10th head of Yukon Territory Archives - Daily Post Punjabi

ਕੈਨੇਡਾ ‘ਚ ਯੁਕੋਨ ਖੇਤਰ ਦੇ 10ਵੇਂ ਮੁਖੀ ਬਣਨਗੇ ਰੰਜ ਪਿੱਲਈ, ਇਸ ਅਹੁਦੇ ਤੱਕ ਪਹੁੰਚਣ ਵਾਲੇ ਦੂਜੇ ਭਾਰਤੀ
ਭਾਰਤੀ ਮੂਲ ਦੇ ਕੈਬਨਿਟ ਮੰਤਰੀ ਰੰਜ ਪਿੱਲਈ 14 ਜਨਵਰੀ ਨੂੰ ਕੈਨੇਡਾ ਦੇ ਯੂਕੋਨ ਸੂਬੇ ਦੇ 10ਵੇਂ ਪ੍ਰੀਮੀਅਰ ਵਜੋਂ ਸਹੁੰ ਚੁੱਕਣਗੇ। ਦੱਸ ਦੇਈਏ ਉਹ ਇਸ ਅਹੁਦੇ ‘ਤੇ ਰਹਿਣ ਵਾਲੇ ਦੂਜੇ ਭਾਰਤੀ-ਕੈਨੇਡੀਅਨ ਨੇਤਾ ਹੋਣਗੇ। ਇਸ ਸਬੰਧੀ ਪਾਰਟੀ ਵੱਲੋਂ ਆਪਣੀ ਵੈੱਬਸਾਈਟ ‘ਤੇ ਕਿਹਾ ਗਿਆ ਕਿ ਪਿਲਈ ਨੂੰ 8 ਜਨਵਰੀ ਨੂੰ ਸਰਬਸੰਮਤੀ ਨਾਲ ਯੂਕੋਨ ਲਿਬਰਲ ਪਾਰਟੀ ਦਾ ਨੇਤਾ ਚੁਣਿਆ ਗਿਆ ਸੀ।

Ranj Pillai will be 10th head of Yukon Territory

ਜਾਣਕਾਰੀ ਅਨੁਸਾਰ 7 ਜਨਵਰੀ ਨੂੰ ਨਾਮਜ਼ਦਗੀਆਂ ਬੰਦ ਹੋਣ ‘ਤੇ ਪਿਲਈ ਹੀ ਉਮੀਦਵਾਰ ਸਨ। ਇਸ ਸਬੰਧੀ ਪਿੱਲੈ ਨੇ ਮੰਗਲਵਾਰ ਨੂੰ ਟਵੀਟ ਕੀਤਾ ਕਿ, “ਮੈਨੂੰ ਯੂਕੋਨ ਲਿਬਰਲ ਪਾਰਟੀ ਦਾ ਨੇਤਾ ਚੁਣੇ ਜਾਣ ‘ਤੇ ਮਾਣ ਮਹਿਸੂਸ ਹੋ ਰਿਹਾ ਹੈ। ਸਾਡੇ ਕੋਲ ਮਾਣ ਕਰਨ ਲਈ ਬਹੁਤ ਕੁਝ ਹੈ ਅਤੇ ਮੈਂ ਯੂਕੋਨ ਦੇ ਭਵਿੱਖ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਾਂ।” ਯੂਕੋਨ ਸਰਕਾਰ ਦੇ ਕਾਰਜਕਾਰੀ ਕੌਂਸਲ ਦਫਤਰ ਨੇ ਕਿਹਾ ਕਿ ਪਿੱਲੈ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੂੰ ਅਗਲੇ ਸ਼ਨੀਵਾਰ ਨੂੰ ਇੱਕ ਜਨਤਕ ਸਮਾਰੋਹ ਵਿੱਚ ਸਹੁੰ ਚੁਕਾਈ ਜਾਵੇਗੀ।

ਇਹ ਵੀ ਪੜ੍ਹੋ : ਲੁਧਿਆਣਾ ਦੇ ਰੈਸਟੋਰੈਂਟ ‘ਚ ਪੁਲਿਸ ਦਾ ਛਾਪਾ, ਨੌਜਵਾਨਾਂ ਨੂੰ ਹੁੱਕਾ ਪਰੋਸਦੇ ਮਾਲਕ ਤੇ ਕਰਮਚਾਰੀ ਲਏ ਹਿਰਾਸਤ ‘ਚ

ਦੱਸ ਦੇਈਏ ਕਿ 2000 ‘ਤੋਂ ਲੈ ਕੇ 2001 ਦੇ ਦਰਮਿਆਨ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਪ੍ਰੀਮੀਅਰਸ਼ਿਪ ਸੰਭਾਲਣ ਵਾਲੇ ਉੱਜਲ ਦੋਸਾਂਝ ਸਨ। ਉਨ੍ਹਾਂ ‘ਤੋਂ ਬਾਅਦ ਹੁਣ ਪਿੱਲਈ ਦੂਜੇ ਭਾਰਤੀ-ਕੈਨੇਡੀਅਨ ਹਨ, ਜਿਨ੍ਹਾਂ ਨੇ ਇਸ ਅਹੁਦੇ ਲਈ ਚੁਣਿਆ ਗਿਆ ਹੈ। ਪਿੱਲੈ ਨੇ ਆਪਣੇ ਇਕ ਬਿਆਨ ‘ਚ ਕਿਹਾ ਕਿ ਉਹ ਸਖਤ ਮਿਹਨਤ ਕਰਨ, ਰਣਨੀਤਕ ਤੌਰ ‘ਤੇ ਕੰਮ ਕਰਨ ਦੇ ਨਾਲ-ਨਾਲ ਯੂਕੋਨ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਵਚਨਬੱਧ ਹਨ। ਇਸ ਦੇ ਨਾਲ ਹੀ ਉਨ੍ਹਾਂ ਆਊਟਗੋਇੰਗ ਪ੍ਰੀਮੀਅਰ ਸੈਂਡੀ ਸਿਲਵਰ ਨੂੰ ਉਸਦੀ “ਲੀਡਰਸ਼ਿਪ ਅਤੇ ਸਮਰਪਣ” ਲਈ ਧੰਨਵਾਦ ਵੀ ਕੀਤਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੈਨੇਡਾ ‘ਚ ਯੁਕੋਨ ਖੇਤਰ ਦੇ 10ਵੇਂ ਮੁਖੀ ਬਣਨਗੇ ਰੰਜ ਪਿੱਲਈ, ਇਸ ਅਹੁਦੇ ਤੱਕ ਪਹੁੰਚਣ ਵਾਲੇ ਦੂਜੇ ਭਾਰਤੀ appeared first on Daily Post Punjabi.