10th International Yoga Day Archives - Daily Post Punjabi

10ਵੇਂ ਕੌਮਾਂਤਰੀ ਯੋਗ ਦਿਵਸ ਮੌਕੇ ਅਟਾਰੀ ਸਰਹੱਦ ‘ਤੇ BSF ਦੇ ਜਵਾਨਾਂ ਨੇ ਕੀਤਾ ਯੋਗਾ
ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ‘ਤੇ ਜ਼ਿਲ੍ਹੇ ਭਰ ‘ਚ ਯੋਗਾ ਕੈਂਪ ਲਗਾਏ ਗਏ ਅਤੇ ਲੋਕਾਂ ਨੂੰ ਯੋਗਾ ਕਰਨ ਅਤੇ ਇਸ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾਉਣ ਦਾ ਸੰਦੇਸ਼ ਦਿੱਤਾ ਗਿਆ। ਅੰਮ੍ਰਿਤਸਰ ਦੇ ਕੰਪਨੀ ਬਾਗ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕਰਦਿਆਂ BSF ਦੇ ਜਵਾਨਾਂ ਨੇ ਅਟਾਰੀ ਸਰਹੱਦ ’ਤੇ ਸਥਿਤ ਗੋਲਡਨ ਗੇਟ ਗੈਲਰੀ ਵਿੱਚ ਇਕੱਠੇ ਯੋਗਾ ਕੀਤਾ।

BSF soldiers performed yoga

ਕੌਮਾਂਤਰੀ ਅਟਾਰੀ ਸਰਹੱਦ ‘ਤੇ ਸਥਿਤ ਜੇ.ਸੀ.ਪੀ. ਵਿਖੇ ਯੋਗ ਦਿਵਸ ਮਨਾਇਆ ਗਿਆ। ਯੋਗ ਮਾਹਿਰ ਅਟਾਰੀ ਬਾਰਡਰ ‘ਤੇ ਤੜਕਸਾਰ ਹੀ ਪਹੁੰਚ ਗਏ ਸਨ। ਇਸ ਮੌਕੇ ਬੀ.ਐਸ.ਐਫ. ਖਾਸਾ ਹੈਡ ਕੁਆਰਟਰ ਅੰਮ੍ਰਿਤਸਰ ਦੇ ਡੀ.ਆਈ.ਜੀ. ਪਵਨ ਬਜਾਜ ਦੀ ਅਗਵਾਈ ਹੇਠ ਸੈਂਕੜੇ ਬੀ.ਐਸ.ਐਫ. ਦੇ ਉੱਚ ਅਧਿਕਾਰੀਆਂ ਅਤੇ ਜਵਾਨਾਂ ਨੇ ਯੋਗ ਕੀਤਾ ਅਤੇ ਪ੍ਰਣ ਲਿਆ ਕਿ ਉਹ ਰੋਜ਼ਾਨਾ ਯੋਗ ਕਰਿਆ ਕਰਨਗੇ।

BSF soldiers performed yoga

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਅੱਜ NEET ‘ਚ ਧਾਂਦਲੀ ਦੇ ਵਿਰੋਧ ‘ਚ ਕਰੇਗੀ ਪ੍ਰਦਰਸ਼ਨ, ਰਾਜਾ ਵੜਿੰਗ ਸਮੇਤ ਕਈ ਆਗੂ ਹੋਣਗੇ ਸ਼ਾਮਲ

ਇਸ ਮੌਕੇ ਅਟਾਰੀ ਸਰਹੱਦ ‘ਤੇ ਤਾਇਨਾਤ ਹੋਰ ਮਹਿਕਮਿਆਂ ਦੇ ਅਧਿਕਾਰੀ ਵੀ ਮੌਜੂਦ ਸਨ। ਯੋਗ ਗੁਰੂਆਂ ਨੇ ਕਿਹਾ ਕਿ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਾਰਿਆਂ ਨੂੰ ਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਜਵਾਨਾਂ ਨੂੰ ਸੈਰ ਕਰਨ ਦੀ ਵੀ ਸਲਾਹ ਦਿੱਤੀ। ਪੰਜਾਬ ਦੇ ਜ਼ਿਆਦਾਤਰ ਪਾਰਕਾਂ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਵੱਲੋਂ ਵੀ ਆਪਣੇ ਪੱਧਰ ‘ਤੇ ਪ੍ਰੋਗਰਾਮ ਉਲੀਕੇ ਗਏ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post 10ਵੇਂ ਕੌਮਾਂਤਰੀ ਯੋਗ ਦਿਵਸ ਮੌਕੇ ਅਟਾਰੀ ਸਰਹੱਦ ‘ਤੇ BSF ਦੇ ਜਵਾਨਾਂ ਨੇ ਕੀਤਾ ਯੋਗਾ appeared first on Daily Post Punjabi.