100 grams heroin recovered Archives - Daily Post Punjabi

ਫ਼ਿਰੋਜ਼ਪੁਰ ‘ਚ 2 ਨ.ਸ਼ਾ ਤਸਕਰ ਕਾਬੂ, 100 ਗ੍ਰਾਮ ਹੈ.ਰੋਇਨ ਤੇ 10 ਹਜ਼ਾਰ ਰੁ: ਦੀ ਡ.ਰੱਗ ਮਨੀ ਬਰਾਮਦ
ਫ਼ਿਰੋਜ਼ਪੁਰ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 100 ਗ੍ਰਾਮ ਹੈਰੋਇਨ ਅਤੇ 10,560 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਅਧਿਕਾਰੀਆਂ ਅਨੁਸਾਰ ਪੁਲਿਸ ਟੀਮ ਗਸ਼ਤ ‘ਤੇ ਸੀ ਇਸ ਦੌਰਾਨ ਮੁਖਬਰ ਨੇ ਸੂਚਨਾ ਦਿੱਤੀ ਕਿ ਦੋ ਦੋਸ਼ੀ ਨਸ਼ਾ ਵੇਚਣ ਦਾ ਆਦੀ ਹੈ। ਫਿਲਹਾਲ ਦੋਸ਼ੀ ਗਾਹਕ ਦੀ ਉਡੀਕ ਕਰ ਰਹੇ ਹਨ। ਉਕਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਵੇਂ ਦੋਸ਼ੀਆਂ ਨੂੰ ਚੌਕ ਨੇੜਿਓਂ ਗ੍ਰਿਫਤਾਰ ਕਰ ਲਿਆ। ਪੁਲਿਸ ਵੱਲੋਂ ਤਲਾਸ਼ੀ ਲੈਣ ‘ਤੇ ਦੋਵਾਂ ਦੋਸ਼ੀਆਂ ਕੋਲੋਂ 100 ਗ੍ਰਾਮ ਹੈਰੋਇਨ ਅਤੇ 10560 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।

ਇਹ ਵੀ ਪੜ੍ਹੋ : ਬਟਾਲਾ ‘ਚ ਨਗਰ ਕੀਰਤਨ ਦੌਰਾਨ ਵਾਪਰਿਆ ਭਾਣਾ, ਕ.ਰੰਟ ਲੱਗਣ ਨਾਲ ਨੌਜਵਾਨ ਦੀ ਮੌ.ਤ

ਮੁਲਜ਼ਮਾਂ ਖ਼ਿਲਾਫ਼ ਥਾਣਾ ਫ਼ਿਰੋਜ਼ਪੁਰ ਵਿੱਚ NDPS ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਪਤਾ ਲੱਗ ਸਕੇ ਕਿ ਮੁਲਜ਼ਮ ਇਹ ਨਸ਼ੀਲਾ ਪਦਾਰਥ ਕਿੱਥੋਂ ਲਿਆਉਂਦੇ ਸਨ ਅਤੇ ਅੱਗੇ ਕਿੱਥੇ ਸਪਲਾਈ ਕਰਦੇ ਸਨ ਤੇ ਇਨ੍ਹਾਂ ਸਮੱਗਲਰਾਂ ਦੇ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ?

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਫ਼ਿਰੋਜ਼ਪੁਰ ‘ਚ 2 ਨ.ਸ਼ਾ ਤਸਕਰ ਕਾਬੂ, 100 ਗ੍ਰਾਮ ਹੈ.ਰੋਇਨ ਤੇ 10 ਹਜ਼ਾਰ ਰੁ: ਦੀ ਡ.ਰੱਗ ਮਨੀ ਬਰਾਮਦ appeared first on Daily Post Punjabi.