11 lakh robbery case Archives - Daily Post Punjabi

ਅਜਨਾਲਾ ਚ ਹੋਏ ਲੁੱਟ ਮਾਮਲੇ ਚ ਪੁਲਿਸ ਨੇ 4 ਦੋਸ਼ੀਆਂ ਨੂੰ ਕੀਤਾ ਕਾਬੂ, ਲੁੱਟੀ ਹੋਈ ਰਕਮ ਵੀ ਬਰਾਮਦ
ਅਜਨਾਲਾ ਸ਼ਹਿਰ ਅੰਦਰ ਪਿਛਲੇ ਦਿਨੀ ਦਿਨ ਇੱਕ ਕਰਿਆਨਾ ਵਪਾਰੀ ਦੇ ਘਰ ਵਿੱਚ ਝ ਲੋਕਾਂ ਵੱਲੋਂ ਲੁੱਟ ਦੀ ਵਾਰਦਾਤ ਮਾਮਲੇ ‘ਚ ਪੁਲਿਸ ਨੇ ਕਾਰਵਾਈ ਕਰਦਿਆਂ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਦੋਸ਼ੀਆਂ ਕੋਲੋਂ ਲੁਟੀ ਹੋਈ ਰਕਮ ਵੀ ਬਰਾਮਦ ਹੋਈ ਹੈ।

In the robbery case in Ajnala

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀਡੀ ਐਚ.ਐਸ ਗਿੱਲ ਨੇ ਕਿਹਾ ਕਿ ਪਿਛਲੇ ਦਿਨੀ ਅਜਨਾਲਾ ਸ਼ਹਿਰ ਅੰਦਰ ਇੱਕ ਕਰਿਆਨਾ ਵਪਾਰੀ ਦੇ ਘਰੋਂ ਡਕੈਤੀ ਦੀ ਵਾਰਦਾਤ ਨੂੰ ਕੁਝ ਲੋਕਾਂ ਵੱਲੋਂ ਅੰਜਾਮ ਦਿੱਤਾ ਗਿਆ ਸੀ, ਜਿਸ ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਉਸ ਮਾਮਲੇ ਵਿੱਚ ਪੁਲਿਸ ਵੱਲੋਂ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ਪੁਲਿਸ ਨੂੰ ਮਿਲੀ ਕਾਮਯਾਬੀ, ਪ੍ਰੋਪਰਟੀ ਸੰਬੰਧੀ ਧੋਖਾਧੜੀ ਕਰਨ ਵਾਲੇ ਗਿਰੋਹ ਦੇ 2 ਦੋਸ਼ੀ ਫੜੇ

ਉਨ੍ਹਾਂ ਦੱਸਿਆ ਕਿ ਇਹਨਾਂ ਕੋਲੋਂ ਲੁੱਟੀ ਹੋਈ ਰਕਮ 11 ਲਖ਼ 70 ਹਜਾਰ ਰੁਪਏ ਅਤੇ ਖਿਡਾਉਣਾ ਪਿਸਤੌਲ ਬਰਾਮਦ ਕੀਤੀ ਗਈ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਅਸ਼ੋਕ ਕੁਮਾਰ ਪਵਨ ਸ਼ਰਮਾ ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਨਰੇਸ਼ ਕੁਮਾਰ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਗ੍ਰਿਫਤਰਾ ਕੀਤੇ ਗਏ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਜਨਾਲਾ ਚ ਹੋਏ ਲੁੱਟ ਮਾਮਲੇ ਚ ਪੁਲਿਸ ਨੇ 4 ਦੋਸ਼ੀਆਂ ਨੂੰ ਕੀਤਾ ਕਾਬੂ, ਲੁੱਟੀ ਹੋਈ ਰਕਮ ਵੀ ਬਰਾਮਦ appeared first on Daily Post Punjabi.

ਚੰਡੀਗੜ੍ਹ ਦੇ Elante mall ’ਚ 11 ਲੱਖ ਦੀ ਲੁੱਟ ਦਾ ਮਾਮਲਾ, ਪੁਲਿਸ ਨੇ ਕੁੜੀ ਸਣੇ 3 ਲੋਕਾਂ ਨੂੰ ਕੀਤਾ ਕਾਬੂ
ਚੰਡੀਗੜ੍ਹ ਪੁਲਿਸ ਨੇ 11 ਮਾਰਚ ਨੂੰ ਐਲਾਂਟੇ ਮਾਲ ਵਿਖੇ ਕੈਸ਼ ਕੁਲੈਕਟਰ ਤੋਂ 11 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਕੁੜੀ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿਥੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਪੁਲਿਸ ਹੁਣ ਇਸ ਮਾਮਲੇ ‘ਚ ਸਾਰਿਆਂ ਤੋਂ ਪੁੱਛਗਿੱਛ ਕਰ ਰਹੀ ਹੈ।

ਦੋਸ਼ੀਆਂ ਨੇ ਸੋਮਵਾਰ ਦੁਪਹਿਰ ਨੂੰ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜਦੋਂ ਹਿਟਾਚੀ ਕੰਪਨੀ ਦਾ ਕੈਸ਼ ਕਸਟਡੀ ਕਲੈਕਸ਼ਨ ਦਾ ਕੰਮ ਕਰਨ ਵਾਲਾ ਮੁਲਾਜ਼ਮ ਐਲਾਂਟੇ ਮਾਲ ਦੀ ਲਿਫਟ ਤੋਂ ਪੈਸੇ ਇਕੱਠੇ ਕਰਕੇ ਵਾਪਸ ਆ ਰਿਹਾ ਸੀ। ਉਸ ਨੇ ਕੈਸ਼ ਕੁਲੈਕਟਰ ਦੀਆਂ ਅੱਖਾਂ ਵਿਚ ਸਪਰੇਅ ਕਰ ਦਿੱਤਾ। ਇਸ ਤੋਂ ਬਾਅਦ ਉਹ ਪੈਸੇ ਲੈ ਕੇ ਉਥੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਕਬੂਕਰ ਲਿਆ ਹੈ।

ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਲੱਖ 33 ਹਜ਼ਾਰ 200 ਰੁਪਏ ਦੇ ਨਾਲ-ਨਾਲ 100 ਰੁਪਏ ਵਾਲਾ ਪਰਸ, ਆਧਾਰ ਕਾਰਡ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਸਲੀਨ ਅਲਵਾ ਵਾਸੀ ਸੈਕਟਰ-36, ਰਾਹੁਲ (24) ਵਾਸੀ ਕਜਹੇੜੀ ਅਤੇ ਰੁਪਿੰਦਰ ਸਿੰਘ (33) ਵਾਸੀ ਫੇਜ਼-3ਬੀ-1 ਮੁਹਾਲੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਮਾਛੀਵਾੜਾ ਸਾਹਿਬ ‘ਤੋਂ ਸਾਹਮਣੇ ਆਈ ਮੰਦਭਾਗੀ ਘਟਨਾ, ਸਟੇਟਸ ਪਾ ਕੇ ਦੁਨੀਆ ਛੱਡ ਗਈ ਨਵੀਂ ਵਿਆਹੀ ਕੁੜੀ

ਦੱਸਿਆ ਜਾ ਰਿਹਾ ਹੈ ਮੁਲਜ਼ਮ ਕੁੜੀ ਪਹਿਲਾਂ ਮਾਲ ‘ਚ ਕੰਮ ਕਰਦੀ ਸੀ। ਮੁਲਜ਼ਮਾਂ ਵਿੱਚ ਰਾਹੁਲ ਪ੍ਰਾਈਵੇਟ ਡਰਾਈਵਰ ਵਜੋਂ ਕੰਮ ਕਰਦਾ ਹੈ ਜਦਕਿ ਰੁਪਿੰਦਰ ਸਿੰਘ ਮੁਹਾਲੀ ਸਥਿਤ ਜੁਝਾਰ ਟਰਾਂਸਪੋਰਟ ਵਿੱਚ ਠੇਕੇਦਾਰ ਹੈ ਅਤੇ ਫਿਲਹਾਲ ਉਸ ਦੀ ਪ੍ਰੇਮਿਕਾ ਕੋਈ ਕੰਮ ਨਹੀਂ ਕਰਦੀ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਤਿੰਨਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਚੰਡੀਗੜ੍ਹ ਦੇ Elante mall ’ਚ 11 ਲੱਖ ਦੀ ਲੁੱਟ ਦਾ ਮਾਮਲਾ, ਪੁਲਿਸ ਨੇ ਕੁੜੀ ਸਣੇ 3 ਲੋਕਾਂ ਨੂੰ ਕੀਤਾ ਕਾਬੂ appeared first on Daily Post Punjabi.