ਪੰਜਾਬ ਸਰਕਾਰ ਨੇ ਪੀਐਮ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਤੋਂ ਬਾਅਦ 1993 ਬੈਚ ਦੇ ਆਈਪੀਐਸ ਇਸ਼ਵਰ ਸਿੰਘ ਨੂੰ ਵਿਜੀਲੈਂਸ ਬਿਊਰੋ ਦਾ ਚੀਫ਼ ਡਾਇਰੈਕਟਰ ਨਿਯੁਕਤ ਕਰ ਦਿੱਤਾ ਹੈ। ਇਸ ਅਹੁਦੇ ਤੋਂ ਮੌਜੂਦਾ ਡੀਜੀਪੀ ਚਟੋਪਾਧਿਆਏ ਨੂੰ ਫਾਰਗ ਕਰ ਦਿੱਤਾ ਗਿਆ ਹੈ। ਉੱਪਲ ਲੰਬੀ ਛੁੱਟੀ ‘ਤੇ ਸਨ ਅਤੇ ਇਸ ਅਹੁਦੇ ਦਾ ਚਾਰਜ ਮੌਜੂਦਾ ਡੀਜੀਪੀ ਐਸ ਚਟੋਪਾਧਿਆਏ ਕੋਲ ਸੀ। ਉੱਪਲ ਦੀ ਨਵੀਂ ਪੋਸਟਿੰਗ ਅਜੇ ਨਹੀਂ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”









