12th result announced Archives - Daily Post Punjabi

PSEB ਨੇ ਐਲਾਨੇ 12ਵੀਂ ਦੀ ਨਤੀਜੇ, ਕੁੜੀਆਂ ਨੇ ਮਾਰੀ ਬਾਜ਼ੀ, ਮਾਨਸਾ ਦੀ ਧੀ ਨੇ ਲਏ 100 ਫੀਸਦੀ ਨੰਬਰ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਬੁੱਧਵਾਰ ਨੂੰ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਹਰ ਵਾਰ ਵਾਂਗ ਇਸ ਵਾਰ ਵੀ ਕੁੜੀਆਂ ਨੇ ਹੀ ਬਾਰ੍ਹਵੀਂ ਵਿੱਚ ਟੌਪ ‘ਤੇ ਰਹਿਣ ਵਿੱਚ ਮੱਲ੍ਹਾਂ ਮਾਰੀਆਂ ਹਨ।

ਜ਼ਿਲ੍ਹਾ ਮਾਨਸਾ ਦੇ ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਵਿਦਿਆਰਥਣ ਸੁਜਾਨ ਕੌਰ ਨੇ ਹਿਊਮੈਨਿਟੀਜ਼ ਵਿਸ਼ੇ ਵਿਈਚ 500/500 ਵਿੱਚੋਂ 100 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾਹੈ। ਬੋਰਡ ਦਾ ਓਵਰਆਲ ਨਤੀਜਾ 92.47 ਫੀਸਦੀ ਰਿਹਾ ਹੈ।

ਮੋਹਾਲੀ ਪੰਜਾਬ ਸਕੂਲ ਸਿੱਖਿਆ ਬੋਗਰਡ ਦੇ ਮੁੱਖ ਦਫਤਰ ‘ਤੇ ਬੁੱਧਵਾਰ ਨੂੰ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰਦੇ ਹੋਏ ਦੱਸਿਆ ਕਿ ਸੂਬੇ ਭਰ ਵਿੱਚ ਪਹਿਲੇ ਸਥਾਨ ‘ਤੇ ਦਸਮੇਸ਼ ਕਾਨਵੈਂਟ ਸੈਕੰਡਰੀ ਸਕੂਲ ਸਰਦੂਲਗੜ੍ਹ ਮਾਨਸਾ ਦੀ ਸੁਜਾਨ ਕੌਰ ਪਹਿਲੇ ਸਥਾਨ ‘ਤੇ ਰਹੀ, ਜਦਕਿ MSD ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੀ ਸਾਇੰਸ ਵਿਸ਼ੇ ਵਿੱਚ ਬਠਿੰਡਾ ਦੀ ਸ਼ਰੇਆ ਸਿੰਗਲਾ ਨੇ 500 ਵਿੱਚੋਂ 498 ਨੰਬਰ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਹੈ, ਜਿਸ ਦਾ ਰਿਜ਼ਲਟ 99.60 ਫੀਸਦੀ ਰਿਹਾ ਹੈ।

ਇਸੇ ਤਰ੍ਹਾਂ ਬੀ.ਐੱਮ.ਸੀ. ਸੀਨੀਅਰ ਸੈਕੰਡਰੀ ਸਕੂਲ HM 150 ਜਮਾਲਪੁਰ ਕਾਲੋਨੀ ਫੋਕਲ ਪੁਆਇੰਟ ਲੁਧਿਆਣਾ ਦੀ ਵਿਦਿਆਰਥਣ ਨਵਪ੍ਰੀਤ ਕੌਰ ਨੇ 500/497 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਉਸ ਦਾ ਰਿਜ਼ਲਟ 99.40 ਫੀਸਦੀ ਰਿਹਾ ਹੈ।

ਇਹ ਵੀ ਪੜ੍ਹੋ : ਤਰਨਤਾਰਨ ‘ਚ ਚੱਲੀਆਂ ਗੋਲੀਆਂ, ਗ੍ਰਾਊਂਡ ‘ਚ ਖੇਡਦੇ ਨੌਜਵਾਨ ਦਾ ਦਿਨ-ਦਿਹਾੜੇ ਕਤਲ

12ਵੀਂ ਵਿੱਚ ਕੁੱਲ 296709 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਇਨ੍ਹਾਂ ਵਿੱਚੋਂ 274378 ਵਿਦਿਆਰਥੀ ਪਾਸ ਹੋਏ ਹਨ। ਦਾ ਸਮੁੱਚਾ ਨਤੀਜਾ 92.47 ਫੀਸਦੀ ਰਿਹਾ ਹੈ। 134816 ਲੜਕੀਆਂ ਨੇ ਪ੍ਰੀਖਿਆ ਦਿੱਤੀ। ਇਨ੍ਹਾਂ ਵਿੱਚੋਂ 128266 ਕੁੜੀਆਂ ਨੇ ਪ੍ਰੀਖਿਆ ਪਾਸ ਕੀਤੀ। ਜਦੋਂ ਕਿ 161889 ਮੁੰਡੇ ਪ੍ਰੀਖਿਆ ਵਿੱਚ ਬੈਠੇ ਸਨ। ਇਨ੍ਹਾਂ ਵਿੱਚੋਂ 146108 ਮੁੰਡੇ ਪਾਸ ਹੋਏ ਹਨ। 125 ਵਿਦਿਆਰਥੀਆਂ ਦਾ ਨਤੀਜਾ ਕਿਸੇ ਕਾਰਨ ਰੋਕ ਦਿੱਤਾ ਗਿਆ ਹੈ। 18569 ਵਿਦਿਆਰਥੀਆਂ ਨੂੰ ਕੰਪਾਰਟਮੈਂਟ ਮਿਲੇ ਹਨ। 3637 ਵਿਦਿਆਰਥੀ ਪਾਸ ਨਹੀਂ ਹੋ ਸਕੇ। ਵਿਦਿਆਰਥੀ ਵੀਰਵਾਰ ਸਵੇਰ ਤੋਂ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖ ਸਕਣਗੇ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post PSEB ਨੇ ਐਲਾਨੇ 12ਵੀਂ ਦੀ ਨਤੀਜੇ, ਕੁੜੀਆਂ ਨੇ ਮਾਰੀ ਬਾਜ਼ੀ, ਮਾਨਸਾ ਦੀ ਧੀ ਨੇ ਲਏ 100 ਫੀਸਦੀ ਨੰਬਰ appeared first on Daily Post Punjabi.

ਹਿਮਾਚਲ ਬੋਰਡ ਨੇ 12ਵੀਂ ਦਾ ਨਤੀਜਾ ਐਲਾਨਿਆ, 79.4 ਫੀਸਦੀ ਵਿਦਿਆਰਥੀ ਹੋਏ ਪਾਸ
ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ (HPBOSE) ਨੇ 12ਵੀਂ ਜਮਾਤ ਦੇ ਟਰਮ-2 ਦਾ ਨਤੀਜਾ ਘੋਸ਼ਿਤ ਕੀਤਾ ਹੈ। ਬੋਰਡ ਨੇ ਆਰਟਸ, ਸਾਇੰਸ ਅਤੇ ਕਾਮਰਸ ਦੇ ਤਿੰਨੋਂ ਸਟਰੀਮ ਦਾ ਨਤੀਜਾ ਇਕੱਠਿਆਂ ਲਿਆ ਹੈ। ਵਿਦਿਆਰਥੀ ਬੋਰਡ ਦੀ ਵੈੱਬਸਾਈਟ results.hpbose.org ‘ਤੇ ਨਤੀਜਾ ਦੇਖ ਸਕਣਗੇ।

ਪ੍ਰੀਖਿਆ ਦਾ ਨਤੀਜਾ 79.4 ਫੀਸਦੀ ਰਿਹਾ, ਜੋ ਕਿ ਪਿਛਲੇ ਸਾਲ ਦੇ 93.90 ਫੀਸਦੀ ਤੋਂ ਘੱਟ ਹੈ। ਇਸ ਪ੍ਰੀਖਿਆ ਵਿੱਚ ਕੁੱਲ 1,05,669 ਵਿਦਿਆਰਥੀ ਬੈਠੇ ਸਨ। ਇਨ੍ਹਾਂ ਵਿੱਚੋਂ 83,418 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਜਦਕਿ 13335 ਵਿਦਿਆਰਥੀਆਂ ਨੇ ਕੰਪਾਰਟਮੈਂਟ ਅਤੇ 8139 ਵਿਦਿਆਰਥੀ ਫੇਲ੍ਹ ਹੋਏ ਹਨ।

Himachal Board announced result

ਸਾਇੰਸ ਸਟਰੀਮ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ, ਊਨਾ ਦੀ ਓਜਸਵਿਨੀ ਉਪਮਨਿਊ 98.6 ਫੀਸਦੀ ਅੰਕ ਲੈ ਕੇ ਟਾਪਰ ਰਹੀ। ਆਰਟਸ ਸਟਰੀਮ ਵਿੱਚ ਡੀਏਵੀ ਸਕੂਲ, ਊਨਾ ਦੇ ਅਜੈ ਸ਼ਰਮਾ ਨੇ 97.4 ਫੀਸਦੀ ਅੰਕ ਲੈ ਕੇ ਸੂਬੇ ਵਿੱਚੋਂ ਪਹਿਲਾ ਅਤੇ ਕਾਮਰਸ ਵਿੱਚ ਸਿਰਮੌਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਹਾਨ ਦੀ ਵਰਿੰਦਾ ਠਾਕੁਰ ਨੇ 98.4 ਫੀਸਦੀ ਅੰਕ ਲੈ ਕੇ ਸੂਬੇ ਵਿੱਚੋਂ ਟਾਪ ਕੀਤਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ਦੇ ਵਪਾਰੀਆਂ ਨੂੰ 2000 ਰੁ. ਦੇ ਨੋਟਾਂ ‘ਤੇ ਲੱਗੀ ਰੋਕ ਨਾਲ ਅਨੋਖਾ ਫਾਇਦਾ, ਕਰਜ਼ੇ ਆਉਣ ਲੱਗੇ ਵਾਪਸ

ਵਿਦਿਆਰਥੀ ਹਿਮਾਚਲ ਪ੍ਰਦੇਸ਼ ਬੋਰਡ 12ਵੀਂ ਦਾ ਨਤੀਜਾ ਦੇਖਣ ਲਈ ਐਸਐਮਐਸ ਵੀ ਕਰ ਸਕਦੇ ਹਨ। ਇਸਦੇ ਲਈ ਵਿਦਿਆਰਥੀਆਂ ਨੂੰ HP12 roll_number (ਜਿਵੇਂ HP12 206151051) ਟਾਈਪ ਕਰਕੇ 5676750 ‘ਤੇ ਸੁਨੇਹਾ ਭੇਜਣਾ ਹੋਵੇਗਾ। ਬੋਰਡ ਤੁਹਾਡਾ ਨਤੀਜਾ ਇਸ ਨੰਬਰ ‘ਤੇ SMS ਦੇ ਰੂਪ ਵਿੱਚ ਭੇਜ ਦੇਵੇਗਾ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਹਿਮਾਚਲ ਬੋਰਡ ਨੇ 12ਵੀਂ ਦਾ ਨਤੀਜਾ ਐਲਾਨਿਆ, 79.4 ਫੀਸਦੀ ਵਿਦਿਆਰਥੀ ਹੋਏ ਪਾਸ appeared first on Daily Post Punjabi.