13 People Injured Archives - Daily Post Punjabi

ਰਾਜਸਥਾਨ ‘ਚ ਸ਼ਰਧਾਲੂਆਂ ਨਾਲ ਭਰਿਆਂ ਟਰੱਕ ਪਲਟਿਆ, 13 ਲੋਕ ਜ਼ਖਮੀ, 2 ਦੀ ਹਾਲਤ ਨਾਜ਼ੁਕ
ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਤੋਂ ਸਾਲਾਸਰ ਧਾਮ ਜਾ ਰਹੇ ਕਰੀਬ 50 ਸ਼ਰਧਾਲੂਆਂ ਨਾਲ ਭਰਿਆ ਟਰੱਕ ਪੱਲੂ ਨੇੜੇ ਟਾਇਰ ਫਟਣ ਕਾਰਨ ਪਲਟ ਗਿਆ। ਇਸ ਹਾਦਸੇ ‘ਚ 13 ਦੇ ਕਰੀਬ ਸ਼ਰਧਾਲੂ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰਾਜਸਥਾਨ ‘ਚ ਡਾਕਟਰਾਂ ਦੀ ਹੜਤਾਲ ਕਾਰਨ ਅਬੋਹਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਦੋ ਸ਼ਰਧਾਲੂਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Truck overturned in Rajasthan

ਜਾਣਕਾਰੀ ਅਨੁਸਾਰ ਸ੍ਰੀ ਹਨੂੰਮਾਨ ਮੰਦਰ ਅਰਨੀਵਾਲਾ ਦੇ ਮੁੱਖ ਸੇਵਾਦਾਰ ਜਗਦੀਸ਼ ਸਚਦੇਵਾ ਅੱਜ ਸਾਲਾਸਰ ਧਾਮ ਲਈ 7ਵੇਂ ਭੰਡਾਰੇ ਲਈ ਰਾਸ਼ਨ ਸਮਗਰੀ ਸਮੇਤ 50 ਦੇ ਕਰੀਬ ਸੇਵਾਦਾਰਾਂ ਨੂੰ ਟਰੱਕ ਵਿੱਚ ਲੈ ਕੇ ਜਾ ਰਹੇ ਸਨ। ਜਦੋਂ ਇਹ ਟਰੱਕ ਅੱਜ ਤੜਕੇ 2 ਵਜੇ ਦੇ ਕਰੀਬ ਰਾਜਸਥਾਨ ਦੇ ਪੱਲੂ ਨੇੜੇ ਪਹੁੰਚਿਆ ਤਾਂ ਅਚਾਨਕ ਟਾਇਰ ਫਟਣ ਕਾਰਨ ਟਰੱਕ ਸੜਕ ‘ਤੇ ਪਲਟ ਗਿਆ।

Truck overturned in Rajasthan

ਇਸ ਹਾਦਸੇ ਕਾਰਨ 13 ਦੇ ਕਰੀਬ ਸ਼ਰਧਾਲੂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਦਕਿ ਕੁਝ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਅਬੋਹਰ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅਬੋਹਰ ਦੀ ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਪ੍ਰਧਾਨ ਰਾਜੂ ਚਰਾਇਆ ਅਤੇ ਉਨ੍ਹਾਂ ਦੀ ਟੀਮ ਸਿਹਤ ਕਰਮਚਾਰੀਆਂ ਦੇ ਨਾਲ ਇਲਾਜ ਵਿੱਚ ਜੁੱਟ ਗਈ ਹੈ।

ਇਹ ਵੀ ਪੜ੍ਹੋ : ਸਿਰਸਾ ‘ਚ ਵਿਆਹ ਦੀ ਵਰ੍ਹੇਗੰਢ ‘ਤੇ ਅਨੋਖਾ ਤੋਹਫ਼ਾ ! ਪਤੀ ਨੇ ਪਤਨੀ ਨੂੰ ਦਿੱਤਾ ‘ਚੰਨ ਦਾ ਟੁਕੜਾ’

ਇਸ ਹਾਦਸੇ ਵਿੱਚ ਅਰਨੀਵਾਲਾ ਵਾਸੀ ਲਵਲੀ, ਪ੍ਰਦੀਪ ਕੌਰ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ, ਰਮੇਸ਼ ਕੁਮਾਰ, ਕਸ਼ਮੀਰ ਕੌਰ, ਕੁਲਦੀਪ ਸਿੰਘ, ਸੁਖਦੇਵ ਸਿੰਘ, ਦੀਪੂ, ਸੁਖਪ੍ਰੀਤ, ਪਰਮਜੀਤ ਕੌਰ, ਚਿਮਨ ਸਿੰਘ ਅਤੇ ਛਿੰਦਰਪਾਲ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਕਸ਼ਮੀਰ ਕੌਰ ਅਤੇ ਕੁਲਦੀਪ ਸਿੰਘ ਦੀ ਹਾਲਤ ਜ਼ਿਆਦਾ ਗੰਭੀਰ ਹੋਣ ’ਤੇ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਰਾਜਸਥਾਨ ‘ਚ ਸ਼ਰਧਾਲੂਆਂ ਨਾਲ ਭਰਿਆਂ ਟਰੱਕ ਪਲਟਿਆ, 13 ਲੋਕ ਜ਼ਖਮੀ, 2 ਦੀ ਹਾਲਤ ਨਾਜ਼ੁਕ appeared first on Daily Post Punjabi.