10th class student died Archives - Daily Post Punjabi

ਜਲੰਧਰ : ਮੇਲਾ ਦੇਖਣ ਗਿਆ ਸੀ ਪਰਿਵਾਰ, ਮਗਰੋਂ 10ਵੀਂ ‘ਚ ਪੜ੍ਹਦੇ ਨੌਜਵਾਨ ਨੇ ਚੁੱਕ ਲਿਆ ਵੱਡਾ ਕਦਮ
ਜਲੰਧਰ ‘ਚ 10ਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 16 ਸਾਲਾ ਜਸਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਸ਼ਾਹਕੋਟ ਦੇ ਪਿੰਡ ਕੋਟਲਾ ਸੂਰਜ ਮੱਲ ਦਾ ਰਹਿਣ ਵਾਲਾ ਸੀ। ਨੌਜਵਾਨ ਵੱਲੋਂ ਖੁਦਕੁਸ਼ੀ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗਿਆ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੇ ਸਾਰੇ ਮੈਂਬਰ ਮੇਲਾ ਦੇਖਣ ਲਈ ਨੇੜਲੇ ਪਿੰਡ ਗਏ ਹੋਏ ਸਨ ਪਰ ਜਸਪ੍ਰੀਤ ਸਿੰਘ ਘਰ ਵਿੱਚ ਇਕੱਲਾ ਸੀ। ਜਦੋਂ ਕਰੀਬ 4 ਵਜੇ ਜਸਪ੍ਰੀਤ ਦੀ ਭੈਣ ਘਰ ਆਈ ਤਾਂ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਦਰਵਾਜ਼ਾ ਨਾ ਖੁੱਲ੍ਹਣ ‘ਤੇ ਉਸ ਨੇ ਗੁਆਂਢੀਆਂ ਨੂੰ ਬੁਲਾਇਆ। ਜਦੋਂ ਦਰਵਾਜ਼ਾ ਖੋਲ੍ਹਿਆ ਤਾਂ ਸਾਰੇ ਹੈਰਾਨ ਰਹਿ ਗਏ। ਜਸਪ੍ਰੀਤ ਦਾ ਸਰੀਰ ਗਾਡਰ ‘ਤੇ ਝੂਲ ਰਿਹਾ ਸੀ।

ਇਹ ਵੀ ਪੜ੍ਹੋ : ਪੈਰਿਸ ਓਲੰਪਿਕ ’ਚ ਭਾਰਤੀ ਪੁਰਸ਼ ਹਾਕੀ ਟੀਮ ਦੀ ਸ਼ਾਨਦਾਰ ਸ਼ੁਰੂਆਤ, ਨਿਊਜ਼ੀਲੈਂਡ ਨੂੰ 3-2 ਨਾਲ ਹਰਾਇਆ

ਪਰਿਵਾਰ ਵਾਲੇ ਉਸ ਨੂੰ ਤੁਰੰਤ ਸ਼ਾਹਕੋਟ ਦੇ ਸਰਕਾਰੀ ਹਸਪਤਾਲ ਲੈ ਗਏ, ਜਿੱਥੇ ਜਾਂਚ ਤੋਂ ਬਾਅਦ ਡਾਕਟਰਾਂ ਨੇ ਜਸਪ੍ਰੀਤ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ਾਹਕੋਟ ਦੇ SHO ਨੇ ਮੌਕੇ ’ਤੇ ਪਹੁੰਚ ਕੇ ਜਸਪ੍ਰੀਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਜਲੰਧਰ : ਮੇਲਾ ਦੇਖਣ ਗਿਆ ਸੀ ਪਰਿਵਾਰ, ਮਗਰੋਂ 10ਵੀਂ ‘ਚ ਪੜ੍ਹਦੇ ਨੌਜਵਾਨ ਨੇ ਚੁੱਕ ਲਿਆ ਵੱਡਾ ਕਦਮ appeared first on Daily Post Punjabi.

ਕ੍ਰਿਕੇਟ ਖੇਡਦੇ ਹੋਏ ਡਿੱਗਿਆ 10ਵੀਂ ਜਮਾਤ ਦਾ ਵਿਦਿਆਰਥੀ, ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ.ਤ
ਉੱਤਰ ਪ੍ਰਦੇਸ਼ ਦੇ ਅਮਰੋਹਾ ‘ਚ ਸ਼ਨੀਵਾਰ ਦੁਪਹਿਰ ਨੂੰ ਇੱਕ ਵਿਦਿਆਰਥੀ ਕ੍ਰਿਕਟ ਖੇਡ ਰਿਹਾ ਸੀ। ਖੇਡ ਦੌਰਾਨ ਵਿਦਿਆਰਥੀ ਨੇ ਅਚਾਨਕ ਠੰਡਾ ਪਾਣੀ ਪੀ ਲਿਆ, ਜਿਸ ਕਾਰਨ ਉਹ ਮੈਦਾਨ ‘ਤੇ ਡਿੱਗ ਗਿਆ। ਉਥੇ ਖੇਡ ਰਹੇ ਹੋਰ ਦੋਸਤ ਉਸ ਨੂੰ ਪ੍ਰਾਈਵੇਟ ਡਾਕਟਰ ਕੋਲ ਲੈ ਗਏ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਨੇ ਵਿਦਿਆਰਥੀ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਹੈ।

10th class student died due to

ਅਮਰੋਹਾ ਦੇ ਮੁਹੱਲਾ ਕਾਯਸਥਾਨ ਦਾ ਰਹਿਣ ਵਾਲਾ 16 ਸਾਲਾ ਪ੍ਰਿੰਸ 10ਵੀਂ ਜਮਾਤ ਦਾ ਵਿਦਿਆਰਥੀ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਦੁਪਹਿਰ ਸਮੇਂ ਪ੍ਰਿੰਸ ਇਲਾਕੇ ਦੇ ਆਪਣੇ ਦੋਸਤਾਂ ਨਾਲ ਚਾਮੁੰਡਾ ਮੰਦਿਰ ਨੇੜੇ ਮੈਦਾਨ ਵਿੱਚ ਕ੍ਰਿਕਟ ਖੇਡ ਰਿਹਾ ਸੀ। ਕ੍ਰਿਕਟ ਖੇਡਦੇ ਸਮੇਂ ਵਿਦਿਆਰਥੀ ਨੂੰ ਪਿਆਸ ਲੱਗੀ, ਜਿਸ ਕਾਰਨ ਉਸ ਨੇ ਮੈਦਾਨ ‘ਚ ਰੱਖੀ ਬੋਤਲ ‘ਚੋਂ ਠੰਡਾ ਪਾਣੀ ਪੀ ਲਿਆ। ਪਾਣੀ ਪੀ ਕੇ ਉਹ ਜ਼ਮੀਨ ‘ਤੇ ਡਿੱਗ ਪਿਆ। ਪ੍ਰਿੰਸ ਨੂੰ ਅਚਾਨਕ ਡਿੱਗਦਾ ਦੇਖ ਕੇ ਉਥੇ ਮੌਜੂਦ ਹੋਰ ਦੋਸਤ ਉਸ ਨੂੰ ਈ-ਰਿਕਸ਼ਾ ਰਾਹੀਂ ਸ਼ਹਿਰ ਦੇ ਪ੍ਰਾਈਵੇਟ ਡਾਕਟਰ ਕੋਲ ਲੈ ਗਏ, ਜਿੱਥੇ ਜਾਂਚ ਤੋਂ ਬਾਅਦ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਮੁਕਤਸਰ ‘ਚ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 6 ਦੋਸ਼ੀ ਕੀਤੇ ਕਾਬੂ

ਇਸ ਦੇ ਨਾਲ ਹੀ ਜਿਉਂ ਹੀ ਪਰਿਵਾਰਕ ਮੈਂਬਰਾਂ ਨੂੰ ਵਿਦਿਆਰਥੀ ਦੀ ਮੌਤ ਦਾ ਪਤਾ ਲੱਗਾ ਤਾਂ ਘਰ ‘ਚ ਹਫੜਾ-ਦਫੜੀ ਮੱਚ ਗਈ। ਸਕੂਲ ਦੇ ਅਧਿਆਪਕਾਂ ਅਤੇ ਗੁਆਂਢੀਆਂ ਨੇ ਪਰਿਵਾਰ ਨੂੰ ਦਿਲਾਸਾ ਦਿੱਤਾ। ਪਰਿਵਾਰਕ ਮੈਂਬਰਾਂ ਨੇ ਬਿਨਾਂ ਕੋਈ ਕਾਨੂੰਨੀ ਕਾਰਵਾਈ ਕੀਤੇ ਵਿਦਿਆਰਥੀ ਦਾ ਅੰਤਿਮ ਸੰਸਕਾਰ ਕਰ ਦਿੱਤਾ। ਅਮਰੋਹਾ ਦੇ ਡਾਕਟਰ ਨੇ ਦੱਸਿਆ ਕਿ ਖੇਡ ਦੌਰਾਨ ਪ੍ਰਿੰਸ ਦੇ ਸਰੀਰ ਦਾ ਤਾਪਮਾਨ ਵਧ ਗਿਆ ਸੀ। ਉਸ ਨੇ ਤੁਰੰਤ ਠੰਡਾ ਪਾਣੀ ਪੀਤਾ, ਜਿਸ ਕਾਰਨ ਤਾਪਮਾਨ ‘ਚ ਅਚਾਨਕ ਗਿਰਾਵਟ ਆ ਗਈ। ਜਿਸ ਕਾਰਨ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਖੇਡਾਂ ਅਤੇ ਕਸਰਤ ਤੋਂ ਤੁਰੰਤ ਬਾਅਦ ਠੰਡਾ ਪਾਣੀ ਨਹੀਂ ਪੀਣਾ ਚਾਹੀਦਾ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਕ੍ਰਿਕੇਟ ਖੇਡਦੇ ਹੋਏ ਡਿੱਗਿਆ 10ਵੀਂ ਜਮਾਤ ਦਾ ਵਿਦਿਆਰਥੀ, ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ.ਤ appeared first on Daily Post Punjabi.