11 year old girl Archives - Daily Post Punjabi

ਪੰਜਾਬ ‘ਚ ਹੈਵਾਨੀਅਤ: 11 ਸਾਲਾ ਬਲਾਤਕਾਰ ਪੀੜਤਾ ਨੇ ਬੱਚੇ ਨੂੰ ਦਿੱਤਾ ਜਨਮ
ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ‘ਚ ਬਲਾਤਕਾਰ ਦਾ ਸ਼ਿਕਾਰ ਹੋਈ 11 ਸਾਲਾ ਮਾਨਸਿਕ ਤੌਰ ‘ਤੇ ਕਮਜ਼ੋਰ ਬੱਚੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਜਣੇਪੇ ਦੌਰਾਨ ਉਸ ਦੀ ਹਾਲਤ ਵਿਗੜ ਗਈ ਤਾਂ ਉਸ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਨੇ ਰਿਸ਼ਤੇਦਾਰਾਂ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਡੀਐਨਏ ਮੈਚਿੰਗ ਰਾਹੀਂ ਮੁਲਜ਼ਮਾਂ ਦਾ ਪਤਾ ਲਗਾ ਕੇ ਗ੍ਰਿਫ਼ਤਾਰ ਕੀਤਾ ਜਾਵੇਗਾ।

11 year old girl

ਮਾਮਲਾ ਜ਼ਿਲ੍ਹੇ ਦੇ ਊਨਾ ਰੋਡ ‘ਤੇ ਸਥਿਤ ਇੱਕ ਪਿੰਡ ਦਾ ਹੈ। ਪੀੜਤ ਪਰਿਵਾਰ ਮੂਲ ਰੂਪ ਵਿੱਚ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਇਲਾਕੇ ਦੇ ਇੱਕ ਪਿੰਡ ਵਿੱਚ ਕਿਸਾਨ ਦੀ ਮੋਟਰ ’ਤੇ ਰਹਿ ਰਿਹਾ ਹੈ। ਪੀੜਤਾ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਕਿ ਉਹ ਮੂਲ ਰੂਪ ਤੋਂ ਮੱਧ ਪ੍ਰਦੇਸ਼ ਦੀ ਰਹਿਣ ਵਾਲੀ ਹੈ। ਇਨ੍ਹੀਂ ਦਿਨੀਂ ਉਹ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਇੱਕ ਕਿਸਾਨ ਦੀ ਮੋਟਰ ‘ਤੇ ਰਹਿੰਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਕੁਝ ਦਿਨ ਪਹਿਲਾਂ ਉਸ ਦਾ ਪਤੀ ਮੱਧ ਪ੍ਰਦੇਸ਼ ਗਿਆ ਸੀ। ਇਸ ਦੌਰਾਨ ਜਦੋਂ ਬੇਟੀ ਦੇ ਪੇਟ ‘ਚ ਦਰਦ ਹੋਣ ਲੱਗਾ ਤਾਂ ਉਹ ਉਸ ਨੂੰ ਡਾਕਟਰ ਕੋਲ ਲੈ ਗਏ। ਡਾਕਟਰ ਨੇ ਉਸ ਨੂੰ ਸਿਵਲ ਹਸਪਤਾਲ ਭੇਜ ਦਿੱਤਾ। ਜਿੱਥੇ ਪਤਾ ਲੱਗਾ ਹੈ ਕਿ ਉਸ ਦੀ ਬੇਟੀ ਗਰਭਵਤੀ ਹੈ। ਇਸ ਤੋਂ ਬਾਅਦ ਉਸ ਨੇ ਵਨ ਸਟਾਪ ਸੈਂਟਰ ਦੀ ਮਦਦ ਨਾਲ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਔਰਤ ਨੇ ਦੱਸਿਆ ਕਿ ਉਹ ਅਤੇ ਉਸਦਾ ਪਤੀ ਮਜ਼ਦੂਰੀ ਦਾ ਕੰਮ ਕਰਦੇ ਹਨ। ਬੱਚੇ ਅਕਸਰ ਘਰ ਵਿੱਚ ਇਕੱਲੇ ਰਹਿ ਜਾਂਦੇ ਹਨ।

The post ਪੰਜਾਬ ‘ਚ ਹੈਵਾਨੀਅਤ: 11 ਸਾਲਾ ਬਲਾਤਕਾਰ ਪੀੜਤਾ ਨੇ ਬੱਚੇ ਨੂੰ ਦਿੱਤਾ ਜਨਮ appeared first on Daily Post Punjabi.