10 compressed biogas projects Archives - Daily Post Punjabi

ਪੰਜਾਬ ‘ਚ 10 ਕੰਪਰੈੱਸਡ ਬਾਇਓ ਗੈਸ ਪ੍ਰੋਜੈਕਟ, ਪੇਡਾ ਨੇ HPCL ਨਾਲ ਕੀਤਾ ਸਮਝੌਤਾ, ਲੋਕਾਂ ਨੂੰ ਮਿਲੇਗਾ ਲਾਭ
ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਨੇ ਰਾਜ ਵਿੱਚ 10 ਕੰਪਰੈੱਸਡ ਬਾਇਓਗੈਸ (CBG) ਪ੍ਰਾਜੈਕਟ ਸਥਾਪਤ ਕਰਨ ਲਈ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (HPCL) ਨਾਲ ਇੱਕ ਸਮਝੌਤਾ ਪੱਤਰ (MOU) ‘ਤੇ ਹਸਤਾਖਰ ਕੀਤੇ ਹਨ। ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਦੀ ਮੌਜੂਦਗੀ ਵਿੱਚ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਰਪਾਲ ਸਿੰਘ ਅਤੇ HPCL ਦੇ ਕਾਰਜਕਾਰੀ ਨਿਰਦੇਸ਼ਕ (ਬਾਇਓ-ਇੰਧਨ ਅਤੇ ਨਵਿਆਉਣਯੋਗ) ਸ਼ੁਵੇਂਦੂ ਗੁਪਤਾ, ਨੇ ਇਸ ਸਮਝੌਤੇ ‘ਤੇ ਹਸਤਾਖਰ ਕੀਤੇ।

ਗੁਪਤਾ ਨੇ ਕਿਹਾ ਕਿ HPCL ਦੁਆਰਾ ਸ਼ੁਰੂ ਵਿੱਚ ਲਗਭਗ 600 ਕਰੋੜ ਰੁਪਏ ਦੇ ਨਿਵੇਸ਼ ਨਾਲ 10 CBG ਪ੍ਰੋਜੈਕਟ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸੂਬੇ ਵਿੱਚ ਹੋਰ ਪ੍ਰਾਜੈਕਟ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣਗੀਆਂ। ਇਨ੍ਹਾਂ 10 CBG ਪਲਾਂਟਾਂ ਦੇ ਸ਼ੁਰੂ ਹੋਣ ਨਾਲ ਸਾਲਾਨਾ 35,000 ਟਨ ਤੋਂ ਵੱਧ ਬਾਇਓਗੈਸ ਅਤੇ ਲਗਭਗ 8700 ਟਨ ਜੈਵਿਕ ਖਾਦ ਦੇ ਉਤਪਾਦਨ ਦੇ ਨਾਲ-ਨਾਲ ਲਗਭਗ 300 ਕਰੋੜ ਰੁਪਏ ਦੀ ਸਾਲਾਨਾ ਆਮਦਨ ਵੀ ਹੋਵੇਗੀ। ਇਨ੍ਹਾਂ ਪ੍ਰੋਜੈਕਟਾਂ ਨਾਲ 600 ਵਿਅਕਤੀਆਂ ਨੂੰ ਸਿੱਧੇ ਤੌਰ ‘ਤੇ ਅਤੇ 1500 ਵਿਅਕਤੀਆਂ ਨੂੰ ਅਸਿੱਧੇ ਤੌਰ ‘ਤੇ ਰੁਜ਼ਗਾਰ ਮਿਲੇਗਾ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ ਮਹਿਲਾ ਨਸ਼ਾ ਤਸਕਰ ਦੀ ਜਾਇਦਾਦ ਜ਼ਬਤ, ਪੁਲਿਸ ਨੇ 22.57 ਲੱਖ ਦੀ ਪ੍ਰਾਪਰਟੀ ‘ਤੇ ਲਗਾਇਆ ਨੋਟਿਸ

ਹੋਰ CBG ਉਤਪਾਦਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵਪਾਰ ਪੱਖੀ ਅਤੇ ਪਾਰਦਰਸ਼ੀ ਨੀਤੀਆਂ ਨੇ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਸਿਰਜਿਆ ਹੈ। ਪੰਜਾਬ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਅਧਾਰਤ ਸੀਬੀਜੀ ਪ੍ਰੋਜੈਕਟ ਸਥਾਪਤ ਕਰਨ ਦੀਆਂ ਅਪਾਰ ਸੰਭਾਵਨਾਵਾਂ ਹਨ।

ਸੀ.ਈ.ਓ ਡਾ.ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ 10 ਪ੍ਰੋਜੈਕਟਾਂ ਦੇ ਸ਼ੁਰੂ ਹੋਣ ਨਾਲ ਲਗਭਗ 1.10 ਲੱਖ ਏਕੜ ਰਕਬੇ ਵਿੱਚ ਪੈਦਾ ਹੋਈ 2.75 ਲੱਖ ਟਨ ਪਰਾਲੀ ਦੀ ਖਪਤ ਹੋਵੇਗੀ, ਜਿਸ ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਇਹ ਪ੍ਰੋਜੈਕਟ ਸਲਾਨਾ ਲਗਭਗ 5.00 ਲੱਖ ਟਨ ਕਾਰਬਨ ਡਾਈਆਕਸਾਈਡ ਅਤੇ ਹੋਰ ਪ੍ਰਦੂਸ਼ਕਾਂ ਦੇ ਨਿਕਾਸ ਨੂੰ ਰੋਕਣਗੇ, ਜੋ ਕਿ ਸਾਲਾਨਾ 83,000 ਰੁੱਖ ਲਗਾਉਣ ਦੇ ਬਰਾਬਰ ਹੈ।

ਵੀਡੀਓ ਲਈ ਕਲਿੱਕ ਕਰੋ –

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪੰਜਾਬ ‘ਚ 10 ਕੰਪਰੈੱਸਡ ਬਾਇਓ ਗੈਸ ਪ੍ਰੋਜੈਕਟ, ਪੇਡਾ ਨੇ HPCL ਨਾਲ ਕੀਤਾ ਸਮਝੌਤਾ, ਲੋਕਾਂ ਨੂੰ ਮਿਲੇਗਾ ਲਾਭ appeared first on Daily Post Punjabi.