10th Class Results Archives - Daily Post Punjabi

ਅੱਜ ਐਲਾਨਿਆ ਜਾਵੇਗਾ PSEB 10ਵੀਂ ਜਮਾਤ ਦਾ ਨਤੀਜਾ, ਵੈੱਬਸਾਈਟ ‘ਤੇ ਉਪਲਬਧ ਹੋਣਗੇ ਨਤੀਜੇ
ਪੰਜਾਬ ਸਕੂਲ ਸਿੱਖਿਆ ਬੋਰਡ (PSEB ) ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨੇਗਾ। ਵਿਦਿਆਰਥੀ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ। ਇਸ ਦੇ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in/ ‘ਤੇ ਲਾਗਇਨ ਕਰਨਾ ਹੋਵੇਗਾ। ਜਿੱਥੇ ਨਤੀਜੇ ਲਈ ਇੱਕ ਕਾਲਮ ਹੋਵੇਗਾ। ਇਸ ਵਿੱਚ ਉਨ੍ਹਾਂ ਨੂੰ ਆਪਣਾ ਰੋਲ ਨੰਬਰ ਅਤੇ ਹੋਰ ਜਾਣਕਾਰੀ ਭਰਨੀ ਹੋਵੇਗੀ। ਇਸ ਤੋਂ ਬਾਅਦ ਨਤੀਜਾ ਉਨ੍ਹਾਂ ਦੇ ਮੋਬਾਈਲ ਜਾਂ ਲੈਪਟਾਪ ਦੀ ਸਕਰੀਨ ‘ਤੇ ਦਿਖਾਈ ਦੇਵੇਗਾ।

ਇਸ ਵਾਰ 3 ਲੱਖ ਵਿਦਿਆਰਥੀਆਂ ਨੇ PSEB ਦੀ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਇਹ ਪ੍ਰੀਖਿਆ 13 ਫਰਵਰੀ ਤੋਂ 5 ਮਾਰਚ ਦਰਮਿਆਨ ਕਰਵਾਈ ਗਈ ਸੀ। ਇਹ ਪ੍ਰੀਖਿਆ ਸੂਬੇ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ ਲਈ ਗਈ ਸੀ। ਪ੍ਰੀਖਿਆ ਸ਼ਾਂਤੀਪੂਰਵਕ ਨੇਪਰੇ ਚੜ੍ਹੀ।

PSEB 10th Result will be

ਪੇਪਰ ਲੀਕ ਜਾਂ ਵੱਡੇ ਪੱਧਰ ‘ਤੇ ਨਕਲ ਕਰਨ ਵਰਗੀ ਕੋਈ ਘਟਨਾ ਕਿਤੇ ਵੀ ਸਾਹਮਣੇ ਨਹੀਂ ਆਈ। ਬੋਰਡ ਨੇ ਸਭ ਤੋਂ ਪਹਿਲਾਂ ਨਤੀਜੇ ਐਲਾਨ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਹਾਲੇ ਤੱਕ ਗੁਆਂਢੀ ਸੂਬੇ ਦੇ ਕਿਸੇ ਵੀ ਬੋਰਡ ਨੇ ਨਤੀਜਾ ਨਹੀਂ ਐਲਾਨਿਆ ਹੈ। ਜਦਕਿ CBSE ਨੇ ਵੀ ਅਜੇ ਤੱਕ ਨਤੀਜਾ ਘੋਸ਼ਿਤ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ : ਯਾਤਰੀਆਂ ਲਈ ਖੁਸ਼ਖਬਰੀ, ਚੋਣ ਵਾਲੇ ਦਿਨ ਇਸ ਰੂਟ ‘ਤੇ ਚੱਲੇਗੀ ਸਪੈਸ਼ਲ ਵੰਦੇ ਭਾਰਤ

ਅੱਜ PSEB ਰਾਜ ਦੇ ਟਾਪਰਾਂ ਅਤੇ ਜ਼ਿਲ੍ਹਿਆਂ ਦੀ ਪਾਸ ਪ੍ਰਤੀਸ਼ਤਤਾ, ਮੈਰਿਟ ਅਤੇ ਵਿਸ਼ੇ ਅਨੁਸਾਰ ਪਾਸ ਪ੍ਰਤੀਸ਼ਤਤਾ ਜਾਰੀ ਕਰੇਗਾ। ਵੈੱਬਸਾਈਟ ‘ਤੇ ਘੋਸ਼ਿਤ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਹੈ। ਜੇਕਰ ਇਸ ਵਿੱਚ ਕੋਈ ਖਾਮੀ ਹੈ ਤਾਂ ਬੋਰਡ ਇਸ ਲਈ ਜ਼ਿੰਮੇਵਾਰ ਨਹੀਂ ਹੋਵੇਗਾ। ਨਤੀਜਾ ਘੋਸ਼ਿਤ ਹੋਣ ਤੋਂ ਬਾਅਦ ਲਗਭਗ ਇੱਕ ਹਫ਼ਤੇ ਦੇ ਅੰਦਰ ਡੀਐਮਸੀ ਡਿਜੀਲੌਕਰ ‘ਤੇ ਉਪਲਬਧ ਕਰਾਇਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੱਜ ਐਲਾਨਿਆ ਜਾਵੇਗਾ PSEB 10ਵੀਂ ਜਮਾਤ ਦਾ ਨਤੀਜਾ, ਵੈੱਬਸਾਈਟ ‘ਤੇ ਉਪਲਬਧ ਹੋਣਗੇ ਨਤੀਜੇ appeared first on Daily Post Punjabi.

ਵੱਡੀ ਖ਼ਬਰ : PSEB ਵੱਲੋਂ ਭਲਕੇ ਐਲਾਨੇ ਜਾਣਗੇ 10ਵੀਂ ਜਮਾਤ ਦੇ ਨਤੀਜੇ
ਦਸਵੀਂ ਜਮਾਤ ਦੇ ਨਤੀਜਿਆਂ ਦਾ ਇੰਤਜ਼ਾਰ ਕਰ ਰਹੇ ਵਿਦਿਆਰਥੀਆਂ ਦੀ ਉਡੀਕ ਹੁਣ ਖਤਮ ਹੋਣ ਵਾਲੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 26 ਮਈ ਮਤਲਬ ਕਿ ਸ਼ੁੱਕਰਵਾਰ ਸਵੇਰੇ 11.30 ਵਜੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਇਸ ਦੀ ਜਾਣਕਾਰੀ ਦਿੱਤੀ।

PSEB will Announce The 10th

ਪੰਜਾਬ ਬੋਰਡ ਨੇ ਤੇਜ਼ੀ ਨਾਲ ਨਤੀਜੇ ਐਲਾਨਣ ਦੀ ਪ੍ਰੀਕ੍ਰਿਆ ਆਰੰਭ ਕਰ ਦਿੱਤੀ ਹੈ। ਬੀਤੇ ਦਿਨ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕੀਤਾ ਗਿਆ ਸੀ, ਇਸ ਮਗਰੋਂ ਹੁਣ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਣਾ ਹੈ। ਨਤੀਜੇ ਦੀ ਤਾਰੀਖ਼ ਦਾ ਐਲਾਨ ਹੁੰਦੇ ਹੀ ਵਿਦਿਆਰਥੀਆਂ ਦੀਆਂ ਧੜਕਣਾਂ ਵੱਧ ਗਈਆਂ ਹਨ ਅਤੇ ਹਰ ਕੋਈ ਬੇਸਬਰੀ ਨਾਲ ਨਤੀਜੇ ਦੀ ਉਡੀਕ ਕਰ ਰਿਹਾ ਹੈ। ਬੱਚਿਆਂ ਦੇ ਨਾਲ ਹੀ ਮਾਪਿਆਂ ਨੂੰ ਵੀ ਨਤੀਜੇ ਦੀ ਉਡੀਕ ਹੈ।

ਇਹ ਵੀ ਪੜ੍ਹੋ : ਚੀਨ ‘ਚ ਕੋਰੋਨਾ ਦੀ ਨਵੀਂ ਲਹਿਰ, ਜੂਨ ‘ਚ Omicron ਦਾ XBB ਵੇਰੀਐਂਟ ਮਚਾਏਗਾ ਕਹਿਰ

ਵਿਦਿਆਰਥੀ ਆਪਣਾ ਰਿਜ਼ਲਟ ਬੋਰਡ ਦੀ ਅਧਿਕਾਰਿਤ ਵੈੱਬਸਾਈਟ ‘ਤੇ ਚੈੱਕ ਕਰ ਸਕਣਗੇ। ਵਿਦਿਆਰਥੀ ਨਤੀਜਾ ਜਾਰੀ ਹੋਣ ਤੋਂ ਬਾਅਦ ਪੋਰਟਲ ‘ਤੇ ਜਾ ਕੇ ਇਸ ਦੀ ਜਾਂਚ ਕਰ ਸਕਣਗੇ। ਇਸ ਦੇ ਲਈ ਵਿਦਿਆਰਥੀਆਂ ਨੂੰ ਆਪਣਾ ਜ਼ਰੂਰੀ ਵੇਰਵਾ ਦਰਜ ਕਰਨਾ ਹੋਵੇਗਾ। ਇਸ ਤੋਂ ਬਾਅਦ ਸਕਰੀਨ ‘ਤੇ ਨਤੀਜੇ ਦਿਖਾਈ ਦੇਣਗੇ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਵੱਡੀ ਖ਼ਬਰ : PSEB ਵੱਲੋਂ ਭਲਕੇ ਐਲਾਨੇ ਜਾਣਗੇ 10ਵੀਂ ਜਮਾਤ ਦੇ ਨਤੀਜੇ appeared first on Daily Post Punjabi.