ਪਟਿਆਲਾ ਵਿੱਚ ਪੈਂਦੇ ਹਲਕਾ ਸਨੋਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੰਜਾਬ ਲਿਆਂਦਾ ਗਿਆ ਹੈ। ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ SSP ਨੇ ਵੱਡੇ ਖੁਲਾਸੇ ਕੀਤੇ। ਹਰਮੀਤ ਪਠਾਨਮਾਜਰਾ ਨੂੰ ਪਟਿਆਲਾ ਪੁਲਿਸ ਦੀਆਂ ਟੀਮਾਂ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਬਾਹਰਲੇ ਪਾਸੇ ਤੋਂ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ Strong Technical Input ਦੇ ਚੱਲਦਿਆਂ ਪੁਲਿਸ ਟੀਮਾਂ ਨੂੰ ਪਠਾਨਮਾਜਰਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਮਿਲੀ ਹੈ। ਕੋਰਟ ਨੇ ਪਠਾਨਮਾਜਰਾ ਨੂੰ ਦਸੰਬਰ ਵਿੱਚ ਭਗੌੜਾ ਐਲਾਨਿਆ ਸੀ। ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪਿਛਲੇ ਸਾਲ ਸਤੰਬਰ ਮਹੀਨੇ ਤੋਂ ਹੀ ਫਰਾਰ ਚੱਲ ਰਹੇ ਸਨ। ਉਸ ‘ਤੇ ਕਈ ਮਾਮਲੇ ਦਰਜ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









