11 feet below danger mark Archives - Daily Post Punjabi

ਭਾਖੜਾ ਡੈਮ ਖ਼ਤਰੇ ਦੇ ਨਿਸ਼ਾਨ ਤੋਂ 11 ਫੁੱਟ ਹੇਠਾਂ, ਕੱਲ੍ਹ ਤੋਂ ਸ਼ੁਰੂ ਹੋਵੇਗੀ ਖ਼ਤਰੇ ਦੀ ਉਲਟੀ ਗਿਣਤੀ
ਪੰਜਾਬ ਦੇ ਭਾਖੜਾ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਮਹਿਜ਼ 11 ਫੁੱਟ ਹੇਠਾਂ ਰਹਿ ਗਿਆ ਹੈ। ਦੂਜੇ ਸ਼ਬਦਾਂ ਵਿਚ, ਅਗਲੇ 24 ਘੰਟਿਆਂ ਬਾਅਦ, ਭਾਖੜਾ ਤੋਂ ਖ਼ਤਰੇ ਦੀ ਘੰਟੀ ਵੱਜਣੀ ਸ਼ੁਰੂ ਹੋ ਜਾਵੇਗੀ। ਖ਼ਤਰੇ ਦੀ ਉਲਟੀ ਗਿਣਤੀ ਸ਼ੁਰੂ ਹੋ ਜਾਵੇਗੀ, ਕਿਉਂਕਿ ਜਿਸ ਤਰ੍ਹਾਂ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ, ਉਸ ਅਨੁਸਾਰ ਅਗਲੇ 24 ਘੰਟਿਆਂ ਬਾਅਦ ਭਾਖੜਾ ਖ਼ਤਰੇ ਦੇ ਨਿਸ਼ਾਨ ਤੋਂ ਕਰੀਬ 10 ਫੁੱਟ ਦੀ ਦੂਰੀ ‘ਤੇ ਰਹੇਗਾ।

Bhakra Dam 11 feet below

ਭਾਖੜਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਸਰੋਤਾਂ ਤੋਂ 72387 ਕਿਊਸਿਕ ਪਾਣੀ ਦੀ ਆਮਦ ਦਰਜ ਕੀਤੀ ਗਈ ਹੈ। ਭਾਖੜਾ ਡੈਮ ਦੇ ਅੱਜ ਪਾਣੀ ਦਾ ਪੱਧਰ 1669.49 ਫੁੱਟ ਤੱਕ ਪਹੁੰਚ ਗਿਆ ਹੈ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 72387 ਕਿਊਸਿਕ ਦਰਜ ਕੀਤੀ ਗਈ ਹੈ ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ 41857 ਕਿਊਸਿਕ ਪਾਣੀ ਛੱਡਿਆ ਗਿਆ ਹੈ। ਭਾਖੜਾ ਡੈਮ ਵੱਧ ਤੋਂ ਵੱਧ 1680 ਫੁੱਟ ਪਾਣੀ ਸਟੋਰ ਕਰ ਸਕਦਾ ਹੈ।

ਇਹ ਵੀ ਪੜ੍ਹੋ : ਬਠਿੰਡਾ ‘ਚ ਚਲਦੀ ਟਰੱਕ ਨੂੰ ਲੱਗੀ ਭਿਆਨਕ ਅੱਗ, ਰਾਹਗੀਰਾਂ ਨੇ ਵਾਲ-ਵਾਲ ਬਚਾਇਆ ਡਰਾਈਵਰ

ਬੇਸ਼ੱਕ ਭਾਖੜਾ ਮੈਨੇਜਮੈਂਟ ਵੱਲੋਂ ਹੁਣ ਤੱਕ ਸਹੀ ਰਣਨੀਤੀ ਤਹਿਤ ਆਪਣੇ ਮੁਲਾਂਕਣ ਅਨੁਸਾਰ ਪਾਣੀ ਛੱਡਿਆ ਗਿਆ ਹੈ ਪਰ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਉਪਰਲੇ ਹਿੱਸਿਆਂ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਕੁਝ ਚਿੰਤਾ ਜ਼ਰੂਰ ਪੈਦਾ ਹੋਈ ਹੈ। ਮਾਹਿਰਾਂ ਦੀ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਭਾਖੜਾ ਡੈਮ ਨੂੰ ਅਗਲੇ 10 ਦਿਨਾਂ ਦੀ ਉਡੀਕ ਕਰਨ ਦੀ ਬਜਾਏ ਨਾਲੋ-ਨਾਲ ਥੋੜ੍ਹਾ ਹੋਰ ਪਾਣੀ ਛੱਡ ਕੇ ਸਥਿਤੀ ਨੂੰ ਸੰਭਾਲਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਭਾਖੜਾ ਡੈਮ ਖ਼ਤਰੇ ਦੇ ਨਿਸ਼ਾਨ ਤੋਂ 11 ਫੁੱਟ ਹੇਠਾਂ, ਕੱਲ੍ਹ ਤੋਂ ਸ਼ੁਰੂ ਹੋਵੇਗੀ ਖ਼ਤਰੇ ਦੀ ਉਲਟੀ ਗਿਣਤੀ appeared first on Daily Post Punjabi.