10 boxes of liquor Archives - Daily Post Punjabi

ਰਾਜਪੁਰਾ ਪੁਲਿਸ ਨੂੰ ਮਿਲੀ ਸਫ਼ਲਤਾ, ਮਹਿਲਾ ਨੂੰ ਅੰਗਰੇਜ਼ੀ ਸ਼ਰਾਬ ਦੀਆਂ 10 ਪੇਟੀਆਂ ਸਣੇ ਕੀਤਾ ਕਾਬੂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਮਹਿਮ ਦੇ ਤਹਿਤ ਥਾਣਾ ਸਿਟੀ ਰਾਜਪੁਰਾ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਵੱਲੋਂ ਇੱਕ ਕਾਰ ਵਿੱਚੋਂ 10 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਗਈ ਹੈ। ਹੁਣ ਮਹਿਲਾ ਵੀ ਸ਼ਰਾਬ ਦੀ ਤਸਕਰੀ ਕਰਨ ਲੱਗ ਪਈਆਂ ਹਨ ਪਰ ਪੁਲਿਸ ਵੱਲੋਂ ਪੂਰਾ ਸਿਕੰਜਾ ਕਸਿਆ ਹੋਇਆ ਹੈ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਦੀ ਜਾਂ ਕਿਸੇ ਤਰ੍ਹਾਂ ਦਾ ਨਸ਼ੇ ਦੀ ਤਸਕਰੀ ਨਹੀਂ ਕਰਨ ਦਿੱਤੀ ਜਾਵੇਗੀ ਜੇ ਕੋਈ ਕਰੇਗਾ ਤਾਂ ਉਸਨੂੰ ਜੇਲ੍ਹ ਦੀ ਹਵਾ ਖਾਣੀ ਪਵੇਗੀ।

ਜਾਣਕਾਰੀ ਦਿੰਦਿਆਂ ਲਖਵਿੰਦਰ ਸਿੰਘ ASI ਨੇ ਪੱਤਰਕਾਰਾਂ ਨੂੰ ਦੱਸਿਆ ਬੀਤੇ ਮਹੀਨੇ ਇੱਕ ਕਾਰ ਵਿੱਚੋਂ 10 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ ਸੀ ਪਰ ਕਾਰ ਮਾਲਿਕ ਮੌਕੇ ਤੋਂ ਫਰਾਰ ਸੀ। ਕਾਰ ਵਾਲੇ ਦੀ ਸਨਾਖਤ ਨਹੀਂ ਹੋ ਰਹੀ ਸੀ, ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਜਾਰੀ ਸੀ। ਜਦੋਂ ਜਾਂਚ ਕੀਤੀ ਗਈ ਤਾਂ ਇਹ ਕਾਰ ਇੱਕ ਮਹਿਲਾ ਦੇ ਨਾਮ ਨਿਕਲੀ ਸੀ।

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਹਰਵਿੰਦਰ ਸਿੰਘ ਸਰਨਾ, ਸਿੰਘ ਸਹਿਬਾਨ ਨੇ ਸੁਣਾਈ ਧਾਰਮਿਕ ਸਜ਼ਾ

ਉਕਤ ਮਹਿਲਾ ਦੀ ਪਛਾਣ ਮੰਜੂ ਰਾਣੀ ਵਜੋਂ ਹੋਈ। ਪੁਲਿਸ ਨੇ ਮੰਜੂ ਨੂੰ ਕਾਬੂ ਕਰਕੇ ਅੱਜ ਰਾਜਪਰਾ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਮਹਿਲਾ ਕੋਲੋਂ ਹੋਰ ਕੁਝ ਪੜਤਾਲ ਕਰਨ ਦੇ ਲਈ ਜੱਜ ਸਾਹਿਬ ਤੋਂ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਜੱਜ ਸਾਹਿਬ ਨੇ ਮਹਿਲਾ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਾਜਪੁਰਾ ਪੁਲਿਸ ਨੂੰ ਮਿਲੀ ਸਫ਼ਲਤਾ, ਮਹਿਲਾ ਨੂੰ ਅੰਗਰੇਜ਼ੀ ਸ਼ਰਾਬ ਦੀਆਂ 10 ਪੇਟੀਆਂ ਸਣੇ ਕੀਤਾ ਕਾਬੂ appeared first on Daily Post Punjabi.