ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਫਿਰੋਜ਼ਪੁਰ ਦੌਰਾ ਰੱਦ ਕਰ ਦਿੱਤਾ ਹੈ, ਜਿੱਥੇ ਉਹ ਬੁੱਧਵਾਰ ਨੂੰ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਖਰਾਬ ਮੌਸਮ ਦੇ ਕਾਰਨ ਪ੍ਰਧਾਨ ਮੰਤਰੀ ਨੇ ਵਾਪਸ ਮੁੜਨ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਕਿ ਪ੍ਰਧਾਨ ਮੰਤਰੀ ਦੀ ਰੈਲੀ ਨੂੰ ਲੈ ਕੇ ਕਿਸਾਨਾਂ ਵੱਲੋਂ ਵੀ ਕਈ ਥਾਵਾਂ ‘ਤੇ ਸੜਕਾਂ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ਮਗਰੋਂ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਪਹਿਲੀ ਵਾਰ ਪੰਜਾਬ ਪਹੁੰਚੇ ਹਨ। ਪਰ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਫਿਰੋਜ਼ਪੁਰ ਦੌਰਾ ਰੱਦ ਕਰ ਦਿੱਤਾ ਹੈ, ਜਿੱਥੇ ਉਹ ਬੁੱਧਵਾਰ ਨੂੰ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਸਾਹਮਣੇ ਆਈ ਜਾਣਕਾਰੀ ਅਨੁਸਾਰ, ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਨੇ ਵਾਪਸ ਮੁੜਨ ਦਾ ਫ਼ੈਸਲਾ ਕੀਤਾ ਹੈ।
ਉੱਥੇ ਹੀ, ਕਿਸਾਨਾਂ ਵੱਲੋਂ ਵੀ ਕਈ ਥਾਵਾਂ ‘ਤੇ ਸੜਕਾਂ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ਮਗਰੋਂ ਪ੍ਰਧਾਨ ਮੰਤਰੀ ਪਹਿਲੀ ਵਾਰ ਪੰਜਾਬ ਪਹੁੰਚੇ ਹਨ। ਉੱਥੇ ਹੀ, ਕੋਰੋਨਾ ਦੇ ਮੱਦੇਨਜ਼ਰ ਵੀ ਰੈਲੀ ਮੁਲਤਵੀ ਹੋਣ ਦਾ ਕਾਰਨ ਹੋ ਸਕਦਾ ਹੈ। ਹਾਲਾਂਕਿ, ਅਜੇ ਸਥਿਤੀ ਸਪੱਸ਼ਟ ਹੋਣੀ ਬਾਕੀ ਹੈ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”









