ਉਜਾੜਿਆ ਪਰਿਵਾਰ- ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਕਤਲ ਕੀਤਾ ਪਿਓ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਬੰਧਾਂ ਰਿਸ਼ਤਿਆਂ ਨੂੰ ਸ਼ਰਮਸਾਰ ਵਾਲੀ ਵਾਰਦਾਤ ਸਾਹਮਣੇ ਆਈਈ ਹੈ, ਜਿਥੇ ਲੋਪੋਕੇ ਥਾਣੇ ਅਧੀਨ ਪੈਂਦੇ...

ਗੈਂਗਸਟਰ ਭੁੱਲਰ ਮਾਮਲੇ ‘ਚ ਹੈਰਾਨੀਜਨਕ ਖੁਲਾਸੇ- ਕੈਨੇਡਾ ‘ਚ ਬੈਠਾ ਗਿੰਦੀ ਜੈਪਾਲ ਲਈ ਤਿਆਰ ਕਰਦਾ ਸੀ ਬੰਦੇ

ਗੈਂਗਸਟਰ ਜੈਪਾਲ ਭੁੱਲਰ ਦੇ ਕੋਲਕਾਤਾ ਐਨਕਾਊਂਟਰ ਤੋਂ ਬਾਅਦ ਇੱਕ ਪਾਸ ਜਿਥੇ ਪਰਿਵਾਰ ਵੱਲੋਂ ਉਸ ਦਾ ਮੁੜ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ...

ਅੰਮ੍ਰਿਤਸਰ : ਮਜੀਠਾ ਦੇ ਪ੍ਰਾਈਵੇਟ ਕਲੀਨਿਕ ’ਤੇ ਸਿਹਤ ਵਿਭਾਗ ਦਾ ਛਾਪਾ, ਟੀਮ ਨੂੰ ਵੇਖ ਭੱਜਿਆ ਡਾਕਟਰ

ਅੰਮ੍ਰਿਤਸਰ ਵਿੱਚ ਸਿਹਤ ਵਿਭਾਗ ਨੇ ਅੱਜ ਕਸਬਾ ਮਜੀਠਾ ਵਿਖੇ ਛਾਪਾ ਮਾਰਿਆ, ਜਿਥੇ ਪਿੰਡ ਜੇਠੂਵਾਲ ਵਿਖੇ ਸਥਿਤ ਜੇਪੀ ਮਾਨ ਕਲੀਨਿਕ ਦੇ ਸਟੋਰ...

ਕੋਟਕਪੂਰਾ ਫਾਇਰਿੰਗ ਮਾਮਲਾ : ਅਕਾਲੀ ਦਲ ਨੇ ਕੈਪਟਨ ‘ਤੇ ਲਾਏ ਸਿਆਸਤ ਦੇ ਦੋਸ਼, SIT ਨੂੰ ਲੈ ਕੇ ਚੁੱਕੇ ਵੱਡੇ ਸਵਾਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੋਟਕਪੂਰਾ ਫਾਇਰਿੰਗ ਮਾਮਲੇ ਵਿੱਚ ਪੰਜਾਬ ਸਰਕਾਰ ‘ਤੇ ਸਿਆਸਤ ਕਰਨ ਦਾ ਦੋਸ਼ ਲਾਇਆ ਅਤੇ ਐਸਆਈਟੀ...

ਮਿਲਖਾ ਸਿੰਘ ਦੀ ਅੰਤਿਮ ਯਾਤਰਾ ਦੌਰਾਨ ਭਾਰਤੀ ਫੌਜੀਆਂ ਦਾ ਦਿਲ ਛੂਹ ਲੈਣ ਵਾਲਾ ਕੰਮ, ਜੀਵ ਮਿਲਖਾ ਸਿੰਘ ਨੇ ਕਿਹਾ- ਕਦੇ ਨਹੀਂ ਭੁੱਲ ਸਕਦਾ ਉਹ ਯਾਦ

ਚੰਡੀਗੜ੍ਹ : ਪਦਮਸ੍ਰੀ ਜੀਵ ਮਿਲਖਾ ਸਿੰਘ ਨੇ ਟਵੀਟ ਕਰਕੇ ਭਾਰਤੀ ਫੌਜ ਦਾ ਧੰਨਵਾਦ ਕੀਤਾ ਹੈ। ਉਸਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਉਹ ਪਿਤਾ...

ਅੰਮ੍ਰਿਤਸਰ ਤੋਂ ਵੱਡੀ ਖਬਰ : ਥਾਣੇਦਾਰ ਦੇ ਪੁੱਤ ਨੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮ ਨੂੰ ਕੁੱਟ-ਕੁੱਟ ਕੀਤਾ ਕਤਲ

ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਸਬ ਇੰਸਪੈਕਟਰ ਤੇਜਿੰਦਰ ਸਿੰਘ ਦੇ ਪੁੱਤਰ ਅੰਤਰ ਕਾਹਲੋਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ...

ਪੰਜਾਬ ਦੇ ਖਿਡਾਰੀਆਂ ਦੀ ਵੱਡੀ ਪ੍ਰਾਪਤੀ- ਸ੍ਰੀ ਮੁਕਤਸਰ ਸਾਹਿਬ ਦੀ ਕਮਲਪ੍ਰੀਤ ਤੇ ਮੋਗਾ ਦਾ ਤਜਿੰਦਰਪਾਲ ਟੋਕਿਓ ਓਲੰਪਿਕਸ ਲਈ ਹੋਏ ਕੁਆਲੀਫਾਈ

ਚੰਡੀਗੜ੍ਹ : ਪੰਜਾਬ ਦੇ ਦੋ ਖਿਡਾਰੀ ਟੋਕਿਓ ਓਲੰਪਿਕਸ ਲਈ ਕੁਆਲੀਫਾਈ ਹੋਏ ਹਨ ਅਤੇ ਦੋਹਾਂ ਨੇ ਹੀ ਆਪਣੇ ਪਹਿਲਾਂ ਵਾਲੇ ਰਿਕਾਰਡ ਤੋੜ ਦਿੱਤੇ...

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਪਹੁੰਚੀ SIT, ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਹੋਵੇਗੀ ਪੁੱਛਗਿੱਛ

ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੁੱਛਗਿੱਛ ਕਰਨ ਲਈ ਐਸਆਈਟੀ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ...

ਲਾਲੜੂ ਦੇ ਵੱਖ-ਵੱਖ ਪਿੰਡਾਂ ’ਚ ਇੱਕੋ ਦਿਨ ਵਾਪਰੇ ਦਰਦਨਾਕ ਹਾਦਸੇ, ਤਲਾਅ ‘ਚ ਡੁੱਬਣ ਨਾਲ 17 ਤੇ 10 ਸਾਲਾ ਬੱਚੇ ਦੀ ਮੌਤ

ਸੋਮਵਾਰ ਨੂੰ ਲਾਲੜੂ ਦੇ ਦੋ ਪਿੰਡਾਂ ਵਿੱਚ ਦਰਦਨਾਕ ਹਾਦਸਾ ਵਾਪਰ ਗਿਆ, ਜਿਥੇ ਪਿੰਡ ਜੜੋਤ ਵਿੱਚ ਇੱਕ 17 ਸਾਲਾ ਲੜਕਾ ਅਤੇ...

ਗੈਂਗਸਟਰ ਭੁੱਲਰ ਦੀ ਮ੍ਰਿਤਕ ਦੇਹ ਲੈ ਕੇ PGI ਪਹੁੰਚਿਆ ਪਰਿਵਾਰ, ਕੁਝ ਹੀ ਦੇਰ ‘ਚ ਹੋਵਗਾ ਪੋਸਟ ਮਾਰਟਮ

ਗੈਂਗਸਟਰ ਜੈਪਾਲ ਭੁੱਲਰ ਦੀ ਹਾਈਕੋਰਟ ਵੱਲੋਂ ਦੁਬਾਰਾ ਪੋਸਟਮਾਰਟਮ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਅੱਜ ਜੈਪਾਲ ਦਾ ਪਰਿਵਾਰ ਉਸ ਦੀ ਮ੍ਰਿਤਕ...

ਪੰਜਾਬ ‘ਚ 23 ਤੋਂ 27 ਜੂਨ ਤੱਕ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ, ਪਟਵਾਰੀਆਂ ਤੇ ਕਾਨੂਨਗੋ ਨੇ ਵੀ ਕੰਮ ਕੀਤਾ ਠੱਪ

ਪੰਜਾਬ ਮੰਤਰੀ ਮੰਡਲ ਦੁਆਰਾ ਮਨਜ਼ੂਰ ਕੀਤੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਰੱਦ ਕਰਦਿਆਂ ਕਰਮਚਾਰੀਆਂ ਨੇ ਸੋਮਵਾਰ ਨੂੰ...

ਵੱਡਾ ਖੁਲਾਸਾ : PAK ਤੋਂ ਡਰੋਨ ਰਾਹੀਂ 48 ਵਿਦੇਸ਼ੀ ਪਿਸਟਲਾਂ ਨਾਲ ਪਹੁੰਚੀ ਸੀ 80 ਕਿਲੋ ਹੈਰੋਇਨ ਦੀ ਖੇਪ

ਕੱਥੂਨੰਗਲ ਖੇਤਰ ਤੋਂ 9 ਜੂਨ ਨੂੰ 48 ਵਿਦੇਸ਼ੀ ਪਿਸਤੌਲਾਂ ਬਰਾਮਦ ਹੋਣ ਤੋਂ ਬਾਅਦ ਪੰਜਾਬ ਖੁਫੀਆ ਏਜੰਸੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ...

ਕੀ ਸੁਲਝੇਗਾ ਪੰਜਾਬ ਕਾਂਗਰਸ ਦਾ ਕਲੇਸ਼? ਕੈਪਟਨ ਅਮਰਿੰਦਰ ਸਿੰਘ ਸੋਨੀਆ ਗਾਂਧੀ ਨਾਲ ਅੱਜ ਕਰਨਗੇ ਮੁਲਾਕਾਤ

ਪੰਜਾਬ ਕਾਂਗਰਸ ਵਿਚਲਾ ਕਲੇਸ਼ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ । ਪਾਰਟੀ ਦੇ ਨੇਤਾਵਾਂ ਵਿਚਾਲੇ ਮਤਭੇਦ ਲਗਾਤਾਰ ਵੱਧ ਰਹੇ ਹਨ । ਨਵਜੋਤ...

ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨੂੰ ਠੱਲ੍ਹਣ ਲਈ ਮੁੱਖ ਸਕੱਤਰ ਵੱਲੋਂ ਮਾਹਿਰਾਂ ਨਾਲ ਵਿਚਾਰ ਵਟਾਂਦਰਾ

ਚੰਡੀਗੜ੍ਹ : ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਣ ਲਈ ਸੂਬੇ ਨੂੰ ਤਿਆਰ ਕਰਨ ਅਤੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਪੰਜਾਬ ਦੀ...

ਪੰਜਾਬ ‘ਚ ਘੱਟ ਹੋਈ ਕੋਰੋਨਾ ਦੀ ਰਫਤਾਰ, 340 ਨਵੇਂ ਮਾਮਲੇ ਆਏ ਸਾਹਮਣੇ, 24 ਮਰੀਜ਼ਾਂ ਨੇ ਤੋੜਿਆ ਦਮ

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਕੇਸ ਕਾਫੀ ਘੱਟ ਗਏ ਹਨ ਜੋ ਕਿ ਰਾਹਤ ਭਰੀ ਖਬਰ ਹੈ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ...

ਤਜਿੰਦਰਪਾਲ ਤੂਰ ਨੇ ਟੋਕੀਓ ਓਲੰਪਿਕ ਲਈ ਕੀਤਾ ਕੁਆਲੀਫਾਈ, ਖੇਡ ਮੰਤਰੀ ਰਾਣਾ ਸੋਢੀ ਨੇ ਦਿੱਤੀਆਂ ਵਧਾਈਆਂ

ਚੰਡੀਗੜ੍ਹ : ਪੰਜਾਬ ਦੇ ਜਾਏ ਤਜਿੰਦਰਪਾਲ ਤੂਰ ਨੇ ਅੱਜ 21.49 ਮੀਟਰ ਦੇ ਸ਼ਾਟ ਪੁਟ ਥ੍ਰੋ ਨਾਲ, ਐਨ.ਆਈ.ਐਸ. ਪਟਿਆਲਾ ਵਿਖੇ ਇੰਡੀਅਨ ਗ੍ਰਾਂ ਪ੍ਰੀ ਵਿਚ...

ਪੰਜਾਬ ਪੁਲਿਸ ਕਾਂਸਟੇਬਲ 2021 ਦੀਆਂ 4362 ਖਾਲੀ ਅਸਾਮੀਆਂ ਲਈ ਜੁਲਾਈ ‘ਚ ਸ਼ੁਰੂ ਹੋਣ ਜਾ ਰਹੀ ਹੈ ਭਰਤੀ, ਸਤੰਬਰ ‘ਚ ਹੋਵੇਗੀ ਲਿਖਤੀ ਪ੍ਰੀਖਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਟਵੀਟ ਕਰਕੇ ਪੰਜਾਬ ਪੁਲਿਸ ਅਧੀਨ ਕਾਂਸਟੇਬਲ ਦੀ ਭਰਤੀ ਸ਼ੁਰੂ ਹੋਣ ਜਾ ਰਹੀ ਹੈ।...

ਕੈਪਟਨ ਅਮਰਿੰਦਰ ਸਿੰਘ ਦਿੱਲੀ ਲਈ ਹੋਏ ਰਵਾਨਾ, ਭਲਕੇ ਕਾਂਗਰਸ ਪੈਨਲ ਨਾਲ ਹੋਵੇਗੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਕੁਝ ਸਮੇਂ ਵਿੱਚ ਹੀ ਦਿੱਲੀ ਪਹੁੰਚਣ ਵਾਲੇ ਹਨ, ਜਿੱਥੇ ਉਹ ਕਾਂਗਰਸ ਹਾਈ ਕਮਾਨ ਨਾਲ ਮੁਲਾਕਾਤ ਕਰਨਗੇ...

ਮਿਸ਼ਨ 2022 ਦਾ AAP ਦਾ ਆਗਾਜ਼ ! ਅੱਜ ਅੰਮ੍ਰਿਤਸਰ ਦੇ ਦੌਰੇ ‘ਤੇ ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ (AAP) ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੋਮਵਾਰ ਯਾਨੀ ਕਿ ਅੱਜ ਪੰਜਾਬ ਦਾ ਦੌਰਾ ਕਰਨਗੇ । ਇਸ ਬਾਰੇ...

ਪਰਗਟ ਸਿੰਘ ਨੇ ਵੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ‘ਤੇ ਘੇਰਿਆ ਕੈਪਟਨ ਨੂੰ- ‘ਇਹ ਕਿਹੋ ਜਿਹਾ ਤਰਸ’

ਜਲੰਧਰ ਕੈਂਟ ਦੇ ਵਿਧਾਇਕ ਪਰਗਟ ਸਿੰਘ ਜੋ ਵਾਰ-ਵਾਰ ਆਪਣੀ ਹੀ ਸਰਕਾਰ ‘ਤੇ ਬਾਗੀ ਰਵੱਈਏ ਨਾਲ ਹਮਲੇ ਕਰ ਰਹੇ ਹਨ, ਨੇ ਵਿਧਾਇਕ ਫਤਹਿ ਜੰਗ ਸਿੰਘ...

ਮੋਗਾ ਪੁਲਿਸ ਦੀ ਵੱਡੀ ਕਾਰਵਾਈ- ਕੈਨੇਡਾ ‘ਚ KTF ਦੇ ਸੰਚਾਲਕ ਅਰਸ਼ ਡਾਲਾ ਦਾ ਕਰੀਬੀ ਸਾਥੀ ਕੀਤਾ ਕਾਬੂ

ਮੋਗਾ : ਮੋਗਾ ਪੁਲਿਸ ਨੇ ਐਤਵਾਰ ਨੂੰ ਵੱਡੀ ਕਾਰਵਾਈ ਕਰਦੇ ਹੋਏ ਇੱਕ ਬਦਨਾਮ ਗੈਂਗਸਟਰ ਹਰਦੀਪ ਸਿੰਘ ਉਰਫ ਸੂਰਜ ਰੌਂਤਾ ਨੂੰ ਗ੍ਰਿਫਤਾਰ ਕੀਤਾ...

ਰਾਹਤ ਭਰੀ ਖਬਰ : ਪੰਜਾਬ ‘ਚ 600 ਤੋਂ ਘੱਟੇ ਕੋਰੋਨਾ ਦੇ ਮਾਮਲੇ, ਘੱਟੀ ਮੌਤਾਂ ਦੀ ਵੀ ਗਿਣਤੀ

ਕੋਰੋਨਾ ਦੇ ਮਾਮਲੇ ਪੰਜਾਬ ਵਿੱਚ ਹੁਣ ਕਾਫੀ ਘੱਟਣੇ ਸ਼ੁਰੂ ਹੋ ਗਏ ਹਨ। ਹਰ ਦਿਨ ਇਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਆ ਰਹੀ...

ਕੋਰੋਨਾ ਦਾ ਖਤਰਾ : ਜਲੰਧਰ ‘ਚ ਸੰਡੇ ਬਾਜ਼ਾਰ ‘ਚ ਵਧਦੀ ਭੀੜ ਨੇ ਪੁਲਿਸ ਦੀਆਂ ਲੁਆ ਦਿੱਤੀਆਂ ਦੌੜਾਂ

ਜਲੰਧਰ ਦੇ ਜੋਤੀ ਚੌਕ ਵਿਖੇ ਐਤਵਾਰ ਨੂੰ ਸੰਡੇ ਬਾਜ਼ਾਰ ’ਚ ਪੁਲਿਸ ਨੂੰ ਖੂਬ ਦੌੜਾਇਆ। ਕੋਰੋਨਾ ਦੀ ਲਾਗ ਘੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਨੇ...

ਜਲੰਧਰ ‘ਚ ਵੱਡੀ ਵਾਰਦਾਤ : ਦਿਨ-ਦਿਹਾੜੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਕੌਂਸਲਰ ਦਾ ਗੋਲੀਆਂ ਮਾਰ ਕੇ ਕਤਲ

ਜਲੰਧਰ ਵਿੱਚ ਗਾਜ਼ੀਗੁੱਲਾ ਦੇ ਨੇੜੇ ਐਤਵਾਰ ਦੁਪਹਿਰ ਨੂੰ ਕਾਂਗਰਸ ਦੇ ਸਾਬਕਾ ਦਿਹਾਤੀ ਪ੍ਰਧਾਨ ਤੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ ਦਾ...

ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀ ਦੇ ਹੱਕ ‘ਚ ਆਏ ਮੰਤਰੀ ਤੇ ਸੰਸਦ ਮੈਂਬਰ, ਸਿਆਸੀ ਆਗੂਆਂ ਨੂੰ ਸਲਾਹ ਦੇ ਨਾਲ ਦਿੱਤੀਆਂ ਇਹ ਦਲੀਲਾਂ

ਚੰਡੀਗੜ : ਸੀਨੀਅਰ ਕਾਂਗਰਸੀ ਲੀਡਰਾਂ ਨੇ ਅੱਜ ਕੌਂਸਲ ਆਫ਼ ਮਨਿਸਟਰਜ਼ ਵੱਲੋਂ ਮੌਜੂਦਾ ਵਿਧਾਇਕਾਂ ਦੇ ਪੁੱਤਰਾਂ ਫਤਿਹਜੰਗ ਸਿੰਘ ਬਾਜਵਾ ਅਤੇ...

ਪੰਜਾਬ ਸਰਕਾਰ ਨੇ ਅਣਮਿੱਥੇ ਸਮੇਂ ਲਈ ਰੋਕੇ 22 IAS ਤੇ 30 PCS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 22 ਆਈ.ਏ.ਐਸ. ਅਤੇ 30 ਪੀ.ਸੀ.ਐਸ.ਅਧਿਕਾਰੀਆਂ ਦੇ ਤਬਾਦਲਿਆਂ ’ਤੇ ਇਕ ਵਾਰ ਫ਼ਿਰ ਅਣਮਿੱਥੇ ਸਮੇਂ ਲਈ ਰੋਕ ਲਗਾ...

ਪੰਜਾਬੀ ਕੈਨੇਡਾ ‘ਚ ਗੱਡ ਰਹੇ ਸਫਲਤਾ ਦੇ ਝੰਡੇ, ਜਲੰਧਰ ਦੀ ਨੀਨਾ ਤਾਂਗੜੀ ਓਂਟਾਰੀਓ ‘ਚ ਬਣੀ ਮੰਤਰੀ

ਪੰਜਾਬ ਦੀ ਰਹਿਣ ਵਾਲੀ ਨੀਨਾ ਤਾਂਗੜੀ ਨੇ ਕੈਨੇਡਾ ਵਿੱਚ ਆਪਣੇ ਸੂਬੇ ਦਾ ਨਾਂ ਚਮਕਾਇਆ ਹੈ। ਜਲੰਧਰ ਬਿਲਗਾ ਦੇ ਤਾਂਗੜੀ ਪਰਿਵਾਰ ਦੀ ਨੂੰਹ...

ਕੈਪਟਨ ਦਾ ਇਹ ਕਿੱਥੋਂ ਦਾ ਇਨਸਾਫ- ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀਆਂ, ਸ਼ਹੀਦ ਦੇ ਪੁੱਤ ਨੂੰ ਕੋਰੀ ਨਾਂਹ

ਮਾਨਸਾ : ਕੈਪਟਨ ਸਰਕਾਰ ਜਿਥੇ ਇੱਕ ਪਾਸੇ ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਦੇ ਰਹੀ ਹੈ। ਸਰਕਾਰ ਦੀ ਇਸ ਰਵੱਈਏ ਦੀ ਹਰ...

ਕੋਟਕਪੂਰਾ ਗੋਲੀਕਾਂਡ : ਸਿਹਤ ਠੀਕ ਨਾ ਹੋਣ ਦੇ ਬਾਵਜੂਦ SIT ਦੇ ਸਵਾਲਾਂ ਦਾ ਜਵਾਬ ਦੇਣਗੇ ਵੱਡੇ ਬਾਦਲ

ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਨਹੀਂ ਹੈ। ਇਸ ਦੇ ਬਾਵਜੂਦ ਵੀ ਉਹ...

ਨਹੀਂ ਰਹੇ ‘ਪ੍ਰੋਫੈਸਰ ਆਫ ਸਿੱਖਿਜ਼ਮ’ ਵਜੋਂ ਜਾਣੇ ਜਾਂਦੇ ਡਾ. ਜੋਧ ਸਿੰਘ

ਚੰਡੀਗੜ੍ਹ : ਪ੍ਰੋਫੈਸਰ ਆਫ ਸਿੱਖਿਜ਼ਮ ਵਜੋਂ ਜਾਣੇ ਜਾਂਦੇ ਡਾ. ਜੋਧ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਸਿੱਖ ਜਗਤ ਦੀ ਮਹਾਨ ਸ਼ਖਸੀਅਤ ਸਨ।ਡਾ....

ਜਲੰਧਰ : JE ਤੇ ਆਟੋ ਵਾਲੇ ਦੀ ਲੜਾਈ ਵਿੱਚ ਫਸ ਗਏ ਪੁਲਿਸ ਵਾਲੇ, ਥਾਣੇ ਦੀ ਕੱਟੀ ਗਈ ਬਿਜਲੀ, ਪੜ੍ਹੋ ਪੂਰਾ ਮਾਮਲਾ

ਜਲੰਧਰ ਵਿੱਚ ਸ਼ਨੀਵਾਰ ਨੂੰ ਬਿਜਲੀ ਮੁਲਾਜ਼ਮ ਅਤੇ ਪੁਲਿਸ ਆਮਣੇ-ਸਾਹਮਣੇ ਹੋ ਗਏ। ਮਾਮਲਾ ਇੰਨਾ ਵੱਧ ਗਿਆ ਕਿ ਬਿਜਲੀ ਮੁਲਾਜ਼ਮਾਂ ਨੇ ਥਾਣਾ...

ਪੰਜਾਬ ਬਸਪਾ ਪ੍ਰਧਾਨ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਕੀਤਾ ਵਿਰੋਧ ਕਿਹਾ-ਕਾਂਗਰਸੀ ਭਾਈ-ਭਤੀਜਾਵਾਦ ਆਇਆ ਸਾਹਮਣੇ

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਾਂਗਰਸ ਨੇ ਵਿਧਾਇਕਾਂ ਦੇ...

ਪੰਜਾਬ ਦੇ CM ਕੈਪਟਨ ਨੇ Father’s day ‘ਤੇ ਪਿਤਾ ਮਹਾਰਾਜਾ ਯਾਦਵਿੰਦਰ ਸਿੰਘ ਨੂੰ ਕੀਤਾ ਯਾਦ, ਫੋਟੋ ਕੀਤੀ ਸਾਂਝੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਾਦਰਸ ਡੇ ‘ਤੇ ਆਪਣੇ ਪਿਤਾ ਮਹਾਰਾਜਾ ਯਾਦਵਿੰਦਰ ਸਿੰਘ ਨੂੰ ਯਾਦ ਕੀਤਾ ਹੈ।...

ਪਟਿਆਲਾ ‘ਚ ‘ਬੇਵਸੀ’ ਦੀ ਤਸਵੀਰ- ਡਿਲਵਰੀ ਮਗਰੋਂ ਰੇਹੜੀ ‘ਤੇ ਜੱਚਾ-ਬੱਚਾ ਘਰ ਲਿਜਾਣ ਲਈ ਮਜਬੂਰ ਹੋਇਆ ਪਿਓ

ਪਟਿਆਲਾ ਵਿੱਚ ਇੱਕ ਬਹੁਤ ਹੀ ਭਾਵੁਕ ਕਰ ਦੇਣ ਵਾਲੀ ਤਸਵੀਰ ਸਾਹਮਣੇ ਆਈ, ਜਿਥੇ ਇੱਕ ਐਂਬੂਲੈਂਸ ਦਾ ਕਿਰਾਇਆ ਭਰਨ ਵਿੱਚ ਅਸਮਰੱਥ ਇੱਕ ਮਜ਼ਦੂਰ...

ਬਠਿੰਡਾ ‘ਚ ਸੈਲਫੀਆਂ ਖਿਚਵਾਉਣ ਲਈ ਨੌਜਵਾਨਾਂ ਨੇ ਕੀਤੀ ਬੇਅਦਬੀ, ਵੀਡੀਓ ਵਾਇਰਲ

ਬਠਿੰਡਾ ਵਿੱਚ ਕੁਝ ਸ਼ਰਾਰਤੀ ਨੌਜਵਾਨਾਂ ਦਾ ਸਾਹਿਬਜ਼ਾਦਾ ਅਜੀਤ ਸਿੰਘ ਰੋਡ ‘ਤੇ ਬਣੇ ਚੌਂਕ ਦਾ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਇਹ...

ਰਾਹਤ ਭਰੀ ਖਬਰ : ਪੰਜਾਬ ‘ਚ ਕੋਰੋਨਾ ਦੇ ਮਾਮਲੇ ਘੱਟ ਕੇ ਹੋਏ 600, ਰਿਕਵਰੀ ਰੇਟ ਵਧਿਆ

ਕੋਰੋਨਾ ਦੇ ਮਾਮਲੇ ਪੰਜਾਬ ਵਿੱਚ ਹੁਣ ਕਾਫੀ ਘੱਟਣੇ ਸ਼ੁਰੂ ਹੋ ਗਏ ਹਨ। ਹਰ ਦਿਨ ਇਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਆ ਰਹੀ...

ਕੈਪਟਨ ਦੇ ਆਪਣੇ ਹੀ ਮੰਤਰੀ ਫੈਸਲੇ ਖਿਲਾਫ- ਸੁਨੀਲ ਜਾਖੜ ਨੇ ਬੀਤੇ ਦਿਨ ਕੀਤੀਆਂ ਨਿਯੁਕਤੀਆਂ ਨੂੰ ਠਹਿਰਾਇਆ ਗਲਤ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਦੇਸ਼ ਲਈ ਆਪਾ ਵਾਰਨ ਵਾਲਿਆਂ ਪ੍ਰਤੀ ਦੇਸ਼ ਅਤੇ ਸਮਾਜ ਹਮੇਸ਼ਾ ਰਿਣੀ...

ਕੌਮਾਂਤਰੀ ਗੱਤਕਾ ਦਿਵਸ ਮਨਾਇਆ ਜਾਵੇਗਾ 21 ਜੂਨ ਨੂੰ, ਚਾਹਵਾਨ ਇਸ ਤਰ੍ਹਾਂ ਲੈ ਸਕਦੇ ਹਨ ਹਿੱਸਾ

ਚੰਡੀਗੜ੍ਹ : ਵਿਸ਼ਵ ਗੱਤਕਾ ਫੈਡਰੇਸ਼ਨ (ਰਜਿ.), ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ (ਰਜਿ.) (ਇਸਮਾਕ) ਅਤੇ ਗਲੋਬਲ ਮਿਡਾਸ ਫਾਊਂਡੇਸ਼ਨ ਵੱਲੋਂ 21...

ਵਿਦਿਆਰਥੀਆਂ ਲਈ ਅਹਿਮ ਖਬਰ : 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ, ਇਸ ਆਧਾਰ ‘ਤੇ ਐਲਾਨਿਆ ਜਾਵੇਗਾ ਨਤੀਜਾ

ਚੰਡੀਗੜ੍ਹ : ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸ਼ਨੀਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਜਲੰਧਰ ‘ਚ Green Fungus ਦੀ ਦਸਤਕ, ਮਿਲਿਆ ਪਹਿਲਾ ਮਾਮਲਾ

ਜਲੰਧਰ : ਕੋਰੋਨਾ ਮਹਾਮਾਰੀ ਦਾ ਪ੍ਰਕੋਪ ਜਿਵੇਂ-ਜਿਵੇਂ ਘਟਦਾ ਜਾ ਰਿਹਾ ਹੈ, ਬਲੈਕ ਫੰਗਸ ਨੇ ਹੁਣ ਆਪਣਾ ਕਹਿਰ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਇਸ...

ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ‘ਤੇ ਮਜੀਠੀਆ ਦਾ ਕੈਪਟਨ ਸਰਕਾਰ ‘ਤੇ ਹਮਲਾ- ‘ਕੁਰਸੀ ਬਚਾਉਣ ਦੇ ਤਰੀਕੇ’

ਪੰਜਾਬ ਕਾਂਗਰਸ ਵਿੱਚ ਘਮਾਸਾਨ ਦੌਰਾਨ ਸ਼ੁੱਕਰਵਾਰ ਨੂੰ ਹੋਈ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਸੂਬੇ ਦੇ ਦੋ ਵਿਧਾਇਕਾਂ ਅਤੇ ਇੱਕ ਕੈਬਨਿਟ...

ਚੰਡੀਗੜ੍ਹ ਦੇ ਕਲਾਕਾਰ ਦੀ ‘ਫਲਾਇੰਗ ਸਿੱਖ’ ਨੂੰ ਵਿਲੱਖਣ ਸ਼ਰਧਾਂਜਲੀ, ਖੰਭ ‘ਤੇ ਬਣਾਈ ਮਿਲਖਾ ਸਿੰਘ ਦੀ ਤਸਵੀਰ

ਚੰਡੀਗੜ੍ਹ : ਫਲਾਇੰਗ ਸਿੱਖ ਮਿਲਖਾ ਸਿੰਘ ਦੀ ਮੌਤ ‘ਤੇ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਹੈ। ਹਰ ਕੋਈ ਆਪਣੇ ਤਰੀਕੇ ਨਾਲ ਮਿਲਖਾ ਸਿੰਘ ਨੂੰ...

ਸਰਕਾਰੀ ਨੌਕਰੀ ਦੇ ਲਾਰਿਆਂ ਤੋਂ ਨਾਰਾਜ਼ 14 ਖਿਡਾਰੀਆਂ ਦਾ ਐਲਾਨ- ਪੰਜਾਬ ਸਰਕਾਰ ਨੂੰ ਵਾਪਿਸ ਕਰਨਗੇ ਐਵਾਰਡ

ਪੰਜਾਬ ਵਿੱਚ ਕਾਂਗਰਸ ਸਰਕਾਰ ਸੱਤਾ ਵਿੱਚ ਆਉਣ ’ਤੇ ਕੈਬਨਿਟ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਨੂੰ ਦਰਜਾ 1 ਅਤੇ ਦਰਜਾ 2 ’ਤੇ...

ਲੁਧਿਆਣਾ ਵਾਸੀ ਧਿਆਨ ਦੇਣ! ਇਹ ਇਲਾਕੇ ਐਤਵਾਰ ਨੂੰ ਰਹਿਣਗੇ ਬੰਦ

ਲੁਧਿਆਣਾ ਜ਼ਿਲ੍ਹੇ ਵਿੱਚ ਕੁਝ ਇਲਾਕਿਆਂ ਵਿੱਚ ਜ਼ਰੂਰੀ ਦੇਖ-ਰੇਖ ਤੇ ਮੁਰੰਮਤ ਕਾਰਜਾਂ ਲਈ ਕੁਝ ਇਲਾਕੇ ਐਤਵਾਰ ਨੂੰ ਬੰਦ ਰਹਿਣਗੇ। ਇਨ੍ਹਾਂ...