10 PEOPLE INJURED Archives - Daily Post Punjabi

ਬੇਂਗਲੁਰੂ ਦੇ ਮਸ਼ਹੂਰ Cafe ‘ਚ ਹੋਇਆ ਧਮਾ/ਕਾ, ਹਾ/ਦਸੇ ਵਿਚ 10 ਲੋਕ ਜ਼ਖਮੀ, ਜਾਂਚ ‘ਚ ਜੁਟੀ ਪੁਲਿਸ
ਬੇਂਗਲੁਰੂ ਦੇ ਮਸ਼ਹੂਰ ਕੈਫੇ ਰਾਮੇਸ਼ਵਰਮ ਵਿਚ ਧਮਾਕਾ ਹੋਣ ਦੀ ਖਬਰ ਹੈ। ਇਸ ਹਾਦਸੇ ਵਿਚ 10 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਧਮਾਕੇ ਤੋਂ ਬਾਅਦ ਉਥੇ ਹੜਫਾ-ਦਫੜੀ ਮਚ ਗਈ। ਹਾਦਸਾ ਉਦੋਂ ਵਾਪਰਿਆ ਜਦੋਂ ਵੱਡੀ ਗਿਣਤੀ ਵਿਚ ਲੋਕ ਕੈਫੇ ਅੰਦਰ ਮੌਜੂਦ ਸਨ। ਧਮਾਕਾ ਮਗਰੋਂ 5 ਮਿੰਟਾਂ ਵਿਚ ਹੀ ਹਫੜਾ-ਦਫੜੀ ਮਚ ਗਈ।

ਖਬਰ ਮੁਤਾਬਕ ਕੈਫੇ ਵਿਚ ਇਕ ਸ਼ਖਸ ਆਇਆ ਸੀ ਜਿਸ ਦੇ ਹੱਥ ਵਿਚ ਬੈਗ ਸੀ। ਉਸ ਬੈਗ ਵਿਚ ਡਿਵਾਈਸ ਰੱਖੀ ਹੋਈ ਸੀ ਜਿਸ ਕਾਰਨ ਇਹ ਧਮਾਕਾ ਹੋਇਆ। ਹਾਲਾਂਕਿ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਦੱਸ ਦੇਈਏ ਕਿ ਕੈਫੇ ਵਿਚ ਲੋਕ ਲਾਈਨਾਂ ਵਿਚ ਖੜ੍ਹੇ ਹੋ ਕੇ ਆਪਣੇ ਆਰਡਰ ਦਾ ਇੰਤਜ਼ਾਰ ਕਰ ਰਹੇ ਸਨ ਕਿ ਇਸੇ ਦਰਮਿਆਨ ਜ਼ਬਰਦਸਤ ਧਮਾਕਾ ਹੋ ਜਾਂਦਾ ਹੈ ਤੇ ਭਾਜੜਾਂ ਪੈ ਜਾਂਦੀਆਂ ਹਨ।

ਇਹ ਵੀ ਪੜ੍ਹੋ : 48 ਸਾਲ ਦੀ ਉਮਰ ‘ਚ ਤੀਜੀ ਵਾਰ ਪਿਤਾ ਬਣੇ ਸ਼ੋਇਬ ਅਖਤਰ, ਬੇਗਮ ਰੁਬਾਬ ਖਾਨ ਨੇ ਧੀ ਨੂੰ ਦਿੱਤਾ ਜਨਮ

ਮੌਕੇ ਉਤੇ ਬੰਬ ਡਿਫਿਊਜ਼ ਕਰਨ ਦੀਆਂ ਟੀਮਾਂ ਪਹੁੰਚ ਗਈਆਂ ਹਨ। ਇਹ ਬੰਗਲੌਰ ਦਾ ਕਾਫੀ ਮਸ਼ਹੂਰ ਕੈਫੇ ਹੈ। ਧਮਾਕੇ ਤੋਂ ਬਾਅਦ ਪੁਲਿਸ ਚੱਪੇ-ਚੱਪੇ ਦੀ ਛਾਣਬੀਣ ਕਰ ਰਹੀ ਹੈ। ਡੌਗ ਸੁਕਐਡ ਦੀਆਂ ਟੀਮਾਂ ਵੀ ਪਹੁੰਚੀਆਂ ਹੋਈਆਂ ਹਨ। ਸੂਤਰਾਂ ਮੁਤਾਬਕ ਜਿਹੜੇ ਵਿਅਕਤੀ ਵੱਲੋਂ ਬੈਗ ਵਿਚ ਵਿਸਫੋਟਕ ਸਮੱਗਰੀ ਰੱਖੀ ਗਈ ਸੀ ਉਸ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ ਇਸ ਬਾਰੇ ਕੋਈ ਬਿਆਨ ਨਹੀਂ ਦਿੱਤਾ। ਆਲੇਦੁਆਲੇ ਦੇ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਡਿਪਟੀ ਸੀਐੱਮ ਵੱਲੋਂ ਕਿਹਾ ਗਆ ਹੈ ਕਿ ਸੀਸੀਟੀਵੀ ਕੈਮਰੇ ਰਾਹੀਂ ਮੁਲਜ਼ਮ ਦੀ ਪਛਾਣ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਉਮਰ 28 ਤੋਂ 30 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਬੇਂਗਲੁਰੂ  ਦੇ ਮਸ਼ਹੂਰ Cafe ‘ਚ ਹੋਇਆ ਧਮਾ/ਕਾ,  ਹਾ/ਦਸੇ ਵਿਚ 10 ਲੋਕ ਜ਼ਖਮੀ, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.

ਅਮਰੀਕਾ ‘ਚ ਨਹੀਂ ਘੱਟ ਰਹੀ ਗੋਲੀਬਾਰੀ ਹਿੰਸਾ, ਹੁਣ ਫਲੋਰੀਡਾ ‘ਚ ਹੋਈ ਅੰਨ੍ਹੇਵਾਹ ਫਾਇਰਿੰਗ, 10 ਲੋਕ ਜ਼ਖਮੀ
ਅਮਰੀਕਾ ਵਿਚ ਗੋਲੀਬਾਰੀ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਫਲੋਰੀਡਾ ਵਿੱਚ ਬੀਤੇ ਸੋਮਵਾਰ ਦੁਪਹਿਰ ਨੂੰ ਹੋਈ ਗੋਲੀਬਾਰੀ ਵਿੱਚ 10 ਲੋਕ ਜ਼ਖਮੀ ਹੋ ਗਏ ਹਨ। ਜਖ਼ਮੀਆਂ ਨੂੰ ਹਸਪਤਾਲ ਵਿਚ ਇਲਾਜ਼ ਲਈ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ, ਇਹ ਘਟਨਾ ਫਲੋਰੀਡਾ ਦੇ ਲੇਕ ਲੈਂਡ ਇਲਾਕੇ ‘ਚ ਵਾਪਰੀ ਹੈ। ਪੁਲਿਸ ਮੁਖੀ ਸੈਮ ਟੇਲਰ ਮੁਤਾਬਕ ਹਮਲਾਵਰ ਗੂੜ੍ਹੇ ਨੀਲੇ ਰੰਗ ਦੀ ਕਾਰ ‘ਚ ਆਏ ਸਨ।

Firing In Florida

ਪੁਲਿਸ ਅਨੁਸਾਰ ਹਮਲਾਵਰਾਂ ਨੇ ਮੌਕੇ ‘ਤੇ ਪਹੁੰਚ ਕੇ ਸਿਰਫ਼ ਗੱਡੀ ਦੀ ਰਫ਼ਤਾਰ ਘਟਾਈ ਤੇ ਗੱਡੀ ਦੀਆਂ ਚਾਰੇ ਖਿੜਕੀਆਂ ਖੋਲ੍ਹ ਕੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਘਟਨਾ ਵਿਚ ਦੋ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪੁਲਿਸ ਵਾਹਨ ਦੀ ਭਾਲ ਕਰ ਰਹੀ ਹੈ। ਪੁਲਿਸ ਦਾ ਮੰਨਣਾ ਹੈ ਕਿ ਇਹ ਗੋਲੀਬਾਰੀ ਕੁਝ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਸੀ।

Firing In Florida

ਇਹ ਵੀ ਪੜ੍ਹੋ : ਮੁੰਬਈ-ਅਹਿਮਦਾਬਾਦ ਹਾਈਵੇ ‘ਤੇ ਕਾਰ ਤੇ ਬੱਸ ਵਿਚਾਲੇ ਭਿਆਨਕ ਟੱਕਰ, ਔਰਤ ਸਣੇ 4 ਲੋਕਾਂ ਦੀ ਮੌਤ

ਦੱਸਿਆ ਜਾ ਰਿਹਾ ਹੈ, ਐਮਰਜੈਂਸੀ ਸੇਵਾਵਾਂ ਵੱਲੋਂ ਸਿਰਫ਼ ਤਿੰਨ ਲੋਕਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਦੀ ਉਮਰ 20 ਤੋਂ 35 ਸਾਲ ਦਰਮਿਆਨ ਹੈ। ਜਿਨ੍ਹਾਂ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਉਨ੍ਹਾਂ ਦੇ ਪੇਟ ਅਤੇ ਚਿਹਰੇ ‘ਤੇ ਗੋਲੀਆਂ ਲੱਗੀਆਂ ਹਨ। ਗੋਲੀਬਾਰੀ ਤੋਂ ਇੱਕ ਮਿੰਟ ਪਹਿਲਾਂ ਹੀ ਸਕੂਲ ਬੱਸ ਨੇ ਬੱਚਿਆਂ ਨੂੰ ਉੱਥੇ ਉਤਾਰ ਦਿੱਤਾ ਸੀ। ਜੇਕਰ ਇਹ ਘਟਨਾ ਕੁਝ ਸਮਾਂ ਪਹਿਲਾਂ ਵਾਪਰੀ ਹੁੰਦੀ ਤਾਂ ਬੱਚਿਆਂ ਦੀ ਜਾਨ ਨੂੰ ਵੀ ਖਤਰਾ ਪੈਦਾ ਹੋ ਸਕਦਾ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਥਾਣਾ ਮੁਖੀ ਟੇਲਰ ਨੇ ਦੱਸਿਆ ਕਿ ਮੌਕੇ ਤੋਂ ਵੱਡੀ ਮਾਤਰਾ ਵਿੱਚ ਗਾਂਜਾ ਵੀ ਬਰਾਮਦ ਹੋਇਆ ਹੈ। ਜਿਸ ਤੋਂ ਜਾਪਦਾ ਹੈ ਕਿ ਗੋਲੀਬਾਰੀ ਦੌਰਾਨ ਉਥੇ ਗਾਂਜਾ ਵੇਚਿਆ ਜਾ ਰਿਹਾ ਸੀ। ਫਿਲਹਾਲ ਇਸ ਦਾ ਘਟਨਾ ਨਾਲ ਕੀ ਸਬੰਧ ਹੈ, ਉਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਥਾਣਾ ਮੁਖੀ ਨੇ ਕਿਹਾ ਕਿ ਕੁਝ ਲੋਕ ਜਾਂਚ ਵਿਚ ਸਹਿਯੋਗ ਕਰ ਰਹੇ ਹਨ, ਜਦਕਿ ਕਈ ਲੋਕ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਹੇ ਹਨ।

The post ਅਮਰੀਕਾ ‘ਚ ਨਹੀਂ ਘੱਟ ਰਹੀ ਗੋਲੀਬਾਰੀ ਹਿੰਸਾ, ਹੁਣ ਫਲੋਰੀਡਾ ‘ਚ ਹੋਈ ਅੰਨ੍ਹੇਵਾਹ ਫਾਇਰਿੰਗ, 10 ਲੋਕ ਜ਼ਖਮੀ appeared first on Daily Post Punjabi.