10000 bribe Archives - Daily Post Punjabi

ਵਿਜੀਲੈਂਸ ਨੇ 10,000 ਰੁ: ਰਿਸ਼ਵਤ ਮੰਗਣ ਦੇ ਦੋਸ਼ ‘ਚ ESIC ਡਿਸਪੈਂਸਰੀ ਦੇ ਬ੍ਰਾਂਚ ਮੈਨੇਜਰ ਨੂੰ ਕੀਤਾ ਗ੍ਰਿਫਤਾਰ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਈ.ਐਸ.ਆਈ.ਸੀ. ਡਿਸਪੈਂਸਰੀ, ਫੋਕਲ ਪੁਆਇੰਟ, ਲੁਧਿਆਣਾ ਦੇ ਬ੍ਰਾਂਚ ਮੈਨੇਜਰ ਅਨਿਲ ਕੁਮਾਰ ਕਥੂਰੀਆ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਢੰਡਾਰੀ ਖੁਰਦ, ਲੁਧਿਆਣਾ ਸਿਟੀ ਦੇ ਵਸਨੀਕ ਅਨੁਜ ਕੁਮਾਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਦੇ ਦੋਸਤ ਦੀ ਪਤਨੀ ਨੂੰ ਪੈਨਸ਼ਨ ਜਾਰੀ ਕਰਾਉਣ ਬਦਲੇ ਈ.ਐਸ.ਆਈ.ਸੀ. ਲੁਧਿਆਣਾ ਦੇ ਉਕਤ ਬ੍ਰਾਂਚ ਮੈਨੇਜਰ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ ਕਿਉਂਕਿ ਜ਼ੁਬਾਨੀ ਸਬੂਤਾਂ ਦੇ ਨਾਲ-ਨਾਲ ਸ਼ਿਕਾਇਤਕਰਤਾ ਤੇ ਮੁਲਜ਼ਮ ਦਰਮਿਆਨ ਹੋਈ ਗੱਲਬਾਤ ਦੀ ਰਿਕਾਰਡਿੰਗ ਤੋਂ ਇਸ ਦਾ ਸਬੂਤ ਮਿਲਦਾ ਹੈ।

ਇਹ ਵੀ ਪੜ੍ਹੋ : ਰਾਮ ਰਹੀਮ ਨੇ HC ਤੋਂ 21 ਦਿਨਾਂ ਦੀ ਮੰਗੀ ਫਰਲੋ, ਹਰਿਆਣਾ ਸਰਕਾਰ ਨੂੰ ਫਰਲੋ ਦੀ ਮੰਗ ਲਈ ਸੌਂਪੀ ਅਰਜ਼ੀ

ਬੁਲਾਰੇ ਨੇ ਅੱਗੇ ਦੱਸਿਆ ਕਿ ਕਿ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਭਲਕੇ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਵਿਜੀਲੈਂਸ ਨੇ 10,000 ਰੁ: ਰਿਸ਼ਵਤ ਮੰਗਣ ਦੇ ਦੋਸ਼ ‘ਚ ESIC ਡਿਸਪੈਂਸਰੀ ਦੇ ਬ੍ਰਾਂਚ ਮੈਨੇਜਰ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.

ਜਲੰਧਰ ‘ਚ ਵਿਜੀਲੈਂਸ ਬਿਊਰੋ ਦਾ ਐਕਸ਼ਨ, ਸਬ ਇੰਸਪੈਕਟਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਇਸੇ ਲੜੀ ਤਹਿਤ ਅੱਜ ਵਿਜੀਲੈਂਸ ਬਿਊਰੋ ਨੇ ਜਲੰਧਰ ਜ਼ਿਲ੍ਹੇ ਦੇ ਫਿਲੌਰ ਥਾਣੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਹਰਭਜਨ ਲਾਲ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿੰਦੂ ਵਾਸੀ ਪਿੰਡ ਨੰਗਲ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਸ ਦੇ ਲੜਕੇ ਖਿਲਾਫ ਦਰਜ ਕੀਤੇ ਗਏ ਪੁਲਿਸ ਕੇਸ ਦੀ ਤਫ਼ਤੀਸ਼ ਦੌਰਾਨ ਐਸ. ਦਾ ਨਾਂ ਹਟਾਉਣ ਦੇ ਬਦਲੇ ‘ਚ ਉਕਤ ASI ਨੇ ਉਸ ਤੋਂ 1 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਸੌਦਾ 50,000 ਰੁਪਏ ‘ਚ ਤੈਅ ਹੋ ਗਿਆ।

ਇਹ ਵੀ ਪੜ੍ਹੋ : ਗੁਰ ਘਰ ‘ਚ ਸੇਵਾ ਕਰਦਿਆਂ ਗ੍ਰੰਥੀ ਸਿੰਘ ਨਾਲ ਵਾਪਰਿਆ ਭਾਣਾ, ਕ.ਰੰਟ ਲੱਗਣ ਕਾਰਨ ਹੋਈ ਮੌ.ਤ

ਉਸਨੇ ਅੱਗੇ ਦੱਸਿਆ ਕਿ ਦੋਸ਼ੀ ਇਸ ਸਬੰਧੀ 10,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ASI ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਅਦਾਲਤ ‘ਚ ਪੇਸ਼ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਜਲੰਧਰ ‘ਚ ਵਿਜੀਲੈਂਸ ਬਿਊਰੋ ਦਾ ਐਕਸ਼ਨ, ਸਬ ਇੰਸਪੈਕਟਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ appeared first on Daily Post Punjabi.