1 youth died Archives - Daily Post Punjabi

ਮੋਹਾਲੀ : ਲੜਾਈ ਛੁਡਾਉਣ ਗਏ ਨੌਜਵਾਨ ‘ਤੇ ਹਮਲਾ, ਜ਼ਖਮੀ ਨੌਜਵਾਨ ਨੇ ਹਸਪਤਾਲ ‘ਚ ਤੋੜਿਆ ਦਮ
ਮੋਹਾਲੀ ਵਿੱਚ ਮਹਾਂਸ਼ਿਵਰਾਤਰੀ ਮੋਕੇ ਵੱਡੀ ਵਾਰਦਾਤ ਵਾਪਰੀ। ਮੰਦਿਰ ‘ਚ ਮੱਥਾ ਟੇਕ ਕੇ ਵਾਪਿਸ ਆ ਰਹੇ ਇੱਕ ਨੌਜਵਾਨ ਨੂੰ 2 ਧਿਰਾਂ ਦੀ ਲੜਾਈ ਛੁਡਾਉਣੀ ਮਹਿੰਗੀ ਪੈ ਗਈ। ਪੰਜਾਬ ਤੋਂ ਬਾਹਰ ਦੇ ਲੋਕਾਂ ਨੇ ਨੌਜਵਾਨ ‘ਤੇ ਹੀ ਹਮਲਾ ਕਰ ਦਿੱਤਾ। ਜ਼ਖਮੀ ਨੌਜਵਾਨ ਨੇ ਇਲਾਜ ਦੌਰਾਨ ਹਸਪਤਾਲ ਵਿੱਚ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ। ਪੀੜਤ ਪਰਿਵਾਰ ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਮੰਦਰ ਦੇ ਵਿੱਚ ਦੇਰ ਰਾਤ ਮੱਥਾ ਟੇਕ ਕੇ ਘਰ ਨੂੰ ਵਾਪਸ ਆ ਰਿਹਾ ਸੀ। ਇਸ ਦੌਰਾਨ 2 ਧਿਰਾਂ ਵਿੱਚ ਲੜਾਈ ਹੋ ਰਹੀ ਸੀ। ਜਦੋਂ ਨੌਜਵਾਨ ਲੜਾਈ ਛੁਡਾਉਣ ਗਿਆ ਤਾਂ ਪੰਜਾਬ ਦੇ ਬਾਹਰ ਦੇ ਲੋਕਾਂ ਨੇ ਉਸ ‘ਤੇ ਹੀ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਜਿਸ ਨੂੰ ਜ਼ਖਮੀ ਹਾਲਤ ਦੇ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਭਿਵਾੜੀ : ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਝੁ/ਲਸਣ ਕਾਰਨ 7-8 ਮਜ਼ਦੂਰਾਂ ਦੀ ਮੌ/ਤ, 2 ਜ਼ਖਮੀ

ਉਧਰ ਆਪਣੇ ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਪਰਿਵਾਰ ਨੇ ਹਸਪਤਾਲ ਦੇ ਬਾਹਰ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਜਦੋਂ ਤੱਕ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਹ ਨੌਜਵਾਨ ਦੀ ਦੇ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਹਾਲੀ : ਲੜਾਈ ਛੁਡਾਉਣ ਗਏ ਨੌਜਵਾਨ ‘ਤੇ ਹਮਲਾ, ਜ਼ਖਮੀ ਨੌਜਵਾਨ ਨੇ ਹਸਪਤਾਲ ‘ਚ ਤੋੜਿਆ ਦਮ appeared first on Daily Post Punjabi.

ਮਾਛੀਵਾੜਾ : ਨਸ਼ਾ ਤਸਕਰਾਂ ਨੇ 3 ਨੌਜਵਾਨਾਂ ਨੂੰ ਕਾਰ ਨਾਲ ਦਰੜਿਆ, 1 ਨੌਜਾਵਾਨ ਦੀ ਮੌਤ, 2 ਜਖ਼ਮੀ
ਮਾਛੀਵਾੜਾ ਨਜ਼ਦੀਕ ਪਿੰਡ ਖੇਡ਼ਾ-ਚਕਲੀ ਮੰਗਾ ਰੋਡ ’ਤੇ ਨਸ਼ਾ ਤਸਕਰਾਂ ਨੇ ਮੋਟਰਸਾਈਕਲ ’ਤੇ ਜਾਂਦੇ 3 ਨੌਜਵਾਨਾਂ ‘ਤੇ ਗੱਡੀ ਚੜ੍ਹਾ ਕੇ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਨ੍ਹਾਂ ’ਚੋਂ ਇੱਕ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਬਾਕੀ 2 ਨੌਜਵਾਨ ਸੋਹਣ ਸਿੰਘ ਤੇ ਮਨਮੋਹਣ ਸਿੰਘ ਜਖ਼ਮੀ ਹੋ ਗਏ। ਪੁਲਿਸ ਵਲੋਂ ਕੁਲਵਿੰਦਰ ਸਿੰਘ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ ਅਤੇ ਜ਼ਖਮੀ ਹੋਏ ਦੋਨਾਂ ਨੌਜਵਾਨਾਂ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਨੂੰ ਫੋਨ ਆਇਆ ਕਿ ਉਸਦੇ ਇੱਕ ਰਿਸ਼ਤੇਦਾਰ ਦੀ ਕਾਰ ਖ਼ਰਾਬ ਹੋ ਗਈ ਹੈ ਜਿਸ ’ਤੇ ਉਹ ਆਪਣੇ ਮੋਟਰਸਾਈਕਲ ’ਤੇ ਸੋਹਣ ਸਿੰਘ ਤੇ ਮਨਮੋਹਣ ਸਿੰਘ ਨੂੰ ਨਾਲ ਲੈ ਕੇ ਪਿੰਡ ਚਕਲੀ ਮੰਗਾਂ ਵੱਲ ਨੂੰ ਚਲਾ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਚਕਲੀ ਮੰਗਾ ਦਾ ਇੱਕ ਵਿਅਕਤੀ ਮਲਕੀਤ ਸਿੰਘ ਉਰਫ਼ ਮੰਤਰੀ ਅਤੇ ਸੋਨੂੰ ਜੋ ਕਿ ਦੋਵੇਂ ਭਰਾ ਨਸ਼ਾ ਵੇਚਣ ਦਾ ਕੰਮ ਕਰਦੇ ਹਨ, ਉਨ੍ਹਾਂ ਨਾਲ ਕੁਲਵਿੰਦਰ ਸਿੰਘ ਦੀ ਕੋਈ ਤਕਰਾਰਬਾਜ਼ੀ ਹੋ ਗਈ ਅਤੇ ਪਹਿਲਾਂ ਵੀ ਪਿੰਡ ਵਾਲੇ ਉਨ੍ਹਾਂ ਨੂੰ ਨਸ਼ਾ ਵੇਚਣ ਤੋਂ ਰੋਕਦੇ ਸਨ।

ਕੁਲਵਿੰਦਰ ਸਿੰਘ ਆਪਣੇ 2 ਸਾਥੀਆਂ ਸਮੇਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਚਕਲੀ ਮੰਗਾਂ ਤੋਂ ਵਾਪਸ ਖੇਡ਼ਾ ਜਾ ਰਿਹਾ ਸੀ ਤਾਂ ਮਲਕੀਤ ਸਿੰਘ ਉਰਫ਼ ਮੰਤਰੀ ਤੇ ਉਸਦਾ ਭਰਾ ਸੋਨੂੰ ਅਤੇ ਕੁਝ ਹੋਰ ਅਣਪਛਾਤੇ ਵਿਅਕਤੀ ਜੋ ਕਾਰ ਵਿਚ ਸਵਾਰ ਸਨ, ਉਨ੍ਹਾਂ ਨੇ ਮਾਰ ਦੇਣ ਦੀ ਨੀਅਤ ਨਾਲ ਕੁਲਵਿੰਦਰ ਸਿੰਘ ਤੇ ਉਸਦੇ ਸਾਥੀਆਂ ’ਤੇ ਕਾਰ ਚੜ੍ਹਾ ਦਿੱਤੀ ਜਿਸ ਕਾਰਨ ਉਹ ਜਖ਼ਮੀ ਹੋ ਕੇ ਸੜਕ ’ਤੇ ਗਿਰ ਗਏ। ਇਨ੍ਹਾਂ ਕਾਰ ਸਵਾਰਾਂ ਨੇ ਵਾਰ-ਵਾਰ ਕਾਰ ਚੜ੍ਹਾ ਕੇ ਕੁਚਲਣ ਦੀ ਕੋਸ਼ਿਸ਼ ਕੀਤੀ ਅਤੇ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਏ।

ਜਖ਼ਮੀਆਂ ਨੂੰ ਜਦੋਂ ਹਸਪਤਾਲ ਲਿਆਂਦਾ ਗਿਆ ਤਾਂ ਉੱਥੇ ਕੁਲਵਿੰਦਰ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦੇ ਦਿੱਤਾ। ਹਸਪਤਾਲ ਵਿਚ ਇਲਾਜ ਅਧੀਨ ਸੋਹਣ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਨੇ ਉਨ੍ਹਾਂ ’ਤੇ ਗੱਡੀ ਚੜ੍ਹਾਈ ਹੈ ਉਹ ਨਸ਼ਾ ਵੇਚਣ ਤੇ ਕਰਨ ਦੇ ਆਦੀ ਹਨ। ਮਾਛੀਵਾੜਾ ਪੁਲਿਸ ਥਾਣਾ ਵਿਚ ਮਲਕੀਤ ਸਿੰਘ ਉਰਫ਼ ਮੰਤਰੀ ਨਾਮ ਦਾ ਵਿਅਕਤੀ ਜੋ ਕਿ ਪਿੰਡ ਚਕਲੀ ਮੰਗਾਂ ਦਾ ਵਾਸੀ ਹੈ, ਉਸ ਉੱਪਰ ਨਸ਼ੇ ਦੇ ਮਾਮਲੇ ਵੀ ਦਰਜ ਹਨ। ਮ੍ਰਿਤਕ ਕੁਲਵਿੰਦਰ ਸਿੰਘ ਜੋ ਕਿ 2 ਬੱਚਿਆਂ ਦਾ ਪਿਤਾ ਹੈ ਅਤੇ ਸਮਰਾਲਾ ਵਿਖੇ ਇੱਕ ਪ੍ਰਾਈਵੇਟ ਬੈਂਕ ਦਾ ਮੈਨੇਜਰ ਸੀ।

ਮ੍ਰਿਤਕ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਮਾਛੀਵਾਡ਼ਾ ਥਾਣੇ ਦੇ ਬਾਹਰ ਧਰਨਾ ਲਗਾ ਦਿੱਤਾ ਅਤੇ ਅੱਤ ਦੀ ਗਰਮੀ ਵਿਚ ਉਹ ਕਰੀਬ 2 ਘੰਟੇ ਸਡ਼ਕ ਜਾਮ ਕਰਕੇ ਬੈਠੇ ਰਹੇ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਲਡ਼ਕੇ ਕੁਲਵਿੰਦਰ ਸਿੰਘ ਦਾ ਕਤਲ ਕੀਤਾ ਗਿਆ ਹੈ ਅਤੇ ਇਹ ਨਸ਼ਾ ਤਸਕਰ ਬੇਖੌਫ਼ ਹੋ ਕੇ ਘੁੰਮਦੇ ਹਨ ਅਤੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਰਹੇ ਹਨ।

ਮੌਕੇ ਤੇ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੀ ਪੁੱਜੇ ਅਤੇ ਪੁਲਿਸ ਨੂੰ ਸਖਤ ਹਦਾਇਤ ਕੀਤੀ ਕਿ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਮੌਕੇ ਤੇ ਪਹੁੰਚੇ ਪਰਮਜੀਤ ਸਿੰਘ ਢਿੱਲੋ ਹਲਕਾ ਇੰਚਾਰਜ ਅਕਾਲੀ ਦਲ ਨੇ ਕਿਹਾ ਕਿ ਪੰਜਾਬ ਵਿਚ ਵਧਦਾ ਨਸ਼ਾ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹੈ ਅਤੇ ਅੱਜ ਇਨ੍ਹਾਂ ਨਸ਼ਾ ਤਸਕਰਾਂ ਕਾਰਨ ਹੀ ਪਿੰਡ ਖੇਡ਼ਾ ਦਾ ਨੌਜਵਾਨ ਕੁਲਵਿੰਦਰ ਸਿੰਘ ਮੌਤ ਦੇ ਮੂੰਹ ਵਿਚ ਜਾ ਪਿਆ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਨਸ਼ਾ ਤਸਕਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।

ਇਹ ਵੀ ਪੜ੍ਹੋ : ਡਾ.ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ ਪਹੁੰਚੀ ਨੌਜਵਾਨ ਦੀ ਦੇ.ਹ, ਹਾਰਟ ਅਟੈਕ ਕਾਰਨ ਦੁਬਈ ‘ਚ ਹੋਈ ਸੀ ਮੌ.ਤ

ਡੀਐਸਪੀ ਸਮਰਾਲਾ ਨੇ ਧਰਨੇ ’ਤੇ ਬੈਠੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨਗੇ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰ ਆਪਣੇ ਬਿਆਨ ਦਰਜ ਕਰਵਾਉਣ ਅਤੇ ਸਖ਼ਤ ਧਾਰਾਵਾਂ ਤਹਿਤ ਮਾਮਲੇ ਵਿਚ ਜੋ ਵੀ ਦੋਸ਼ੀ ਹਨ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਕੱਲ੍ਹ ਹਾਦਸੇ ਤੋਂ ਬਾਅਦ ਸਹਾਇਕ ਥਾਣੇਦਾਰ ਸੰਜੀਵ ਕੁਮਾਰ ਉਨ੍ਹਾਂ ਨਾਲ ਗੱਲਬਾਤ ਕਰਨ ਆਇਆ ਤਾਂ ਉਸਦਾ ਵਿਵਹਾਰ ਠੀਕ ਨਹੀਂ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਉਕਤ ਸਹਾਇਕ ਥਾਣੇਦਾਰ ਨੇ ਬਦਸਲੂਕੀ ਕੀਤੀ ਇਸ ਲਈ ਉਸ ਨੂੰ ਤੁਰੰਤ ਸਸਪੈਂਡ ਕੀਤਾ ਜਾਵੇ। ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਬਦਸਲੂਕੀ ਕਰਨ ਵਾਲੇ ਸਹਾਇਕ ਥਾਣੇਦਾਰ ਸੰਜੀਵ ਕੁਮਾਰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਮਾਛੀਵਾੜਾ : ਨਸ਼ਾ ਤਸਕਰਾਂ ਨੇ 3 ਨੌਜਵਾਨਾਂ ਨੂੰ ਕਾਰ ਨਾਲ ਦਰੜਿਆ, 1 ਨੌਜਾਵਾਨ ਦੀ ਮੌਤ, 2 ਜਖ਼ਮੀ appeared first on Daily Post Punjabi.

ਭੈਣ ਨੂੰ ਮਿਲਣ ਜਾ ਰਹੇ ਭਰਾ ਦੀ ਸੜਕ ਹਾ.ਦਸੇ ’ਚ ਗਈ ਜਾ.ਨ, ਡੇਢ ਮਹੀਨਾ ਪਹਿਲਾਂ ਹੋਇਆ ਸੀ ਨੌਜਵਾਨ ਦਾ ਵਿਆਹ
ਅਲਗੋਂ ਕੋਠੀ ਦੇ ਸਥਾਨਕ ਖੇਮਕਰਨ ਰੋਡ ‘ਤੇ ਪੈਂਦੇ ਪਿੰਡ ਵਾੜਾ ਤੇਲੀਆਂ ਦੇ ਕੋਲ ਐਕਟਿਵਾ ਸਵਾਰ ਵਿਅਕਤੀ ਨੂੰ ਫੋਰਡ ਫੀਗੋ ਕਾਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਸਕੂਟਰੀ ਸਵਾਰ ਨੌਜਵਾਨ ਦੀ ਮੌਤ ਹੋ ਗਈ। ਘਟਨਾ ‘ਤੋਂ ਬਾਅਦ ਦੋਸ਼ੀ ਕਾਰ ਚਾਲਕ ਕਾਰ ਛੱਡ ਕੇ ਫਰਾਰ ਹੋ ਗਿਆ। ਮੌਕੇ ‘ਤੇ ਪਹੁੰਚੀ ਚੌਕੀ ਅਲਗੋਂ ਕੋਠੀ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕਾਰ ਦੇ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ।

ਮ੍ਰਿਤਕ ਦੀ ਪਛਾਣ ਲਵਪ੍ਰਰੀਤ ਸਿੰਘ (23) ਪੁੱਤਰ ਮਨਜੀਤ ਸਿੰਘ ਵਾਸੀ ਬਟਾਲਾ ਰੋਡ ਅੰਮ੍ਰਿਤਸਰ ਵੱਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਨਵੀਂ ਸਕੂਟਰੀ ਲਈ ਸੀ ਅਤੇ ਉਹ ਉਸੇ ਸਕੂਟਰੀ ‘ਤੇ ਸਵਾਰ ਹੋ ਆਪਣੀ ਭੈਣ ਨੂੰ ਮਿਲਣ ਲਈ ਅੰਮ੍ਰਿਤਸਰ ਤੋਂ ਅਮਰਕੋਟ ਆ ਰਿਹਾ ਸੀ। ਰਸਤੇ ‘ਚ ਹੀ ਇਹ ਦਰਦਨਾਕ ਹਾਦਸਾ ਵਾਪਰ ਗਿਆ। ਲਵਪ੍ਰਰੀਤ ਸਿੰਘ ਦਾ ਡੇਢ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ।

ਇਹ ਵੀ ਪੜ੍ਹੋ : ਜਲੰਧਰ ਤੋਂ ਨਵੀਂ ਦਿੱਲੀ ਲਈ ‘ਵੰਦੇ ਭਾਰਤ ਐਕਸਪ੍ਰੈੱਸ’ ‘ਚ ਕਰੋ ਸਫ਼ਰ, ਸਿਰਫ 4 ਘੰਟੇ ‘ਚ ਪੂਰੀ ਹੋਵੇਗੀ ਯਾਤਰਾ

ਕਪਿਲ ਦੇਵ ਸ਼ਰਮਾ ਪੁੱਤਰ ਸੁਖਦੇਵ ਰਾਜ ਸ਼ਰਮਾ ਵਾਸੀ ਅਮਰਕੋਟ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਦਾ ਸਾਲਾ ਲਵਪ੍ਰਰੀਤ ਸਿੰਘ ਐਕਟਿਵਾ ਸਕੂਟਰੀ ‘ਤੇ ਸਵਾਰ ਹੋ ਕੇ ਉਨ੍ਹਾਂ ਨੂੰ ਮਿਲਣ ਲਈ ਆ ਰਿਹਾ ਸੀ। ਜਦੋਂ ਉਹ ਖੇਮਕਰਨ-ਅਮਰਕੋਟ ਰੋਡ ‘ਤੇ ਪਿੰਡ ਵਾੜਾ ਤੇਲੀਆਂ ਤੋਂ ਥੋੜ੍ਹਾ ਅੱਗੇ ਆਇਆ ਤਾਂ ਫੋਰਡ ਫੀਗੋ ਕਾਰ ਨੰਬਰ DL 10 CF 1121 ਕਾਰ ਨੇ ਗਲਤ ਪਾਸੇ ‘ਤੋਂ ਆ ਕੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਲਵਪ੍ਰਰੀਤ ਸਿੰਘ ਦੀ ਮੌਤ ਹੋ ਗਈ, ਜਦਕਿ ਕਾਰ ਦਾ ਚਾਲਕ ਮੌਕੇ ‘ਤੇ ਫਰਾਰ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ –

ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ

The post ਭੈਣ ਨੂੰ ਮਿਲਣ ਜਾ ਰਹੇ ਭਰਾ ਦੀ ਸੜਕ ਹਾ.ਦਸੇ ’ਚ ਗਈ ਜਾ.ਨ, ਡੇਢ ਮਹੀਨਾ ਪਹਿਲਾਂ ਹੋਇਆ ਸੀ ਨੌਜਵਾਨ ਦਾ ਵਿਆਹ appeared first on Daily Post Punjabi.

ਲੁਧਿਆਣਾ ‘ਚ ਪੁਲ ਤੋਂ ਡਿੱਗੀ ਤੇਜ਼ ਰਫਤਾਰ ਕਾਰ, 1 ਨੌਜਵਾਨ ਦੀ ਮੌ.ਤ, 4 ਗੰਭੀਰ ਜ਼ਖਮੀ
ਲੁਧਿਆਣਾ ਦੇ ਜਗਰਾਓਂ ਕਸਬਾ ਵਿੱਚ ਦੇਰ ਰਾਤ ਗੋਬਿੰਦ ਕਲੋਨੀ ਡਿਸਪੋਜ਼ਲ ਰੋਡ ’ਤੇ ਰਾਜਾ ਢਾਬੇ ਦੇ ਸਾਹਮਣੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਪੁਲ ਦੀ ਕਰੀਬ 25 ਫੁੱਟ ਦੀ ਉਚਾਈ ਤੋਂ ਡਿੱਗ ਗਈ। ਹਾਦਸੇ ਦੌਰਾਨ ਕਾਰ ਵਿੱਚ 5 ਨੌਜਵਾਨ ਸਵਾਰ ਸਨ, ਜਿੰਨ੍ਹਾਂ ਵਿੱਚੋਂ ਇੱਕ ਨੌਜਵਾਨ ਦੀ ਮੌਤ ਹੋ ਗਈ। 4 ਨੌਜਵਾਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਹਾਦਸਾ ਦੁਪਹਿਰ 12.30 ਵਜੇ ਤੋਂ ਬਾਅਦ ਵਾਪਰਿਆ। ਸਾਰੇ ਨੌਜਵਾਨ ਲੁਧਿਆਣਾ ਤੋਂ ਜਗਰਾਉਂ ਆ ਰਹੇ ਸਨ। ਕਾਰ ਦੀ ਰਫ਼ਤਾਰ ਤੇਜ਼ ਸੀ। ਅਚਾਨਕ ਕਾਰ ਅਸੰਤੁਲਿਤ ਹੋ ਗਈ ਅਤੇ ਪੁਲ ਦੀ ਰੇਲਿੰਗ ਨਾਲ ਟਕਰਾ ਕੇ ਹੇਠਾਂ ਡਿੱਗ ਗਈ। ਰਾਹਗੀਰਾਂ ਦੀ ਮਦਦ ਨਾਲ ਕਾਰ ਵਿੱਚ ਸਵਾਰ ਨੌਜਵਾਨਾਂ ਨੂੰ ਬਾਹਰ ਕੱਢਿਆ ਗਿਆ। ਸਾਰੇ ਨੌਜਵਾਨ ਖੂਨ ਨਾਲ ਲੱਥਪੱਥ ਸਨ।

ਘਟਨਾ ਵਾਲੀ ਥਾਂ ‘ਤੇ ਹੀ ਅੰਕਿਤ ਲੂਥਰਾ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ। ਉਸ ਦੇ ਚਾਰ ਗੰਭੀਰ ਜ਼ਖ਼ਮੀ ਦੋਸਤਾਂ ਨੂੰ ਜਗਰਾਉਂ ਦੇ ਕਲਿਆਣੀ ਹਸਪਤਾਲ ਲਿਜਾਇਆ ਗਿਆ ਜਿੱਥੇ ਤਿੰਨ ਨੌਜਵਾਨਾਂ ਨੂੰ ਲੁਧਿਆਣਾ ਡੀ.ਐਮ.ਸੀ. ਰੈਫਰ ਕਰ ਦਿੱਤਾ ਗਿਆ ਹੈ। ਤਿੰਨ ਜ਼ਖ਼ਮੀਆਂ ਦੀ ਪਛਾਣ ਜਤਿਨ ਬਾਂਸਲ, ਰਿੰਕਲ ਅਰੋੜਾ ਅਤੇ ਪੰਕਜ ਬਾਂਸਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਦੀਆਂ ਮੰਡੀਆਂ ‘ਚ ਮਜ਼ਦੂਰਾਂ ਦੀ ਹੜਤਾਲ ਖਤਮ: 11 ਅਕਤੂਬਰ ਨੂੰ ਕੈਬਨਿਟ ‘ਚ ਹੋਵੇਗਾ ਮਜ਼ਦੂਰੀ ਦਾ ਫੈਸਲਾ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਪੁਲਿਸ ਮੁਤਾਬਕ ਉਹ ਇਲਾਕੇ ਦੇ ਸੀਸੀਟੀਵੀ ਵੀ ਚੈੱਕ ਕਰਨਗੇ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਫਿਲਹਾਲ ਮ੍ਰਿਤਕ ਅੰਕਿਤ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਲੁਧਿਆਣਾ ‘ਚ ਪੁਲ ਤੋਂ ਡਿੱਗੀ ਤੇਜ਼ ਰਫਤਾਰ ਕਾਰ, 1 ਨੌਜਵਾਨ ਦੀ ਮੌ.ਤ, 4 ਗੰਭੀਰ ਜ਼ਖਮੀ appeared first on Daily Post Punjabi.