ਦਸਤਖ਼ਤ ਲਈ ਗਵਰਨਰ ਨੂੰ ਭੇਜਿਆ ਗਿਆ ਬੇਅਦਬੀ ਖਿਲਾਫ਼ ਪਾਸ ਬਿੱਲ Archives - Daily Post Punjabi

ਦਸਤਖ਼ਤ ਲਈ ਗਵਰਨਰ ਨੂੰ ਭੇਜਿਆ ਗਿਆ ਬੇਅਦਬੀ ਖਿਲਾਫ਼ ਪਾਸ ਬਿੱਲ, CM ਮਾਨ ਨੇ ਪੋਸਟ ਕਰ ਸਾਂਝੀ ਕੀਤੀ ਜਾਣਕਾਰੀ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਪਾਸ ਹੋਇਆ ਬਿਲ ਦਸਤਖਤ ਲਈ ਭੇਜਿਆ ਗਿਆ ਹੈ ਤੇ ਇਸ ਦੀ ਜਾਣਕਾਰੀ ਖੁਦ ਸੀਐੱਮ ਮਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ।

ਪੋਸਟ ਵਿਚ ਉਨ੍ਹਾਂ ਲਿਖਿਆ ਕਿ ਬੇਅਦਬੀ ਨਾਲ ਜੁੜੇ ਮਾਮਲੇ ਵਿਚ ਵਿਧਾਨ ਸਭਾ ਵਿਚ ਪਾਸ ਬਿੱਲ ਰਾਜਪਾਲ ਨੂੰ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਵਿਸਾਖੀ ਮੌਕੇ ਵਿਧਾਨ ਸਭਾ ‘ਚ ਪਾਸ ਬੇਅਦਬੀ ਖਿਲਾਫ ਬਿੱਲ ਕੀਤਾ ਗਿਆ ਸੀ। ਦੂਜੇ ਪਾਸੇ ਬੀਤੇ ਦਿਨੀਂ ਪਠਾਨਕੋਟ ਪਹੁੰਚੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਸੀ ਕਿ ਬਿਲ ਅਜੇ ਤੱਕ ਉਨ੍ਹਾਂ ਕੋਲ ਨਹੀਂ ਪਹੁੰਚਿਆ ਹੈ ਤੇ ਜਿਵੇਂ ਹੀ ਬਿੱਲ ਆਏਗਾ, ਉਸ ‘ਤੇ ਵਿਚਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਬੈਠਕ ਅੱਜ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਜ਼ਿਕਰਯੋਗ ਹੈ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੀਐੱਮ ਰਿਹਾਇਸ਼ ਵਿਖੇ ਪੰਜਾਬ ਕੈਬਨਿਟ ਦੀ ਬੈਠਕ ਵੀ ਬੁਲਾਈ ਗਈ ਹੈ। ਅੱਜ ਦੀ ਬੈਠਕ ਵਿਚ ਮੀਂਹ ਕਾਰਨ ਫਸਲਾਂ ਨੂੰ ਹੋਏ ਨੁਕਸਾਨ ‘ਤੇ ਵਿਸਾਤਰ ਨਾਲ ਚਰਚਾ ਹੋਣ ਦੀ ਸੰਭਾਵਨਾ ਹੈ ਤੇ ਇਸ ਦੇ ਨਾਲ ਹੀ ਵੱਖ-ਵੱਖ ਵਿਭਾਗਾਂ ਵਿਚ ਚੱਲ ਰਹੀਆਂ ਭਰਤੀਆਂ ਤੇ ਹੋਰ ਪ੍ਰਸ਼ਾਸਨਿਕ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਬੈਠਕ ਮਗਰੋਂ ਸੀਐੱਮ ਮਾਨ ਵੱਲੋਂ ਪ੍ਰੈੱਸ ਕਾਨਫਰੰਸ ਵੀ ਕੀਤੀ ਜਾਵੇਗੀ। ਬੈਠਕ ਦੇ ਬਾਅਦ ਮੁੱਖ ਮੰਤਰੀ ਅੰਮ੍ਰਿਤਸਰ ਦੌਰੇ ‘ਤੇ ਜਾਣਗੇ ਜਿਥੇ ਉਹ ਵਿਕਾਸ ਯੋਜਨਾਵਾਂ ਦੀ ਸ਼ੁਰੂਆਤ ਕਰਨਗੇ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦਸਤਖ਼ਤ ਲਈ ਗਵਰਨਰ ਨੂੰ ਭੇਜਿਆ ਗਿਆ ਬੇਅਦਬੀ ਖਿਲਾਫ਼ ਪਾਸ ਬਿੱਲ, CM ਮਾਨ ਨੇ ਪੋਸਟ ਕਰ ਸਾਂਝੀ ਕੀਤੀ ਜਾਣਕਾਰੀ appeared first on Daily Post Punjabi.