000 Archives - Daily Post Punjabi

ਪੰਜਾਬ ਵਿਜੀਲੈਂਸ ਬਿਊਰੋ ਨੇ 10,000 ਰੁਪਏ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਝਾੜੋਂ ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ASI ਉਸ ਦੇ ਰਿਸ਼ਤੇਦਾਰ ਰਣਜੀਤ ਸਿੰਘ ਵਾਸੀ ਪਿੰਡ ਝਾੜੋਂ, ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਥਾਣਾ ਲੌਂਗੋਵਾਲ ਵਿਖੇ ਪੁਲਿਸ ਕੇਸ ਵਿੱਚ ਨਾਮਜ਼ਦ ਕੀਤੇ ਜਾਣ ਉਪਰੰਤ ਉਸ ਕੋਲ਼ੋਂ 10,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ।

ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਛੋਟਾ ਥਾਣੇਦਾਰ ਰਣਜੀਤ ਸਿੰਘ ਦੇ ਘਰੋਂ ਇੱਕ ਗੱਡੀ (ਅਰਟਿਗਾ ਕਾਰ) ਵੀ ਚੁੱਕ ਕੇ ਲੈ ਗਿਆ ਹੈ ਜੋ ਉਸਦੀ ਪਤਨੀ ਦੇ ਨਾਮ ‘ਤੇ ਰਜਿਸਟਰਡ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ASI ਰਣਜੀਤ ਸਿੰਘ ਨੂੰ ਰਿਸ਼ਵਤ ਦੇਣ ਲਈ ਧਮਕੀਆਂ ਦੇ ਰਿਹਾ ਹੈ ਨਹੀਂ ਤਾਂ ਉਹ ਇਸ ਮਾਮਲੇ ਵਿੱਚ ਉਸਦੀ ਪਤਨੀ ਨੂੰ ਵੀ ਨਾਮਜ਼ਦ ਕਰ ਦੇਵੇਗਾ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਵਿਜੀਲੈਂਸ ਨੇ ਫੜਿਆ ਠੱਗ, ਨਿਗਮ ਅਧਿਕਾਰੀਆਂ ਦੇ ਨਾਂ ‘ਤੇ NOC ਬਦਲੇ ਮੰਗੇ ਸੀ 30 ਹਜ਼ਾਰ ਰੁਪਏ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਏ.ਐਸ.ਆਈ. ਚਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਿੰਦਰ ਸਿੰਘ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਵਿਜੀਲੈਂਸ ਬਿਊਰੋ ਨੇ 10,000 ਰੁਪਏ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਗ੍ਰਿਫਤਾਰ appeared first on Daily Post Punjabi.

ਭ੍ਰਿਸ਼ਟਾਚਾਰੀਆਂ ਵਿਰੁੱਧ ਵਿਜੀਲੈਂਸ ਦਾ ਐਕਸ਼ਨ, ਪਟਵਾਰੀ 4,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਇੱਕ ਹੋਰ ਰਿਸ਼ਵਤਖੋਰ ਨੂੰ ਕਾਬੂ ਕੀਤਾ ਹੈ। ਵਿਜੀਲੈਂਸ ਨੇ ਮਾਲ ਹਲਕਾ ਅਬਲੋਵਾਲ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਛੱਤਰ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਪਟਵਾਰੀ ਨੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਪੈਸੇ ਦੀ ਮੰਗ ਕੀਤੀ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮੁਕੱਦਮਾ ਪਟਿਆਲਾ ਜ਼ਿਲ੍ਹੇ ਦੇ ਰਿਵਾਸ ਬ੍ਰਾਹਮਣਾਂ ਨਿਵਾਸੀ ਲਛਮਣ ਦਾਸ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਉਸਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 4,000 ਰੁਪਏ ਰਿਸ਼ਵਤ ਮੰਗੀ ਹੈ।

ਇਹ ਵੀ ਪੜ੍ਹੋ : ਬਰਨਾਲਾ ‘ਚ ਹਵਲਦਾਰ ਕ.ਤਲ ਮਾਮਲਾ: ਪੁਲਿਸ ਨੇ ਮੁੱਖ ਮੁਲਜ਼ਮ ਪਰਮਜੀਤ ਪੰਮਾ ਸਣੇ ਨੂੰ 4 ਮੁਲਜ਼ਮ ਕੀਤੇ ਗ੍ਰਿਫ਼ਤਾਰ

ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮਾਲ ਅਧਿਕਾਰੀ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਭ੍ਰਿਸ਼ਟਾਚਾਰੀਆਂ ਵਿਰੁੱਧ ਵਿਜੀਲੈਂਸ ਦਾ ਐਕਸ਼ਨ, ਪਟਵਾਰੀ 4,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ appeared first on Daily Post Punjabi.