1 died Archives - Daily Post Punjabi

ਮੋਗਾ-ਬਰਨਾਲਾ ਰੋਡ ‘ਤੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇੱਕ ਦੀ ਮੌਤ, 2 ਗੰਭੀਰ ਜ਼ਖਮੀ
ਮੋਗਾ-ਬਰਨਾਲਾ ਰੋਡ ‘ਤੇ ਭਿਆਨਕ ਹਾਦਸਾ ਵਾਪਰਿਆ ਹੈ। ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਤੇ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ 2 ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।

ਮ੍ਰਿਤਕ ਦੀ ਪਛਾਣ ਪਿੰਡ ਡਾਲਾ ਦੇ ਜਗਜੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਹਾਦਸੇ ਮਗਰੋਂ ਤਿੰਨਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਭਰਤੀ ਕਰਾਇਆ ਗਿਆ ਜਿਥੇ ਇਕ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ ਜਦੋਂ ਕਿ 2 ਹੋਰਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਜੱਜ ਦੀ ਕੋਠੀ ‘ਤੇ ਡਿੱਗਿਆ Drone, ਜਾਂਚ ਦੌਰਾਨ ਗੁਆਂਢ ‘ਚ ਰਹਿਣ ਵਾਲੇ ਬੱਚੇ ਦਾ ਨਿਕਲਿਆ ਡਰੋਨ

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਿਸ ਵਾਹਨ ਨਾਲ ਬਾਈਕ ਸਵਾਰਾਂ ਦੀ ਟੱਕਰ ਹੋਈ ਹੈ ਉਸ ਦੀ ਭਾਲ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਗਾ-ਬਰਨਾਲਾ ਰੋਡ ‘ਤੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇੱਕ ਦੀ ਮੌਤ, 2 ਗੰਭੀਰ ਜ਼ਖਮੀ appeared first on Daily Post Punjabi.

ਅਮਰੀਕਾ ‘ਚ ਨਹੀਂ ਘੱਟ ਰਹੀ ਗੋਲੀਬਾਰੀ ਹਿੰਸਾ, ਹੁਣ ਦੋ ਭਾਰਤੀ ਵਿਦਿਆਰਥੀ ਨੂੰ ਬਣਾਇਆ ਨਿਸ਼ਾਨਾ, ਇੱਕ ਦੀ ਮੌਤ
ਸ਼ਿਕਾਗੋ ਵਿੱਚ ਲੁੱਟ ਦੌਰਾਨ ਗੋਲੀ ਲੱਗਣ ਨਾਲ ਇੱਕ 23 ਸਾਲਾ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਇਹ ਘਟਨਾ ਦੱਖਣ ਵਾਲੇ ਪਾਸੇ ਪ੍ਰਿੰਸਟਨ ਪਾਰਕ ਦੀ ਹੈ, ਜਿੱਥੇ 22 ਜਨਵਰੀ ਦੀ ਰਾਤ ਨੂੰ ਹਥਿਆਰਬੰਦ ਲੁੱਟ ਦੌਰਾਨ ਦੇਵਾਸ਼ੀਸ਼ ਨੰਦੇਪੂ ਨੂੰ ਗੋਲੀ ਮਾਰ ਦਿੱਤੀ ਗਈ ਸੀ। ਸ਼ਿਕਾਗੋ ਪੁਲਿਸ ਵੱਲੋਂ 23 ਜਨਵਰੀ ਦੀ ਸਵੇਰ ਨੂੰ ਇਸ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਸੀ।

Shooting violence in America

ਮੀਡੀਆ ਰਿਪੋਰਟ ਅਨੁਸਾਰ, ਇਸ ਗੋਲੀਬਾਰੀ ਵਿਚ ਭਾਰਤੀ ਨੂੰ ਗੋਲੀ ਲੱਗੀ ਸੀ। ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਨੰਦੇਪੂ ਦੀ ਓਕ ਲਾਅਨ ਵਿਚ ਕ੍ਰਾਈਸਟ ਮੈਡੀਕਲ ਸੈਂਟਰ ਵਿਚ 23 ਜਨਵਰੀ ਨੂੰ ਸਵੇਰੇ 4 ਵਜੇ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਦੇਵਸ਼ੀਸ਼ ਨੰਦੇਪੂ ਇਸ ਘਟਨਾ ‘ਚ ਜ਼ਖਮੀ ਹੋ ਗਿਆ। ਜਿਸ ‘ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ‘ਪਰੀਕਸ਼ਾ ਪੇ ਚਰਚਾ 2023’ ਲਈ 38 ਲੱਖ ਵਿਦਿਆਰਥੀਆਂ ਨੇ ਕੀਤਾ ਰਜਿਸਟ੍ਰੇਸ਼ਨ, 27 ਜਨਵਰੀ ਨੂੰ ਦਿੱਲੀ ‘ਚ ਹੋਵੇਗਾ ਪ੍ਰੋਗਰਾਮ

ਜਾਣਕਾਰੀ ਅਨੁਸਾਰ, ਨੰਦੇਪੂ ਅਤੇ ਇੱਕ ਹੋਰ ਵਿਅਕਤੀ 22 ਜਨਵਰੀ ਨੂੰ ਸ਼ਾਮ 6.55 ਵਜੇ ਦੇ ਕਰੀਬ ਇੱਕ ਪਾਰਕਿੰਗ ਵਿੱਚ ਖੜ੍ਹੇ ਸਨ ਜਦੋਂ ਇੱਕ ਵਾਹਨ ਉਨ੍ਹਾਂ ਦੇ ਨੇੜੇ ਆ ਗਿਆ ਅਤੇ ਬੰਦੂਕ ਦੀ ਨੋਕ ‘ਤੇ ਕੀਮਤੀ ਸਮਾਨ ਦੀ ਮੰਗ ਕੀਤੀ। ਦੱਸਿਆ ਜਾ ਰਿਹਾ ਕਿ ਗੱਡੀ ਵਿੱਚ ਦੋ ਲੋਕ ਸਵਾਰ ਸਨ। ਲੁੱਟ-ਖੋਹ ਦੇ ਵਿਰੋਧ ‘ਚ ਲੁਟੇਰਿਆਂ ਨੇ ਨੰਦੇਪੂ ਤੇ ਉਸ ਦੇ ਦੋਸਤ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਦੱਸਿਆ ਕਿ ਇੱਕ ਦੀ ਛਾਤੀ ਵਿੱਚ ਸੱਟ ਲੱਗੀ ਹੈ ਅਤੇ ਉਸਨੂੰ ਸ਼ਿਕਾਗੋ ਯੂਨੀਵਰਸਿਟੀ ਦੇ ਮੈਡੀਕਲ ਸੈਂਟਰ ਵਿੱਚ ਲਿਜਾਇਆ ਗਿਆ, ਜਿੱਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅਮਰੀਕਾ ‘ਚ ਨਹੀਂ ਘੱਟ ਰਹੀ ਗੋਲੀਬਾਰੀ ਹਿੰਸਾ, ਹੁਣ ਦੋ ਭਾਰਤੀ ਵਿਦਿਆਰਥੀ ਨੂੰ ਬਣਾਇਆ ਨਿਸ਼ਾਨਾ, ਇੱਕ ਦੀ ਮੌਤ appeared first on Daily Post Punjabi.