15 lakh views in 30 minutes Archives - Daily Post Punjabi

ਮੌ.ਤ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Watch-Out ਰਿਲੀਜ਼, 30 ਮਿੰਟਾਂ ‘ਚ ਮਿਲੇ 15 ਲੱਖ ਵਿਊਜ਼
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Watch-Out ਰਿਲੀਜ਼ ਹੋ ਗਿਆ ਹੈ। ਗੀਤ ਦੇ ਰਿਲੀਜ਼ ਹੋਣ ਤੋਂ ਸਿਰਫ 15 ਮਿੰਟ ਪਹਿਲਾਂ ਹੀ ਲਗਭਗ 60 ਹਜ਼ਾਰ ਲੋਕ ਉਡੀਕ ਕਰ ਰਹੇ ਸਨ ਅਤੇ ਗੀਤ ਨੂੰ 2.96 ਲੱਖ ਲਾਈਕਸ ਵੀ ਮਿਲ ਚੁੱਕੇ ਸਨ। ਇਸ ਪ੍ਰੀਮੀਅਰ ਨੂੰ ਯੂਟਿਊਬ ‘ਤੇ 4 ਲੱਖ ਲੋਕਾਂ ਨੇ ਲਾਈਵ ਦੇਖਿਆ ਅਤੇ ਇਸ ਗੀਤ ਨੂੰ ਪਹਿਲੇ 1 ਮਿੰਟ ‘ਚ ਹੀ 4.17 ਲੱਖ ਲਾਈਕਸ ਮਿਲ ਗਏ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ।

Sidhu Moosewala’s new song

ਇਸ ਗੀਤ ਦਾ ਪੋਸਟਰ ਮਾਂ ਚਰਨ ਕੌਰ ਨੇ ਜਾਰੀ ਕੀਤਾ ਸੀ। ਨਾਲ ਹੀ ਮਾਂ ਚਰਨ ਕੌਰ ਨੇ ਇੱਕ ਸੁਨੇਹਾ ਵੀ ਲਿਖਿਆ- “ਆ ਗਿਆ ਮੇਰਾ ਬੱਬਰ ਸ਼ੇਰ ਤੇ ਸੋਡਾ ਭਰਾ ਧੱਕ ਪਾਉਣ, ਸੌਖਾ ਨਹੀਂ ਰਾਹ ਖਾਲ੍ਹੀ ਕਰਦੇ”। ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ ‘ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ। ਮੂਸੇਵਾਲਾ ਦਾ ਗੀਤ ਮੋਰਨੀ ਰਿਲੀਜ਼ ਤੋਂ ਪਹਿਲਾਂ ਹੀ ਚੋਰੀ ਹੋ ਗਿਆ ਸੀ ਪਰ ਇਸ ਦੇ ਬਾਵਜੂਦ ਪ੍ਰਸ਼ੰਸਕਾਂ ਨੇ ਇਸ ਗੀਤ ਨੂੰ ਖਾਸ ਮੰਨਿਆ ਅਤੇ ਇਸ ਨੂੰ ਬਹੁਤ ਸੁਣਿਆ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿੱਚ ਹੀ 2 ਲੱਖ ਲੋਕਾਂ ਨੇ ਸੁਣਿਆ ਸੀ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਦਿਨ-ਦਿਹਾੜੇ ਬੰ.ਦੂਕ ਦੀ ਨੋਕ ‘ਤੇ ਲੁੱਟ, ਬਾਈਕ ਸਵਾਰ 4 ਨੌਜਵਾਨਾਂ ਨੇ ਲੜਕੀ ਤੋਂ ਖੋਹੀ ਸਕੂਟੀ

ਪਿਛਲੇ ਸਾਲ ਮਈ ‘ਚ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਸੀ। ਇਸ ਤੋਂ ਬਾਅਦ ਹੁਣ ਤੱਕ ਕੁੱਲ 4 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿੱਚ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ।

ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਰਿਲੀਜ਼ ਹੋਈ ਸੀ। ਇਹ ਗੀਤ ਅਸਲ ਵਿੱਚ ਇੱਕ ‘ਵਾਰ’ ਹੈ, ਜੋ ਪੰਜਾਬ ਦੇ ਬਹਾਦਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਮੌ.ਤ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Watch-Out ਰਿਲੀਜ਼, 30 ਮਿੰਟਾਂ ‘ਚ ਮਿਲੇ 15 ਲੱਖ ਵਿਊਜ਼ appeared first on Daily Post Punjabi.