16 people died Archives - Daily Post Punjabi

ਦੁਬਈ ‘ਚ ਰਿਹਾਇਸ਼ੀ ਇਮਾਰਤ ਨੂੰ ਲੱਗੀ ਭਿਆਨਕ ਅੱਗ, 4 ਭਾਰਤੀਆਂ ਸਣੇ 16 ਲੋਕਾਂ ਦੀ ਮੌ.ਤ
ਦੁਬਈ ਵਿੱਚ ਇੱਕ 5 ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ 16 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ‘ਚ ਕੇਰਲ ਦੇ ਇੱਕ ਜੋੜੇ ਸਮੇਤ ਘੱਟੋ-ਘੱਟ ਚਾਰ ਭਾਰਤੀ ਸ਼ਾਮਲ ਹਨ। ਇਸ ਦੇ ਨਾਲ ਹੀ 9 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਹ ਜਾਣਕਾਰੀ ਐਤਵਾਰ ਨੂੰ ਇਕ ਮੀਡੀਆ ਰਿਪੋਰਟ ‘ਚ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ‘ਤੇ ਕਾਬੂ ਪਾ ਲਿਆ ਹੈ।

Fire broke out in Dubai Building

ਮੀਡੀਆ ਰਿਪੋਰਟ ਮੁਤਾਬਕ ਸ਼ਨੀਵਾਰ ਦੁਪਹਿਰ 12.35 ਵਜੇ ਦੁਬਈ ਦੇ ਪੁਰਾਣੇ ਖੇਤਰ ਅਲ ਰਾਸ ਦੀ ਇਲਾਕੇ ‘ਚ ਇਕ ਇਮਾਰਤ ਵਿਚ ਅੱਗ ਲੱਗੀ। ਇਹ ਅੱਗ ਇਮਾਰਤ ਦੇ ਚੌਥੀ ਮੰਜ਼ਿਲ ‘ਤੇ ਲੱਗੀ ਸੀ। ਅੱਗ ਇੰਨੀ ਭਿਆਨਕ ਸੀ ਕਿ ਇਹ ਹੋਰ ਖੇਤਰਾਂ ਵਿੱਚ ਵੀ ਫੈਲ ਗਈ। ਇਸ ਦੀ ਸੂਚਨਾ ਮਿਲਦਿਆਂ ਹੀ ਦੁਬਈ ਸਿਵਲ ਡਿਫੈਂਸ ਹੈੱਡਕੁਆਰਟਰ ਦੀ ਇਕ ਟੀਮ ਅੱਗ ਲੱਗਣ ਵਾਲੀ ਥਾਂ ‘ਤੇ ਪਹੁੰਚੀ ਅਤੇ ਇਮਾਰਤ ‘ਚ ਮੌਜੂਦ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।

Fire broke out in Dubai Building

ਪੋਰਟ ਸੈਦ ਫਾਇਰ ਸਟੇਸ਼ਨ ਅਤੇ ਹਮਰਿਆਹ ਫਾਇਰ ਸਟੇਸ਼ਨ ਤੋਂ ਵੀ ਟੀਮਾਂ ਨੂੰ ਬੁਲਾਇਆ ਗਿਆ ਸੀ। ਮੀਡੀਆ ਰਿਪੋਰਟ ਮੁਤਾਬਕ ਅੱਗ ‘ਤੇ ਸਥਾਨਕ ਸਮੇਂ ਮੁਤਾਬਕ ਦੁਪਹਿਰ 2:42 ਵਜੇ ਕਾਬੂ ਪਾਇਆ ਗਿਆ। ਦੁਬਈ ਪੁਲਿਸ ਮੁਰਦਾਘਰ ਵਿੱਚ ਮੌਜੂਦ ਇੱਕ ਭਾਰਤੀ ਸਮਾਜ ਸੇਵਕ ਨਸੀਰ ਵਤਨਪੱਲੀ ਨੇ ਦੱਸਿਆ ਕਿ ਪੀੜਤਾਂ ਵਿੱਚ ਕੇਰਲ ਦੇ ਇੱਕ ਜੋੜੇ ਸਮੇਤ ਚਾਰ ਭਾਰਤੀਆਂ ਦੀ ਪਛਾਣ ਕੀਤੀ ਗਈ ਹੈ।

ਇਹ ਵੀ ਪੜ੍ਹੋ : PM ਮੋਦੀ ਦੀ ਫੈਨ ਬਣੀ ਅਮਰੀਕਾ ਦੀ ਵਣਜ ਮੰਤਰੀ, ਕਿਹਾ- ‘ਭਾਰਤ ਦੇ ਲੋਕਾਂ ਪ੍ਰਤੀ ਉਨ੍ਹਾਂ ਦਾ ਸਮਰਪਣ ਕਮਾਲ’

ਵਤਨਪੱਲੀ ਨੇ ਕਿਹਾ, “ਹੁਣ ਤੱਕ ਅਸੀਂ 4 ਭਾਰਤੀਆਂ ਦੀ ਪਛਾਣ ਕਰ ਚੁੱਕੇ ਹਾਂ, ਜਿਨ੍ਹਾਂ ਵਿੱਚ ਕੇਰਲ ਦੇ ਇੱਕ ਜੋੜੇ ਅਤੇ ਤਾਮਿਲਨਾਡੂ ਦੇ ਦੋ ਪੁਰਸ਼ ਸ਼ਾਮਲ ਹਨ, ਜੋ ਇਮਾਰਤ ਵਿੱਚ ਕੰਮ ਕਰਦੇ ਸਨ। ਇਸ ਦੇ ਨਾਲ ਹੀ 3 ਪਾਕਿਸਤਾਨੀ ਚਚੇਰੇ ਭਰਾ ਅਤੇ ਇੱਕ ਨਾਈਜੀਰੀਅਨ ਔਰਤ ਵੀ ਸ਼ਾਮਲ ਹੈ। ਦੁਬਈ ਸਿਵਲ ਡਿਫੈਂਸ ਦੇ ਬੁਲਾਰੇ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਮਾਰਤ ਵਿੱਚ ਸੁਰੱਖਿਆ ਲੋੜਾਂ ਦੀ ਘਾਟ ਸੀ। ਮਾਮਲੇ ਸਬੰਧੀ ਅਧਿਕਾਰੀਆਂ ਵੱਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਦੁਬਈ ‘ਚ ਰਿਹਾਇਸ਼ੀ ਇਮਾਰਤ ਨੂੰ ਲੱਗੀ ਭਿਆਨਕ ਅੱਗ, 4 ਭਾਰਤੀਆਂ ਸਣੇ 16 ਲੋਕਾਂ ਦੀ ਮੌ.ਤ appeared first on Daily Post Punjabi.

ਯੂਕਰੇਨ ਦੀ ਰਾਜਧਾਨੀ ਕੀਵ ‘ਚ ਹੈਲੀਕਾਪਟਰ ਕਰੈਸ਼, ਮੰਤਰੀ ਸਣੇ 16 ਦੀ ਮੌਤ, 2 ਬੱਚੇ ਵੀ ਸ਼ਾਮਲ
ਯੂਕਰੇਨ ਦੀ ਰਾਜਧਾਨੀ ਕੀਵ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅੱਜ ਬੁਧਵਾਰ ਸਵੇਰੇ ਕੀਵ ਦੇ ਨੇੜੇ ਬ੍ਰੋਵਰੀ ਸ਼ਹਿਰ ‘ਚ ਇਕ ਵੱਡਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ ‘ਚ ਦੋ ਬੱਚਿਆਂ ਸਮੇਤ 16 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਵਿੱਚ ਇੱਕ ਮੰਤਰੀ ਦੀ ਵੀ ਮੌਤ ਹੋ ਗਈ ਹੈ।

Helicopter crash in Kyiv

ਜਾਣਕਾਰੀ ਅਨੁਸਾਰ ਇਹ ਹਾਦਸਾ ਇੱਕ ਚਾਈਲਡ ਕੇਅਰ ਸੈਂਟਰ ਨੇੜੇ ਹੋਇਆ। ਇਸ ਹਾਦਸੇ ‘ਚ 2 ਬੱਚਿਆਂ ਸਮੇਤ 16 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਯੂਕਰੇਨ ਦੇ ਗ੍ਰਹਿ ਮੰਤਰੀ ਡੇਨਿਸ ਮੋਨਾਸਟਿਰਸਕੀ ਦੀ ਵੀ ਮੌਤ ਹੋ ਗਈ।

ਇਹ ਵੀ ਪੜ੍ਹੋ : ਆਸਟ੍ਰੇਲੀਆ ਜਾ ਰਹੇ ਜਹਾਜ਼ ਦੇ ਇੰਜਣ ‘ਚ ਆਈ ਖਰਾਬੀ, ਸਿਡਨੀ ‘ਚ ਹੋਈ ਐਮਰਜੈਂਸੀ ਲੈਂਡਿੰਗ

ਇਸ ਦਰਦਨਾਕ ਹਾਦਸੇ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਕਿੰਡਰਗਾਰਟਨ ਨੂੰ ਅੱਗ ਲੱਗ ਗਈ। ਜਿਸ ‘ਤੋਂ ਬਾਅਦ ਇਹ ਹਾਦਸਾ ਵਾਪਰ ਗਿਆ। ਹੈਲੀਕਾਪਟਰ ਹਾਦਸਾ ਕੀਵ ਤੋਂ 20 ਕਿਲੋਮੀਟਰ ਦੂਰ ਬਰੋਵਰੀ ਕਸਬੇ ਵਿੱਚ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਯੂਕਰੇਨ ਦੀ ਰਾਜਧਾਨੀ ਕੀਵ ‘ਚ ਹੈਲੀਕਾਪਟਰ ਕਰੈਸ਼, ਮੰਤਰੀ ਸਣੇ 16 ਦੀ ਮੌਤ, 2 ਬੱਚੇ ਵੀ ਸ਼ਾਮਲ appeared first on Daily Post Punjabi.