10 march 1922 history Archives - Daily Post Punjabi

ਅੱਜ ਦੇ ਦਿਨ 1922 ‘ਚ ਮਹਾਤਮਾ ਗਾਂਧੀ ਨੂੰ ਪਹਿਲੀ ਵਾਰ ਸਾਬਰਮਤੀ ਆਸ਼ਰਮ ਦੇ ਨੇੜਿਓਂ ਗ੍ਰਿਫਤਾਰ ਕੀਤਾ ਸੀ
mahatma-gandhi-arrested 1922: ਅੱਜ ਦੇ ਦਿਨ ਯਾਨੀ 10 ਮਾਰਚ 1922 ਨੂੰ ਮਹਾਤਮਾ ਗਾਂਧੀ ਨੂੰ ਪਹਿਲੀ ਵਾਰ ਸਾਬਰਮਤੀ ਆਸ਼ਰਮ ਦੇ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਗਾਂਧੀ ਜੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅਹਿਮਦਾਬਾਦ ਦੇ ਜ਼ਿਲ੍ਹਾ ਅਦਾਲਤ ਦੇ ਜੱਜ ਸੀ.ਐਨ. ਬਰੂਮਫੀਲਡ ਦੇ ਸਾਹਮਣੇ ਆਪਣਾ ਬਿਆਨ ਦਿੱਤਾ ਸੀ। ਉਨ੍ਹਾਂ ਨੇ ਸਰਕਾਰ ਦੀ ਮੌਜੂਦਾ ਵਿਵਸਥਾ ਦੇ ਖਿਲਾਫ ਅਸੰਤੋਸ਼ ਦੀ ਸਿੱਖਿਆ ਦੇਣ ਦੀ ਗੱਲ ਸਵੀਕਾਰ ਕੀਤੀ ਅਤੇ ਕਿਹਾ ਕਿ ਅਜਿਹਾ ਕਰਨਾ ਉਨ੍ਹਾਂ ਦੇ ਲਈ ਲਗਪਗ ਜਨੂੰਨ ਦੇ ਸਮਾਨ ਬਣ ਗਿਆ ਹੈ। ਮਹਾਤਮਾ ਗਾਂਧੀ ਤੇ ਕੋਰਟ ਨੇ ਦੇਸ਼ਧ੍ਰੋਹ ਦਾ ਇਲਜ਼ਾਮ ਲਗਾਇਆ ਅਤੇ 6 ਸਾਲ ਦੀ ਸਜ਼ਾ ਸੁਣਾਈ ਗਈ ਪਰ ਉਨ੍ਹਾਂ ਨੂੰ 2 ਸਾਲ ਬਾਅਦ ਹੀ ਰਿਹਾਅ ਕਰ ਦਿੱਤਾ ਗਿਆ ਸੀ।

The post ਅੱਜ ਦੇ ਦਿਨ 1922 ‘ਚ ਮਹਾਤਮਾ ਗਾਂਧੀ ਨੂੰ ਪਹਿਲੀ ਵਾਰ ਸਾਬਰਮਤੀ ਆਸ਼ਰਮ ਦੇ ਨੇੜਿਓਂ ਗ੍ਰਿਫਤਾਰ ਕੀਤਾ ਸੀ appeared first on Daily Post Punjabi.