ਜੰਮੂ-ਕਸ਼ਮੀਰ ਦੇ ਰਾਜੌਦੀਰ ਜ਼ਿਲ੍ਹੇ ਦੇ ਗੰਭੀਰ ਮੁਗਲਾਨ ਇਲਾਕੇ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚ ਮੁਕਾਬਲਾ ਸ਼ੁਰੂ ਹੋ ਗਿਆ ਹੈ। ਇਹ ਆਪ੍ਰੇਸ਼ਨ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਫੌਜ, ਜੰਮੂ-ਕਸ਼ਮੀਰ ਪੁਲਿਸ ਤੇ ਸੀਆਰਪੀਐੱਫ ਵੱਲੋਂ ਸਾਂਝੇ ਤੌਰ ‘ਤੇ ਚਲਾਇਆ ਗਿਆ ਹੈ।
ਇਹ ਵੀ ਪੜ੍ਹੋ : ਡੋਨਾਲਡ ਟਰੰਪ ਦੀ ਧੀ ਨੂੰ ਜਾਨੋਂ ਮਾ/ਰਨ ਦੀ ਕੋਸ਼ਿਸ਼! ਈਰਾਨ ਦੀ IRGC ਨੇ ਬਣਾਇਆ ਸੀ ਪਲਾਨ
ਰਾਜੌਰੀ ਦੇ ਨੇੜਲੇ ਇਲਾਕੇ ‘ਚ ਸੁਰੱਖਿਆ ਬਲ ਅਲਰਟ ‘ਤੇ ਹੈ। ਸਵੇਰੇ ਲਗਭਗ 11.30 ਵਜੇ ਇਲਾਕੇ ਵਿਚ ਅੱਤਵਾਦੀਆਂ ਦੀ ਮੌਜੂਦਗੀ ਦੀ ਪੁਸ਼ਟੀ ਹੋਈ ਹੈ ਤੇ ਇਸ ਦੇ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ‘ਚ ਸਰਚ ਆਪ੍ਰੇਸ਼ਨ ਚਲਾਇਆ ਹੈ। ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰਕੇ ਗੋਲੀਬਾਰੀ ਕੀਤੀ। ਅੱਤਵਾਦੀਆਂ ਨੇ ਵੀ ਫਾਇਰਿੰਗ ਕੀਤੀ ਜਿਸ ਮਗਰੋਂ ਦੋਵਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ ਤੇ ਵਾਧੂ ਬਲ ਵੀ ਮੌਕੇ ‘ਤੇ ਭੇਜਿਆ ਗਿਆ ਹੈ। ਫਿਲਹਾਲ ਆਪ੍ਰੇਸ਼ਨ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










