15-year-old girl raped Archives - Daily Post Punjabi

ਇਨਸਾਨੀਅਤ ਸ਼ਰਮਸਾਰ: 60 ਸਾਲਾ ਬਜ਼ੁਰਗ ਨੇ 15 ਸਾਲਾ ਨਾਬਾਲਗ ਨਾਲ ਕੀਤਾ ਜ਼ਬਰ-ਜਿਨਾਹ
ਮੋਗਾ ਜ਼ਿਲੇ ‘ਚ ਇਨਸਾਨੀਅਤ ਇਕ ਵਾਰ ਫਿਰ ਸ਼ਰਮਸਾਰ ਹੋਈ ਹੈ। ਇੱਥੇ ਚਾਰ ਦਿਨਾਂ ਦੇ ਅੰਦਰ ਇਕ ਹੋਰ ਨਾਬਾਲਗ ਨਾਲ ਜ਼ਬਰ-ਜਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਮੋਗਾ ਜ਼ਿਲੇ ਦੇ ਨੇੜਲੇ ਇਕ ਪਿੰਡ ਦੇ ਰਹਿਣ ਵਾਲੇ ਇਕ 60 ਸਾਲਾ ਵਿਅਕਤੀ ਨੇ ਉਸੇ ਪਿੰਡ ਦੀ ਇਕ 15 ਸਾਲਾ ਨਾਬਾਲਗ ਲੜਕੀ ਨੂੰ ਵਰਗਲਾ ਕੇ ਕਥਿਤ ਤੌਰ ‘ਤੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਗਿਆ।

15-year-old girl raped

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ SHO ਪਰਮਜੀਤ ਕੌਰ ਨੇ ਦੱਸਿਆ ਕਿ ਪੀੜਤ ਲੜਕੀ ਦਾ ਮੈਡੀਕਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪੀੜਤਾ ਦੇ ਪਰਿਵਾਰਕ ਮੈਂਬਰਾਂ, ਜੋ ਕਿ ਸਾਰੇ ਮਾਨਸਿਕ ਤੌਰ ‘ਤੇ ਅਪਾਹਜ ਦੱਸੇ ਜਾ ਰਹੇ ਹਨ, ਦੇ ਬਿਆਨਾਂ ‘ਤੇ ਕਥਿਤ ਦੋਸ਼ੀ ਬਜ਼ੁਰਗ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਖ਼ਿਲਾਫ਼ ਧਾਰਾ 376 ਅਤੇ ਪੋਸਕੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਕਥਿਤ ਦੋਸ਼ੀ ਬਜ਼ੁਰਗ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਚਿੰਤਪੁਰਨੀ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਖਾਈ ‘ਚ ਡਿੱਗੀ ਕਾਰ, 5 ਲੋਕ ਜ਼ਖਮੀ

ਦੱਸਿਆ ਜਾ ਰਿਹਾ ਹੈ ਇੱਥੇ ਕੁਝ ਦਿਨ ਪਹਿਲਾਂ ਵੀ ਇਕ ਨਾਬਾਲਗ ਲੜਕੀ ਨਾਲ ਕਥਿਤ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਸਬੰਧੀ ਹੋਰ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਇਨਸਾਨੀਅਤ ਸ਼ਰਮਸਾਰ: 60 ਸਾਲਾ ਬਜ਼ੁਰਗ ਨੇ 15 ਸਾਲਾ ਨਾਬਾਲਗ ਨਾਲ ਕੀਤਾ ਜ਼ਬਰ-ਜਿਨਾਹ appeared first on Daily Post Punjabi.