13 mobile phones recovered Archives - Daily Post Punjabi

ਫਿਰ ਸੁਰਖੀਆਂ ‘ਚ ਫ਼ਰੀਦਕੋਟ ਜੇਲ੍ਹ, 13 ਮੋਬਾਈਲ ਤੇ ਪਾਬੰਦੀਸ਼ੁਦਾ ਵਸਤੂ ਬਰਾਮਦ
ਫ਼ਰੀਦਕੋਟ ਦੀ ਮਾਡਰਨ ਜੇਲ੍ਹ ‘ਚੋਂ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ ਹੈ। ਜੇਲ੍ਹ ‘ਚ ਲਗਾਤਾਰ ਮਿਲ ਰਹੇ ਮੋਬਾਈਲ ਅਤੇ ਇਤਰਾਜ਼ਯੋਗ ਸਮੱਗਰੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਵਾਰ ਜੇਲ੍ਹ ਵਿੱਚੋਂ 13 ਮੋਬਾਈਲ ਫੋਨ ਅਤੇ ਕੁਝ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਪੁਲਿਸ ਕਾਰਵਾਈ ਕਰਨ ਲਈ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਕਿੰਦਰ ਸਿੰਘ ਨੇ ਪੱਤਰ ਲਿਖਿਆ ਹੈ। ਤਾਲਾਬੰਦੀ ਤੋਂ ਇਲਾਵਾ ਥਾਣਾ ਸਿਟੀ ਵਿਖੇ ਅਣਪਛਾਤੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Banned items in Faridkot jail

ਸਹਾਇਕ ਸੁਪਰਡੈਂਟ ਜਸਕਿੰਦਰ ਸਿੰਘ ਵੱਲੋਂ ਥਾਣਾ ਸਿਟੀ ਮੁਖੀ ਨੂੰ ਲਿਖੇ ਪੱਤਰਾਂ ਅਨੁਸਾਰ ਜਦੋਂ ਜੇਲ੍ਹ ਦੇ ਸੁਰੱਖਿਆ ਅਮਲੇ ਨੇ ਬੈਰਕਾਂ ਦੀ ਤਲਾਸ਼ੀ ਲਈ ਤਾਂ ਬੰਦੀ ਉਮੇਸ਼ ਕੁਮਾਰ, ਇਕਬਾਲ ਸਿੰਘ, ਸੁਨੀਲ ਕੁਮਾਰ, ਲਵਪ੍ਰੀਤ ਸਿੰਘ, ਸੁਖਪਾਲ ਸਿੰਘ ਅਤੇ ਜਸਵਿੰਦਰ ਸਿੰਘ ਪਾਸੋਂ 7 ਮੋਬਾਈਲ, 5 ਸਿਮ ਅਤੇ ਇੱਕ ਚਾਰਜਰ ਬਰਾਮਦ ਹੋਇਆ ਜਦਕਿ ਇੱਕ ਹੋਰ ਮੋਬਾਈਲ ਮਿੱਲ ਦੇ ਅਹਾਤੇ ਵਿੱਚੋਂ ਲਾਵਾਰਿਸ ਹਾਲਤ ਵਿੱਚ ਮਿਲਿਆ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ‘ਚ ਜਵਾਨਾਂ ਨੇ ਇੱਕ ਅੱਤਵਾਦੀ ਕੀਤਾ ਢੇਰ, 200 ਤੋਂ ਵੱਧ AK ਰਾਈਫਲ ਦੇ ਰਾਉਂਡ ਬਰਾਮਦ

ਜੇਲ੍ਹ ਦੇ ਸਹਾਇਕ ਸੁਪਰਡੈਂਟ ਅਨੁਸਾਰ ਇਸ ਤੋਂ ਇਲਾਵਾ ਜੇਲ੍ਹ ਅੰਦਰ ਅਣਪਛਾਤੇ ਵਿਅਕਤੀਆਂ ਵੱਲੋਂ ਸੁੱਟੀਆਂ ਗਈਆਂ 6 ਗੇਂਦਾਂ ਵਿੱਚੋਂ 2 ਮੋਬਾਈਲ ਅਤੇ 9 ਪੁੜੀਆਂ ਜ਼ਰਦਾ ਬਰਾਮਦ ਹੋਈਆਂ ਹਨ। ਇਸ ਦੇ ਨਾਲ ਹੀ ਜੇਲ੍ਹ ਦੇ ਬਲਾਕ-ਸੀ ਬੈਰਕ-6 ਵਿੱਚੋਂ 3 ਮੋਬਾਈਲ ਲਵਾਰਸ ਹਾਲਤ ਵਿੱਚ ਬਰਾਮਦ ਹੋਏ ਹਨ। ਇਸ ਤਰ੍ਹਾਂ ਕੁੱਲ 13 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਫਿਰ ਸੁਰਖੀਆਂ ‘ਚ ਫ਼ਰੀਦਕੋਟ ਜੇਲ੍ਹ, 13 ਮੋਬਾਈਲ ਤੇ ਪਾਬੰਦੀਸ਼ੁਦਾ ਵਸਤੂ ਬਰਾਮਦ appeared first on Daily Post Punjabi.