105 Kg Drug Case Archives - Daily Post Punjabi

105 ਕਿਲੋ ਹੈਰੋਇਨ ਦੇ ਮਾਮਲੇ ‘ਚ ਪੁਲਿਸ ਦਾ ਐਕਸ਼ਨ, 6 ਕਿਲੋ ਹੈਰੋਇਨ ਸਣੇ ਇਕ ਹੋਰ ਤਸਕਰ ਨੂੰ ਕੀਤਾ ਗ੍ਰਿਫਤਾਰ
ਪੰਜਾਬ ਦੇ ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ (CI) ਨੇ ਹਾਲ ਹੀ ਵਿੱਚ 105 ਕਿਲੋ ਹੈਰੋਇਨ ਤਸਕਰੀ ਮਾਮਲੇ ਵਿੱਚ ਜਾਂਚ ਨੂੰ ਅੱਗੇ ਵਧਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਦੇ ਤਾਰ ਜੋੜਦਿਆਂ ਕਾਊਂਟਰ ਇੰਟੈਲੀਜੈਂਸ ਨੇ ਕਪੂਰਥਲਾ ਵਾਸੀ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਕਾਰ ਵਿਚੋਂ 6 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਵਿਚ ਦੱਸੀ ਜਾਂਦੀ ਹੈ।

105 kg heroin case

DGP ਗੌਰਵ ਯਾਦਵ ਨੇ ਦੱਸਿਆ ਕਿ ਇਹ ਹੈਰੋਇਨ ਲਵਪ੍ਰੀਤ ਸਿੰਘ ਨੇ ਹਨੂੰਮਾਨਗੜ੍ਹ ਰਾਜਸਥਾਨ ਤੋਂ ਹਾਸਲ ਕੀਤੀ ਸੀ ਅਤੇ ਇਸ ਨੂੰ ਇੱਕ ਹੋਰ ਨਸ਼ਾ ਤਸਕਰ ਨਵਜੋਤ ਸਿੰਘ ਨੂੰ ਸੌਂਪਿਆ ਜਾਣਾ ਸੀ, ਜਿਸ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪੰਜਾਬ ਪੁਲਿਸ ਨੇ ਅੰਮ੍ਰਿਤਸਰ ‘ਚ 105 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ। ਜਦੋਂ ਤੋਂ ਇਹ ਖੇਪ ਫੜੀ ਗਈ ਸੀ, ਉਦੋਂ ਤੋਂ ਹੀ ਪੰਜਾਬ ਦੇ ਕਾਊਂਟਰ ਇੰਟੈਲੀਜੈਂਸ ਵਿਭਾਗ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਸੀ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਅਖਨੂਰ ‘ਚ ਫੌਜ ਦੀ ਗੱਡੀ ‘ਤੇ ਹ.ਮ.ਲਾ, ਸੁਰੱਖਿਆ ਬਲਾਂ ਵੱਲੋਂ ਸਰਚ ਅਭਿਆਨ ਜਾਰੀ

ਹੈਰੋਇਨ ਫੜੇ ਜਾਣ ਤੋਂ ਬਾਅਦ ਜਾਂਚ ਦੌਰਾਨ ਪੁਲਿਸ ਨੇ ਨਸ਼ਾ ਤਸਕਰੀ ‘ਚ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਅੰਮ੍ਰਿਤਸਰ ਅਤੇ ਪੰਜਾਬ ਦੇ ਹੋਰ ਇਲਾਕਿਆਂ ਵਿਚ ਕਈ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post 105 ਕਿਲੋ ਹੈਰੋਇਨ ਦੇ ਮਾਮਲੇ ‘ਚ ਪੁਲਿਸ ਦਾ ਐਕਸ਼ਨ, 6 ਕਿਲੋ ਹੈਰੋਇਨ ਸਣੇ ਇਕ ਹੋਰ ਤਸਕਰ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.