10th class students Archives - Daily Post Punjabi

ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ! ਬੋਰਡ ਪ੍ਰੀਖਿਆਵਾਂ ਲਈ ਦਿੱਤੇ ਗਏ ਫਰਜ਼ੀ ਰੋਲ ਨੰਬਰ
ਜਗਰਾਓਂ ਦੇ ਪਿੰਡ ਕੌਂਕੇਵਾਲਾ ਦੇ ਇੱਕ ਨਿੱਜੀ ਸਕੂਲ ‘ਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦਾ ਦੋਸ਼ ਲੱਗਾ ਹੈ। ਵਿਦਿਆਰਥੀਆਂ ਨੇ ਦੋਸ਼ ਲਗਾਇਆ ਹੈ ਕਿ ਸਕੂਲ ਦੀ ਅਣਗਹਿਲੀ ਕਾਰਨ ਉਹ ਆਪਣੇ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਵਿੱਚ ਬੈਠ ਨਹੀਂ ਸਕੇ। ਕਿਉਂਕਿ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਸਹੀ ਰੋਲ ਨੰਬਰ ਨਹੀਂ ਦਿੱਤਾ ਗਿਆ।

Fake Roll Numbers Given

ਜਾਣਕਾਰੀ ਅਨੁਸਾਰ 27 ਵਿਦਿਆਰਥੀਆਂ ਨੂੰ ਸਹੀ ਰੋਲ ਨੰਬਰ ਦੇਣ ਦੀ ਥਾਂ ਉਨ੍ਹਾਂ ਨੂੰ ਕੱਚੀਆਂ ਪਰਚੀਆਂ ਤੇ ਰੋਲ ਨੰਬਰ ਲਿਖ ਕੇ ਫੜਾ ਦਿੱਤੀਆਂ ਗਈਆਂ। ਪਰ ਜਦੋਂ ਵਿਦਿਆਰਥੀ ਜਗਰਾਉਂ ਦੇ ਖਾਲਸਾ ਸਕੂਲ ਵਿੱਚ ਬਣਾਏ ਗਏ ਸੈਂਟਰ ਵਿੱਚ ਪੁੱਜੇ ‘ਤਾਂ ਪ੍ਰੀਖਿਆ ਕੇਂਦਰ ਦੇ ਸੁਪਰਵਾਈਜ਼ਰ ਅਤੇ ਹੋਰ ਸਟਾਫ ਨੇ ਵਿਦਿਆਰਥੀਆਂ ਨੂੰ ਅੰਦਰ ਨਹੀਂ ਜਾਣ ਦਿੱਤਾ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਕੋਲ ਮੌਜੂਦ ਰੋਲ ਨੰਬਰ ਸਕੂਲ ਵੱਲੋਂ ਗਲਤ ਦਿੱਤੇ ਗਏ ਹਨ। ਇਹ ਸੁਣ ਕੇ ਸਾਰੇ ਵਿਦਿਆਰਥੀ ਰੋਣ ਲੱਗੇ।

ਇੱਕ ਵਿਦਿਆਰਥੀ ਨੇ ਦੱਸਿਆ ਕਿ ਸਕੂਲ ਮੈਨੇਜਮੈਂਟ ਵੱਲੋਂ 20 ਮਾਰਚ ਨੂੰ ਰੋਲ ਨੰਬਰ ਲਈ ਬੁਲਾਇਆ ਗਿਆ ਸੀ ਪਰ ਉਸ ਦਿਨ ਉਸ ਨੂੰ ਦੱਸਿਆ ਗਿਆ ਕਿ ਪ੍ਰਿੰਸੀਪਲ ਸਕੂਲ ਵਿੱਚ ਨਹੀਂ ਹਨ। ਪਰ ਜਦੋਂ ਉਹ ਅਗਲੇ ਦਿਨ ਸਕੂਲ ਗਿਆ ਤਾਂ ਉਸ ਨਾਲ ਟਾਲ-ਮਟੋਲ ਕਰਕੇ ਵਾਈਸ ਪ੍ਰਿੰਸੀਪਲ ਨੇ ਕਾਪੀ ਦੇ ਪੰਨੇ ’ਤੇ ਰੋਲ ਨੰਬਰ ਲਿਖ ਕੇ ਉਸ ਨੂੰ ਘਰ ਭੇਜ ਦਿੱਤਾ ਗਿਆ। ਪਰ ਵਿਦਿਆਰਥੀ ਅਗਲੇ ਦਿਨ ਫਿਰ ਰੋਲ ਨੰਬਰ ਦੀ ਪੱਕੀ ਸਲਿੱਪ ਲੈਣ ਲਈ ਗਿਆ ‘ਤਾਂ ਉਹ ਭਾਣੇ ਬਣਾਉਣ ਲੱਗੇ।

ਇਹ ਵੀ ਪੜ੍ਹੋ : ਅੰਮ੍ਰਿਤਸਰ : ਬਜ਼ੁਰਗ ਮਾਂ ਦੀ ਬੀਮਾਰੀ ਤੋਂ ਪ੍ਰੇਸ਼ਾਨ ਦੋ ਭੈਣਾਂ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ ਬਰਾਮਦ

ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਵਿਦਿਆਰਥੀ ਦੇ ਮਾਤਾ-ਪਿਤਾ ਅਤੇ ਰਿਸ਼ਤੇਦਾਰ ਪ੍ਰੀਖਿਆ ਕੇਂਦਰ ਪਹੁੰਚ ਗਏ। ਨਾਲ ਹੀ ‘ਆਪ’ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਵੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਵਿਦਿਆਰਥੀਆਂ ਦੇ ਰਿਸ਼ਤੇਦਾਰਾਂ ਨੂੰ ਰੋਲ ਨੰਬਰ ਦਿਵਾਉਣ ਦਾ ਭਰੋਸਾ ਦਿੱਤਾ ਹੈ। ਵਿਧਾਇਕ ਮਾਣੂੰਕੇ ਨੇ ਦੱਸਿਆ ਕਿ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ। ਪਰ ਸਕੂਲ ਪ੍ਰਬੰਧਕਾਂ ਵੱਲੋਂ ਮਾਨਤਾ ਪ੍ਰਾਪਤ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ। ਉਨ੍ਹਾਂ ਇਸ ਸਬੰਧੀ ਸਿੱਖਿਆ ਮੰਤਰੀ ਅਤੇ ਚੇਅਰਮੈਨ ਨਾਲ ਗੱਲ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਜਿੰਮੇਵਾਰ ਸਕੂਲ ਪ੍ਰਬੰਧਕਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ! ਬੋਰਡ ਪ੍ਰੀਖਿਆਵਾਂ  ਲਈ ਦਿੱਤੇ ਗਏ ਫਰਜ਼ੀ ਰੋਲ ਨੰਬਰ appeared first on Daily Post Punjabi.