15 People died Archives - Daily Post Punjabi

ਪਾਕਿਸਤਾਨ ‘ਚ ਵੱਡਾ ਰੇਲ ਹਾਦਸਾ, ਪਟੜੀ ਤੋਂ ਉਤਰੀ ਟਰੇਨ, 15 ਲੋਕਾਂ ਦੀ ਮੌ.ਤ, ਕਈ ਜ਼ਖਮੀ
ਪਾਕਿਸਤਾਨ ‘ਚ ਵੱਡਾ ਰੇਲ ਹਾਦਸਾ ਹੋਣ ਦੀ ਖਬਰ ਹੈ। ਪਾਕਿਸਤਾਨੀ ਮੀਡੀਆ ਮੁਤਾਬਕ ਰਾਵਲਪਿੰਡੀ ਤੋਂ ਚੱਲ ਰਹੀ ਹਜ਼ਾਰਾ ਐਕਸਪ੍ਰੈੱਸ ਦੇ 10 ਡੱਬੇ ਪਟੜੀ ਤੋਂ ਉਤਰ ਗਏ ਹਨ। ਇਸ ਹਾਦਸੇ ‘ਚ ਹੁਣ ਤੱਕ 15 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਰੀਬ 50 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਹ ਹਾਦਸਾ ਸਹਾਰਾ ਰੇਲਵੇ ਸਟੇਸ਼ਨ ਨੇੜੇ ਵਾਪਰਿਆ। ਇਹ ਸਟੇਸ਼ਨ ਸ਼ਹਿਜ਼ਾਦਪੁਰ ਅਤੇ ਨਵਾਬਸ਼ਾਹ ਦੇ ਵਿਚਕਾਰ ਸਥਿਤ ਹੈ। ਹਾਦਸੇ ‘ਚ ਪ੍ਰਭਾਵਿਤ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

Train accident in Pakistan

ਪਾਕਿਸਤਾਨੀ ਮੀਡੀਆ ਨੇ ਪਾਕਿਸਤਾਨ ਰੇਲਵੇ ਦੇ ਡਿਵੀਜ਼ਨਲ ਸੁਪਰਡੈਂਟ ਸੁਕੁਰ ਮੁਹੰਮਦੁਰ ਰਹਿਮਾਨ ਦੇ ਹਵਾਲੇ ਨਾਲ ਕਿਹਾ ਹੈ ਕਿ 10 ਬੋਗੀਆਂ ਪਟੜੀ ਤੋਂ ਉਤਰ ਗਈਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਯਾਤਰੀਆਂ ਨੂੰ ਪ੍ਰਭਾਵਿਤ ਬੋਗੀਆਂ ਤੋਂ ਬਾਹਰ ਕੱਢ ਲਿਆ ਗਿਆ ਹੈ। ਇਸ ਦੇ ਨਾਲ ਹੀ ਨੇੜਲੇ ਹਸਪਤਾਲਾਂ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ: ਪੰਜਾਬ ਦੇ ਇਨ੍ਹਾਂ ਰੇਲਵੇ ਸਟੇਸ਼ਨ ਦੇ ਆਧੁਨਿਕੀਕਰਨ ਦਾ ਰੱਖਿਆ ਗਿਆ ਨੀਂਹ ਪੱਥਰ

ਇਸ ਰੇਲ ਹਾਦਸੇ ਤੋਂ ਬਾਅਦ, ਸਿੰਧ ਦੇ ਅੰਦਰੂਨੀ ਜ਼ਿਲ੍ਹਿਆਂ ਨੂੰ ਜਾਣ ਵਾਲੀਆਂ ਰੇਲਗੱਡੀਆਂ ਦਾ ਸੰਚਾਲਨ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬਚਾਅ ਦਲ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਨਵਾਬਸ਼ਾਹ ਦੇ ਪੀਪਲਜ਼ ਮੈਡੀਕਲ ਹਸਪਤਾਲ ‘ਚ ਦਾਖਲ ਕਰਵਾਇਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਟਰੇਨ ਦੇ ਪਟੜੀ ਤੋਂ ਉਤਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪਾਕਿਸਤਾਨ ‘ਚ ਵੱਡਾ ਰੇਲ ਹਾਦਸਾ, ਪਟੜੀ ਤੋਂ ਉਤਰੀ ਟਰੇਨ, 15 ਲੋਕਾਂ ਦੀ ਮੌ.ਤ, ਕਈ ਜ਼ਖਮੀ appeared first on Daily Post Punjabi.